Thursday, March 28, 2024
ਤਾਜਾ ਖਬਰਾਂ
ਹੋਲੇ-ਮਹੱਲੇ ਮੌਕੇ ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਵੱਲੋਂ 10ਵੇਂ ਵਿਰਸਾ ਸੰਭਾਲ ਗੱਤਕਾ ਮੁਕਾਬਲੇ25,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਬਿਲਡਿੰਗ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂਜਨਤਕ ਜਥੇਬੰਦੀਆਂ ਵੱਲੋਂ 23 ਮਾਰਚ ਨੂੰ ਬਰਨਾਲਾ ਦੀ 'ਸ਼ਹੀਦੀ ਕਾਨਫਰੰਸ' ਦੀਆਂ ਤਿਆਰੀਆਂ ਮੁਕੰਮਲ 2 ਲੱਖ ਰੁਪਏ ਦਾ ਇਨਾਮੀ ਮੁਜਰਿਮ ਇਸ਼ਤਿਹਾਰੀ ਅਮਨਦੀਪ ਕੰਬੋਜ ਉਰਫ ਅਮਨ ਸਕੋਡਾ ਨੂੰ ਜਿਲ੍ਹਾ ਫਾਜਿਲਕਾ ਦੀ ਪੁਲਿਸ ਵੱਲੋਂ ਵਾਰਾਨਸੀ (ਉੱਤਰ ਪ੍ਰਦੇਸ਼) ਤੋਂ ਗ੍ਰਿਫਤਾਰ ਕਰਨ ਵਿੱਚ ਮਿਲੀ ਸਫਲਤਾਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪ੍ਰੈਸ ਕਾਨਫਰੰਸ:  ਸਿਬਿਨ ਸੀ ਨੇ ਆਜ਼ਾਦ ਅਤੇ ਨਿਰਪੱਖ ਚੋਣਾਂ ਯਕੀਨੀ ਬਣਾਉਣ ਦੀ ਵਚਨਬੱਧਤਾ ਪ੍ਰਗਟਾਈਭਾਰਤੀ ਚੋਣ ਕਮਿਸ਼ਨ ਵੱਲੋਂ ਜਲੰਧਰ ਦੇ ਡਿਪਟੀ ਕਮਿਸ਼ਨਰ ਦਾ ਤਬਾਦਲਾ ਕਰਨ ਦੇ ਨਿਰਦੇਸ਼, ਰੋਪੜ ਰੇਂਜ ਅਤੇ ਬਾਰਡਰ ਰੇਂਜ ਦੇ ਪੁਲਿਸ ਅਧਿਕਾਰੀਆਂ ਨੂੰ ਵੀ ਹਟਾਉਣ ਦੇ ਨਿਰਦੇਸ਼ 

Crime-Justice

ਗੁਰਦਾਸਪੁਰ ਸ਼ਹਿਰ ਵਿੱਚ ਮਸ਼ਹੂਰ ਫੋਟੋਸਟੈਟ ਦੀ ਦੁਕਾਨ ਚਲਾਉਣ ਵਾਲਾ ਦੁਕਾਨਦਾਰ 5.100 ਕਿਲੋ ਅਫੀਮ ਨਾਲ ਗ੍ਰਿਫਤਾਰ

ਸੰਦੀਪ ਸੰਨੀ | March 02, 2021 08:05 PM

ਗੁਰਦਾਸਪੁਰ:ਥਾਣਾ ਸਿਟੀ ਨੇ ਗੁਰਦਾਸਪੁਰ ਸ਼ਹਿਰ ਦੇ ਇੱਕ ਮਸ਼ਹੂਰ ਦੁਕਾਨਦਾਰ ਨੂੰ ਵੱਡੀ ਮਾਤਰਾ ਵਿੱਚ ਅਫੀਮ ਸਮੇਤ ਕਾਬੂ ਕੀਤਾ ਹੈ। ਦੋਸ਼ੀ ਖ਼ਿਲਾਫ਼ ਥਾਣਾ ਸਿਟੀ ਵਿੱਚ ਕੇਸ ਦਰਜ ਕੀਤਾ ਗਿਆ ਹੈ। ਦੋਸ਼ੀ ਦੀ ਪਛਾਣ ਰਛਪਾਲ ਸਿੰਘ ਉਰਫ ਸੇਠੀ ਪੁੱਤਰ ਕੰਸ ਰਾਜ ਵਾਸੀ ਮੁੱਹਲਾ ਸੇਕੇਟਰੀ (ਗੁਰਦਾਸਪੁਰ) ਵਜੋਂ ਹੋਈ ਹੈ।

ਐਸਐਸਪੀ ਗੁਰਦਾਸਪੁਰ ਡਾ: ਰਜਿੰਦਰ ਸਿੰਘ ਸੋਹਲ ਨੇ ਦੱਸਿਆ ਕਿ ਮਿੱਲੀ ਗੁਪਤ ਸੂਚਨਾ ਮੁਤਾਬਿਕ ਪੁਲਿਸ ਨੇ ਪੰਡੋਰੀ  ਰੋਡ ਬਾਈਪਾਸ ਨੇੜੇ ਇੱਕ ਵਿਅਕਤੀ ਨੂੰ ਚੇਤਕ ਸਕੂਟਰ (ਪੀਬੀ -06-ਬੀ-0779) ‘ਤੇ ਆਉਂਦੇ ਵੇਖਿਆ। ਤਲਾਸ਼ੀ ਦੌਰਾਨ ਸਕੂਟਰ ਦੀ ਅਗਲੀ ਡਿੱਗੀ ਵਿਚੋ 5 ਕਿਲੋ 100 ਗ੍ਰਾਮ ਅਫੀਮ ਬਰਾਮਦ ਹੋਈ। ਇੱਥੇ ਦੱਸਣਯੋਗ ਹੈ ਕਿ ਦੋਸ਼ੀ ਗੁਰਦਾਸਪੁਰ ਦੀ ਮਸ਼ਹੂਰ ਦੁਕਾਨ ਸੇਠੀ ਫੋਟੋਸਟੈਟ ਚਲਾਉਂਦਾ ਹੈ। ਦੋਸ਼ੀ ‘ਤੇ ਇਸ ਤੋਂ ਪਹਿਲਾਂ ਵੀ 31 ਮਈ 2003 ਨੂੰ 3 ਗ੍ਰਾਮ ਹੈਰੋਇਨ ਤਹਿਤ ਮੁਕੱਦਮਾ ਦਰਜ ਸੀ। ਉਹਨਾਂ ਨੇ ਦੱਸਿਆ ਕਿ ਦੋਸ਼ੀ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਲਿਆ ਜਾਵੇਗਾ ਅਤੇ ਪੁੱਛਗਿੱਛ ਕੀਤੀ ਜਾਵੇਗੀ ਕਿ ਉਹ ਕਿਸ ਪਾਸੋ ਅਫੀਮ ਲੈ ਕੇ ਆਉਦਾ ਹੈ ਅਤੇ ਅੱਗੇ ਕਿਸ ਕਿਸ ਨੂੰ ਸਪਲਾਈ ਕਰਦਾ ਹੈ।

Have something to say? Post your comment

google.com, pub-6021921192250288, DIRECT, f08c47fec0942fa0

Crime-Justice

2 ਲੱਖ ਰੁਪਏ ਦਾ ਇਨਾਮੀ ਮੁਜਰਿਮ ਇਸ਼ਤਿਹਾਰੀ ਅਮਨਦੀਪ ਕੰਬੋਜ ਉਰਫ ਅਮਨ ਸਕੋਡਾ ਨੂੰ ਜਿਲ੍ਹਾ ਫਾਜਿਲਕਾ ਦੀ ਪੁਲਿਸ ਵੱਲੋਂ ਵਾਰਾਨਸੀ (ਉੱਤਰ ਪ੍ਰਦੇਸ਼) ਤੋਂ ਗ੍ਰਿਫਤਾਰ ਕਰਨ ਵਿੱਚ ਮਿਲੀ ਸਫਲਤਾ

ਪੀ.ਐਸ.ਆਈ.ਈ.ਸੀ. ਦੇ ਪਲਾਟਾਂ ਦੀ ਗੈਰਕਾਨੂੰਨੀ ਵੰਡ ਕਰਨ ਵਾਲੇ ਛੇ ਅਧਿਕਾਰੀਆਂ ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਮੁਕੱਦਮਾ ਦਰਜ

ਫਰਜ਼ੀ ਵਿਜੀਲੈਂਸ ਅਧਿਕਾਰੀ ਬਣਕੇ 25 ਲੱਖ ਰੁਪਏ ਲੈਣ ਸਬੰਧੀ ਕੇਸ ’ਚ ਲੋੜੀਂਦੀ ਮੁਲਜ਼ਮ ਪੂਜਾ ਰਾਣੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਪੰਜਾਬ ਪੁਲਿਸ ਵੱਲੋਂ ਅੰਤਰਰਾਸ਼ਟਰੀ ਨਾਰਕੋ ਸਮੱਗਲਿੰਗ ਅਤੇ ਅੰਤਰ-ਰਾਜੀ ਹਥਿਆਰਾਂ ਦੀ ਤਸਕਰੀ ਦੇ ਕਾਰਟੇਲ ਦਾ ਪਰਦਾਫਾਸ਼; 5 ਕਿਲੋ ਹੈਰੋਇਨ, 4 ਹਥਿਆਰਾਂ ਸਮੇਤ ਤਿੰਨ ਕਾਬੂ

ਫ਼ਰਜੀ ਵਿਜੀਲੈਂਸ ਅਧਿਕਾਰੀ ਬਣ ਕੇ ਕਿਸਾਨ ਨਾਲ ਧੋਖਾਧੜੀ ਕਰਨ ਦੇ ਮਾਮਲੇ ਵਿੱਚ ਭਗੌੜਾ ਮੁਲਜ਼ਮ ਪਿੰਦਰ ਸੋਢੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ 

8,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

6 ਲੱਖ ਰੁਪਏ ਦੀ ਰਿਸ਼ਵਤ ਲੈਣ ਵਾਲਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਦੋ ਕਿਸ਼ਤਾਂ ਵਿੱਚ 4,000 ਰੁਪਏ ਰਿਸ਼ਵਤ ਲੈਂਦਾ ਮਾਲ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

15,000 ਰੁਪਏ ਰਿਸ਼ਵਤ ਮੰਗਣ ਵਾਲਾ ਕਾਨੂੰਗੋ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਗੈਰ-ਕਾਨੂੰਨੀ ਤੌਰ 'ਤੇ ਹਾਊਸਿੰਗ ਪ੍ਰਾਜੈਕਟ ਪਾਸ ਕਰਨ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਡਿਵੈਲਪਰ ਜਰਨੈਲ ਬਾਜਵਾ, ਸੀ.ਟੀ.ਪੀ. ਪੰਕਜ ਬਾਵਾ, ਪਟਵਾਰੀ ਲੇਖ ਰਾਜ ਵਿਰੁੱਧ ਮੁਕੱਦਮਾ ਦਰਜ