Saturday, April 20, 2024
ਤਾਜਾ ਖਬਰਾਂ
ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

Crime-Justice

ਵਿਜੀਲੈਂਸ ਨੇ 5,000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ. ਰੰਗੇ ਹੱਥੀਂ ਦਬੋਚਿਆ

PUNJAB NEWS EXPRESS | March 06, 2021 05:53 PM

ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਥਾਣਾ ਡਿਵੀਜਨ ਨੰਬਰ 6, ਜਲੰਧਰ ਸ਼ਹਿਰ ਵਿਖੇ ਤਾਇਨਾਤ ਸਹਾਇਕ ਸਬ-ਇੰਪੈਕਟਰ (ਏ.ਐਸ.ਆਈ.) ਮਨਮੋਹਣ ਕ੍ਰਿਸ਼ਨ ਨੂੰ 5, 000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਏ.ਐਸ.ਆਈ. ਨੂੰ ਸ਼ਿਕਾਇਤਕਰਤਾ ਰੋਬਿਨ ਵਰਮਾ ਵਾਸੀ ਗੁਰਦਾਸਪੁਰ ਦੀ ਸ਼ਿਕਾਇਤ 'ਤੇ ਫ਼ੜਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਟੋਲ ਫਰੀ ਨੰਬਰ ਉਤੇ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਇੱਕ ਕੇਸ ਵਿੱਚ ਉਸ ਦੀ ਜਬਤ ਕੀਤੀ ਗਈ ਕਾਰ ਨੂੰ ਸੁਪਰਦਦਾਰੀ 'ਤੇ ਪ੍ਰਾਪਤ ਕਰਨ ਬਦਲੇ ਉਕਤ ਏ.ਐਸ.ਆਈ. ਵਲੋਂ 5, 000 ਰੁਪਏ ਦੀ ਮੰਗ ਕੀਤੀ ਗਈ ਹੈ।
ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਏ.ਐਸ.ਆਈ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ ਜਲੰਧਰ ਤੋਂ ਵਿਜੀਲੈਂਸ ਦੀ ਟੀਮ 5, 000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ 'ਤੇ ਹੀ ਦਬੋਚ ਲਿਆ। ਉਨਾਂ ਦੱਸਿਆ ਕਿ ਦੋਸ਼ੀ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਜਲੰਧਰ ਦੇ ਥਾਣੇ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

Have something to say? Post your comment

google.com, pub-6021921192250288, DIRECT, f08c47fec0942fa0

Crime-Justice

ਜਸਟਿਸ ਗਰਗ ਅਤੇ ਅਕਾਲੀ ਆਗੂ ਕਰਨੈਲ ਸਿੰਘ ਪੀਰ ਮੁਹੰਮਦ ਨੇ ਐਚ ਐਨ ਬੀ ਲੀਗਲ ਫਰਮ ਦਾ ਉਦਘਾਟਨ ਕੀਤਾ

ਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

1,15,000 ਰੁਪਏ ਦੀ ਰਿਸ਼ਵਤ ਲੈਣ ਵਾਲਾ ਮੁੱਖ ਮੁਨਸ਼ੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

2 ਲੱਖ ਰੁਪਏ ਦਾ ਇਨਾਮੀ ਮੁਜਰਿਮ ਇਸ਼ਤਿਹਾਰੀ ਅਮਨਦੀਪ ਕੰਬੋਜ ਉਰਫ ਅਮਨ ਸਕੋਡਾ ਨੂੰ ਜਿਲ੍ਹਾ ਫਾਜਿਲਕਾ ਦੀ ਪੁਲਿਸ ਵੱਲੋਂ ਵਾਰਾਨਸੀ (ਉੱਤਰ ਪ੍ਰਦੇਸ਼) ਤੋਂ ਗ੍ਰਿਫਤਾਰ ਕਰਨ ਵਿੱਚ ਮਿਲੀ ਸਫਲਤਾ

ਪੀ.ਐਸ.ਆਈ.ਈ.ਸੀ. ਦੇ ਪਲਾਟਾਂ ਦੀ ਗੈਰਕਾਨੂੰਨੀ ਵੰਡ ਕਰਨ ਵਾਲੇ ਛੇ ਅਧਿਕਾਰੀਆਂ ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਮੁਕੱਦਮਾ ਦਰਜ

ਫਰਜ਼ੀ ਵਿਜੀਲੈਂਸ ਅਧਿਕਾਰੀ ਬਣਕੇ 25 ਲੱਖ ਰੁਪਏ ਲੈਣ ਸਬੰਧੀ ਕੇਸ ’ਚ ਲੋੜੀਂਦੀ ਮੁਲਜ਼ਮ ਪੂਜਾ ਰਾਣੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਪੰਜਾਬ ਪੁਲਿਸ ਵੱਲੋਂ ਅੰਤਰਰਾਸ਼ਟਰੀ ਨਾਰਕੋ ਸਮੱਗਲਿੰਗ ਅਤੇ ਅੰਤਰ-ਰਾਜੀ ਹਥਿਆਰਾਂ ਦੀ ਤਸਕਰੀ ਦੇ ਕਾਰਟੇਲ ਦਾ ਪਰਦਾਫਾਸ਼; 5 ਕਿਲੋ ਹੈਰੋਇਨ, 4 ਹਥਿਆਰਾਂ ਸਮੇਤ ਤਿੰਨ ਕਾਬੂ

ਫ਼ਰਜੀ ਵਿਜੀਲੈਂਸ ਅਧਿਕਾਰੀ ਬਣ ਕੇ ਕਿਸਾਨ ਨਾਲ ਧੋਖਾਧੜੀ ਕਰਨ ਦੇ ਮਾਮਲੇ ਵਿੱਚ ਭਗੌੜਾ ਮੁਲਜ਼ਮ ਪਿੰਦਰ ਸੋਢੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ 

8,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

6 ਲੱਖ ਰੁਪਏ ਦੀ ਰਿਸ਼ਵਤ ਲੈਣ ਵਾਲਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ