Friday, April 19, 2024
ਤਾਜਾ ਖਬਰਾਂ
ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

Crime-Justice

ਵਿਜੀਲੈਂਸ ਵਲੋਂ ਪੀ.ਐਸ.ਪੀ.ਸੀ.ਐਲ ਦਾ ਸਹਾਇਕ ਜੇ.ਈ 20,000 ਰੁਪਏ ਰਿਸ਼ਵਤ ਲੈਂਦਾ ਕਾਬੂ

PUNJAB NEWS EXPRESS | March 11, 2021 06:32 PM

ਚੰਡੀਗੜ :  ਵਿਜੀਲੈਂਸ ਬਿਊਰੋ ਪੰਜਾਬ ਵੱਲੋਂ ਅੱਜ ਪੀ.ਐਸ.ਪੀ.ਸੀ.ਐਲ ਸਬ-ਡਵੀਜ਼ਨ ਚੀਮਾ, ਜਿਲਾ ਸੰਗਰੂਰ ਵਿਖੇ ਤਾਇਨਾਤ ਸਹਾਇਕ ਜੇ. ਈ. ਜਸਪਾਲ ਸਿੰਘ ਨੂੰ 20, 000 ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀ ਕਾਬੂ ਕੀਤਾ ਗਿਆ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਸਹਾਇਕ ਜੇ.ਈ ਨੂੰ ਮਲਕੀਤ ਸਿੰਘ, ਵਾਸੀ ਪਿੰਡ ਭੱਠਲਾਂ, ਜਿਲਾ ਬਰਨਾਲਾ ਦੀ ਸ਼ਿਕਾਇਤ ਉੱਤੇ 20, 000 ਰੁਪਏ ਰਿਸ਼ਵਤ ਲੈਦਿਆਂ ਗ੍ਰਿਫਤਾਰ ਕੀਤਾ ਗਿਆ ਹੈ।
ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਸਹਾਇਕ ਜੇ.ਈ ਵਲੋਂ ਪਿੰਡ ਸਤੌਜ ਵਿਖੇ ਉਸ ਦੀ ਭੈਣ ਦੇ ਘਰ ਨੇੜੇ ਬਿਜਲੀ ਦਾ ਨਵਾਂ ਟਰਾਂਸਫਾਰਮਰ ਲਗਾਉਣ ਬਦਲੇ 50, 000 ਰੁਪਏ ਦੀ ਮੰਗ ਕੀਤੀ ਗਈ ਹੈ।
ਵਿਜੀਲੈਂਸ ਵਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਸਹਾਇਕ ਜੇ.ਈ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ ਪਹਿਲੀ ਕਿਸ਼ਤ ਵਜੋਂ 20, 000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ।
ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੇ ਦੇ ਥਾਣਾ ਪਟਿਆਲਾ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।

Have something to say? Post your comment

google.com, pub-6021921192250288, DIRECT, f08c47fec0942fa0

Crime-Justice

ਜਸਟਿਸ ਗਰਗ ਅਤੇ ਅਕਾਲੀ ਆਗੂ ਕਰਨੈਲ ਸਿੰਘ ਪੀਰ ਮੁਹੰਮਦ ਨੇ ਐਚ ਐਨ ਬੀ ਲੀਗਲ ਫਰਮ ਦਾ ਉਦਘਾਟਨ ਕੀਤਾ

ਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

1,15,000 ਰੁਪਏ ਦੀ ਰਿਸ਼ਵਤ ਲੈਣ ਵਾਲਾ ਮੁੱਖ ਮੁਨਸ਼ੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

2 ਲੱਖ ਰੁਪਏ ਦਾ ਇਨਾਮੀ ਮੁਜਰਿਮ ਇਸ਼ਤਿਹਾਰੀ ਅਮਨਦੀਪ ਕੰਬੋਜ ਉਰਫ ਅਮਨ ਸਕੋਡਾ ਨੂੰ ਜਿਲ੍ਹਾ ਫਾਜਿਲਕਾ ਦੀ ਪੁਲਿਸ ਵੱਲੋਂ ਵਾਰਾਨਸੀ (ਉੱਤਰ ਪ੍ਰਦੇਸ਼) ਤੋਂ ਗ੍ਰਿਫਤਾਰ ਕਰਨ ਵਿੱਚ ਮਿਲੀ ਸਫਲਤਾ

ਪੀ.ਐਸ.ਆਈ.ਈ.ਸੀ. ਦੇ ਪਲਾਟਾਂ ਦੀ ਗੈਰਕਾਨੂੰਨੀ ਵੰਡ ਕਰਨ ਵਾਲੇ ਛੇ ਅਧਿਕਾਰੀਆਂ ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਮੁਕੱਦਮਾ ਦਰਜ

ਫਰਜ਼ੀ ਵਿਜੀਲੈਂਸ ਅਧਿਕਾਰੀ ਬਣਕੇ 25 ਲੱਖ ਰੁਪਏ ਲੈਣ ਸਬੰਧੀ ਕੇਸ ’ਚ ਲੋੜੀਂਦੀ ਮੁਲਜ਼ਮ ਪੂਜਾ ਰਾਣੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਪੰਜਾਬ ਪੁਲਿਸ ਵੱਲੋਂ ਅੰਤਰਰਾਸ਼ਟਰੀ ਨਾਰਕੋ ਸਮੱਗਲਿੰਗ ਅਤੇ ਅੰਤਰ-ਰਾਜੀ ਹਥਿਆਰਾਂ ਦੀ ਤਸਕਰੀ ਦੇ ਕਾਰਟੇਲ ਦਾ ਪਰਦਾਫਾਸ਼; 5 ਕਿਲੋ ਹੈਰੋਇਨ, 4 ਹਥਿਆਰਾਂ ਸਮੇਤ ਤਿੰਨ ਕਾਬੂ

ਫ਼ਰਜੀ ਵਿਜੀਲੈਂਸ ਅਧਿਕਾਰੀ ਬਣ ਕੇ ਕਿਸਾਨ ਨਾਲ ਧੋਖਾਧੜੀ ਕਰਨ ਦੇ ਮਾਮਲੇ ਵਿੱਚ ਭਗੌੜਾ ਮੁਲਜ਼ਮ ਪਿੰਦਰ ਸੋਢੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ 

8,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

6 ਲੱਖ ਰੁਪਏ ਦੀ ਰਿਸ਼ਵਤ ਲੈਣ ਵਾਲਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ