Saturday, April 20, 2024
ਤਾਜਾ ਖਬਰਾਂ
ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

Crime-Justice

ਏਅਰਪੋਰਟ ਰੋਡ ਸੜਕ ਹਾਦਸਾ- ਮ੍ਰਿਤਕ ਦੇ ਭਰਾ ਦੇ ਮੁੱਖ ਮੰਤਰੀ ਨੂੰ ਟਵੀਟ ਮਗਰੋਂ ਮੁਲਜ਼ਮ ਪੁਲਿਸ ਅੜਿੱਕੇ

PUNJAB NEWS EXPRESS | March 22, 2021 10:30 AM
ਮੁਹਾਲੀ: ਸ਼ਨੀਵਾਰ ਨੂੰ ਏਅਰਪੋਰਟ ਰੋਡ 'ਤੇ ਰਾਧਾ ਸਵਾਮੀ ਚੌਕ ਨਜ਼ਦੀਕ ਹੋਏ ਦਰਦਨਾਕ ਸੜਕ ਹਾਦਸੇ ‘ਚ ਮਾਰੇ ਗਏ ਤਿੰਨ ਮ੍ਰਿਤਕਾਂ ਵਿੱਚੋਂ ਇੱਕ ਦੇ ਭਰਾ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕੀਤੇ ਗਏ ਟਵੀਟ ਤੋਂ ਬਾਅਦ ਮੁਲਜ਼ਮ ਮਰਸਡੀਜ਼ ਚਾਲਕ ਨੂੰ ਥਾਣਾ ਮਟੌਰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਮੁਲਜ਼ਮ ਚੰਡੀਗੜ੍ਹ ਦੇ ਸੈਕਟਰ 34 ਡੀ ਦਾ ਰਹਿਣ ਵਾਲਾ ਹੈ। ਜਿਸਦਾ ਨਾਮ ਸਮਰਥਦੀਪ ਹੈ। 
ਸ਼ਨੀਵਾਰ ਦੇਰ ਰਾਤ ਅੰਕੁਸ਼ ਨਰੂਲਾ ਦੇ ਭਰਾ ਆਦਿਤਿਆ ਰਾਜ ਕੌਲ ਨਿਵਾਸੀ ਜੈਅਪੁਰ ਨੇ ਆਪਣੇ ਟਵੀਟ ਰਾਹੀਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਲਿਖਿਆ ਕਿ ਮੁਹਾਲੀ ‘ਚ ਤੇਜ਼ ਰਫ਼ਤਾਰ ਮਰਸੀਡੀਜ਼ ਨੇ ਤਿੰਨ ਮਾਸੂਮ ਲੋਕਾਂ ਨੂੰ ਮਾਰ ਦਿੱਤਾ। ਮ੍ਰਿਤਕਾਂ 'ਚ ਇਕ ਮੇਰਾ ਭਰਾ ਹੈ, ਜਿਸ ਦੀ 8 ਮਹੀਨੇ ਦੀ ਗਰਭਵੀ ਪਤਨੀ ਉਸ ਦਾ ਘਰ 'ਤੇ ਇੰਤਜ਼ਾਰ ਕਰ ਰਹੀ ਹੈ। ਇਸ ਮਾਮਲੇ 'ਚ ਕੋਈ ਐਕਸ਼ਨ ਨਹੀਂ ਹੋਇਆ ਹੈ। ਟਵੀਟ ਤੋਂ ਬਾਅਦ ਹੀ ਮਟੌਰ ਥਾਣਾ ਪੁਲਿਸ ਨੇ ਮਰਸੀਡੀਜ਼ ਕਾਰ ਚਾਲਕ ਨੂੰ ਗ੍ਰਿਫ਼ਤਾਰ ਕਰ ਲਿਆ ।ਸੀਐੱਮ ਦੇ ਰੀ-ਟਵੀਟ ਤੋਂ ਪਹਿਲਾਂ ਹੀ ਮੋਹਾਲੀ ਜ਼ਿਲ੍ਹੇ ਦੇ ਡੀਸੀ ਗਿਰੀਸ਼ ਦਯਾਲਨ ਹਰਕਤ 'ਚ ਆਏ ਤੇ ਉਨ੍ਹਾਂ ਨੇ ਵੀ ਸਵੇਰੇ ਟਵੀਟ ਕਰ ਮਰਸੀਡੀਜ਼ ਚਾਲਕ ਦੇ ਗ੍ਰਿਫ਼ਤਾਰ ਹੋਣ ਦੀ ਪੁਸ਼ਟੀ ਕੀਤੀ ਹੈ। 

Have something to say? Post your comment

google.com, pub-6021921192250288, DIRECT, f08c47fec0942fa0

Crime-Justice

ਜਸਟਿਸ ਗਰਗ ਅਤੇ ਅਕਾਲੀ ਆਗੂ ਕਰਨੈਲ ਸਿੰਘ ਪੀਰ ਮੁਹੰਮਦ ਨੇ ਐਚ ਐਨ ਬੀ ਲੀਗਲ ਫਰਮ ਦਾ ਉਦਘਾਟਨ ਕੀਤਾ

ਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

1,15,000 ਰੁਪਏ ਦੀ ਰਿਸ਼ਵਤ ਲੈਣ ਵਾਲਾ ਮੁੱਖ ਮੁਨਸ਼ੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

2 ਲੱਖ ਰੁਪਏ ਦਾ ਇਨਾਮੀ ਮੁਜਰਿਮ ਇਸ਼ਤਿਹਾਰੀ ਅਮਨਦੀਪ ਕੰਬੋਜ ਉਰਫ ਅਮਨ ਸਕੋਡਾ ਨੂੰ ਜਿਲ੍ਹਾ ਫਾਜਿਲਕਾ ਦੀ ਪੁਲਿਸ ਵੱਲੋਂ ਵਾਰਾਨਸੀ (ਉੱਤਰ ਪ੍ਰਦੇਸ਼) ਤੋਂ ਗ੍ਰਿਫਤਾਰ ਕਰਨ ਵਿੱਚ ਮਿਲੀ ਸਫਲਤਾ

ਪੀ.ਐਸ.ਆਈ.ਈ.ਸੀ. ਦੇ ਪਲਾਟਾਂ ਦੀ ਗੈਰਕਾਨੂੰਨੀ ਵੰਡ ਕਰਨ ਵਾਲੇ ਛੇ ਅਧਿਕਾਰੀਆਂ ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਮੁਕੱਦਮਾ ਦਰਜ

ਫਰਜ਼ੀ ਵਿਜੀਲੈਂਸ ਅਧਿਕਾਰੀ ਬਣਕੇ 25 ਲੱਖ ਰੁਪਏ ਲੈਣ ਸਬੰਧੀ ਕੇਸ ’ਚ ਲੋੜੀਂਦੀ ਮੁਲਜ਼ਮ ਪੂਜਾ ਰਾਣੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਪੰਜਾਬ ਪੁਲਿਸ ਵੱਲੋਂ ਅੰਤਰਰਾਸ਼ਟਰੀ ਨਾਰਕੋ ਸਮੱਗਲਿੰਗ ਅਤੇ ਅੰਤਰ-ਰਾਜੀ ਹਥਿਆਰਾਂ ਦੀ ਤਸਕਰੀ ਦੇ ਕਾਰਟੇਲ ਦਾ ਪਰਦਾਫਾਸ਼; 5 ਕਿਲੋ ਹੈਰੋਇਨ, 4 ਹਥਿਆਰਾਂ ਸਮੇਤ ਤਿੰਨ ਕਾਬੂ

ਫ਼ਰਜੀ ਵਿਜੀਲੈਂਸ ਅਧਿਕਾਰੀ ਬਣ ਕੇ ਕਿਸਾਨ ਨਾਲ ਧੋਖਾਧੜੀ ਕਰਨ ਦੇ ਮਾਮਲੇ ਵਿੱਚ ਭਗੌੜਾ ਮੁਲਜ਼ਮ ਪਿੰਦਰ ਸੋਢੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ 

8,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

6 ਲੱਖ ਰੁਪਏ ਦੀ ਰਿਸ਼ਵਤ ਲੈਣ ਵਾਲਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ