Friday, March 29, 2024
ਤਾਜਾ ਖਬਰਾਂ
ਹੋਲੇ-ਮਹੱਲੇ ਮੌਕੇ ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਵੱਲੋਂ 10ਵੇਂ ਵਿਰਸਾ ਸੰਭਾਲ ਗੱਤਕਾ ਮੁਕਾਬਲੇ25,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਬਿਲਡਿੰਗ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂਜਨਤਕ ਜਥੇਬੰਦੀਆਂ ਵੱਲੋਂ 23 ਮਾਰਚ ਨੂੰ ਬਰਨਾਲਾ ਦੀ 'ਸ਼ਹੀਦੀ ਕਾਨਫਰੰਸ' ਦੀਆਂ ਤਿਆਰੀਆਂ ਮੁਕੰਮਲ 2 ਲੱਖ ਰੁਪਏ ਦਾ ਇਨਾਮੀ ਮੁਜਰਿਮ ਇਸ਼ਤਿਹਾਰੀ ਅਮਨਦੀਪ ਕੰਬੋਜ ਉਰਫ ਅਮਨ ਸਕੋਡਾ ਨੂੰ ਜਿਲ੍ਹਾ ਫਾਜਿਲਕਾ ਦੀ ਪੁਲਿਸ ਵੱਲੋਂ ਵਾਰਾਨਸੀ (ਉੱਤਰ ਪ੍ਰਦੇਸ਼) ਤੋਂ ਗ੍ਰਿਫਤਾਰ ਕਰਨ ਵਿੱਚ ਮਿਲੀ ਸਫਲਤਾਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪ੍ਰੈਸ ਕਾਨਫਰੰਸ:  ਸਿਬਿਨ ਸੀ ਨੇ ਆਜ਼ਾਦ ਅਤੇ ਨਿਰਪੱਖ ਚੋਣਾਂ ਯਕੀਨੀ ਬਣਾਉਣ ਦੀ ਵਚਨਬੱਧਤਾ ਪ੍ਰਗਟਾਈਭਾਰਤੀ ਚੋਣ ਕਮਿਸ਼ਨ ਵੱਲੋਂ ਜਲੰਧਰ ਦੇ ਡਿਪਟੀ ਕਮਿਸ਼ਨਰ ਦਾ ਤਬਾਦਲਾ ਕਰਨ ਦੇ ਨਿਰਦੇਸ਼, ਰੋਪੜ ਰੇਂਜ ਅਤੇ ਬਾਰਡਰ ਰੇਂਜ ਦੇ ਪੁਲਿਸ ਅਧਿਕਾਰੀਆਂ ਨੂੰ ਵੀ ਹਟਾਉਣ ਦੇ ਨਿਰਦੇਸ਼ 

Crime-Justice

ਪੁਲਿਸ ਵੱਲੋਂ ਬਲੈਕਮੇਲ ਕਰਨ ਵਾਲੇ ਗਿਰੋਹ ਦੇ ਮੈਂਬਰ ਕਾਬੂ

PUNJAB NEWS EXPRESS | April 02, 2021 08:50 AM

ਨਵਾਂਸ਼ਹਿਰ: ਐਸ. ਐਸ. ਪੀ ਅਲਕਾ ਮੀਨਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਲਾਚੌਰ ਹੇਰੀਆ ਵਿਚ ਸਰਗਰਮ ਬਲੈਕ ਮੇਲਰ ਗਿਰੋਹ ਦੀਆਂ ਗਤੀਵਿਧੀਆਂ ਬਾਰਾ ਖੁਫ਼ੀਆ ਸੋਮਿਆਂ ਰਾਹੀਂ ਮਿਲੀ ਜਾਣਕਾਰੀ ਦੇ ਆਧਾਰ ’ਤੇ ਉੱਪ ਕਪਤਾਨ ਪੁਲਿਸ ਬਲਾਚੌਰ ਅਤੇ ਐਸ. ਆਈ ਨਰੇਸ਼ ਕੁਮਾਰੀ ਮੁੱਖ ਅਫ਼ਸਰ ਥਾਣਾ ਸਿਟੀ ਬਲਾਚੌਰ ਦੀ ਟੀਮ ਵੰਲੋਂ ਇਕ ਸ਼ਿਕਾਇਤ ਦੇ ਆਧਾਰ ’ਤੇ ਕਾਰਵਾਈ ਕਰਦਿਆਂ ਬਲੈਕ ਮੇਲਰ ਗਿਰੋਹ ਦੇ ਦੋ ਮੈਂਬਰਾਂ ਨੂੰ ਮੌਕੇ ’ਤੇ ਕਾਬੂ ਕੀਤਾ ਗਿਆ ਅਤੇ ਉਨਾਂ ਪਾਸੋਂ ਜਬਰੀ ਵਸੂਲ ਕੀਤੀ ਰਾਸ਼ੀ ਵੀ ਬਰਾਮਦ ਕਰਕੇ ਥਾਣਾ ਸਿਟੀ ਬਲਾਚੌਰ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨਾਂ ਦੱਸਿਆ ਕਿ ਮੁਕੱਦਮੇ ਦੀ ਤਫ਼ਤੀਸ਼ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਉਕਮ ਗਿਰੋਹ ਦੀ ਔਰਤ ਵੱਲੋਂ ਸਭ ਤੋਂ ਪਹਿਲਾਂ ਕਿਸੇ ਸਮਾਜ ਸੇਵੀ ਜਾਂ ਧਨਾਡ ਵਿਅਕਤੀ ਨਾਲ ਰਾਬਤਾ ਕਾਇਮ ਕੀਤਾ ਜਾਂਦਾ ਸੀ 

ਉਸ ਨੂੰ ਆਪਣੀ ਘਰੇਲੂ ਸਮੱਸਿਆ ਦੱਸ ਕੇ ਹੱਲ ਕਰਾਉਣ ਲਈ ਬੇਨਤੀ ਕੀਤੀ ਜਾਂਦੀ ਸੀ ਅਤੇ ਉਸ ਤੋਂ ਬਾਅਦ ਬਾਕੀ ਗਰੁੱਪ ਕੇ ਮੈਂਬਰ ਮੌਕੇ ’ਤੇ ਆ ਕੇ ਉਸ ਵਿਅਕਤੀ ਨੂੰ ਡਰਾਉਣਾ-ਧਮਕਾਉਣਾ ਸ਼ੁਰੂ ਕਰ ਦਿੰਦੇ ਸਨ ਅਤੇ ਉਸ ਪਾਸੋਂ ਮੋਟੀ ਰਾਸ਼ੀ ਦੀ ਮੰਗ ਕਰਦੇ ਸਨ ਅਤੇ ਇਤਰਾਜ ਜਾਂ ਮਨਾ ਕਰਨ ’ਤੇ ਉਕਤ ਵਿਅਕਤੀ ਨੂੰ ਬਲੈਕਮੇਲ ਕਰਦੇ ਸਨ ਕਿ ਜੇਕਰ ਪੈਸੇ ਨਹੀਂ ਦਿੱਤੇ ਤਾਂ ਅਸੀਂ ਤੁਹਾਡੇ ਖਿਲਾਫ਼ ਝੂਠਾ ਮੁਕੱਦਮਾ ਦਰਜ ਕਰਵਾ ਦੇਵਾਂਗੇ, ਜਿਸ ਨਾਲ ਸਮਾਜ ਵਿਚ ਤੁਹਾਡੀ ਬਦਨਾਮੀ ਹੋਵੇਗੀ। ਉਨਾਂ ਦੱਸਿਆ ਕਿ ਆਪਣੀ ਬਦਨਾਮੀ ਤੋਂ ਡਰਦਿਆਂ ਨਿਸ਼ਾਨਾ ਬਣਿਆ ਵਿਅਕਤੀ ਪੈਸੇ ਦੇਣ ਲਈ ਰਾਜ਼ੀ ਹੋ ਜਾਂਦੀ ਸੀ ਅਤੇ ਇਸੇ ਤਰਾਂ ਇਸ ਗਿਰੋਹ ਵੱਲੋਂ ਵੱਖ-ਵੱਖ ਸ਼ਹਿਰਾਂ ਵਿਚ ਆਏ ਦਿਨ ਕਿਸੇ ਨਾ ਕਿਸੇ ਵਿਅਕਤੀ ਨੂੰ ਫਸਾ ਕੇ ਆਪਣਾ ਬਲੈਕ ਮੇਲਿੰਗ ਧੰਦਾ ਚਲਾਇਆ ਜਾ ਰਿਹਾ ਸੀ। ਉਨਾਂ ਦੱਸਿਆ ਕਿ ਇਸ ਸ਼ਿਕਾਇਤ ਵਿਚ ਵੀ ਸ਼ਿਕਾਇਤ ਕਰਤਾ ਕੋਲੋਂ ਬਲੈਕ ਮੇਲਰ ਗਿਰੋਹ ਨੇ 80 ਹਜ਼ਾਰ ਰੁਪਏ ਦੀ ਮੰਗ ਕੀਤੀ ਸੀ।

Have something to say? Post your comment

google.com, pub-6021921192250288, DIRECT, f08c47fec0942fa0

Crime-Justice

2 ਲੱਖ ਰੁਪਏ ਦਾ ਇਨਾਮੀ ਮੁਜਰਿਮ ਇਸ਼ਤਿਹਾਰੀ ਅਮਨਦੀਪ ਕੰਬੋਜ ਉਰਫ ਅਮਨ ਸਕੋਡਾ ਨੂੰ ਜਿਲ੍ਹਾ ਫਾਜਿਲਕਾ ਦੀ ਪੁਲਿਸ ਵੱਲੋਂ ਵਾਰਾਨਸੀ (ਉੱਤਰ ਪ੍ਰਦੇਸ਼) ਤੋਂ ਗ੍ਰਿਫਤਾਰ ਕਰਨ ਵਿੱਚ ਮਿਲੀ ਸਫਲਤਾ

ਪੀ.ਐਸ.ਆਈ.ਈ.ਸੀ. ਦੇ ਪਲਾਟਾਂ ਦੀ ਗੈਰਕਾਨੂੰਨੀ ਵੰਡ ਕਰਨ ਵਾਲੇ ਛੇ ਅਧਿਕਾਰੀਆਂ ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਮੁਕੱਦਮਾ ਦਰਜ

ਫਰਜ਼ੀ ਵਿਜੀਲੈਂਸ ਅਧਿਕਾਰੀ ਬਣਕੇ 25 ਲੱਖ ਰੁਪਏ ਲੈਣ ਸਬੰਧੀ ਕੇਸ ’ਚ ਲੋੜੀਂਦੀ ਮੁਲਜ਼ਮ ਪੂਜਾ ਰਾਣੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਪੰਜਾਬ ਪੁਲਿਸ ਵੱਲੋਂ ਅੰਤਰਰਾਸ਼ਟਰੀ ਨਾਰਕੋ ਸਮੱਗਲਿੰਗ ਅਤੇ ਅੰਤਰ-ਰਾਜੀ ਹਥਿਆਰਾਂ ਦੀ ਤਸਕਰੀ ਦੇ ਕਾਰਟੇਲ ਦਾ ਪਰਦਾਫਾਸ਼; 5 ਕਿਲੋ ਹੈਰੋਇਨ, 4 ਹਥਿਆਰਾਂ ਸਮੇਤ ਤਿੰਨ ਕਾਬੂ

ਫ਼ਰਜੀ ਵਿਜੀਲੈਂਸ ਅਧਿਕਾਰੀ ਬਣ ਕੇ ਕਿਸਾਨ ਨਾਲ ਧੋਖਾਧੜੀ ਕਰਨ ਦੇ ਮਾਮਲੇ ਵਿੱਚ ਭਗੌੜਾ ਮੁਲਜ਼ਮ ਪਿੰਦਰ ਸੋਢੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ 

8,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

6 ਲੱਖ ਰੁਪਏ ਦੀ ਰਿਸ਼ਵਤ ਲੈਣ ਵਾਲਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਦੋ ਕਿਸ਼ਤਾਂ ਵਿੱਚ 4,000 ਰੁਪਏ ਰਿਸ਼ਵਤ ਲੈਂਦਾ ਮਾਲ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

15,000 ਰੁਪਏ ਰਿਸ਼ਵਤ ਮੰਗਣ ਵਾਲਾ ਕਾਨੂੰਗੋ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਗੈਰ-ਕਾਨੂੰਨੀ ਤੌਰ 'ਤੇ ਹਾਊਸਿੰਗ ਪ੍ਰਾਜੈਕਟ ਪਾਸ ਕਰਨ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਡਿਵੈਲਪਰ ਜਰਨੈਲ ਬਾਜਵਾ, ਸੀ.ਟੀ.ਪੀ. ਪੰਕਜ ਬਾਵਾ, ਪਟਵਾਰੀ ਲੇਖ ਰਾਜ ਵਿਰੁੱਧ ਮੁਕੱਦਮਾ ਦਰਜ