Friday, September 04, 2026
ਤਾਜਾ ਖਬਰਾਂ
'ਮਿਲਣੀ' ਪ੍ਰੋਗਰਾਮ ਦੌਰਾਨ ਭਗਵੰਤ ਮਾਨ ਤੋਂ ਨਸ਼ਿਆਂ ਬਾਰੇ ਸਵਾਲ ਕਰਨ ਵਾਲੇ ਸਿੱਖ ਨੌਜਵਾਨ ਨੂੰ ਪੁਲਿਸ ਹਿਰਾਸਤ ਵਿੱਚ ਤਸੀਹੇ ਦਿੱਤੇ ਗਏਵੜਿੰਗ ਨੇ ਮਾਨ ਨੂੰ OPS ਬਹਾਲ ਕਰਨ ਅਤੇ ਪੰਜਾਬ ਦੇ ਮੁਲਾਜ਼ਮਾਂ ਦੇ 14,191 ਕਰੋੜ ਦੇ ਬਕਾਇਆ DA ਦੀ ਅਦਾਇਗੀ ਕਰਨ ਦੀ ਕੀਤੀ ਮੰਗਸਾਉਣੀ ਸੀਜ਼ਨ ਵਿੱਚ ਝੋਨੇ ਦੀ ਸੁਚਾਰੂ ਤੇ ਨਿਰਵਿਘਨ ਖ਼ਰੀਦ ਲਈ ਪੰਜਾਬ ਤਿਆਰ-ਬਰ-ਤਿਆਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨਕੀ ED ਪੰਜਾਬ ਪੁਲਿਸ ਨਾਲ ਮਿਲ ਕੇ ‘ਫਿਕਸ ਮੈਚ’ ਖੇਡ ਰਹੀ ਹੈ? - ਵੜਿੰਗ5 ਕਰੋੜ ਰੁਪਏ ਦੇ ਬਲਾਤਕਾਰ ਮਾਮਲੇ ਦਾ ਵਿਵਾਦ ਹੋਰ ਡੂੰਘਾ: ਆਡੀਓ ਕਲਿੱਪਾਂ ਨੇ ਗੁਰੀ ਚਾਹਲ ਦੀ ਜ਼ਮਾਨਤ ਅਤੇ ਪੰਜਾਬ ਦੇ ਮੁੱਖ ਮੰਤਰੀ ਦੀ ਪਤਨੀ ਦੀ ਭੂਮਿਕਾ 'ਤੇ ਸਵਾਲ ਖੜ੍ਹੇ ਕੀਤੇਛੋਟੇ ਸਾਹਿਬਜ਼ਾਦਿਆਂ ਦੇ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਮੀਰੀ ਪੀਰੀ ਖਾਲਸਾ ਮਾਰਚ ਰਵਾਨਾ

Crime-Justice

ਕਰਨਾਟਕ ਵਿੱਚ ਪੈਟਰੋਲ ਪਾ ਕੇ 6 ਲੋਕਾਂ ਨੂੰ ਜ਼ਿੰਦਾ ਸਾੜਿਆ

PUNJAB NEWS EXPRESS | April 04, 2021 07:10 AM

ਬੰਗਲੁਰੂ:  ਰਾਜ ਦੇ ਕੋਡਾਗੂ ਜ਼ਿਲ੍ਹੇ ਦੇ ਇੱਕ ਪਿੰਡ ਵਿੱਚ ਸ਼ਨੀਵਾਰ ਸਵੇਰੇ ਅੱਗ ਲਗਾ ਕੇ 6 ਲੋਕਾਂ ਨੂੰ ਜ਼ਿੰਦਾ ਸਾੜ ਕੇ ਮਾਰ ਦਿੱਤਾ ਗਿਆ। ਪੁਲਿਸ ਦੇ ਅਨੁਸਾਰ ਇੱਕ ਵਿਅਕਤੀ ਨੇ ਬਾਹਰੋਂ ਘਰ ਬੰਦ ਕਰਕੇ ਪੈਟਰੋਲ ਪਾ ਕੇ ਅੱਗ ਲਗਾਉਣ ਦੀ ਇਸ ਘਟਨਾ ਨੂੰ ਅੰਜਾਮ ਦਿੱਤਾ ਹੈ। ਪੁਲਿਸ ਘਟਨਾ ਦੇ ਕਾਰਨਾਂ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ।

ਜ਼ਿਲ੍ਹੇ ਦੇ ਵਿਰਾਪੇਟ ਤਾਲੁਕਾ ਦੇ ਮੁਗੁਤਕੇਰੀ ਪਿੰਡ ਵਿਚ ਸ਼ਨੀਵਾਰ ਨੂੰ, ਸਥਾਨਕ ਬਦਮਾਸ਼ ਯੇਰਾਵ ਬੋਜਾ ਨੇ ਪੈਟਰੋਲ ਪਾ ਕੇ ਇੱਕ ਘਰ ਨੂੰ ਅੱਗ ਲਾ ਦਿੱਤੀ। ਅੱਗ ਕਾਰਨ ਤਿੰਨ ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦੋਂ ਕਿ ਤਿੰਨ ਦੀ ਮੌਤ ਮੈਸੂਰੂ ਹਸਪਤਾਲ ‘ਚ ਹੋਈ। ਮ੍ਰਿਤਕਾਂ ਦੀ ਪਛਾਣ ਸੀਤਾ (45), ਬੇਬੀ (40) ਵਿਸ਼ਵਾਸ (6), ਵਿਸ਼ਵ (7), ਪ੍ਰਕਾਸ਼ (7) ਅਤੇ ਪ੍ਰਥਾਣਾ (6) ਵਜੋਂ ਹੋਈ ਹੈ।

ਪੁਲਿਸ ਅਨੁਸਾਰ ਮੁਲਜ਼ਮ ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਫਰਾਰ ਹੋ ਗਿਆ। ਪੁਲਿਸ ਨੇ ਕੇਸ ਦਰਜ ਕਰ ਲਿਆ ਹੈ ਅਤੇ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਹੈ। ਪੁਲਿਸ ਇਸ ਘਟਨਾ ਨੂੰ ਅੰਜਾਮ ਦੇਣ ਦੇ ਕਾਰਨਾਂ ਦਾ ਪਤਾ ਲਗਾਉਣ ਦੀ ਵੀ ਕੋਸ਼ਿਸ਼ ਕਰ ਰਹੀ ਹੈ।

Have something to say? Post your comment

google.com, pub-6021921192250288, DIRECT, f08c47fec0942fa0

Crime-Justice

ਚੰਡੀਗੜ੍ਹ ਅਦਾਲਤ ਨੇ ਨਾਈਜੀਰੀਅਨ ਵਿਅਕਤੀ ਦੀ ਜ਼ਮਾਨਤ ਪਟੀਸ਼ਨ ਕੀਤੀ ਰੱਦ, ਪੜ੍ਹੋ ਕੀ ਹੈ ਮਾਮਲਾ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 'ਆਪ' ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਨੂੰ ਨਿਯਮਤ ਜ਼ਮਾਨਤ ਦਿੱਤੀ

ਪੰਜਾਬ: ਗਾਇਕਾ ਦੀ ਲਾਸ਼ ਨਹਿਰ ਵਿੱਚੋਂ ਮਿਲੀ; ਪਰਿਵਾਰ ਨੇ ਕੈਨੇਡਾ ਸਥਿਤ ਵਿਅਕਤੀ ਨੂੰ ਦੋਸ਼ੀ ਠਹਿਰਾਇਆ

ਗੈਂਗਸਟਰਾਂ ‘ਤੇ ਵਾਰ ਦਾ 82ਵਾਂ ਦਿਨ: ਪੰਜਾਬ ਪੁਲਿਸ ਵੱਲੋਂ 522 ਥਾਵਾਂ ‘ਤੇ ਛਾਪੇਮਾਰੀ; 225 ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ 3 ਲੱਖ ਰੁਪਏ ਰਿਸ਼ਵਤ ਲੈਂਦਾ ਰੈਂਟ ਕੁਲੈਕਟਰ ਰੰਗੇ ਹੱਥੀਂ ਕਾਬੂ

ਸੈਕਟਰ 26 ਚੰਡੀਗੜ੍ਹ ਵਿੱਚ ਲਾਰੈਂਸ ਬਿਸ਼ਨੋਈ ਗੈਂਗ ਨਾਲ ਜੁੜੇ ਗੈਂਗਸਟਰ ਦੀ ਗੋਲੀ ਮਾਰ ਕੇ ਹੱਤਿਆ

50,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਡੀ.ਡੀ.ਪੀ.ਓ. ਦੀ ਰੀਡਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਗੈਂਗਸਟਰ ਮਾਡਿਊਲ ਦੇ ਤਿੰਨ ਕਾਰਕੁਨ ਦੋ ਅਤਿ-ਆਧੁਨਿਕ ਪਿਸਤੌਲ ਸਮੇਤ ਕਾਬੂ

ਕਪੂਰਥਲਾ ਵਿੱਚ ਵਿਧਾਇਕ ਦੇ ਘਰ ਨੇੜੇ ਔਰਤ ਨੂੰ ਗੋਲੀ ਮਾਰੀ ਗਈ; ਪੁਲਿਸ ਨੇ ਮੁਲਜ਼ਮ ਦੀ ਭਾਲ ਸ਼ੁਰੂ ਕੀਤੀ

ਗਾਇਕ ਹਸਨ ਮਾਣਕ ਨੂੰ ਐਨਆਰਆਈ ਧੋਖਾਧੜੀ ਅਤੇ ਹਮਲੇ ਦੇ ਮਾਮਲੇ ਵਿੱਚ ਨਿਆਂਇਕ ਰਿਮਾਂਡ ’ਤੇ ਭੇਜਿਆ ਗਿਆ