Thursday, March 28, 2024
ਤਾਜਾ ਖਬਰਾਂ
ਹੋਲੇ-ਮਹੱਲੇ ਮੌਕੇ ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਵੱਲੋਂ 10ਵੇਂ ਵਿਰਸਾ ਸੰਭਾਲ ਗੱਤਕਾ ਮੁਕਾਬਲੇ25,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਬਿਲਡਿੰਗ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂਜਨਤਕ ਜਥੇਬੰਦੀਆਂ ਵੱਲੋਂ 23 ਮਾਰਚ ਨੂੰ ਬਰਨਾਲਾ ਦੀ 'ਸ਼ਹੀਦੀ ਕਾਨਫਰੰਸ' ਦੀਆਂ ਤਿਆਰੀਆਂ ਮੁਕੰਮਲ 2 ਲੱਖ ਰੁਪਏ ਦਾ ਇਨਾਮੀ ਮੁਜਰਿਮ ਇਸ਼ਤਿਹਾਰੀ ਅਮਨਦੀਪ ਕੰਬੋਜ ਉਰਫ ਅਮਨ ਸਕੋਡਾ ਨੂੰ ਜਿਲ੍ਹਾ ਫਾਜਿਲਕਾ ਦੀ ਪੁਲਿਸ ਵੱਲੋਂ ਵਾਰਾਨਸੀ (ਉੱਤਰ ਪ੍ਰਦੇਸ਼) ਤੋਂ ਗ੍ਰਿਫਤਾਰ ਕਰਨ ਵਿੱਚ ਮਿਲੀ ਸਫਲਤਾਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪ੍ਰੈਸ ਕਾਨਫਰੰਸ:  ਸਿਬਿਨ ਸੀ ਨੇ ਆਜ਼ਾਦ ਅਤੇ ਨਿਰਪੱਖ ਚੋਣਾਂ ਯਕੀਨੀ ਬਣਾਉਣ ਦੀ ਵਚਨਬੱਧਤਾ ਪ੍ਰਗਟਾਈਭਾਰਤੀ ਚੋਣ ਕਮਿਸ਼ਨ ਵੱਲੋਂ ਜਲੰਧਰ ਦੇ ਡਿਪਟੀ ਕਮਿਸ਼ਨਰ ਦਾ ਤਬਾਦਲਾ ਕਰਨ ਦੇ ਨਿਰਦੇਸ਼, ਰੋਪੜ ਰੇਂਜ ਅਤੇ ਬਾਰਡਰ ਰੇਂਜ ਦੇ ਪੁਲਿਸ ਅਧਿਕਾਰੀਆਂ ਨੂੰ ਵੀ ਹਟਾਉਣ ਦੇ ਨਿਰਦੇਸ਼ 

Crime-Justice

07 ਕਿਲੋ ਡੋਡੇ ਚੂਰਾ ਪੋਸਤ ਸਮੇਤ ਅਰੋਪੀ ਗ੍ਰਿਫਤਾਰ:ਥਾਣਾ ਮੁੱਖੀ

PUNJAB NEWS EXPRESS | November 22, 2021 06:28 PM

ਸਹੀਦ ਭਗਤ ਸਿੰਘ ਨਗਰ :ਇਹ ਮੁਕੱਦਮਾ ਏ.ਐਸ.ਆਈ ਅਮਰਜੀਤ ਕੌਰ ਵੱਲੋ ਰਜਿਸਟਰ ਕਰਵਾਇਆ ਗਿਆ ਕਿ ਉਹ ਸਮੇਤ ਪੁਲਿਸ ਪਾਰਟੀ ਦੇ ਬਾ ਸਿਲਸਿਲਾ ਚੈਕਿੰਗ ਸ਼ੱਕੀ ਪੁਰਸ਼ਾ ਦੇ ਸਬੰਧ ਵਿਚ ਬਾ ਗਸਤ ਪ੍ਰਾਈਵੇਟ ਗੱਡੀ ਵਿੱਚ ਗਸਤ ਕਰਦੀ ਹੋਈ ਪਿੰਡ ਕਰੀਹਾ ਤੋ ਮੱਲਪੁਰ ਅੱੜਕਾ ਸਾਈਡ ਨੂੰ ਜਾ ਰਹੀ ਸੀ 

ਜਦੋ ਪੁਲਿਸ ਪਾਰਟੀ ਵਕਤ ਕਰੀਬ 1-25 PM ਪਿੰਡ ਕਰੀਹਾ ਤੋ ਰੇਲਵੇ ਲਾਈਨਾ ਕਰਾਸ ਕਰਕੇ ਪਿੰਡ ਮੱਲਪੁਰ ਅੱੜਕਾ ਸਾਈਡ ਨੂੰ ਕਰੀਬ 200 ਮੀਟਰ ਅੱਗੇ ਪੁੱਜੀ ਤਾ ਇੱਕ ਔਰਤ ਪਿੰਡ ਮੱਲਪੁਰ ਅੱੜਕਾ ਸਾਈਡ ਤੋ ਆਪਣੇ ਸੱਜੇ ਹੱਥ ਵਿੱਚ ਵਜਨ ਦਾਰ ਬੋਰਾ ਪਲਾਸਟਿਕ ਫੜਿਆ ਹੋਇਆ ਪੈਦਲ ਤੁਰੀ ਆਉਦੀ ਦਿਖਾਈ ਦਿੱਤੀ ਜਿਸਨੂੰ ਕਾਬੂ ਕਰਕੇ ਤਲਾਸ਼ੀ ਲੈਣ ਤੇ ਉਸ ਪਾਸੋ 07 ਕਿਲੋਗ੍ਰਾਮ ਡੋਡੇ ਚੂਰਾ ਪੋਸਤ ਬਰਾਮਦ ਹੋਏ।ਜਿਸਤੇ ਉਕਤ ਮੁਕੱਦਮਾ ਦਰਜ ਰਜਿਸਟਰ ਕੀਤਾ ਗਿਆ।

Have something to say? Post your comment

google.com, pub-6021921192250288, DIRECT, f08c47fec0942fa0

Crime-Justice

2 ਲੱਖ ਰੁਪਏ ਦਾ ਇਨਾਮੀ ਮੁਜਰਿਮ ਇਸ਼ਤਿਹਾਰੀ ਅਮਨਦੀਪ ਕੰਬੋਜ ਉਰਫ ਅਮਨ ਸਕੋਡਾ ਨੂੰ ਜਿਲ੍ਹਾ ਫਾਜਿਲਕਾ ਦੀ ਪੁਲਿਸ ਵੱਲੋਂ ਵਾਰਾਨਸੀ (ਉੱਤਰ ਪ੍ਰਦੇਸ਼) ਤੋਂ ਗ੍ਰਿਫਤਾਰ ਕਰਨ ਵਿੱਚ ਮਿਲੀ ਸਫਲਤਾ

ਪੀ.ਐਸ.ਆਈ.ਈ.ਸੀ. ਦੇ ਪਲਾਟਾਂ ਦੀ ਗੈਰਕਾਨੂੰਨੀ ਵੰਡ ਕਰਨ ਵਾਲੇ ਛੇ ਅਧਿਕਾਰੀਆਂ ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਮੁਕੱਦਮਾ ਦਰਜ

ਫਰਜ਼ੀ ਵਿਜੀਲੈਂਸ ਅਧਿਕਾਰੀ ਬਣਕੇ 25 ਲੱਖ ਰੁਪਏ ਲੈਣ ਸਬੰਧੀ ਕੇਸ ’ਚ ਲੋੜੀਂਦੀ ਮੁਲਜ਼ਮ ਪੂਜਾ ਰਾਣੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਪੰਜਾਬ ਪੁਲਿਸ ਵੱਲੋਂ ਅੰਤਰਰਾਸ਼ਟਰੀ ਨਾਰਕੋ ਸਮੱਗਲਿੰਗ ਅਤੇ ਅੰਤਰ-ਰਾਜੀ ਹਥਿਆਰਾਂ ਦੀ ਤਸਕਰੀ ਦੇ ਕਾਰਟੇਲ ਦਾ ਪਰਦਾਫਾਸ਼; 5 ਕਿਲੋ ਹੈਰੋਇਨ, 4 ਹਥਿਆਰਾਂ ਸਮੇਤ ਤਿੰਨ ਕਾਬੂ

ਫ਼ਰਜੀ ਵਿਜੀਲੈਂਸ ਅਧਿਕਾਰੀ ਬਣ ਕੇ ਕਿਸਾਨ ਨਾਲ ਧੋਖਾਧੜੀ ਕਰਨ ਦੇ ਮਾਮਲੇ ਵਿੱਚ ਭਗੌੜਾ ਮੁਲਜ਼ਮ ਪਿੰਦਰ ਸੋਢੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ 

8,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

6 ਲੱਖ ਰੁਪਏ ਦੀ ਰਿਸ਼ਵਤ ਲੈਣ ਵਾਲਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਦੋ ਕਿਸ਼ਤਾਂ ਵਿੱਚ 4,000 ਰੁਪਏ ਰਿਸ਼ਵਤ ਲੈਂਦਾ ਮਾਲ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

15,000 ਰੁਪਏ ਰਿਸ਼ਵਤ ਮੰਗਣ ਵਾਲਾ ਕਾਨੂੰਗੋ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਗੈਰ-ਕਾਨੂੰਨੀ ਤੌਰ 'ਤੇ ਹਾਊਸਿੰਗ ਪ੍ਰਾਜੈਕਟ ਪਾਸ ਕਰਨ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਡਿਵੈਲਪਰ ਜਰਨੈਲ ਬਾਜਵਾ, ਸੀ.ਟੀ.ਪੀ. ਪੰਕਜ ਬਾਵਾ, ਪਟਵਾਰੀ ਲੇਖ ਰਾਜ ਵਿਰੁੱਧ ਮੁਕੱਦਮਾ ਦਰਜ