Saturday, April 20, 2024
ਤਾਜਾ ਖਬਰਾਂ
ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

Crime-Justice

ਬਲੈਰੋ ਗੱਡੀ ਵਿੱਚੋਂ 6.200 ਕਿੱਲੋ ਅਫੀਮ ਅਤੇ 40 ਗ੍ਰਾਮ ਸਮੈਕ ਦੇ ਨਾਲ ਚਾਚਾ-ਭਤੀਜਾ ਗ੍ਰਿਫਤਾਰ

ਸੰਦੀਪ ਸੰਨੀ | March 04, 2021 12:48 PM

ਗੁਰਦਾਸਪੁਰ: ਜਿਲ੍ਹਾ ਗੁਰਦਾਸਪੁਰ ਪੁਲਿਸ ਨੂੰ ਉਸ ਸਮੇ ਵੱਡੀ ਕਾਮਯਾਬੀ ਮਿਲੀ ਜਦੋ ਥਾਣਾ ਕਲਾਨੌਰ ਦੀ ਪੁਲਿਸ ਵੱਲੋ ਇੱਕ ਬਲੈਰੋ ਗੱਡੀ (ਪੀ.ਬੀ.29.ਜੀ.6534) ਰੰਗ ਚਿੱਟਾ ਵਿਚ ਨਸ਼ੀਲਾ ਪਦਾਰਥ ਦਾ ਸ਼ੱਕ ਹੋਣ ਤੇ ਅੰਗਰੇਜ ਸਿੰਘ ਅਤੇ ਅਮਰਜੀਤ ਸਿੰਘ ਪੁੱਤਰ ਚਰਨ ਸਿੰਘ ਵਾਸੀਆਂਨ ਸੰਨ ਖਰੀ ਕਲਾ, ਨਾਨਕ ਮਤਾ, ਜਿਲ੍ਹਾ ਊਧਮ ਸਿੰਘ ਨਗਰ (ਉਤਰਾਖੰਡ) ਨੂੰ ਗੱਡੀ ਸਮੇਤ ਕਾਬੂ ਕੀਤਾ।

ਤਲਾਸ਼ੀ ਦੌਰਾਨ ਗੱਡੀ ਵਿੱਚੋ 6 ਕਿਲੋ 200 ਗ੍ਰਾਮ ਅਫੀਮ ਅਤੇ 40 ਗ੍ਰਾਮ ਸਮੈਕ ਬਰਾਮਦ ਹੋਈ। ਦੱਸਣਯੋਗ ਹੈ ਕਿ ਦੋਨੋਂ ਦੋਸ਼ੀ ਆਪਸ ਵਿੱਚ ਚਾਚਾ-ਭਤੀਜਾ ਹਨ। ਐਸ.ਐਸ.ਪੀ ਗੁਰਦਾਸਪੁਰ ਡਾ. ਰਜਿੰਦਰ ਸਿੰਘ ਸੋਹਲ ਨੇ ਦੱਸਿਆ ਕਿ ਬਰਾਮਦਸ਼ੁਦਾ ਅਫੀਮ ਅਤੇ ਸਮੈਕ ਨੂੰ ਪੁਲਿਸ ਨੇ ਕਬਜੇ ਵਿੱਚ ਲੈ ਲਿਆ ਹੈ। ਦੋਸ਼ੀਆ ਨੂੰ ਪੇਸ਼ ਅਦਾਲਤ ਕਰਕੇ ਕਰਕੇ ਡੂੰਘਾਈ ਨਾਲ ਪੁੱਛ ਗਿੱਛ ਕੀਤੀ ਜਾਵੇਗੀ ਕਿ ਉਹ ਕਿਸ ਪਾਸੋ ਨਸ਼ੀਲੇ ਪਦਾਰਥ ਲੈ ਕੇ ਆਉਂਦੇ ਹਨ ਅਤੇ ਅੱਗੇ ਕਿਸ-ਕਿਸ ਨੂੰ ਸਪਲਾਈ ਕਰਦੇ ਹਨ। ਡਾ. ਸੋਹਲ ਨੇ ਦੱਸਿਆ ਕਿ ਸਮਾਜ ਵਿਰੋਧੀ ਮਾੜੇ ਅਨਸਰਾਂ ਅਤੇ ਨਸ਼ਾ ਸਮੱਗਲਰਾ ਖਿਲਾਫ ਮਿਤੀ 25.2.2021 ਤੋ 3.3.2021 ਤੱਕ ਚਲਾਈ ਗਈ ਸ਼ਪੈਸਲ ਮੁਹਿੰਮ ਦੌਰਾਨ ਨਸ਼ਾ ਤਸਕਰਾ ਖਿਲਾਫ 24 ਮੁਕੱਦਮੇ ਦਰਜ ਕਰ 25 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਤੇ ਉਹਨਾ ਪਾਸੋ 930 ਗ੍ਰਾਮ ਹੈਰੋਇਨ, 11 ਕਿਲੋ 945 ਗ੍ਰਾਮ ਅਫੀਮ, ਸਮੈਕ, ਨਸ਼ੀਲੀਆਂ ਗੋਲੀਆਂ, ਟੀਕੇ ਅਤੇ ਨਸ਼ੀਲੇ ਕੈਪਸਲ ਬਰਾਮਦ ਕੀਤੇ ਹਨ।

Have something to say? Post your comment

google.com, pub-6021921192250288, DIRECT, f08c47fec0942fa0

Crime-Justice

ਜਸਟਿਸ ਗਰਗ ਅਤੇ ਅਕਾਲੀ ਆਗੂ ਕਰਨੈਲ ਸਿੰਘ ਪੀਰ ਮੁਹੰਮਦ ਨੇ ਐਚ ਐਨ ਬੀ ਲੀਗਲ ਫਰਮ ਦਾ ਉਦਘਾਟਨ ਕੀਤਾ

ਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

1,15,000 ਰੁਪਏ ਦੀ ਰਿਸ਼ਵਤ ਲੈਣ ਵਾਲਾ ਮੁੱਖ ਮੁਨਸ਼ੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

2 ਲੱਖ ਰੁਪਏ ਦਾ ਇਨਾਮੀ ਮੁਜਰਿਮ ਇਸ਼ਤਿਹਾਰੀ ਅਮਨਦੀਪ ਕੰਬੋਜ ਉਰਫ ਅਮਨ ਸਕੋਡਾ ਨੂੰ ਜਿਲ੍ਹਾ ਫਾਜਿਲਕਾ ਦੀ ਪੁਲਿਸ ਵੱਲੋਂ ਵਾਰਾਨਸੀ (ਉੱਤਰ ਪ੍ਰਦੇਸ਼) ਤੋਂ ਗ੍ਰਿਫਤਾਰ ਕਰਨ ਵਿੱਚ ਮਿਲੀ ਸਫਲਤਾ

ਪੀ.ਐਸ.ਆਈ.ਈ.ਸੀ. ਦੇ ਪਲਾਟਾਂ ਦੀ ਗੈਰਕਾਨੂੰਨੀ ਵੰਡ ਕਰਨ ਵਾਲੇ ਛੇ ਅਧਿਕਾਰੀਆਂ ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਮੁਕੱਦਮਾ ਦਰਜ

ਫਰਜ਼ੀ ਵਿਜੀਲੈਂਸ ਅਧਿਕਾਰੀ ਬਣਕੇ 25 ਲੱਖ ਰੁਪਏ ਲੈਣ ਸਬੰਧੀ ਕੇਸ ’ਚ ਲੋੜੀਂਦੀ ਮੁਲਜ਼ਮ ਪੂਜਾ ਰਾਣੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਪੰਜਾਬ ਪੁਲਿਸ ਵੱਲੋਂ ਅੰਤਰਰਾਸ਼ਟਰੀ ਨਾਰਕੋ ਸਮੱਗਲਿੰਗ ਅਤੇ ਅੰਤਰ-ਰਾਜੀ ਹਥਿਆਰਾਂ ਦੀ ਤਸਕਰੀ ਦੇ ਕਾਰਟੇਲ ਦਾ ਪਰਦਾਫਾਸ਼; 5 ਕਿਲੋ ਹੈਰੋਇਨ, 4 ਹਥਿਆਰਾਂ ਸਮੇਤ ਤਿੰਨ ਕਾਬੂ

ਫ਼ਰਜੀ ਵਿਜੀਲੈਂਸ ਅਧਿਕਾਰੀ ਬਣ ਕੇ ਕਿਸਾਨ ਨਾਲ ਧੋਖਾਧੜੀ ਕਰਨ ਦੇ ਮਾਮਲੇ ਵਿੱਚ ਭਗੌੜਾ ਮੁਲਜ਼ਮ ਪਿੰਦਰ ਸੋਢੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ 

8,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

6 ਲੱਖ ਰੁਪਏ ਦੀ ਰਿਸ਼ਵਤ ਲੈਣ ਵਾਲਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ