Thursday, March 28, 2024
ਤਾਜਾ ਖਬਰਾਂ
ਹੋਲੇ-ਮਹੱਲੇ ਮੌਕੇ ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਵੱਲੋਂ 10ਵੇਂ ਵਿਰਸਾ ਸੰਭਾਲ ਗੱਤਕਾ ਮੁਕਾਬਲੇ25,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਬਿਲਡਿੰਗ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂਜਨਤਕ ਜਥੇਬੰਦੀਆਂ ਵੱਲੋਂ 23 ਮਾਰਚ ਨੂੰ ਬਰਨਾਲਾ ਦੀ 'ਸ਼ਹੀਦੀ ਕਾਨਫਰੰਸ' ਦੀਆਂ ਤਿਆਰੀਆਂ ਮੁਕੰਮਲ 2 ਲੱਖ ਰੁਪਏ ਦਾ ਇਨਾਮੀ ਮੁਜਰਿਮ ਇਸ਼ਤਿਹਾਰੀ ਅਮਨਦੀਪ ਕੰਬੋਜ ਉਰਫ ਅਮਨ ਸਕੋਡਾ ਨੂੰ ਜਿਲ੍ਹਾ ਫਾਜਿਲਕਾ ਦੀ ਪੁਲਿਸ ਵੱਲੋਂ ਵਾਰਾਨਸੀ (ਉੱਤਰ ਪ੍ਰਦੇਸ਼) ਤੋਂ ਗ੍ਰਿਫਤਾਰ ਕਰਨ ਵਿੱਚ ਮਿਲੀ ਸਫਲਤਾਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪ੍ਰੈਸ ਕਾਨਫਰੰਸ:  ਸਿਬਿਨ ਸੀ ਨੇ ਆਜ਼ਾਦ ਅਤੇ ਨਿਰਪੱਖ ਚੋਣਾਂ ਯਕੀਨੀ ਬਣਾਉਣ ਦੀ ਵਚਨਬੱਧਤਾ ਪ੍ਰਗਟਾਈਭਾਰਤੀ ਚੋਣ ਕਮਿਸ਼ਨ ਵੱਲੋਂ ਜਲੰਧਰ ਦੇ ਡਿਪਟੀ ਕਮਿਸ਼ਨਰ ਦਾ ਤਬਾਦਲਾ ਕਰਨ ਦੇ ਨਿਰਦੇਸ਼, ਰੋਪੜ ਰੇਂਜ ਅਤੇ ਬਾਰਡਰ ਰੇਂਜ ਦੇ ਪੁਲਿਸ ਅਧਿਕਾਰੀਆਂ ਨੂੰ ਵੀ ਹਟਾਉਣ ਦੇ ਨਿਰਦੇਸ਼ 

Crime-Justice

14.23 ਗ੍ਰਾਮ ਹੈਰੋਇਨ, ਪਿਸਟਲ, ਮੈਗਜੀਨ, ਜਿੰਦਾ ਰੋਂਦ ਅਤੇ ਚੋਰੀਸ਼ੁਦਾ ਬਾਈਕ ਸਣੇ ਤਿੰਨ ਪੁਲਿਸ ਦੀ ਗ੍ਰਿਫਤ ‘ਚ

ਸੰਦੀਪ ਸੰਨੀ | March 04, 2021 12:52 PM

ਗੁਰਦਾਸਪੁਰ:  ਪੁਲਿਸ ਨੇ 14.23 ਗ੍ਰਾਮ ਹੈਰੋਇਨ ਬਰਾਮਦ ਕਰ ਤਿੰਨਾਂ ਮੁਲਜ਼ਮਾਂ ਨੂੰ ਕਾਬੂ ਕੀਤਾ। ਥਾਣਾ ਦੋਰਾਂਗਲਾ ਦੇ ਐਸਆਈ ਤਾਰਾ ਸਿੰਘ ਸਣੇ ਪੁਲਿਸ ਟੀਮ ਨੇ ਗਸ਼ਤ ਦੌਰਾਨ ਸ਼ੱਕ ਦੇ ਅਧਾਰ 'ਤੇ ਦੋਸ਼ੀ ਰੋਹਿਤ ਕੁਮਾਰ ਉਰਫ ਟਿੰਕੂ ਪੁੱਤਰ ਬਨਵਾਰੀ ਲਾਲ ਵਾਸੀ ਡੀਡੀ ਸਾਂਸਿਆਂ ਨੂੰ ਅੱਡੇ ਗਾਹਲੜੀ ਤੋਂ ਗ੍ਰਿਫਤਾਰ ਕੀਤਾ। ਤਲਾਸ਼ੀ ਲੈਣ 'ਤੇ ਦੋਸ਼ੀ ਦੇ ਹੱਥ' ਚ ਫੜੇ ਲਿਫਾਫੇ 'ਚੋਂ 4.23 ਗ੍ਰਾਮ ਹੈਰੋਇਨ ਬਰਾਮਦ ਹੋਈ।

ਦੋਸ਼ੀ ਖਿਲਾਫ ਥਾਣਾ ਦੋਰਾਂਗਲਾ ਵਿਖੇ ਕੇਸ ਦਰਜ ਕੀਤਾ ਗਿਆ ਹੈ। ਗੁਪਤ ਸੂਚਨਾ ਪਾ ਕੇ ਸੀਆਈਏ ਸਟਾਫ ਦੇ ਐਸਆਈ ਪ੍ਰਦੀਪ ਕੁਮਾਰ ਸਣੇ ਪੁਲਿਸ ਟੀਮ ਨੇ ਪਿੰਡ ਭੁਲੇਚੱਕ ਮੋੜ ਤੋਂ ਬਾਈਕ ਪਲਸਰ (ਪੀਬੀ-07-ਵੀ-0969) ਸਵਾਰ ਪ੍ਰਿੰਸ ਪੁੱਤਰ ਰੋਬਿਨ ਮਸੀਹ ਵਾਸੀ ਅਮਲੋਹ ਰੋਡ (ਖੰਨਾ) ਅਤੇ ਅਮਨਦੀਪ ਪੁੱਤਰ ਫੌਜੀ ਰਾਮ ਵਾਸੀ ਬਾਜਗੀਰ ਨੂੰ ਕਾਬੂ ਕੀਤਾ। ਤਲਾਸ਼ੀ ਲੈਣ ‘ਤੇ ਪ੍ਰਿੰਸ ਕੋਲੋਂ ਮਿਲੇ ਲਿਫਾਫੇ' ਚੋਂ 4 ਗ੍ਰਾਮ ਹੈਰੋਇਨ, ਸੱਜੀ ਡੱਬ ਤੋਂ ਇਕ ਪਿਸਤੌਲ (32 ਬੋਰ) ਸਮੇਤ ਮੈਗਜ਼ੀਨ ਅਤੇ 5 ਜਿੰਦਾ ਰੋਂਦ ਬਰਾਮਦ ਹੋਏ। ਇਸੇ ਤਰ੍ਹਾਂ ਦੂਜੇ ਦੋਸ਼ੀ ਅਮਨਦੀਪ ਕੋਲੋਂ 6 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁੱਛਗਿੱਛ ਦੌਰਾਨ ਦੋਸ਼ੀਆਂ ਨੇ ਦੱਸਿਆ ਕਿ ਉਨ੍ਹਾਂ ਨੇ ਤਕਰੀਬਨ ਇੱਕ ਸਾਲ ਪਹਿਲਾਂ ਬਲਾਚੌਰ ਤੋਂ ਇਹ ਬਾਈਕ ਚੋਰੀ ਕੀਤੀ ਸੀ। ਪੁਲਿਸ ਨੇ ਦੋਵੇਂ ਦੋਸ਼ੀਆਂ ਦੇ ਖਿਲਾਫ ਥਾਣਾ ਤਿੱਬੜ ਵਿਖੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Have something to say? Post your comment

google.com, pub-6021921192250288, DIRECT, f08c47fec0942fa0

Crime-Justice

2 ਲੱਖ ਰੁਪਏ ਦਾ ਇਨਾਮੀ ਮੁਜਰਿਮ ਇਸ਼ਤਿਹਾਰੀ ਅਮਨਦੀਪ ਕੰਬੋਜ ਉਰਫ ਅਮਨ ਸਕੋਡਾ ਨੂੰ ਜਿਲ੍ਹਾ ਫਾਜਿਲਕਾ ਦੀ ਪੁਲਿਸ ਵੱਲੋਂ ਵਾਰਾਨਸੀ (ਉੱਤਰ ਪ੍ਰਦੇਸ਼) ਤੋਂ ਗ੍ਰਿਫਤਾਰ ਕਰਨ ਵਿੱਚ ਮਿਲੀ ਸਫਲਤਾ

ਪੀ.ਐਸ.ਆਈ.ਈ.ਸੀ. ਦੇ ਪਲਾਟਾਂ ਦੀ ਗੈਰਕਾਨੂੰਨੀ ਵੰਡ ਕਰਨ ਵਾਲੇ ਛੇ ਅਧਿਕਾਰੀਆਂ ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਮੁਕੱਦਮਾ ਦਰਜ

ਫਰਜ਼ੀ ਵਿਜੀਲੈਂਸ ਅਧਿਕਾਰੀ ਬਣਕੇ 25 ਲੱਖ ਰੁਪਏ ਲੈਣ ਸਬੰਧੀ ਕੇਸ ’ਚ ਲੋੜੀਂਦੀ ਮੁਲਜ਼ਮ ਪੂਜਾ ਰਾਣੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਪੰਜਾਬ ਪੁਲਿਸ ਵੱਲੋਂ ਅੰਤਰਰਾਸ਼ਟਰੀ ਨਾਰਕੋ ਸਮੱਗਲਿੰਗ ਅਤੇ ਅੰਤਰ-ਰਾਜੀ ਹਥਿਆਰਾਂ ਦੀ ਤਸਕਰੀ ਦੇ ਕਾਰਟੇਲ ਦਾ ਪਰਦਾਫਾਸ਼; 5 ਕਿਲੋ ਹੈਰੋਇਨ, 4 ਹਥਿਆਰਾਂ ਸਮੇਤ ਤਿੰਨ ਕਾਬੂ

ਫ਼ਰਜੀ ਵਿਜੀਲੈਂਸ ਅਧਿਕਾਰੀ ਬਣ ਕੇ ਕਿਸਾਨ ਨਾਲ ਧੋਖਾਧੜੀ ਕਰਨ ਦੇ ਮਾਮਲੇ ਵਿੱਚ ਭਗੌੜਾ ਮੁਲਜ਼ਮ ਪਿੰਦਰ ਸੋਢੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ 

8,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

6 ਲੱਖ ਰੁਪਏ ਦੀ ਰਿਸ਼ਵਤ ਲੈਣ ਵਾਲਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਦੋ ਕਿਸ਼ਤਾਂ ਵਿੱਚ 4,000 ਰੁਪਏ ਰਿਸ਼ਵਤ ਲੈਂਦਾ ਮਾਲ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

15,000 ਰੁਪਏ ਰਿਸ਼ਵਤ ਮੰਗਣ ਵਾਲਾ ਕਾਨੂੰਗੋ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਗੈਰ-ਕਾਨੂੰਨੀ ਤੌਰ 'ਤੇ ਹਾਊਸਿੰਗ ਪ੍ਰਾਜੈਕਟ ਪਾਸ ਕਰਨ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਡਿਵੈਲਪਰ ਜਰਨੈਲ ਬਾਜਵਾ, ਸੀ.ਟੀ.ਪੀ. ਪੰਕਜ ਬਾਵਾ, ਪਟਵਾਰੀ ਲੇਖ ਰਾਜ ਵਿਰੁੱਧ ਮੁਕੱਦਮਾ ਦਰਜ