Thursday, March 28, 2024
ਤਾਜਾ ਖਬਰਾਂ
ਹੋਲੇ-ਮਹੱਲੇ ਮੌਕੇ ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਵੱਲੋਂ 10ਵੇਂ ਵਿਰਸਾ ਸੰਭਾਲ ਗੱਤਕਾ ਮੁਕਾਬਲੇ25,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਬਿਲਡਿੰਗ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂਜਨਤਕ ਜਥੇਬੰਦੀਆਂ ਵੱਲੋਂ 23 ਮਾਰਚ ਨੂੰ ਬਰਨਾਲਾ ਦੀ 'ਸ਼ਹੀਦੀ ਕਾਨਫਰੰਸ' ਦੀਆਂ ਤਿਆਰੀਆਂ ਮੁਕੰਮਲ 2 ਲੱਖ ਰੁਪਏ ਦਾ ਇਨਾਮੀ ਮੁਜਰਿਮ ਇਸ਼ਤਿਹਾਰੀ ਅਮਨਦੀਪ ਕੰਬੋਜ ਉਰਫ ਅਮਨ ਸਕੋਡਾ ਨੂੰ ਜਿਲ੍ਹਾ ਫਾਜਿਲਕਾ ਦੀ ਪੁਲਿਸ ਵੱਲੋਂ ਵਾਰਾਨਸੀ (ਉੱਤਰ ਪ੍ਰਦੇਸ਼) ਤੋਂ ਗ੍ਰਿਫਤਾਰ ਕਰਨ ਵਿੱਚ ਮਿਲੀ ਸਫਲਤਾਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪ੍ਰੈਸ ਕਾਨਫਰੰਸ:  ਸਿਬਿਨ ਸੀ ਨੇ ਆਜ਼ਾਦ ਅਤੇ ਨਿਰਪੱਖ ਚੋਣਾਂ ਯਕੀਨੀ ਬਣਾਉਣ ਦੀ ਵਚਨਬੱਧਤਾ ਪ੍ਰਗਟਾਈਭਾਰਤੀ ਚੋਣ ਕਮਿਸ਼ਨ ਵੱਲੋਂ ਜਲੰਧਰ ਦੇ ਡਿਪਟੀ ਕਮਿਸ਼ਨਰ ਦਾ ਤਬਾਦਲਾ ਕਰਨ ਦੇ ਨਿਰਦੇਸ਼, ਰੋਪੜ ਰੇਂਜ ਅਤੇ ਬਾਰਡਰ ਰੇਂਜ ਦੇ ਪੁਲਿਸ ਅਧਿਕਾਰੀਆਂ ਨੂੰ ਵੀ ਹਟਾਉਣ ਦੇ ਨਿਰਦੇਸ਼ 

Crime-Justice

ਕਤਲ ਕਾਂਡ ਵਿਚ ਲੋੜੀਂਦਾ ਦੋ ਵਾਰ ਓਲੰਪਿਕ ਮੈਡਲ ਜੇਤੂ ਪਹਿਲਵਾਨ ਸੁਸ਼ੀਲ ਕੁਮਾਰ ਜਲੰਧਰ ਤੋਂ ਗਿਰਫ਼ਤਾਰ

PUNJAB NEWS EXPRESS | May 22, 2021 10:22 PM

ਜਲੰਧਰ: ਦੋ ਵਾਰ ਓਲਿੰਪਿਕ ਵਿਚ ਮੈਡਲ ਜਿੱਤਣ ਵਾਲਾ ਪਹਿਲਵਾਨ ਸੁਸ਼ੀਲ ਕੁਮਾਰ ਜੋ ਕਿ ਪਿਛਲੇ ਦੋ ਹਫਤੇ ਤੋਂ ਭਗੋੜਾ ਸੀ ਅੱਜ ਦਿੱਲੀ ਪੁਲਿਸ ਵਲੋਂ ਜਲੰਧਰ ਤੋਂ ਗਿਰਫ਼ਤਾਰ ਕਰ ਲਿਆ ਗਿਆ ਹੈ | ਪੁਲਿਸ ਨੂੰ ਸਾਗਰ ਧਨਖੜ ਨਾਮੀ ਸਾਬਕਾ ਅੰਤਰ ਰਾਸ਼ਟਰੀ ਪਹਿਲਵਾਨ ਦੇ ਕਤਲ ਦੇ ਸੰਬੰਧ ਵਿਚ ਸੁਸ਼ੀਲ ਕੁਮਾਰ ਦੀ ਭਾਲ ਸੀ |

ਸੁਸ਼ੀਲ ਕੁਮਾਰ ਨੂੰ ਉਸਦੇ ਸਾਥੀ ਅਜੈ ਕੁਮਾਰ ਦੇ ਨਾਲ ਜਲੰਧਰ ਤੋਂ ਗਿਰਫ਼ਤਾਰ ਕੀਤਾ ਗਿਆ ਹੈ| ਕਲ ਦਿੱਲੀ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਸੁਸ਼ੀਲ ਕੁਮਾਰ ਬਠਿੰਡਾ ਵਿਚ ਲੁਕਿਆ ਹੈ ਪਾਰ ਪੁਲਿਸ ਦੇ ਪਹੁੰਚਣ ਤੋਂ ਪਹਿਲਾਂ ਹੀ ਉਹ ਉਥੋਂ ਨਿਕਲ ਗਿਆ ਸੀ |

ਦਿੱਲੀ ਦੀ ਰੋਹਿਣੀ ਕੋਰਟ ਨੇ ਸੁਸ਼ੀਲ ਕੁਮਾਰ ਦੀ ਜਮਾਨਤ ਦੀ ਅਰਜੀ ਰੱਦ ਕਰ ਦਿੱਤੀ ਸੀ | ਦਿੱਲੀ ਪੁਲਿਸ ਨੇ ਸੁਸ਼ੀਲ ਦੀ ਗਿਰਫਤਾਰੀ ਲਈ ਇੱਕ ਲੱਖ ਰੁਪਏ ਦਾ ਇਨਾਮ ਵੀ ਐਲਾਨਿਆ ਸੀ |

ਬੀਤੀ ਚਾਰ ਮਈ ਨੂੰ ਦਿੱਲੀ ਦੇ ਛੱਤਰ੍ਸਾਲ ਸਟੇਡੀਅਮ ਵਿਚ ਦੋ ਗੁਟਾਂ ਵਿਚ ਝਗੜਾ ਹੋਇਆ ਸੀ ਜਿਸ ਵਿਚ ਧਨਖੜ ਦੀ ਮੌਤ ਹੋ ਗਈ ਸੀ|

Have something to say? Post your comment

google.com, pub-6021921192250288, DIRECT, f08c47fec0942fa0

Crime-Justice

2 ਲੱਖ ਰੁਪਏ ਦਾ ਇਨਾਮੀ ਮੁਜਰਿਮ ਇਸ਼ਤਿਹਾਰੀ ਅਮਨਦੀਪ ਕੰਬੋਜ ਉਰਫ ਅਮਨ ਸਕੋਡਾ ਨੂੰ ਜਿਲ੍ਹਾ ਫਾਜਿਲਕਾ ਦੀ ਪੁਲਿਸ ਵੱਲੋਂ ਵਾਰਾਨਸੀ (ਉੱਤਰ ਪ੍ਰਦੇਸ਼) ਤੋਂ ਗ੍ਰਿਫਤਾਰ ਕਰਨ ਵਿੱਚ ਮਿਲੀ ਸਫਲਤਾ

ਪੀ.ਐਸ.ਆਈ.ਈ.ਸੀ. ਦੇ ਪਲਾਟਾਂ ਦੀ ਗੈਰਕਾਨੂੰਨੀ ਵੰਡ ਕਰਨ ਵਾਲੇ ਛੇ ਅਧਿਕਾਰੀਆਂ ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਮੁਕੱਦਮਾ ਦਰਜ

ਫਰਜ਼ੀ ਵਿਜੀਲੈਂਸ ਅਧਿਕਾਰੀ ਬਣਕੇ 25 ਲੱਖ ਰੁਪਏ ਲੈਣ ਸਬੰਧੀ ਕੇਸ ’ਚ ਲੋੜੀਂਦੀ ਮੁਲਜ਼ਮ ਪੂਜਾ ਰਾਣੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਪੰਜਾਬ ਪੁਲਿਸ ਵੱਲੋਂ ਅੰਤਰਰਾਸ਼ਟਰੀ ਨਾਰਕੋ ਸਮੱਗਲਿੰਗ ਅਤੇ ਅੰਤਰ-ਰਾਜੀ ਹਥਿਆਰਾਂ ਦੀ ਤਸਕਰੀ ਦੇ ਕਾਰਟੇਲ ਦਾ ਪਰਦਾਫਾਸ਼; 5 ਕਿਲੋ ਹੈਰੋਇਨ, 4 ਹਥਿਆਰਾਂ ਸਮੇਤ ਤਿੰਨ ਕਾਬੂ

ਫ਼ਰਜੀ ਵਿਜੀਲੈਂਸ ਅਧਿਕਾਰੀ ਬਣ ਕੇ ਕਿਸਾਨ ਨਾਲ ਧੋਖਾਧੜੀ ਕਰਨ ਦੇ ਮਾਮਲੇ ਵਿੱਚ ਭਗੌੜਾ ਮੁਲਜ਼ਮ ਪਿੰਦਰ ਸੋਢੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ 

8,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

6 ਲੱਖ ਰੁਪਏ ਦੀ ਰਿਸ਼ਵਤ ਲੈਣ ਵਾਲਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਦੋ ਕਿਸ਼ਤਾਂ ਵਿੱਚ 4,000 ਰੁਪਏ ਰਿਸ਼ਵਤ ਲੈਂਦਾ ਮਾਲ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

15,000 ਰੁਪਏ ਰਿਸ਼ਵਤ ਮੰਗਣ ਵਾਲਾ ਕਾਨੂੰਗੋ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਗੈਰ-ਕਾਨੂੰਨੀ ਤੌਰ 'ਤੇ ਹਾਊਸਿੰਗ ਪ੍ਰਾਜੈਕਟ ਪਾਸ ਕਰਨ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਡਿਵੈਲਪਰ ਜਰਨੈਲ ਬਾਜਵਾ, ਸੀ.ਟੀ.ਪੀ. ਪੰਕਜ ਬਾਵਾ, ਪਟਵਾਰੀ ਲੇਖ ਰਾਜ ਵਿਰੁੱਧ ਮੁਕੱਦਮਾ ਦਰਜ