Saturday, April 27, 2024

Crime-Justice

ਪੰਜਾਬ ਰਾਜ ਮਹਿਲਾ ਕਮਿਸ਼ਨ ਵਲੋਂ ਲਹਿੰਬਰ ਹੁਸੈਨਪੁਰੀ ਤਲਬ

PUNJAB NEWS EXPRESS | June 03, 2021 09:15 PM

ਚੰਡੀਗੜ੍ਹ: ਪੰਜਾਬੀ ਗਾਇਕ ਲਹਿੰਬਰ ਹੁਸੈਨਪੁਰੀ ਵਲੋਂ ਆਪਣੀ ਪਤਨੀ ਅਤੇ ਬੇਟੀ ਨਾਲ ਕੁੱਟਮਾਰ ਕਰਨ ਦੇ ਮਾਮਲੇ ਦਾ ਸੂ-ਮੋਟੋ ਨੋਟਿਸ ਲੈਂਦਿਆਂ ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਪੰਜਾਬੀ ਗਾਇਕ ਲਹਿੰਬਰ ਹੁਸੈਨਪੁਰੀ ਨੂੰ 4 ਜੂਨ, 2021 ਤੱਕ ਕਮਿਸ਼ਨ ਅੱਗੇ ਪੇਸ਼ ਹੋਣ ਲਈ ਕਿਹਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਸ੍ਰੀਮਤੀ ਮਨੀਸ਼ਾ ਗੁਲਾਟੀ ਨੇ ਦੱਸਿਆ ਕਿ ਇਹ ਮਾਮਲਾ ਮੀਡੀਆ ਰਾਹੀਂ ਉਨ੍ਹਾਂ ਦੇ ਧਿਆਨ ਵਿੱਚ ਆਇਆ ਸੀ।

ਆਪਣੇ ਹੁਕਮਾਂ ਵਿੱਚ ਉਨ੍ਹਾਂ ਕਮਿਸ਼ਨਰ ਆਫ ਪੁਲਿਸ ਜਲੰਧਰ ਨੂੰ ਹਦਾਇਤ ਕੀਤੀ ਕਿ ਇਸ ਮਾਮਲੇ ਨਾਲ ਸਬੰਧਤ ਇਨਕੁਆਰੀ ਅਫਸਰ ਦੋਨਾਂ ਪਾਰਟੀਆਂ ਸਮੇਤ
ਕਮਿਸ਼ਨ ਅੱਗੇ 4 ਜੂਨ 2021 ਨੂੰ ਦੁਪਹਿਰ 12 ਵਜੇ ਪੇਸ਼ ਹੋਣ ਲਈ ਹੁਕਮ ਜਾਰੀ ਕਰਨ।

Have something to say? Post your comment

google.com, pub-6021921192250288, DIRECT, f08c47fec0942fa0

Crime-Justice

ਜਸਟਿਸ ਗਰਗ ਅਤੇ ਅਕਾਲੀ ਆਗੂ ਕਰਨੈਲ ਸਿੰਘ ਪੀਰ ਮੁਹੰਮਦ ਨੇ ਐਚ ਐਨ ਬੀ ਲੀਗਲ ਫਰਮ ਦਾ ਉਦਘਾਟਨ ਕੀਤਾ

ਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

1,15,000 ਰੁਪਏ ਦੀ ਰਿਸ਼ਵਤ ਲੈਣ ਵਾਲਾ ਮੁੱਖ ਮੁਨਸ਼ੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

2 ਲੱਖ ਰੁਪਏ ਦਾ ਇਨਾਮੀ ਮੁਜਰਿਮ ਇਸ਼ਤਿਹਾਰੀ ਅਮਨਦੀਪ ਕੰਬੋਜ ਉਰਫ ਅਮਨ ਸਕੋਡਾ ਨੂੰ ਜਿਲ੍ਹਾ ਫਾਜਿਲਕਾ ਦੀ ਪੁਲਿਸ ਵੱਲੋਂ ਵਾਰਾਨਸੀ (ਉੱਤਰ ਪ੍ਰਦੇਸ਼) ਤੋਂ ਗ੍ਰਿਫਤਾਰ ਕਰਨ ਵਿੱਚ ਮਿਲੀ ਸਫਲਤਾ

ਪੀ.ਐਸ.ਆਈ.ਈ.ਸੀ. ਦੇ ਪਲਾਟਾਂ ਦੀ ਗੈਰਕਾਨੂੰਨੀ ਵੰਡ ਕਰਨ ਵਾਲੇ ਛੇ ਅਧਿਕਾਰੀਆਂ ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਮੁਕੱਦਮਾ ਦਰਜ

ਫਰਜ਼ੀ ਵਿਜੀਲੈਂਸ ਅਧਿਕਾਰੀ ਬਣਕੇ 25 ਲੱਖ ਰੁਪਏ ਲੈਣ ਸਬੰਧੀ ਕੇਸ ’ਚ ਲੋੜੀਂਦੀ ਮੁਲਜ਼ਮ ਪੂਜਾ ਰਾਣੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਪੰਜਾਬ ਪੁਲਿਸ ਵੱਲੋਂ ਅੰਤਰਰਾਸ਼ਟਰੀ ਨਾਰਕੋ ਸਮੱਗਲਿੰਗ ਅਤੇ ਅੰਤਰ-ਰਾਜੀ ਹਥਿਆਰਾਂ ਦੀ ਤਸਕਰੀ ਦੇ ਕਾਰਟੇਲ ਦਾ ਪਰਦਾਫਾਸ਼; 5 ਕਿਲੋ ਹੈਰੋਇਨ, 4 ਹਥਿਆਰਾਂ ਸਮੇਤ ਤਿੰਨ ਕਾਬੂ

ਫ਼ਰਜੀ ਵਿਜੀਲੈਂਸ ਅਧਿਕਾਰੀ ਬਣ ਕੇ ਕਿਸਾਨ ਨਾਲ ਧੋਖਾਧੜੀ ਕਰਨ ਦੇ ਮਾਮਲੇ ਵਿੱਚ ਭਗੌੜਾ ਮੁਲਜ਼ਮ ਪਿੰਦਰ ਸੋਢੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ 

8,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

6 ਲੱਖ ਰੁਪਏ ਦੀ ਰਿਸ਼ਵਤ ਲੈਣ ਵਾਲਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ