Tuesday, August 04, 2026
ਤਾਜਾ ਖਬਰਾਂ
ਵਾਰ-ਵਾਰ ਹੋ ਰਹੀਆਂ ਹੜਤਾਲਾਂ ਨੇ ਠੇਕਾ ਰੁਜ਼ਗਾਰ ਖਤਮ ਕਰਨ ਵਿੱਚ ਪੰਜਾਬ ਸਰਕਾਰ ਦੀ ਅਸਫਲਤਾ ਨੂੰ ਉਜਾਗਰ ਕੀਤਾNAPA ਨੇ ਪਾਕਿਸਤਾਨ ਵਿੱਚ ਸਿੱਖ ਦੁਕਾਨਦਾਰ 'ਤੇ ਹਮਲੇ ਦੀ ਨਿੰਦਾ ਕੀਤੀ, ਘੱਟ ਗਿਣਤੀਆਂ ਲਈ ਸੁਰੱਖਿਆ ਨੂੰ ਮਜ਼ਬੂਤ ​​ਕਰਨ ਦੀ ਅਪੀਲ ਕੀਤੀਪੰਜਾਬ ਪੁਲਿਸ ਵੱਲੋਂ 75,000 ਨਸ਼ਾ ਤਸਕਰ, 40,000 ਗੈਂਗਸਟਰ ਗ੍ਰਿਫ਼ਤਾਰ - ਪਰ ਉਹ ਸਾਰੇ ਕਿੱਥੇ ਗਏ?ਚੰਨੀ ਦੀ ਖੁੱਲੀ ਬਾਗਵਤ ਨੇ ਪੰਜਾਬ ਕਾਂਗਰਸ ਨੂੰ ਚੌਰਾਹੇ 'ਤੇ ਖੜ੍ਹਾ ਕੀਤਾ : ਕੀ ਉਹ ਪਾਰਟੀ ਛੱਡਣ ਦੀ ਤਿਆਰੀ ਕਰ ਰਹੇ ਹਨ?ਹਰਿਆਣਾ ਦਾ ਭਿਵਾਨੀ ਬਣ ਗਿਆ ਹੈ ਨਕਲ ਦਾ ਗੜ੍ਹ; ਹਰਿਆਣਾ ਦੇ ਪਾਲੇ ਪੇਪਰ ਲੀਕ ਮਾਫੀਆ ਨੇ ਹਜ਼ਾਰਾਂ ਨੌਜਵਾਨਾਂ ਦੇ ਸੁਪਨਿਆਂ ਦਾ ਕਤਲ ਕੀਤਾ: ਹਰਜੋਤ ਸਿੰਘ ਬੈਂਸਵਾਰਾਣਸੀ ਤੋਂ ਪਵਿੱਤਰ ਮਿੱਟੀ 1 ਅਗਸਤ ਨੂੰ ਪੰਜਾਬ ਪਹੁੰਚੇਗੀ, ਸੂਬੇ ਭਰ ਵਿੱਚ ਨਿਕਲਣਗੀਆਂ ਕਲਸ਼ ਯਾਤਰਾਵਾਂ

Crime-Justice

ਬਿਕਰਮ ਮਜੀਠੀਆ ਦੀ ਹਾਈਕੋਰਟ ਵੱਲੋਂ ਅਗਾਊਂ ਜ਼ਮਾਨਤ ਖਾਰਜ

PUNJAB NEWS EXPRESS | January 24, 2022 06:01 PM

ਚੰਡੀਗੜ੍ਹ, : ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਖਿਲਾਫ ਡਰੱਗ ਕੇਸ ਮਾਮਲੇ ਵਿੱਚ ਜ਼ਮਾਨਤ ਤੇ ਹਾਈਕੋਰਟ ਵਿੱਚ ਚੱਲ ਰਹੀ ਬਹਿਸ ਅੱਜ ਪੂਰੀ ਹੋ ਗਈ ਸੀ ਅਤੇ ਅਦਾਲਤ ਨੇ ਫੈਸਲਾ ਰਾਖਵਾਂ ਰੱਖ ਲਿਆ ਸੀ।

ਬਿਕਰਮ ਮਜੀਠੀਆ ਭਾਵੇਂ ਜ਼ਮਾਨਤ ਤੇ ਬਾਹਰ ਹਨ ਪਰ ਅਜੇ ਉਹਨਾਂ ਨੂੰ ਪੱਕੀ ਜ਼ਮਾਨਤ ਨਹੀਂ ਮਿਲੀ। ਅਦਾਲਤ ਨੇ ਹੁਣ ਉਨ੍ਹਾਂ ਦੀ ਜ਼ਮਾਨਤ ਦੀ ਅਰਜ਼ੀ ਰੱਦ ਕਰ ਦਿੱਤੀ ਹੈ। ਹੁਣ ਬਿਕਰਮ ਮਜੀਠੀਆ ਕੋਲ ਸਿਰਫ ਸੁਪਰੀਮ ਕੋਰਟ ਦਾ ਰਸਤਾ ਹੀ ਰਹਿ ਗਿਆ ਹੈ। ਜ਼ਿਕਰਯੋਗ ਹੈ ਕਿ ਬਿਕਰਮ ਮਜੀਠੀਆ ‘ਤੇ ਡਰੱਗ ਮਾਮਲੇ ਵਿੱਚ ਕੇਸ ਦਰਜ ਕੀਤਾ ਗਿਆ ਸੀ ਜਿਸ ਲਈ ਉਨ੍ਹਾਂ ਹਾਈਕੋਰਟ ਵਿੱਚ ਪੱਕੀ ਜ਼ਮਾਨਤ ਲਈ ਅਰਜ਼ੀ ਦਾਖਿਲ ਕੀਤੀ ਸੀ। ਅੱਜ ਹਾਈਕੋਰਟ ਵਿੱਚ ਬਹਿਸ ਖਤਮ ਹੋਣ ਤੋਂ ਬਾਅਦ ਜ਼ਮਾਨਤ ਦੀ ਅਰਜ਼ੀ ਖਾਰਜ਼ ਕਰ ਦਿੱਤੀ ਹੈ।

Have something to say? Post your comment

google.com, pub-6021921192250288, DIRECT, f08c47fec0942fa0

Crime-Justice

ਚੰਡੀਗੜ੍ਹ ਅਦਾਲਤ ਨੇ ਨਾਈਜੀਰੀਅਨ ਵਿਅਕਤੀ ਦੀ ਜ਼ਮਾਨਤ ਪਟੀਸ਼ਨ ਕੀਤੀ ਰੱਦ, ਪੜ੍ਹੋ ਕੀ ਹੈ ਮਾਮਲਾ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 'ਆਪ' ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਨੂੰ ਨਿਯਮਤ ਜ਼ਮਾਨਤ ਦਿੱਤੀ

ਪੰਜਾਬ: ਗਾਇਕਾ ਦੀ ਲਾਸ਼ ਨਹਿਰ ਵਿੱਚੋਂ ਮਿਲੀ; ਪਰਿਵਾਰ ਨੇ ਕੈਨੇਡਾ ਸਥਿਤ ਵਿਅਕਤੀ ਨੂੰ ਦੋਸ਼ੀ ਠਹਿਰਾਇਆ

ਗੈਂਗਸਟਰਾਂ ‘ਤੇ ਵਾਰ ਦਾ 82ਵਾਂ ਦਿਨ: ਪੰਜਾਬ ਪੁਲਿਸ ਵੱਲੋਂ 522 ਥਾਵਾਂ ‘ਤੇ ਛਾਪੇਮਾਰੀ; 225 ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ 3 ਲੱਖ ਰੁਪਏ ਰਿਸ਼ਵਤ ਲੈਂਦਾ ਰੈਂਟ ਕੁਲੈਕਟਰ ਰੰਗੇ ਹੱਥੀਂ ਕਾਬੂ

ਸੈਕਟਰ 26 ਚੰਡੀਗੜ੍ਹ ਵਿੱਚ ਲਾਰੈਂਸ ਬਿਸ਼ਨੋਈ ਗੈਂਗ ਨਾਲ ਜੁੜੇ ਗੈਂਗਸਟਰ ਦੀ ਗੋਲੀ ਮਾਰ ਕੇ ਹੱਤਿਆ

50,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਡੀ.ਡੀ.ਪੀ.ਓ. ਦੀ ਰੀਡਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਗੈਂਗਸਟਰ ਮਾਡਿਊਲ ਦੇ ਤਿੰਨ ਕਾਰਕੁਨ ਦੋ ਅਤਿ-ਆਧੁਨਿਕ ਪਿਸਤੌਲ ਸਮੇਤ ਕਾਬੂ

ਕਪੂਰਥਲਾ ਵਿੱਚ ਵਿਧਾਇਕ ਦੇ ਘਰ ਨੇੜੇ ਔਰਤ ਨੂੰ ਗੋਲੀ ਮਾਰੀ ਗਈ; ਪੁਲਿਸ ਨੇ ਮੁਲਜ਼ਮ ਦੀ ਭਾਲ ਸ਼ੁਰੂ ਕੀਤੀ

ਗਾਇਕ ਹਸਨ ਮਾਣਕ ਨੂੰ ਐਨਆਰਆਈ ਧੋਖਾਧੜੀ ਅਤੇ ਹਮਲੇ ਦੇ ਮਾਮਲੇ ਵਿੱਚ ਨਿਆਂਇਕ ਰਿਮਾਂਡ ’ਤੇ ਭੇਜਿਆ ਗਿਆ