Tuesday, August 25, 2026
ਤਾਜਾ ਖਬਰਾਂ
ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਵਾਉਣ ਲਈ ਸਤੌਜ ਵਿਖੇ ਕੀਤੀ ਗਈ ਵਿਸ਼ਾਲ ਰੈਲੀ, ਐਨਪੀਐਸ ਮੁਲਾਜ਼ਮਾਂ ਤੇ ਕੀਤੀਆਂ ਪਾਣੀ ਦੀਆਂ ਵੁਛਾੜਾਂਮਹਾਰਾਸ਼ਟਰ ਪੁਲਿਸ ਨੇ CJP ਕਨਵੀਨਰ 'ਤੇ ਕਥਿਤ ਤੌਰ 'ਤੇ ਲਾਤੂਰ ਦੇ ਸਕੂਲ 'ਚ ਦਾਖ਼ਲ ਹੋ ਕੇ ਅਧਿਆਪਕਾਂ ਨੂੰ ਧਮਕਾਉਣ ਦੇ ਦੋਸ਼ 'ਚ ਮਾਮਲਾ ਦਰਜ ਕੀਤਾ ਹੈਅਮਰੀਕਾ ਨਾਲ ਵਪਾਰਕ ਗੱਲਬਾਤ ਅਸਫਲ ਹੋਣ ਤੋਂ ਬਾਅਦ, ਕੈਨੇਡੀਅਨ ਪ੍ਰਧਾਨ ਮੰਤਰੀ ਅਮਰੀਕਾ ਵਿਰੁੱਧ ਪਰਸਪਰ ਟੈਰਿਫ ਲਗਾਉਣਗੇਭਗਵੰਤ ਮਾਨ ਸਰਕਾਰ ਦੇ 4.5 ਸਾਲਾਂ ਦੇ ਇਤਿਹਾਸਕ ਕੰਮਾਂ ਦਾ ਵਿਰੋਧੀਆਂ ਕੋਲ ਕੋਈ ਜਵਾਬ ਨਹੀਂ, ਇਸ ਲਈ ਉਹ ਚਿੱਕੜ ਉਛਾਲਣ 'ਤੇ ਉਤਰ ਆਏ ਹਨ: ਬਲਤੇਜ ਪੰਨੂਯੂ.ਕੇ. ਦੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਵੱਲੋਂ ਪ੍ਰਵਾਸੀ ਮਾਮਲੇ ਮੰਤਰੀ ਰਵਜੋਤ ਸਿੰਘ ਨਾਲ ਮੁਲਾਕਾਤਪੰਜਾਬ ਡਿਜੀਟਲ ਮੀਡੀਆ ਐਸੋਸੀਏਸ਼ਨ ਨੇ ਪੱਤਰਕਾਰ ਵਿਰੁੱਧ ਐਫਆਈਆਰ ਦੀ ਨਿੰਦਾ ਕੀਤੀ, ਇਸਨੂੰ ਪ੍ਰੈਸ ਦੀ ਆਜ਼ਾਦੀ 'ਤੇ ਹਮਲਾ ਦੱਸਿਆ

Crime-Justice

ਔਰਤ ਨੂੰ ਆਤਮ ਹੱਤਿਆ ਲਈ ਮਜਬੂਰ ਕਰਨ ਵਾਲਿਆਂ ਨੂੰ ਪੰਜ ਪੰਜ ਸਾਲ ਦੀ ਸਜ਼ਾ

PUNJAB NEWS EXPRESS | December 16, 2023 09:35 PM

ਫਾਜ਼ਿਲਕਾ: ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਜਤਿੰਦਰ ਕੌਰ ਦੀ ਅਦਾਲਤ ਵੱਲੋਂ ਇੱਕ ਔਰਤ ਨੂੰ ਆਤਮ ਹੱਤਿਆ ਲਈ ਮਜ਼ਬੂਰ ਕਰਨ ਲਈ ਉਸਦੇ ਪਤੀ ਅਤੇ ਉਸਦੀ ਭਰਜਾਈ ਨੂੰ ਪੰਜ ਪੰਜ ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ। ਇਸ ਦੇ ਨਾਲ ਹੀ ਉਨ੍ਹਾਂ ਨੂੰ 10-10 ਹਜ਼ਾਰ ਰੁਪਏ ਦਾ ਜੁਰਮਾਨਾ ਵੀ ਕੀਤਾ ਗਿਆ ਹੈ। ਜੁਰਮਾਨਾ ਅਦਾ ਨਾ ਕਰਨ ਤੇ ਵਾਧੂ ਸਜ਼ਾ ਭੁਗਤਣੀ ਪਵੇਗੀ।

ਜਾਣਕਾਰੀ ਅਨੁਸਾਰ ਬਹਾਵ ਵਾਲਾ ਪੁਲਿਸ ਥਾਣੇ ਵਿੱਚ 4 ਅਗਸਤ 2020 ਨੂੰ ਐਫਆਈਆਰ ਨੰਬਰ 118 ਦਰਜ ਹੋਈ ਸੀ ਜੋ ਕਿ ਸ਼ਿਕਾਇਤ ਕਰਤਾ ਲਾਭ ਸਿੰਘ ਨੇ ਦਰਜ ਕਰਵਾਈ ਸੀ । ਜਿਸ ਵਿੱਚ ਉਸਨੇ ਦੱਸਿਆ ਸੀ ਕਿ ਉਸਦੀ ਭੈਣ ਪ੍ਰਿਤਪਾਲ ਕੌਰ ਨੇ ਆਪਣੇ ਪਤੀ ਨਵਪ੍ਰੀਤ ਸਿੰਘ ਅਤੇ ਸੱਸ ਜੋ ਕਿ ਹੁਣ ਮਰ ਚੁੱਕੀ ਹੈ ਅਤੇ ਉਸਦੀ ਭਰਜਾਈ ਕਰਮਜੀਤ ਕੌਰ ਤੋਂ ਦੁਖੀ ਹੋ ਕੇ ਆਤਮ ਹੱਤਿਆ ਕਰ ਲਈ ਹੈ ਉਕਤ ਕੇਸ ਦੀ ਸੁਣਵਾਈ ਕਰਦਿਆਂ ਮਾਨਯੋਗ ਅਦਾਲਤ ਨੇ ਮਿਰਤਕਾਂ ਦੇ ਪਤੀ ਨਵਪ੍ਰੀਤ ਸਿੰਘ ਅਤੇ ਉਸਦੀ ਭਰਜਾਈ ਕਰਮਜੀਤ ਕੌਰ ਨੂੰ ਇਹ ਸਜ਼ਾ ਸੁਣਾਈ ਹੈ । ਨਵਪ੍ਰੀਤ ਸਿੰਘ ਰਾਮਪੁਰਾ ਪਿੰਡ ਦਾ ਵਸਨੀਕ ਸੀ।

Have something to say? Post your comment

google.com, pub-6021921192250288, DIRECT, f08c47fec0942fa0

Crime-Justice

ਚੰਡੀਗੜ੍ਹ ਅਦਾਲਤ ਨੇ ਨਾਈਜੀਰੀਅਨ ਵਿਅਕਤੀ ਦੀ ਜ਼ਮਾਨਤ ਪਟੀਸ਼ਨ ਕੀਤੀ ਰੱਦ, ਪੜ੍ਹੋ ਕੀ ਹੈ ਮਾਮਲਾ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 'ਆਪ' ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਨੂੰ ਨਿਯਮਤ ਜ਼ਮਾਨਤ ਦਿੱਤੀ

ਪੰਜਾਬ: ਗਾਇਕਾ ਦੀ ਲਾਸ਼ ਨਹਿਰ ਵਿੱਚੋਂ ਮਿਲੀ; ਪਰਿਵਾਰ ਨੇ ਕੈਨੇਡਾ ਸਥਿਤ ਵਿਅਕਤੀ ਨੂੰ ਦੋਸ਼ੀ ਠਹਿਰਾਇਆ

ਗੈਂਗਸਟਰਾਂ ‘ਤੇ ਵਾਰ ਦਾ 82ਵਾਂ ਦਿਨ: ਪੰਜਾਬ ਪੁਲਿਸ ਵੱਲੋਂ 522 ਥਾਵਾਂ ‘ਤੇ ਛਾਪੇਮਾਰੀ; 225 ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ 3 ਲੱਖ ਰੁਪਏ ਰਿਸ਼ਵਤ ਲੈਂਦਾ ਰੈਂਟ ਕੁਲੈਕਟਰ ਰੰਗੇ ਹੱਥੀਂ ਕਾਬੂ

ਸੈਕਟਰ 26 ਚੰਡੀਗੜ੍ਹ ਵਿੱਚ ਲਾਰੈਂਸ ਬਿਸ਼ਨੋਈ ਗੈਂਗ ਨਾਲ ਜੁੜੇ ਗੈਂਗਸਟਰ ਦੀ ਗੋਲੀ ਮਾਰ ਕੇ ਹੱਤਿਆ

50,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਡੀ.ਡੀ.ਪੀ.ਓ. ਦੀ ਰੀਡਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਗੈਂਗਸਟਰ ਮਾਡਿਊਲ ਦੇ ਤਿੰਨ ਕਾਰਕੁਨ ਦੋ ਅਤਿ-ਆਧੁਨਿਕ ਪਿਸਤੌਲ ਸਮੇਤ ਕਾਬੂ

ਕਪੂਰਥਲਾ ਵਿੱਚ ਵਿਧਾਇਕ ਦੇ ਘਰ ਨੇੜੇ ਔਰਤ ਨੂੰ ਗੋਲੀ ਮਾਰੀ ਗਈ; ਪੁਲਿਸ ਨੇ ਮੁਲਜ਼ਮ ਦੀ ਭਾਲ ਸ਼ੁਰੂ ਕੀਤੀ

ਗਾਇਕ ਹਸਨ ਮਾਣਕ ਨੂੰ ਐਨਆਰਆਈ ਧੋਖਾਧੜੀ ਅਤੇ ਹਮਲੇ ਦੇ ਮਾਮਲੇ ਵਿੱਚ ਨਿਆਂਇਕ ਰਿਮਾਂਡ ’ਤੇ ਭੇਜਿਆ ਗਿਆ