Wednesday, April 17, 2024

Crime-Justice

ਗੈਂਗਸਟਰ ਅਤੇ ਸ਼ਾਰਪ ਸ਼ੂਟਰ ਹਰਮਨਜੀਤ ਭਾਉ ਮੋਗਾ ਪੁਲਿਸ ਵਲੋਂ ਗਿਰਫ਼ਤਾਰ

ਪੰਜਾਬ ਨਿਊਜ਼ ਐਕਸਪ੍ਰੈਸ | October 23, 2020 05:22 PM

ਮੋਗਾ: ਬਹੁਤ ਸਾਰੇ ਕੇਸਾਂ ਵਿਚ ਪੁਲਿਸ ਨੂੰ ਲੋੜੀਂਦਾ ਗੈਂਗਸਟਰ ਅਤੇ ਸ਼ਾਰਪ ਸ਼ੂਟਰ ਹਰਮਨਜੀਤ ਸਿੰਘ ਭਾਉ ਅੱਜ ਮੋਗਾ ਪੁਲਿਸ ਨੇ ਗਿਰਫ਼ਤਾਰ ਕਰ ਲਿਆ ਹੈ |

ਮੋਗਾ ਦੇ ਐੱਸ ਐੱਸ ਪੀ ਹਰਮਾਨਬੀਰ ਸਿੰਘ ਗਿੱਲ ਨੇ ਦੱਸਿਆ ਭਾਉ ਦੀ ਨਾਲ ਦੋ ਹੋਰ ਖ਼ਤਰਨਾਕ ਗੈਂਗਸਟਰ ਵੀ ਗਿਰਫ਼ਤਾਰ ਕੀਤੇ ਗਏ ਹਨ ਜਿਨ੍ਹਾਂ ਦੇ ਨਾਮ ਹਨ  ਅਜੈ ਪਾਲ ਉਰਫ ਮਨੀ ਵਾਸੀ ਕੋਟਕਪੂਰਾ ਅਤੇ ਅਮ੍ਰਿਤਪਾਲ ਸਿੰਘ ਉਰਫ ਭਿੰਦਰ ਵਾਸੀ ਭਿੰਦਰ ਕਲਾਂ, ਜਿਲ੍ਹਾ ਮੋਗਾ  | ਪੁਲਿਸ ਨੂੰ ਇਹਨਾਂ ਦੀ ਬਹੁਤ ਮਾਮਲਿਆਂ ਵਿਚ ਭਾਲ ਸੀ | ਭਾਉ ਕੋਲੋਂ ਡ੍ਰਗ੍ਸ ਵੀ ਪ੍ਰਾਪਤ ਹੋਏ ਹਨ |

Have something to say? Post your comment

google.com, pub-6021921192250288, DIRECT, f08c47fec0942fa0

Crime-Justice

ਜਸਟਿਸ ਗਰਗ ਅਤੇ ਅਕਾਲੀ ਆਗੂ ਕਰਨੈਲ ਸਿੰਘ ਪੀਰ ਮੁਹੰਮਦ ਨੇ ਐਚ ਐਨ ਬੀ ਲੀਗਲ ਫਰਮ ਦਾ ਉਦਘਾਟਨ ਕੀਤਾ

ਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

1,15,000 ਰੁਪਏ ਦੀ ਰਿਸ਼ਵਤ ਲੈਣ ਵਾਲਾ ਮੁੱਖ ਮੁਨਸ਼ੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

2 ਲੱਖ ਰੁਪਏ ਦਾ ਇਨਾਮੀ ਮੁਜਰਿਮ ਇਸ਼ਤਿਹਾਰੀ ਅਮਨਦੀਪ ਕੰਬੋਜ ਉਰਫ ਅਮਨ ਸਕੋਡਾ ਨੂੰ ਜਿਲ੍ਹਾ ਫਾਜਿਲਕਾ ਦੀ ਪੁਲਿਸ ਵੱਲੋਂ ਵਾਰਾਨਸੀ (ਉੱਤਰ ਪ੍ਰਦੇਸ਼) ਤੋਂ ਗ੍ਰਿਫਤਾਰ ਕਰਨ ਵਿੱਚ ਮਿਲੀ ਸਫਲਤਾ

ਪੀ.ਐਸ.ਆਈ.ਈ.ਸੀ. ਦੇ ਪਲਾਟਾਂ ਦੀ ਗੈਰਕਾਨੂੰਨੀ ਵੰਡ ਕਰਨ ਵਾਲੇ ਛੇ ਅਧਿਕਾਰੀਆਂ ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਮੁਕੱਦਮਾ ਦਰਜ

ਫਰਜ਼ੀ ਵਿਜੀਲੈਂਸ ਅਧਿਕਾਰੀ ਬਣਕੇ 25 ਲੱਖ ਰੁਪਏ ਲੈਣ ਸਬੰਧੀ ਕੇਸ ’ਚ ਲੋੜੀਂਦੀ ਮੁਲਜ਼ਮ ਪੂਜਾ ਰਾਣੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਪੰਜਾਬ ਪੁਲਿਸ ਵੱਲੋਂ ਅੰਤਰਰਾਸ਼ਟਰੀ ਨਾਰਕੋ ਸਮੱਗਲਿੰਗ ਅਤੇ ਅੰਤਰ-ਰਾਜੀ ਹਥਿਆਰਾਂ ਦੀ ਤਸਕਰੀ ਦੇ ਕਾਰਟੇਲ ਦਾ ਪਰਦਾਫਾਸ਼; 5 ਕਿਲੋ ਹੈਰੋਇਨ, 4 ਹਥਿਆਰਾਂ ਸਮੇਤ ਤਿੰਨ ਕਾਬੂ

ਫ਼ਰਜੀ ਵਿਜੀਲੈਂਸ ਅਧਿਕਾਰੀ ਬਣ ਕੇ ਕਿਸਾਨ ਨਾਲ ਧੋਖਾਧੜੀ ਕਰਨ ਦੇ ਮਾਮਲੇ ਵਿੱਚ ਭਗੌੜਾ ਮੁਲਜ਼ਮ ਪਿੰਦਰ ਸੋਢੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ 

8,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

6 ਲੱਖ ਰੁਪਏ ਦੀ ਰਿਸ਼ਵਤ ਲੈਣ ਵਾਲਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ