Friday, May 15, 2026
ਤਾਜਾ ਖਬਰਾਂ
ਪੰਜਾਬ ਦੀ ਅਮਨ-ਸ਼ਾਂਤੀ, ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ, ਫੁੱਟ ਪਾਊ ਤਾਕਤਾਂ ਪੰਜਾਬ ਵਿੱਚ ਕਦੇ ਵੀ ਸਫਲ ਨਹੀਂ ਹੋਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨਈਡੀ ਨੇ ਛਾਪੇਮਾਰੀ ਤੋਂ ਬਾਅਦ ਪੰਜਾਬ ਦੇ ਉਦਯੋਗ ਮੰਤਰੀ ਸੰਜੀਵ ਅਰੋੜਾ ਨੂੰ ਗ੍ਰਿਫ਼ਤਾਰ ਕੀਤਾਆਪ ਦੇ ਦੋ-ਤਿਹਾਈ ਰਾਜ ਸਭਾ ਸੰਸਦ ਮੈਂਬਰਾਂ ਵੱਲੋਂ ਪਾਰਟੀ ਛੱਡਣ ਨਾਲ ਕੇਜਰੀਵਾਲ ਦੀ ਲੀਡਰਸ਼ਿਪ ‘ਤੇ ਖੜ੍ਹੇ ਹੋਏ ਗੰਭੀਰ ਸਵਾਲ: ਅਸ਼ਵਨੀ ਸ਼ਰਮਾਪਟਿਆਲਾ ਵਿੱਚ ਐਕਸਾਈਜ਼ ਵਿਭਾਗ ਦੀ ਵੱਡੀ ਕਾਰਵਾਈ,  ਨਕਲੀ, ਮਿਲਾਵਟੀ ਅਤੇ ਤਸਕਰੀ ਸ਼ਰਾਬ ਗਿਰੋਹਾਂ ’ਤੇ ਕੱਸਿਆ ਸ਼ਿਕੰਜਾਅਕਾਲੀ ਦਲ ਦੀ ਮੁੜ-ਸੁਰਜੀਤੀ ਅਤੇ ਪੰਥਕ ਏਕਤਾ ਲਈ ਵੱਡਾ ਐਲਾਨ - ਕਰਨੈਲ ਸਿੰਘ ਪੀਰਮੁਹੰਮਦ‘ਖਾਲਸਾ ਯੂਨੀਵਰਸਿਟੀ’ ਉਚ ਪੱਧਰੀ ਪ੍ਰੋਫੈਸ਼ਨਲ ਵਿੱਦਿਆ ਪ੍ਰਦਾਨ ਕਰਨ ਦੇ ਰਾਹ ’ਤੇ 

Crime-Justice

ਦਾਜ ਲਈ ਤੰਗ ਪ੍ਰੇਸ਼ਾਨ ਕਰਨ ਦੇ ਮਾਮਲੇ 'ਚ ਸਹੁਰੇ ਪਰਿਵਾਰ ਦੇ ਤਿੰਨ ਵਿਅਕਤੀਆਂ 'ਤੇ ਮਾਮਲਾ ਦਰਜ

ASHOK KAURA | November 16, 2024 02:53 AM

ਫਗਵਾੜਾ: ਨਕੋਦਰ ਸਦਰ ਪੁਲੀਸ ਨੇ ਦਾਜ ਲਈ ਤੰਗ ਪ੍ਰੇਸ਼ਾਨ ਕਰਨ ਦੇ ਮਾਮਲੇ ਵਿੱਚ ਸਹੁਰੇ ਪਰਿਵਾਰ ਦੇ ਤਿੰਨ ਮੈਂਬਰਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ।

ਜਾਂਚ ਅਧਿਕਾਰੀ (ਆਈਓ) ਜਨਕ ਰਾਜ ਨੇ ਦੱਸਿਆ ਕਿ ਮੁਲਜ਼ਮਾਂ ਦੀ ਪਛਾਣ ਮਨਜੀਤ ਕੁਮਾਰ ਵਾਸੀ ਮੁਹੱਲਾ ਰਵੀਦਾਸ ਪੁਰਾ, ਫਿਲੌਰ, ਉਸ ਦੀ ਮਾਤਾ ਅਮਰਜੀਤ ਕੌਰ ਅਤੇ ਪਿਤਾ ਅਮਰੀਕ ਸਿੰਘ ਵਜੋਂ ਹੋਈ ਹੈ।

ਪਿੰਡ ਬੀੜ ਪਿੰਡ ਦੀ ਰਹਿਣ ਵਾਲੀ ਮੰਜੂ ਨੇ ਸੀਨੀਅਰ ਕਪਤਾਨ ਪੁਲੀਸ ਜਲੰਧਰ (ਦਿਹਾਤੀ) ਨੂੰ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਦੇ ਸਹੁਰੇ ਉਸ ਨੂੰ ਦਾਜ ਦੀ ਮੰਗ ਨੂੰ ਲੈ ਕੇ ਤੰਗ ਪ੍ਰੇਸ਼ਾਨ ਕਰਦੇ ਹਨ।

ਜਾਂਚ ਅਧਿਕਾਰੀ ਨੇ ਕਿਹਾ ਕਿ ਜਾਂਚ ਤੋਂ ਬਾਅਦ ਦੋਸ਼ੀ ਦੇ ਖਿਲਾਫ ਆਈ.ਬੀ.ਐੱਨ.ਐੱਸ. ਦੀ ਧਾਰਾ 85 (ਕਿਸੇ ਔਰਤ ਦਾ ਪਤੀ ਜਾਂ ਰਿਸ਼ਤੇਦਾਰ) ਅਤੇ 316 (ਭਰੋਸਾ ਦੀ ਉਲੰਘਣਾ) ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

ਪੁਲੀਸ ਨੇ ਚਿੱਟੀ ਪਿੰਡ ਦੀ ਬਲਜੀਤ ਕੌਰ ਨੂੰ ਦਾਜ ਲਈ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼ ਹੇਠ ਪਿੰਡ ਮੀਰ ਪੁਰ ਮੈਰੀ ਦੇ ਰਹਿਣ ਵਾਲੇ ਸੰਦੀਪ ਸਿੰਘ ਅਤੇ ਪਰਦੀਪ ਕੁਆਰ ਖ਼ਿਲਾਫ਼ ਵੀ ਕੇਸ ਦਰਜ ਕੀਤਾ ਹੈ।

Have something to say? Post your comment

google.com, pub-6021921192250288, DIRECT, f08c47fec0942fa0

Crime-Justice

ਗੈਂਗਸਟਰਾਂ ‘ਤੇ ਵਾਰ ਦਾ 82ਵਾਂ ਦਿਨ: ਪੰਜਾਬ ਪੁਲਿਸ ਵੱਲੋਂ 522 ਥਾਵਾਂ ‘ਤੇ ਛਾਪੇਮਾਰੀ; 225 ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ 3 ਲੱਖ ਰੁਪਏ ਰਿਸ਼ਵਤ ਲੈਂਦਾ ਰੈਂਟ ਕੁਲੈਕਟਰ ਰੰਗੇ ਹੱਥੀਂ ਕਾਬੂ

ਸੈਕਟਰ 26 ਚੰਡੀਗੜ੍ਹ ਵਿੱਚ ਲਾਰੈਂਸ ਬਿਸ਼ਨੋਈ ਗੈਂਗ ਨਾਲ ਜੁੜੇ ਗੈਂਗਸਟਰ ਦੀ ਗੋਲੀ ਮਾਰ ਕੇ ਹੱਤਿਆ

50,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਡੀ.ਡੀ.ਪੀ.ਓ. ਦੀ ਰੀਡਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਗੈਂਗਸਟਰ ਮਾਡਿਊਲ ਦੇ ਤਿੰਨ ਕਾਰਕੁਨ ਦੋ ਅਤਿ-ਆਧੁਨਿਕ ਪਿਸਤੌਲ ਸਮੇਤ ਕਾਬੂ

ਕਪੂਰਥਲਾ ਵਿੱਚ ਵਿਧਾਇਕ ਦੇ ਘਰ ਨੇੜੇ ਔਰਤ ਨੂੰ ਗੋਲੀ ਮਾਰੀ ਗਈ; ਪੁਲਿਸ ਨੇ ਮੁਲਜ਼ਮ ਦੀ ਭਾਲ ਸ਼ੁਰੂ ਕੀਤੀ

ਗਾਇਕ ਹਸਨ ਮਾਣਕ ਨੂੰ ਐਨਆਰਆਈ ਧੋਖਾਧੜੀ ਅਤੇ ਹਮਲੇ ਦੇ ਮਾਮਲੇ ਵਿੱਚ ਨਿਆਂਇਕ ਰਿਮਾਂਡ ’ਤੇ ਭੇਜਿਆ ਗਿਆ

ਲਾਰੈਂਸ ਬਿਸ਼ਨੋਈ ਗੈਂਗ ਦੇ ਦੋ ਕਾਰਕੁਨ ਸੰਖੇਪ ਗੋਲੀਬਾਰੀ ਤੋਂ ਬਾਅਦ ਕਾਬੂ; ਦੋ ਪਿਸਤੌਲ ਬਰਾਮਦ

ਮੋਹਾਲੀ ਅਦਾਲਤ ਨੇ ਡੀਆਈਜੀ ਹਰਚਰਨ ਸਿੰਘ ਭੁੱਲਰ ਨੂੰ ਹਿਰਾਸਤ ਵਿੱਚ ਲੈਣ ਲਈ ਵਿਜੀਲੈਂਸ ਬਿਊਰੋ ਦੀ ਅਰਜ਼ੀ ਰੱਦ ਕਰ ਦਿੱਤੀ

ਪੰਜਾਬ ਸਰਕਾਰ ਵੱਲੋਂ ਡੀਆਈਜੀ ਭੁੱਲਰ ਨੂੰ ਹਿਰਾਸਤ ਵਿੱਚ ਲੈਣ ਦੇ ਕਦਮ ਨੂੰ ਲੈ ਕੇ ਵਿਵਾਦ ਵਿਚਕਾਰ ਮੋਹਾਲੀ ਅਦਾਲਤ ਵਿੱਚ ਅੱਜ ਸੁਣਵਾਈ