Friday, March 29, 2024
ਤਾਜਾ ਖਬਰਾਂ
ਹੋਲੇ-ਮਹੱਲੇ ਮੌਕੇ ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਵੱਲੋਂ 10ਵੇਂ ਵਿਰਸਾ ਸੰਭਾਲ ਗੱਤਕਾ ਮੁਕਾਬਲੇ25,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਬਿਲਡਿੰਗ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂਜਨਤਕ ਜਥੇਬੰਦੀਆਂ ਵੱਲੋਂ 23 ਮਾਰਚ ਨੂੰ ਬਰਨਾਲਾ ਦੀ 'ਸ਼ਹੀਦੀ ਕਾਨਫਰੰਸ' ਦੀਆਂ ਤਿਆਰੀਆਂ ਮੁਕੰਮਲ 2 ਲੱਖ ਰੁਪਏ ਦਾ ਇਨਾਮੀ ਮੁਜਰਿਮ ਇਸ਼ਤਿਹਾਰੀ ਅਮਨਦੀਪ ਕੰਬੋਜ ਉਰਫ ਅਮਨ ਸਕੋਡਾ ਨੂੰ ਜਿਲ੍ਹਾ ਫਾਜਿਲਕਾ ਦੀ ਪੁਲਿਸ ਵੱਲੋਂ ਵਾਰਾਨਸੀ (ਉੱਤਰ ਪ੍ਰਦੇਸ਼) ਤੋਂ ਗ੍ਰਿਫਤਾਰ ਕਰਨ ਵਿੱਚ ਮਿਲੀ ਸਫਲਤਾਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪ੍ਰੈਸ ਕਾਨਫਰੰਸ:  ਸਿਬਿਨ ਸੀ ਨੇ ਆਜ਼ਾਦ ਅਤੇ ਨਿਰਪੱਖ ਚੋਣਾਂ ਯਕੀਨੀ ਬਣਾਉਣ ਦੀ ਵਚਨਬੱਧਤਾ ਪ੍ਰਗਟਾਈਭਾਰਤੀ ਚੋਣ ਕਮਿਸ਼ਨ ਵੱਲੋਂ ਜਲੰਧਰ ਦੇ ਡਿਪਟੀ ਕਮਿਸ਼ਨਰ ਦਾ ਤਬਾਦਲਾ ਕਰਨ ਦੇ ਨਿਰਦੇਸ਼, ਰੋਪੜ ਰੇਂਜ ਅਤੇ ਬਾਰਡਰ ਰੇਂਜ ਦੇ ਪੁਲਿਸ ਅਧਿਕਾਰੀਆਂ ਨੂੰ ਵੀ ਹਟਾਉਣ ਦੇ ਨਿਰਦੇਸ਼ 

Diaspora

ਕੈਨੇਡਾ ਸੰਸਦੀ ਚੋਣਾਂ ’ਚ ਜਿੱਤ ਹਾਸਲ ਕਰਨ ਵਾਲੇ ਪੰਜਾਬੀਆਂ ਨੂੰ ਬੀਬੀ ਜਗੀਰ ਕੌਰ ਨੇ ਦਿੱਤੀ ਵਧਾਈ

ਅਮਰੀਕ ਸਿੰਘ | September 24, 2021 12:09 PM

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕੈਨੇਡਾ ਦੀਆਂ ਸੰਸਦੀ ਚੋਣਾਂ ਵਿਚ 16 ਪੰਜਾਬੀਆਂ ਦੇ ਜਿੱਤ ਹਾਸਲ ਕਰਨ ’ਤੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ਅਤੇ ਖ਼ਾਸਕਰ ਸਿੱਖ ਅੱਜ ਪੂਰੀ ਦੁਨੀਆਂ ਅੰਦਰ ਆਪਣੀ ਮਿਹਨਤ ਅਤੇ ਲਿਆਕਤ ਨਾਲ ਅੱਗੇ ਆ ਰਹੇ ਹਨ। ਕੈਨੇਡਾ ਵਿਚ ਵੀ ਪੰਜਾਬੀਆਂ ਨੇ ਆਪਣੀ ਹੋਂਦ ਪੁਖਤਾ ਰੂਪ ਵਿਚ ਦਰਜ ਕਰਵਾਈ ਹੈ।

ਇਸੇ ਤਹਿਤ ਹੀ ਕੈਨੇਡਾ ਦੀਆਂ ਸੰਸਦੀ ਚੋਣਾਂ ਵਿਚ 16 ਪੰਜਾਬੀ ਜਿੱਤੇ ਹਨ। ਉਨ੍ਹਾਂ ਜਸਟਿਨ ਟਰੂਡੋ ਨੂੰ ਵੱਡੀ ਧਿਰ ਵਜੋਂ ਮੁੜ ਉਭਰਨ ਲਈ ਵੀ ਮੁਬਾਰਕਬਾਦ ਦਿੱਤੀ। ਬੀਬੀ ਜਗੀਰ ਕੌਰ ਨੇ ਆਖਿਆ ਕਿ ਕੈਨੇਡਾ ਅੰਦਰ ਵੱਡੀ ਗਿਣਤੀ ਵਿਚ ਸਿੱਖ ਵੱਸਦੇ ਹਨ ਅਤੇ ਉਥੋਂ ਦੀ ਤਰੱਕੀ ਲਈ ਸਿੱਖਾਂ ਦੇ ਯੋਗਦਾਨ ਨੂੰ ਮਨਫ਼ੀ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਆਸ ਪ੍ਰਗਟਾਈ ਕਿ ਕੈਨੇਡਾ ਦੀ ਨਵੀਂ ਸਰਕਾਰ ਸਿੱਖਾਂ ਦੇ ਮਸਲਿਆਂ ਦੇ ਹੱਲ ਅਤੇ ਸਿੱਖ ਪਛਾਣ ਨੂੰ ਫੈਲਾਉਣ ਵਿਚ ਸੁਹਿਰਦ ਭੂਮਿਕਾ ਨਿਭਾਵੇਗੀ।

Have something to say? Post your comment

google.com, pub-6021921192250288, DIRECT, f08c47fec0942fa0

Diaspora

ਪੰਜਾਬ ਸਰਕਾਰ ਵੱਲੋਂ ਪੰਜਾਬੀ ਐਨ.ਆਰ.ਆਈਜ਼ ਨਾਲ ਮਿਲਣੀ ਸਮਾਗਮ 16 ਫਰਵਰੀ ਨੂੰ ਧੂਰੀ 'ਚ

ਐਨ.ਆਰ.ਆਈਜ਼ ਮਿਲਣੀ ਦੌਰਾਨ ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਨੇ ਸੁਣੀਆਂ ਪੰਜ ਜ਼ਿਲ੍ਹਿਆਂ ਦੇ ਐਨ.ਆਰ.ਆਈਜ਼ ਦੀਆਂ ਸਮੱਸਿਆਵਾਂ

ਰਿਹਾਇਸ਼ੀ ਘਰਾਂ ਦੀ ਸਮੱਸਿਆ ਕੈਨੇਡਾ ਦੀਆਂ ਬੁਨਿਆਦੀ ਸਮੱਸਿਆਵਾਂ ‘ਚੋਂ ਇੱਕ ਹੈ: ਮਾਇਸੋ

ਨਿਊਯਾਰਕ ਦੀ ਸੰਗਤਾਂ ਨੇ ਹੁੰਮਹੁੰਮਾ ਬੁੱਢਾ ਦਲ ਪਾਸ ਇਤਿਹਾਸਕ ਸ਼ਸਤਰਾਂ ਦੇ ਦਰਸ਼ਨ ਕੀਤੇ -ਨਿਹੰਗ ਮੁਖੀ ਬਾਬਾ ਬਲਬੀਰ ਸਿੰਘ

ਅਮਰੀਕਾ ਵਿੱਚ ਬੁੱਢਾ ਦਲ ਨਿਹੰਗ ਸਿੰਘਾਂ ਦੀ ਛਾਉਣੀ ਕਾਇਮ ਕੀਤੀ ਗਈ।

ਧਾਲੀਵਾਲ ਦੀਆਂ ਕੋਸ਼ਿਸ਼ਾਂ ਰੰਗ ਲਿਆਈਆਂ; ਲਵਪ੍ਰੀਤ ਨੂੰ ਡਿਪੋਰਟ ਕਰਨ ‘ਤੇ ਲੱਗੀ ਰੋਕ

ਵਿਦਿਆਰਥੀ ਵੱਲੋਂ ਕੈਨੇਡਾ 'ਚੋਂ ਦੇਸ਼ ਨਿਕਾਲੇ ਖ਼ਿਲਾਫ਼ ਰੋਸ ਪ੍ਰਦਰਸ਼ਨ, ਫਰਜੀ ਆਫਰ ਲੈਟਰ ਦੇ ਸਿਲਸਿਲੇ ਵਿੱਚ ਅੰਤਰ ਰਾਸ਼ਟਰੀ ਵਿਦਿਆਰਥੀਆਂ ਨੂੰ ਦੇਸ਼ ਨਿਕਾਲਾ 

ਹੁਣ ਕੈਨੇਡਾ ਦੀ ਕੰਜ਼ਰਵੇਟਿਵ ਪਾਰਟੀ ਨੇ ਕੈਨੇਡਾ ਤੋਂ ਅੰਮ੍ਰਿਤਸਰ ਸਿੱਧੀਆਂ ਉਡਾਣਾਂ ਸ਼ੁਰੂ ਕਰਵਾਉਣ ਲਈ ਵਿੱਢੀ ਮੁਹਿੰਮ

ਵਿਦਿਆਰਥੀਆਂ ਦੇ ਦੇਸ਼-ਨਿਕਾਲੇ ਵਿਰੁੱਧ ਸੰਘਰਸ਼ ਤੇਜ਼ ਕਰਨ ਦਾ ਸੱਦਾ

ਧੋਖਾਧੜੀ ਦਾ ਸ਼ਿਕਾਰ ਵਿਦਿਆਰਥੀਆਂ ਵੱਲੋਂ ਦੇਸ਼-ਨਿਕਾਲੇ ਵਿਰੁੱਧ ਰੋਸ ਪ੍ਰਦਰਸ਼ਨ