Tuesday, July 07, 2026
ਤਾਜਾ ਖਬਰਾਂ
'ਸਤਲੁਜ' ਨੇ ਖਾਲੜਾ ਕਤਲ ਦੀ ਜਾਂਚ ਦੀ ਕਹਾਣੀ ਨੂੰ ਮੁੜ ਸੁਰਜੀਤ ਕੀਤਾ, ਇਸ ਮਾਮਲੇ ਦਾ ਪਰਦਾ ਫਾਸ਼ ਕਰਨ ਵਾਲੇ ਪੱਤਰਕਾਰ ਨੇ ਆਪਣੇ ਕਰੀਅਰ ਦੇ ਸਭ ਤੋਂ ਵੱਡੇ ਮੌਕੇ ਨੂੰ ਯਾਦ ਕੀਤਾ'ਪੰਜਾਬ 95' ਆਖਰਕਾਰ OTT 'ਤੇ 'ਸਤਲੁਜ' ਦੇ ਰੂਪ ਵਿੱਚ ਦਰਸ਼ਕਾਂ ਤੱਕ ਹੁੰਚ ਗਈ, ਜਸਵੰਤ ਸਿੰਘ ਖਾਲੜਾ ਦੀ ਕਹਾਣੀ ਨੂੰ ਮੁੜ ਸੁਰਜੀਤ ਕੀਤਾਜਨਤਾ ਦਲ (ਯੂਨਾਈਟਿਡ) ਨੇ ਪੰਜਾਬ ਰੋਡਮੈਪ ਦਾ ਖੁਲਾਸਾ ਕੀਤਾ, ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਰਾਜ ਦੀ ਰਾਜਨੀਤੀ ਵਿੱਚ ਪ੍ਰਵੇਸ਼ ਦਾ ਐਲਾਨ ਕੀਤਾਸ਼੍ਰੋਮਣੀ ਕਮੇਟੀ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖ਼ਿਲਾਫ਼ ਐੱਫ.ਆਈ.ਆਰ. ਦਰਜ ਕਰਨ ਲਈ ਡੀ.ਜੀ.ਪੀ. ਪੰਜਾਬ ਨੂੰ ਦਿੱਤੀ ਸ਼ਿਕਾਇਤਪੰਜਾਬ ਸਰਕਾਰ ਨੇ ‘ਐਲਡਰਲਾਈਨ 14567’ ਰਾਹੀਂ ਬਜ਼ੁਰਗਾਂ ਲਈ ਸਹਾਇਤਾ ਪ੍ਰਣਾਲੀ ਨੂੰ ਕੀਤਾ ਹੋਰ ਮਜ਼ਬੂਤ: ਡਾ. ਬਲਜੀਤ ਕੌਰਸੁਖਜਿੰਦਰ ਸਿੰਘ ਰੰਧਾਵਾ ਦੀ ਐੱਚ.ਐੱਮ. ਸ਼ਾਹ ਨਾਲ ਮੁਲਾਕਾਤ ਨੇ ਸਿਆਸੀ ਅਟਕਲਾਂ ਸ਼ੁਰੂ ਕਰ ਦਿੱਤੀਆਂ; ਗਹਿਲੋਤ ਅਤੇ ਦੋਤਾਸਰਾ ਨੇ ਸਮਰਥਨ ਦਿੱਤਾ

Election 2022

ਹਿਮਾਚਲ ਵਿਚ ਕਾਂਗਰਸ ਤੇ ਭਾਜਪਾ ਵਿਚਾਲੇ ਫਸਵਾਂ ਮੁਕਾਬਲਾ

PUNJAB NEWS EXPRESS | December 08, 2022 11:05 AM

ਚੰਡੀਗੜ੍ਹ: ਹਿਮਾਚਲ ਵਿਧਾਨ ਸਭਾ ਦੀਆਂ ਚੋਂਣਾ ਵਿਚ ਗਿਣਤੀ ਸ਼ੁਰੂ ਹੋ ਚੁੱਕੀ ਹੈ ਤੇ ਭਾਜਪਾ ਅਤੇ ਕਾਂਗਰਸ ਵਿਚਾਲੇ ਕਾਂਟੇ ਦੀ ਟੱਕਰ ਚਾਲ ਰਹੀ ਹੈ | ਕਾਂਗਰਸ 34 ਸੀਟਾਂ ਉੱਤੇ ਅਤੇ ਭਾਜਪਾ 31 ਸੀਟਾਂ ਉੱਤੇ ਅੱਗੇ ਚਾਲ ਰਹੀ ਹੈ |

ਖ਼ਬਰਾਂ ਅਨੁਸਾਰ ਹਿਮਾਚਲ ਦੇ ਮੁਖ ਮੰਤਰੀ ਰਾਮ ਲਾਲ ਮੰਡੀ ਜਿਲੇ ਦੀ ਸਰਾਜ ਸੀਟ ਤੋਂ ਜਿੱਤ ਦਰਜ ਚੁੱਕੇ ਹਨ ਅਤੇ ਮੰਡੀ ਜਿਲੇ ਦੀਆ ਦਸ ਵਿਚੋਂ 9 ਸੀਟਾਂ ਉੱਤੇ ਅੱਗੇ ਚਲ ਰਹੀ ਹੈ | ਭਾਜਪਾ ਅਤੇ ਕਾਂਗਰਸ ਦੋਨੋ ਪਾਰਟੀਆਂ ਆਪਣੀ ਜਿੱਤ ਦੇ ਦਾਅਵੇ ਠੋਕ ਰਹੀਆਂ ਹਨ | ਸੁੰਦਰ ਨਗਰ ਤੋਂ ਭਾਜਪਾ ਦੇ ਰਾਕੇਸ਼ ਜਸਵਾਲ ਵੀ ਜਿੱਤ ਹਾਸਿਲ ਕਰ ਚੁੱਕੇ ਨੇ |

ਖ਼ਬਰਾਂ ਅਨੁਸਾਰ ਤਿੰਨ ਆਜ਼ਾਦ ਉਮੀਦਵਾਰ ਵੀ ਅੱਗੇ ਚਲ ਰਹੇ ਹਨ ਇਹ ਸਾਰੇ ਭਾਜਪਾ ਦੇ ਬਾਗੀ ਉਮੀਦਵਾਰ ਹਨ | ਭਾਜਪਾ ਦੇ ਲਗਭਗ ਸਾਰੇ ਮੰਤਰੀ ਚੋਣ ਹਰ ਰਹੇ ਹਨ |

Have something to say? Post your comment

google.com, pub-6021921192250288, DIRECT, f08c47fec0942fa0

Election 2022

ਰੋਡ ਸ਼ੋਅ ਦੌਰਾਨ ਮਾਨ ਸਰਕਾਰ ਦੇ ਫੈਸਲਿਆਂ 'ਤੇ ਵੋਟਰਾਂ ਨੇ ਲਗਾਈ ਮੋਹਰ

ਸੰਗਰੂਰ ਮੁੱਖ ਮੰਤਰੀ ਭਗਵੰਤ ਮਾਨ ਦਾ ਆਪਣਾ (ਗ੍ਰਹਿ) ਹਲਕਾ ਹੈ, ਇਸ ਲਈ ਇੱਥੋਂ "ਆਪ" ਉਮੀਦਵਾਰ ਨੂੰ ਸਭ ਤੋਂ ਵੱਧ ਫ਼ਰਕ ਨਾਲ ਜਿਤਾਓ - ਅਰਵਿੰਦ ਕੇਜਰੀਵਾਲ 

ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਡੇਰਾ ਸੱਚਖੰਡ ਬੱਲਾਂ ਦੇ ਮੁਖੀ ਸੰਤ ਨਿਰੰਜਨ ਦਾਸ ਜੀ ਦਾ ਲਿਆ ਅਸ਼ੀਰਵਾਦ

ਰਾਜਸਭਾ ਸਾਂਸਦ ਸੰਜੇ ਸਿੰਘ ਨੇ ਅਸ਼ੋਕ ਪਰਾਸ਼ਰ ਪੱਪੀ ਦੇ ਹੱਕ 'ਚ ਕਢਿਆ ਰੋਡ ਸ਼ੋ, 1 ਜੂਨ ਨੂੰ ਵੋਟ ਦੇਣ ਦੀ ਕੀਤੀ ਅਪੀਲ

ਅੱਤ ਦੀ ਗਰਮੀ ਦੇ ਬਾਵਜੂਦ ਮੀਤ ਹੇਅਰ ਵੱਲੋਂ ਧੂੰਆਂਧਾਰ ਪ੍ਰਚਾਰ

ਪੰਜਾਬ ਦੇ ਸਾਰੇ ਪੋਲਿੰਗ ਬੂਥਾਂ ਉੱਤੇ ਤੰਬਾਕੂ ਦੇ ਸੇਵਨ ‘ਤੇ ਹੋਵੇਗੀ ਪਾਬੰਦੀ: ਸਿਬਿਨ ਸੀ

ਆਪਣੀ ਹਾਰ ਦੇਖ ਕੇ ਧਰਮ ਦੀ ਰਾਜਨੀਤੀ ਤੇ ਉਤਰੀ ਭਾਰਤੀ ਜਨਤਾ ਪਾਰਟੀ:- ਕੁਲਦੀਪ ਧਾਲੀਵਾਲ

ਭਾਰਤੀ ਚੋਣ ਕਮਿਸ਼ਨ ਵੱਲੋਂ ਜਲੰਧਰ ਦੇ ਡਿਪਟੀ ਕਮਿਸ਼ਨਰ ਦਾ ਤਬਾਦਲਾ ਕਰਨ ਦੇ ਨਿਰਦੇਸ਼, ਰੋਪੜ ਰੇਂਜ ਅਤੇ ਬਾਰਡਰ ਰੇਂਜ ਦੇ ਪੁਲਿਸ ਅਧਿਕਾਰੀਆਂ ਨੂੰ ਵੀ ਹਟਾਉਣ ਦੇ ਨਿਰਦੇਸ਼ 

ਲੋਕ ਸਭਾ ਚੋਣਾਂ 2024: ਪੰਜਾਬ ਪੁਲੀਸ ਪਾਰਦਰਸ਼ੀ, ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਕਰਵਾਉਣ ਲਈ ਪੂਰੀ ਤਰ੍ਹਾਂ ਤਿਆਰ: ਡੀ.ਜੀ.ਪੀ. ਗੌਰਵ ਯਾਦਵ

ਲੋਕ ਸਭਾ ਚੋਣਾਂ 2024: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਚੋਣ ਪ੍ਰੋਗਰਾਮ ਜਾਰੀ