Friday, March 29, 2024
ਤਾਜਾ ਖਬਰਾਂ
ਹੋਲੇ-ਮਹੱਲੇ ਮੌਕੇ ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਵੱਲੋਂ 10ਵੇਂ ਵਿਰਸਾ ਸੰਭਾਲ ਗੱਤਕਾ ਮੁਕਾਬਲੇ25,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਬਿਲਡਿੰਗ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂਜਨਤਕ ਜਥੇਬੰਦੀਆਂ ਵੱਲੋਂ 23 ਮਾਰਚ ਨੂੰ ਬਰਨਾਲਾ ਦੀ 'ਸ਼ਹੀਦੀ ਕਾਨਫਰੰਸ' ਦੀਆਂ ਤਿਆਰੀਆਂ ਮੁਕੰਮਲ 2 ਲੱਖ ਰੁਪਏ ਦਾ ਇਨਾਮੀ ਮੁਜਰਿਮ ਇਸ਼ਤਿਹਾਰੀ ਅਮਨਦੀਪ ਕੰਬੋਜ ਉਰਫ ਅਮਨ ਸਕੋਡਾ ਨੂੰ ਜਿਲ੍ਹਾ ਫਾਜਿਲਕਾ ਦੀ ਪੁਲਿਸ ਵੱਲੋਂ ਵਾਰਾਨਸੀ (ਉੱਤਰ ਪ੍ਰਦੇਸ਼) ਤੋਂ ਗ੍ਰਿਫਤਾਰ ਕਰਨ ਵਿੱਚ ਮਿਲੀ ਸਫਲਤਾਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪ੍ਰੈਸ ਕਾਨਫਰੰਸ:  ਸਿਬਿਨ ਸੀ ਨੇ ਆਜ਼ਾਦ ਅਤੇ ਨਿਰਪੱਖ ਚੋਣਾਂ ਯਕੀਨੀ ਬਣਾਉਣ ਦੀ ਵਚਨਬੱਧਤਾ ਪ੍ਰਗਟਾਈਭਾਰਤੀ ਚੋਣ ਕਮਿਸ਼ਨ ਵੱਲੋਂ ਜਲੰਧਰ ਦੇ ਡਿਪਟੀ ਕਮਿਸ਼ਨਰ ਦਾ ਤਬਾਦਲਾ ਕਰਨ ਦੇ ਨਿਰਦੇਸ਼, ਰੋਪੜ ਰੇਂਜ ਅਤੇ ਬਾਰਡਰ ਰੇਂਜ ਦੇ ਪੁਲਿਸ ਅਧਿਕਾਰੀਆਂ ਨੂੰ ਵੀ ਹਟਾਉਣ ਦੇ ਨਿਰਦੇਸ਼ 

Election 2022

ਮਾਡਲ ਸਕੂਲ ਦੇ ਵਿਦਿਆਰਥੀਆਂ ਨੇ‘ਲੋਕਤੰਤਰ ਦਾ ਤਿਉਹਾਰ’ ਨੁੱਕੜ ਨਾਟਕ ਰਾਹੀਂ ਵੋਟਰ ਨੂੰ ਕੀਤਾ ਜਾਗਰੂਕ

PUNJABNEWS EXPRESS | February 18, 2022 09:14 PM

ਪਟਿਆਲਾ:ਜ਼ਿਲ੍ਹਾ ਨੋਡਲ ਅਫ਼ਸਰ ਸਵੀਪ ਪ੍ਰੋ. ਗੁਰਬਖਸ਼ੀਸ਼ ਸਿੰਘ ਅੰਟਾਲ ਦੀ ਅਗਵਾਈ ਵਿੱਚ, ਸੀਨੀਅਰ ਸੈਕੰਡਰੀ ਮਾਡਲ ਸਕੂਲ, ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਿਖੇ ਵੋਟਰ ਜਾਗਰੂਕਤਾ ਲਈ ਨੁੱਕੜ ਨਾਟਕ ‘ਲੋਕਤੰਤਰ ਦਾ ਤਿਉਹਾਰ’ ਖੇਡਿਆ ਗਿਆ। ਸਵੀਪ ਨੋਡਲ ਅਫ਼ਸਰ, ਸਨੌਰ ਸ. ਸਤਵੀਰ ਸਿੰਘ ਗਿੱਲ ਦੀ ਦੇਖਰੇਖ ‘ਚ ਹੋਏ ਇਸ ਨਾਟਕ ‘ਲੋਕਤੰਤਰ ਦਾ ਤਿਉਹਾਰ’ ਮਾਡਲ ਸਕੂਲ, ਦੇ ਵਿਦਿਆਰਥੀਆਂ ਵੱਲੋਂ ਖੇਡਿਆ ਗਿਆ। ਜਿਸ ਰਾਹੀਂ ਕਲਾਕਾਰਾਂ ਨੇ ਵੱਖ–ਵੱਖ ਕਿਰਦਾਰਾਂ ਰਾਹੀ ਵੱਧ ਤੋਂ ਵੱਧ ਵੋਟਾਂ ਪਾਉਣ, ਚੋਣ ਕਮਿਸ਼ਨ ਦੀਆ ਸਹੂਲਤਾਂ ਦਾ ਫ਼ਾਇਦਾ ਉਠਾਉਣ ਤੇ ਚੋਣ ਪ੍ਰਣਾਲੀ ਦੇ ਹੋਰਨਾ ਪੱਖਾਂ ਤੇ ਚਾਨਣਾ ਪਾਇਆ। ਇਸ ਮੌਕੇ ਹਾਜ਼ਰ ਦਰਸ਼ਕਾਂ ਨੇ ਸੌ ਫ਼ੀਸਦੀ ਮਤਦਾਨ ਕਰਨ ਲਈ ਸਹੁੰ ਵੀ ਚੱਕੀ।
ਇਸ ਮੌਕੇ ਪ੍ਰੋ. ਗੁਰਬਖਸ਼ੀਸ਼ ਸਿੰਘ ਅੰਟਾਲ ਨੇ ਕਿਹਾ ਕਿ ਲੋਕਤੰਤਰ ਦੀ ਮਜ਼ਬੂਤੀ ਲਈ ਮੁਲਾਜ਼ਮਾਂ ਤੇ ਨੌਜਵਾਨਾਂ ਦੀ ਬਹੁਤ ਅਹਿਮ ਭੂਮਿਕਾ ਹੈ। ਜਿਸ ਲਈ ਮੁਲਾਜ਼ਮਾਂ ਤੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਮਤਦਾਨ ਕਰਨਾ ਚਾਹੀਦਾ ਹੈ ਅਤੇ ਨਾਲ ਹੀ ਹੋਰਨਾ ਵੋਟਰਾਂ ਨੂੰ ਵੀ ਮਤਦਾਨ ਲਈ ਉਤਸ਼ਾਹਿਤ ਕਰਨ ਦੀ ਜ਼ਰੂਰਤ ਹੈ। ਉਨ੍ਹਾਂ ਦੱਸਿਆ ਕਿ ਚੋਣ ਕਮਿਸ਼ਨ ਵੱਲੋਂ ਮੁਲਾਜ਼ਮ ਵਰਗ ਦੇ ਸੌ ਫ਼ੀਸਦੀ ਮਤਦਾਨ ਲਈ ਪਹਿਲਾ ਤੋਂ ਹੀ ਸਰਗਰਮੀਆਂ ਆਰੰਭ ਕੀਤੀਆਂ ਹੋਈਆਂ ਹਨ। ਇਸ ਦੇ ਨਾਲ ਹੀ ਨੌਜਵਾਨਾ ਨੂੰ ਚੋਣ ਮਿੱਤਰ ਵਜੋਂ ਨਿਯੁਕਤ ਕੀਤਾ ਜਾ ਰਿਹਾ ਹੈ, ਜਿਸ ਲਈ ਨੌਜਵਾਨਾਂ ਖ਼ਾਸ ਕਰਕੇ ਵਿੱਦਿਅਕ ਸੰਸਥਾਵਾਂ ਦੇ ਵਿਦਿਆਰਥੀਆਂ ਨੂੰ ਸਵੈ-ਇੱਛਾ ਨਾਲ ਬਜ਼ੁਰਗ, ਦਿਵਿਆਂਗ ਤੇ ਹੋਰਨਾਂ ਲੋੜਵੰਦ ਵੋਟਰਾਂ ਨੂੰ ਮਤਦਾਨ ਕੇਂਦਰ ਤੱਕ ਲਿਆਉਣ ’ਚ ਮਦਦ ਲਈ ਅੱਗੇ ਆਉਣਾ ਚਾਹੀਦਾ ਹੈ।
ਇਸ ਮੌਕੇ ਜ਼ਿਲ੍ਹਾ ਆਈਕੋਨ ਜਗਦੀਪ ਸਿੰਘ ਨੇ ਵਿਦਿਆਰਥੀਆਂ ਨੂੰ ਆਪਣੀ ਭਾਸ਼ਾ ਦੇ ਵਿੱਚ ਸੁਨੇਹਾ ਦਿੱਤਾ ਕਿ ਉਹ ਲੋਕਤੰਤਰ ਮਜ਼ਬੂਤ ਕਰਨ ਲਈ ਵੱਧ ਤੋਂ ਵੱਧ ਵੋਟਾਂ ਪਾਉਣ ਲਈ ਲੋਕਾਂ ਨੂੰ ਜਾਗਰੂਕ ਕਰਨ। ਇਸ ਮੌਕੇ ਸ. ਸਤਵੀਰ ਸਿੰਘ ਗਿੱਲ ਨੇ ਮੁਲਾਜ਼ਮਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਮਤਦਾਨ ਕਰਨ ਤੇ ਹੋਰਨਾ ਵੋਟਰਾਂ ਦੀ ਮਦਦ ਕਰਨ। ਇਸ ਮੌਕੇ ਸਕੂਲ ਪ੍ਰਿੰਸੀਪਲ, ਸਮੂਹ ਅਧਿਆਪਕ ਅਤੇ ਵਿਦਿਆਰਥੀ ਹਾਜ਼ਰ ਸਨ।

Have something to say? Post your comment

google.com, pub-6021921192250288, DIRECT, f08c47fec0942fa0

Election 2022

ਭਾਰਤੀ ਚੋਣ ਕਮਿਸ਼ਨ ਵੱਲੋਂ ਜਲੰਧਰ ਦੇ ਡਿਪਟੀ ਕਮਿਸ਼ਨਰ ਦਾ ਤਬਾਦਲਾ ਕਰਨ ਦੇ ਨਿਰਦੇਸ਼, ਰੋਪੜ ਰੇਂਜ ਅਤੇ ਬਾਰਡਰ ਰੇਂਜ ਦੇ ਪੁਲਿਸ ਅਧਿਕਾਰੀਆਂ ਨੂੰ ਵੀ ਹਟਾਉਣ ਦੇ ਨਿਰਦੇਸ਼ 

ਲੋਕ ਸਭਾ ਚੋਣਾਂ 2024: ਪੰਜਾਬ ਪੁਲੀਸ ਪਾਰਦਰਸ਼ੀ, ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਕਰਵਾਉਣ ਲਈ ਪੂਰੀ ਤਰ੍ਹਾਂ ਤਿਆਰ: ਡੀ.ਜੀ.ਪੀ. ਗੌਰਵ ਯਾਦਵ

ਲੋਕ ਸਭਾ ਚੋਣਾਂ 2024: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਚੋਣ ਪ੍ਰੋਗਰਾਮ ਜਾਰੀ

ਲੋਕ ਸਭਾ ਚੋਣਾਂ 2024: ਕੇਂਦਰੀ ਬਲਾਂ ਦੀਆਂ 25 ਕੰਪਨੀਆਂ ਪੰਜਾਬ ਪਹੁੰਚੀਆਂ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਸਾਰੇ ਡਿਪਟੀ ਕਮਿਸ਼ਨਰਾਂ ਨੂੰ "ਇਸ ਵਾਰ 70 ਪਾਰ" ਵੋਟ ਪ੍ਰਤੀਸ਼ਤ ਦਾ ਟੀਚਾ 

ਮੈਂ ਜਾਣਦਾ ਹਾਂ ਕਿ ‘ਅਖੌਤੀ ਸਿਆਸਤਦਾਨ' ਇਕ ਆਮ ਆਦਮੀ ਨੂੰ ਮੁੱਖ ਮੰਤਰੀ ਵਜੋਂ ਹਜ਼ਮ ਨਹੀਂ ਕਰ ਸਕਦੇ: ਮੁੱਖ ਮੰਤਰੀ

ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਸ਼ਾਂਤੀਪੂਰਨ ਚੋਣਾਂ ਨੂੰ ਯਕੀਨੀ ਬਣਾਉਣ ਲਈ ਜਲੰਧਰ ਲੋਕ ਸਭਾ ਦੇ ਵੋਟਰਾਂ ਦਾ ਕੀਤਾ ਧੰਨਵਾਦ

ਮੁੱਖ ਚੋਣ ਅਧਿਕਾਰੀ ਨੇ ਜ਼ਿਲ੍ਹੇ ’ਚ ਸਿਵਲ ਤੇ ਪੁਲਿਸ ਪ੍ਰਸ਼ਾਸਨ ਵੱਲੋਂ ਕੀਤੀਆਂ ਤਿਆਰੀਆਂ ਤੇ ਪ੍ਰਬੰਧਾਂ ਦਾ ਲਿਆ ਜਾਇਜ਼ਾ

ਜਲੰਧਰ ਜ਼ਿਮਨੀ ਚੋਣ 2024 ਦੀਆਂ ਆਮ ਚੋਣਾਂ ਲਈ ਸੁਰ ਤੈਅ ਕਰੇਗੀ: ਕੈਪਟਨ ਅਮਰਿੰਦਰ

ਚੌਧਰੀ ਪਰਿਵਾਰ ਨੇ ਜਲੰਧਰ ਦੇ ਲੋਕਾਂ ਦੀਆਂ ਵੋਟਾਂ ਲੈਣ ਦਾ ਹੱਕ ਗੁਆਇਆ ਕਿਉਂਕਿ ਉਹਨਾਂ ਨੇ ਹਲਕੇ ਵਾਸਤੇ ਕੱਖ ਨਹੀਂ ਕੀਤਾ: ਡਾ. ਸੁਖਵਿੰਦਰ ਸੁੱਖੀ