Tuesday, April 23, 2024
ਤਾਜਾ ਖਬਰਾਂ
ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

Election 2022

ਵੋਟਰ ਪਹਿਚਾਣ ਦੇ ਸਬੂਤ ਵਜੋ‘ ਫੋਟੋ ਪਹਿਚਾਣ ਪੱਤਰ ਜਾਂ ਹੋਰ ਅਧਿਕਾਰਤ ਦਸਤਾਵੇਜ ਜ਼ਰੂਰ ਨਾਲ ਲਿਜਾਣ : ਡਾ. ਐਸ. ਕਰੁਣਾ ਰਾਜੂ

PUNJABNEWS EXPRESS | February 19, 2022 07:36 PM

ਚੰਡੀਗੜ:ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸ੍ਰੀ ਡਾ. ਐਸ. ਕਰੁਣਾ ਰਾਜੂ ਨੇ ਵੋਟਰਾਂ ਨੂੰ ਫੋਟੋ ਪਹਿਚਾਣ ਪੱਤਰ ਪੋਲਿੰਗ ਸਟੇਸਨ ਵਿਖੇ ਲਿਜਾਣ ਲਈ ਕਿਹਾ ਹੈ।ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਬਾਰੇ ਜਾਣਕਾਰੀ ਦਿੰਦੇ ਹੋਏ ਡਾ. ਐਸ. ਕਰੁਣਾ ਰਾਜੂ ਨੇ ਇਹ ਵੀ ਕਿਹਾ ਕਿ ਜਿੰਨਾਂ ਵੋਟਰਾਂ ਕੋਲ ਫੋਟੋ ਪਹਿਚਾਣ ਪੱਤਰ ਨਹੀਂ ਹਨ, ਉਹ ਆਧਾਰ ਕਾਰਡ, ਮਨਰੇਗਾ ਜੌਬ ਕਾਰਡ, ਬੈਂਕਾਂ/ਡਾਕਖਾਨੇ ਦੁਆਰਾ ਜਾਰੀ ਫੋਟੋ ਸਹਿਤ ਪਾਸਬੁੱਕ, ਕਿਰਤ ਮੰਤਰਾਲੇ ਦੀ ਸਕੀਮ ਤਹਿਤ ਜਾਰੀ ਹੈਲਥ ਸਮਾਰਟ ਕਾਰਡ, ਡਰਾਈਵਿੰਗ ਲਾਇਸੰਸ, ਪੈਨ ਕਾਰਡ, ਐਨ. ਪੀ. ਆਰ. ਅਧੀਨ ਆਰ. ਜੀ. ਆਈ. ਵਲੋਂ ਜਾਰੀ ਸਮਾਰਟ ਕਾਰਡ, ਭਾਰਤੀ ਪਾਸਪੋਰਟ, ਫੋਟੋ ਸਹਿਤ ਪੈਨਸਨ ਦਸਤਾਵੇਜ, ਕੇਂਦਰ/ਸੂਬਾ ਸਰਕਾਰਾਂ/ਜਨਤਕ ਖੇਤਰ ਦੇ ਅਦਾਰਿਆਂ ਜਾਂ ਪਬਲਿਕ ਲਿਮਿਟਡ ਕੰਪਨੀਆਂ ਦੁਆਰਾ ਆਪਣੇ ਮੁਲਾਜਮਾਂ ਨੂੰ ਜਾਰੀ ਸਰਵਿਸ ਪਹਿਚਾਣ ਪੱਤਰ, ਐਮ.ਪੀ. ਐਮ.ਐਲ.ਏ. ਨੂੰ ਜਾਰੀ ਪਹਿਚਾਣ ਪੱਤਰ ਅਤੇ ਯੂਨੀਕ ਡਿਸਏਬਿਲਿਟੀ ਪਹਿਚਾਣ ਪੱਤਰ ਜੋ ਕਿ ਭਾਰਤ ਸਰਕਾਰ ਦੇ ਸਮਾਜਿਕ ਨਿਆਂ ਅਤੇ ਅਧਿਕਾਰਤਾ ਵਲੋਂ ਜਾਰੀ ਨੂੰ ਦਿਖਾ ਕੇ ਵੀ ਵੋਟ ਪਾ ਸਕਦੇ ਹਨ।

Have something to say? Post your comment

google.com, pub-6021921192250288, DIRECT, f08c47fec0942fa0

Election 2022

ਭਾਰਤੀ ਚੋਣ ਕਮਿਸ਼ਨ ਵੱਲੋਂ ਜਲੰਧਰ ਦੇ ਡਿਪਟੀ ਕਮਿਸ਼ਨਰ ਦਾ ਤਬਾਦਲਾ ਕਰਨ ਦੇ ਨਿਰਦੇਸ਼, ਰੋਪੜ ਰੇਂਜ ਅਤੇ ਬਾਰਡਰ ਰੇਂਜ ਦੇ ਪੁਲਿਸ ਅਧਿਕਾਰੀਆਂ ਨੂੰ ਵੀ ਹਟਾਉਣ ਦੇ ਨਿਰਦੇਸ਼ 

ਲੋਕ ਸਭਾ ਚੋਣਾਂ 2024: ਪੰਜਾਬ ਪੁਲੀਸ ਪਾਰਦਰਸ਼ੀ, ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਕਰਵਾਉਣ ਲਈ ਪੂਰੀ ਤਰ੍ਹਾਂ ਤਿਆਰ: ਡੀ.ਜੀ.ਪੀ. ਗੌਰਵ ਯਾਦਵ

ਲੋਕ ਸਭਾ ਚੋਣਾਂ 2024: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਚੋਣ ਪ੍ਰੋਗਰਾਮ ਜਾਰੀ

ਲੋਕ ਸਭਾ ਚੋਣਾਂ 2024: ਕੇਂਦਰੀ ਬਲਾਂ ਦੀਆਂ 25 ਕੰਪਨੀਆਂ ਪੰਜਾਬ ਪਹੁੰਚੀਆਂ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਸਾਰੇ ਡਿਪਟੀ ਕਮਿਸ਼ਨਰਾਂ ਨੂੰ "ਇਸ ਵਾਰ 70 ਪਾਰ" ਵੋਟ ਪ੍ਰਤੀਸ਼ਤ ਦਾ ਟੀਚਾ 

ਮੈਂ ਜਾਣਦਾ ਹਾਂ ਕਿ ‘ਅਖੌਤੀ ਸਿਆਸਤਦਾਨ' ਇਕ ਆਮ ਆਦਮੀ ਨੂੰ ਮੁੱਖ ਮੰਤਰੀ ਵਜੋਂ ਹਜ਼ਮ ਨਹੀਂ ਕਰ ਸਕਦੇ: ਮੁੱਖ ਮੰਤਰੀ

ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਸ਼ਾਂਤੀਪੂਰਨ ਚੋਣਾਂ ਨੂੰ ਯਕੀਨੀ ਬਣਾਉਣ ਲਈ ਜਲੰਧਰ ਲੋਕ ਸਭਾ ਦੇ ਵੋਟਰਾਂ ਦਾ ਕੀਤਾ ਧੰਨਵਾਦ

ਮੁੱਖ ਚੋਣ ਅਧਿਕਾਰੀ ਨੇ ਜ਼ਿਲ੍ਹੇ ’ਚ ਸਿਵਲ ਤੇ ਪੁਲਿਸ ਪ੍ਰਸ਼ਾਸਨ ਵੱਲੋਂ ਕੀਤੀਆਂ ਤਿਆਰੀਆਂ ਤੇ ਪ੍ਰਬੰਧਾਂ ਦਾ ਲਿਆ ਜਾਇਜ਼ਾ

ਜਲੰਧਰ ਜ਼ਿਮਨੀ ਚੋਣ 2024 ਦੀਆਂ ਆਮ ਚੋਣਾਂ ਲਈ ਸੁਰ ਤੈਅ ਕਰੇਗੀ: ਕੈਪਟਨ ਅਮਰਿੰਦਰ

ਚੌਧਰੀ ਪਰਿਵਾਰ ਨੇ ਜਲੰਧਰ ਦੇ ਲੋਕਾਂ ਦੀਆਂ ਵੋਟਾਂ ਲੈਣ ਦਾ ਹੱਕ ਗੁਆਇਆ ਕਿਉਂਕਿ ਉਹਨਾਂ ਨੇ ਹਲਕੇ ਵਾਸਤੇ ਕੱਖ ਨਹੀਂ ਕੀਤਾ: ਡਾ. ਸੁਖਵਿੰਦਰ ਸੁੱਖੀ