Sunday, May 11, 2025
ਤਾਜਾ ਖਬਰਾਂ
ਨੰਗਲ ਨੂੰ ਵਿਸ਼ਵ ਪੱਧਰੀ ਸੈਰ-ਸਪਾਟਾ ਸਥਾਨ ਬਣਾਏਗੀ ਮਾਨ ਸਰਕਾਰ, ਹਰਜੋਤ ਬੈਂਸ ਵੱਲੋਂ ਖਾਕਾ ਜਾਰੀਐੱਸਕੇਐੱਮ ਵੱਲੋਂ ਰਾਕੇਸ਼ ਟਿਕੈਤ 'ਤੇ ਹੋਏ ਹਿੰਸਕ ਭੀੜ ਦੇ ਹਮਲੇ ਦੀ ਸਖ਼ਤ ਨਿੰਦਾ, ਫਿਰਕੂ ਭੀੜ 'ਮੋਦੀ, ਮੋਦੀ' ਦੇ ਨਾਅਰੇ ਲਗਾ ਰਹੀ ਸੀਕਿਸਾਨ ਆਗੂ ਰਾਕੇਸ਼ ਟਿਕੈਤ ਤੇ ਹਮਲਾ ਭਾਜਪਾ ਵੱਲੋਂ ਭੜਕਾਈ ਫਿਰਕੂ ਮਾਨਸਿਕਤਾ ਦਾ ਸਿੱਟਾ: ਮਨਜੀਤ ਧਨੇਰਐੱਸਕੇਐੱਮ ਆਗੂ ਰਕੇਸ਼ ਟਿਕੈਤ ਉੱਪਰ ਸੰਘੀ ਗੁੰਡਿਆਂ ਵੱਲੋਂ ਹਮਲਾ ਕਰਨ ਬਰਦਾਸ਼ਤ ਨਹੀਂ ਕੀਤਾ ਜਾਵੇਗਾ: ਦੱਤ, ਖੰਨਾ‘ਦੇਸ਼ ਭਗਤਾਂ ਤੋਂ ਰਾਖਿਆਂ ਤੱਕ: ਮਾਨ ਨੇ ਚੰਡੀਗੜ੍ਹ ਵਿਖੇ ਇਤਿਹਾਸਕ ਪਦਯਾਤਰਾ ਵਿੱਚ ਪੰਜਾਬ ਨੂੰ ਨਸ਼ਾ ਮੁਕਤ ਕਰਨ ਦਾ ਹਲਫ਼ ਲਿਆਪੰਜਾਬ ਸਰਕਾਰ ਦਾ ਕਮਾਲ, 899 ਅੰਗਰੇਜ਼ੀ ਵਿਸ਼ੇ ਦੇ ਅਧਿਆਪਕਾਂ ਦੀ ਭਰਤੀ ਵਿੱਚੋਂ 100 ਤੋਂ ਵਧੇਰੇ ਅਧਿਆਪਕ ਸੋਧੀਆਂ ਸੂਚੀਆਂ ‘ਚੋਂ ਕੀਤੇ ਬਾਹਰ

Election 2022

ਪੋਲਿੰਗ ਪਾਰਟੀਆਂ ਦੇ ਸਟਾਫ਼ ਲਈ ਸੋਮਵਾਰ (21 ਫਰਵਰੀ) ਨੂੰ ਆਨ-ਡਿਊਟੀ ਛੁੱਟੀ ਦਾ ਐਲਾਨ

PUNJABNEWS EXPRESS | February 20, 2022 07:16 PM

ਸਹੀਦ ਭਗਤ ਸਿੰਘ ਨਗਰ :ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਵਿਸ਼ੇਸ਼ ਸਾਰੰਗਲ ਨੇ ਸੋਮਵਾਰ (21 ਫਰਵਰੀ) ਨੂੰ ਜ਼ਿਲ੍ਹੇ ਵਿੱਚ ਐਤਵਾਰ ਨੂੰ ਡਿਊਟੀ ’ਤੇ ਤਾਇਨਾਤ ਰਹੀਆਂ ਪੋਲਿੰਗ ਪਾਰਟੀਆਂ ਦੇ ਸਮੁੱਚੇ ਸਟਾਫ਼ ਲਈ ਆਨ-ਡਿਊਟੀ ਛੁੱਟੀ ਦਾ ਐਲਾਨ ਕੀਤਾ ਹੈ।

ਸ੍ਰੀ ਸਾਰੰਗਲ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਮਤਦਾਨ ਵਾਲਾ ਦਿਨ ਅਤੇ ਮਤਦਾਨ ਤੋਂ ਅਗਲਾ ਦਿਨ ਅਤੇ ਦੁਬਾਰਾ ਮਤਦਾਨ ਹੋਣ ਦੀ ਸਥਿਤੀ ਵਿੱਚ ਮੁੜ-ਮਤਦਾਨ ਦਾ ਦਿਨ ਅਤੇ ਉਸ ਤੋਂ ਅਗਲੇ ਦਿਨ ਚੋਣ ਡਿਊਟੀ ਦਾ ਸਮਾਂ ਮੰਨਿਆ ਜਾਂਦਾ ਹੈ ਅਤੇ ਚੋਣ ਅਮਲੇ ਨੂੰ ਅਜਿਹੇ ਦਿਨ ਆਪਣੇ ਆਮ ਡਿਊਟੀ ਵਾਲੇ ਥਾਂ ’ਤੇ ਰਿਪੋਰਟ ਕਰਨਾ ਜ਼ਰੂਰੀ ਨਹੀਂ।ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਨਿਰਵਿਘਨ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ 614 ਪੋਲਿੰਗ ਪਾਰਟੀਆਂ ਦੇ ਸਮੂਹ ਮੈਂਬਰਾਂ ਨੇ ਅਣਥੱਕ ਮਿਹਨਤ ਕੀਤੀ ਹੈ, ਜਿਸ ਲਈ ਉਹ ਵਧਾਈ ਦੇ ਪਾਤਰ ਹਨ।

Have something to say? Post your comment

google.com, pub-6021921192250288, DIRECT, f08c47fec0942fa0

Election 2022

ਰੋਡ ਸ਼ੋਅ ਦੌਰਾਨ ਮਾਨ ਸਰਕਾਰ ਦੇ ਫੈਸਲਿਆਂ 'ਤੇ ਵੋਟਰਾਂ ਨੇ ਲਗਾਈ ਮੋਹਰ

ਸੰਗਰੂਰ ਮੁੱਖ ਮੰਤਰੀ ਭਗਵੰਤ ਮਾਨ ਦਾ ਆਪਣਾ (ਗ੍ਰਹਿ) ਹਲਕਾ ਹੈ, ਇਸ ਲਈ ਇੱਥੋਂ "ਆਪ" ਉਮੀਦਵਾਰ ਨੂੰ ਸਭ ਤੋਂ ਵੱਧ ਫ਼ਰਕ ਨਾਲ ਜਿਤਾਓ - ਅਰਵਿੰਦ ਕੇਜਰੀਵਾਲ 

ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਡੇਰਾ ਸੱਚਖੰਡ ਬੱਲਾਂ ਦੇ ਮੁਖੀ ਸੰਤ ਨਿਰੰਜਨ ਦਾਸ ਜੀ ਦਾ ਲਿਆ ਅਸ਼ੀਰਵਾਦ

ਰਾਜਸਭਾ ਸਾਂਸਦ ਸੰਜੇ ਸਿੰਘ ਨੇ ਅਸ਼ੋਕ ਪਰਾਸ਼ਰ ਪੱਪੀ ਦੇ ਹੱਕ 'ਚ ਕਢਿਆ ਰੋਡ ਸ਼ੋ, 1 ਜੂਨ ਨੂੰ ਵੋਟ ਦੇਣ ਦੀ ਕੀਤੀ ਅਪੀਲ

ਅੱਤ ਦੀ ਗਰਮੀ ਦੇ ਬਾਵਜੂਦ ਮੀਤ ਹੇਅਰ ਵੱਲੋਂ ਧੂੰਆਂਧਾਰ ਪ੍ਰਚਾਰ

ਪੰਜਾਬ ਦੇ ਸਾਰੇ ਪੋਲਿੰਗ ਬੂਥਾਂ ਉੱਤੇ ਤੰਬਾਕੂ ਦੇ ਸੇਵਨ ‘ਤੇ ਹੋਵੇਗੀ ਪਾਬੰਦੀ: ਸਿਬਿਨ ਸੀ

ਆਪਣੀ ਹਾਰ ਦੇਖ ਕੇ ਧਰਮ ਦੀ ਰਾਜਨੀਤੀ ਤੇ ਉਤਰੀ ਭਾਰਤੀ ਜਨਤਾ ਪਾਰਟੀ:- ਕੁਲਦੀਪ ਧਾਲੀਵਾਲ

ਭਾਰਤੀ ਚੋਣ ਕਮਿਸ਼ਨ ਵੱਲੋਂ ਜਲੰਧਰ ਦੇ ਡਿਪਟੀ ਕਮਿਸ਼ਨਰ ਦਾ ਤਬਾਦਲਾ ਕਰਨ ਦੇ ਨਿਰਦੇਸ਼, ਰੋਪੜ ਰੇਂਜ ਅਤੇ ਬਾਰਡਰ ਰੇਂਜ ਦੇ ਪੁਲਿਸ ਅਧਿਕਾਰੀਆਂ ਨੂੰ ਵੀ ਹਟਾਉਣ ਦੇ ਨਿਰਦੇਸ਼ 

ਲੋਕ ਸਭਾ ਚੋਣਾਂ 2024: ਪੰਜਾਬ ਪੁਲੀਸ ਪਾਰਦਰਸ਼ੀ, ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਕਰਵਾਉਣ ਲਈ ਪੂਰੀ ਤਰ੍ਹਾਂ ਤਿਆਰ: ਡੀ.ਜੀ.ਪੀ. ਗੌਰਵ ਯਾਦਵ

ਲੋਕ ਸਭਾ ਚੋਣਾਂ 2024: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਚੋਣ ਪ੍ਰੋਗਰਾਮ ਜਾਰੀ