Wednesday, September 17, 2025
ਤਾਜਾ ਖਬਰਾਂ
ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਵਿਸ਼ਵ ਵਾਤਾਵਰਣ ਦਿਵਸ 2025 ਮਨਾਇਆਪੰਜਾਬ ਆਪਣੀ ਲੁੱਟ ਹੋਣ ਦੇ ਬਦਲੇ ਕਿਸੇ ਤਰ੍ਹਾਂ ਦੀ ਅਦਾਇਗੀ ਨਹੀਂ ਕਰੇਗਾ-ਭਾਖੜਾ ਡੈਮ ’ਤੇ ਸੀ.ਆਈ.ਐਸ.ਐਫ. ਦੀ ਤਾਇਨਾਤੀ ਕਰਨ ਦੇ ਫੈਸਲੇ ਲਈ ਕੇਂਦਰ ’ਤੇ ਵਰ੍ਹੇ ਮੁੱਖ ਮੰਤਰੀਰਵਨੀਤ ਬਿੱਟੂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਸੀ ਆਈ ਐਸ ਐਫ ਬਾਰੇ ਸਟੈਂਡ ਨੂੰ 'ਗੈਰ-ਜ਼ਿੰਮੇਵਾਰਾਨਾ ਅਤੇ ਰਾਜਨੀਤਿਕ ਤੌਰ 'ਤੇ ਪ੍ਰੇਰਿਤ' ਦੱਸਿਆਭਾਈ ਰਣਜੀਤ ਸਿੰਘ ਢੱਡਰੀਆਂਵਾਲੇ ਵੱਲੋਂ ਮੁਆਫ਼ੀ ਮੰਗਣ ਤੋਂ ਬਾਅਦ ਅਕਾਲ ਤਖ਼ਤ ਨੇ ਉਨ੍ਹਾਂ ਤੋਂ ਪ੍ਰਚਾਰ 'ਤੇ ਲੱਗੀ ਪਾਬੰਦੀ ਹਟਾ ਦਿੱਤੀਅਕਾਲ ਤਖ਼ਤ ਨੇ ਗੁਰਦੁਆਰਾ ਬਾਬਾ ਬੁੱਢਾ ਜੀ ਹੈਮਿਲਟਨ ਕਮੇਟੀ ਦੇ ਮੁਖੀ ਨੂੰ ਸਿੱਖ ਸ਼ਹੀਦ ਦੀ ਵਿਧਵਾ ਪਤਨੀ ਨੂੰ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼ਾਂ ਵਿੱਚ ਤਲਬ ਕੀਤਾਅਧਿਆਪਕਾਂ ਦੇ ਵੱਖ-ਵੱਖ ਕਾਡਰਾਂ ਦੀਆਂ ਤਰੱਕੀਆਂ ਕਰੇ ਸਿੱਖਿਆ ਵਿਭਾਗ: ਡੀ ਟੀ ਐੱਫ ਪੰਜਾਬ 

Election 2022

ਚੋਣਾ ਦੀ ਗਿਣਤੀ ਵਾਲੇ ਦਿਨ ਮੀਡੀਆ ਸੈਂਟਰਾਂ ਉਪਰ ਤਾਇਨਾਤ ਹੋਣਗੇ ਵਲੰਟੀਅਰ (ਚੋਣ ਮਿੱਤਰ)

PUNJABNEWS EXPRESS | March 09, 2022 07:50 PM

ਪਟਿਆਲਾ:ਪੰਜਾਬ ਵਿਧਾਨ ਸਭਾ ਚੋਣਾਂ 2022 ਦੀ 10 ਮਾਰਚ ਨੂੰ ਹੋਣ ਵਾਲੀ ਵੋਟਾਂ ਦੀ ਗਿਣਤੀ ਵਾਲੇ ਕੇਂਦਰਾਂ ਉਪਰ ਜ਼ਿਲ੍ਹਾ ਲੋਕ ਸੰਪਰਕ ਵਿਭਾਗ ਦੇ ਅਧਿਕਾਰੀਆਂ ਦੇ ਨਾਲ ਤਾਇਨਾਤ ਹੋਣਗੇ ਰਾਸ਼ਟਰੀ ਸੇਵਾ ਯੋਜਨਾ ਦੇ ਵਲੰਟੀਅਰ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਹਰਦੇਵ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਨੋਡਲ ਅਫ਼ਸਰ ਸਵੀਪ ਪ੍ਰੋ ਗੁਰਬਖਸ਼ੀਸ਼ ਸਿੰਘ ਅੰਟਾਲ ਦੀ ਅਗਵਾਈ ਵਿਚ ਉਪਰੋਕਤ ਵਲੰਟੀਅਰ ਪ੍ਰੈਸ ਅਤੇ ਇਲੈਕਟ੍ਰਾਨਿਕ ਮੀਡੀਆ ਦੀ ਸਹਾਇਤਾ ਲਈ ਤਾਇਨਾਤ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਅੱਠ ਵਿਧਾਨ ਸਭਾ ਹਲਕਿਆਂ ਦੀ ਗਿਣਤੀ ਲਈ ਵੱਖ ਵੱਖ ਲੋਕੇਸ਼ਨਾਂ ਉਪਰ 6 ਮੀਡੀਆ ਕੇਂਦਰ ਸਥਾਪਿਤ ਕੀਤੇ ਗਏ ਹਨ। ਜਿੱਥੇ ਪ੍ਰੈਸ ਅਤੇ ਮੀਡੀਆ ਨੂੰ ਹਰ ਰਾਊਂਡ ਤੋਂ ਬਾਅਦ ਦੀ ਜਾਣਕਾਰੀ ਪ੍ਰਾਪਤ ਹੋਵੇਗੀ। ਇਸ ਮੌਕੇ ਰਿਸਰਚ ਅਫ਼ਸਰ ਡਾ. ਸੁਖਦਰਸ਼ਨ ਸਿੰਘ ਵੀ ਮੌਜੂਦ ਸਨ।
ਜ਼ਿਲ੍ਹਾ ਨੋਡਲ ਅਫ਼ਸਰ ਸਵੀਪ ਪ੍ਰੋ ਗੁਰਬਖਸ਼ੀਸ਼ ਸਿੰਘ ਅੰਟਾਲ ਨੇ ਦੱਸਿਆ ਕਿ ਚੋਣਾਂ ਵਾਲੇ ਦਿਨ ਵੀ ਵਲੰਟੀਅਰਾਂ ਨੇ ਬਤੌਰ ਚੋਣ ਮਿੱਤਰ ਬਹੁਤ ਵਧੀਆ ਡਿਊਟੀ ਨਿਭਾਈ ਸੀ। ਉਨ੍ਹਾਂ ਦੱਸਿਆ ਕਿ ਗਿਣਤੀ ਕੇਂਦਰਾਂ ਉਪਰ ਤਾਇਨਾਤ ਕੀਤੇ ਜਾਣ ਵਾਲੇ ਵਲੰਟੀਅਰ ਸਰਕਾਰੀ ਬਹੁਤਕਨੀਕੀ ਕਾਲਜ ਲੜਕੀਆਂ ਪਟਿਆਲਾ, ਸਰਕਾਰੀ ਆਈ ਟੀ ਆਈ ਨਾਭਾ ਰੋਡ ਪਟਿਆਲਾ ਅਤੇ ਮਾਡਲ ਸੀਨੀਅਰ ਸੈਕੰਡਰੀ ਸਕੂਲ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਿਦਿਆਰਥੀ ਹਨ। ਵਲੰਟੀਅਰਾਂ ਦੀ ਨਿਗਰਾਨੀ ਪ੍ਰੋਗਰਾਮ ਅਫ਼ਸਰ ਰਾਸ਼ਟਰੀ ਸੇਵਾ ਯੋਜਨਾ ਜਗਦੀਪ ਜੋਸ਼ੀ ਵੱਲੋਂ ਕੀਤੀ ਜਾਵੇਗੀ।

Have something to say? Post your comment

google.com, pub-6021921192250288, DIRECT, f08c47fec0942fa0

Election 2022

ਰੋਡ ਸ਼ੋਅ ਦੌਰਾਨ ਮਾਨ ਸਰਕਾਰ ਦੇ ਫੈਸਲਿਆਂ 'ਤੇ ਵੋਟਰਾਂ ਨੇ ਲਗਾਈ ਮੋਹਰ

ਸੰਗਰੂਰ ਮੁੱਖ ਮੰਤਰੀ ਭਗਵੰਤ ਮਾਨ ਦਾ ਆਪਣਾ (ਗ੍ਰਹਿ) ਹਲਕਾ ਹੈ, ਇਸ ਲਈ ਇੱਥੋਂ "ਆਪ" ਉਮੀਦਵਾਰ ਨੂੰ ਸਭ ਤੋਂ ਵੱਧ ਫ਼ਰਕ ਨਾਲ ਜਿਤਾਓ - ਅਰਵਿੰਦ ਕੇਜਰੀਵਾਲ 

ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਡੇਰਾ ਸੱਚਖੰਡ ਬੱਲਾਂ ਦੇ ਮੁਖੀ ਸੰਤ ਨਿਰੰਜਨ ਦਾਸ ਜੀ ਦਾ ਲਿਆ ਅਸ਼ੀਰਵਾਦ

ਰਾਜਸਭਾ ਸਾਂਸਦ ਸੰਜੇ ਸਿੰਘ ਨੇ ਅਸ਼ੋਕ ਪਰਾਸ਼ਰ ਪੱਪੀ ਦੇ ਹੱਕ 'ਚ ਕਢਿਆ ਰੋਡ ਸ਼ੋ, 1 ਜੂਨ ਨੂੰ ਵੋਟ ਦੇਣ ਦੀ ਕੀਤੀ ਅਪੀਲ

ਅੱਤ ਦੀ ਗਰਮੀ ਦੇ ਬਾਵਜੂਦ ਮੀਤ ਹੇਅਰ ਵੱਲੋਂ ਧੂੰਆਂਧਾਰ ਪ੍ਰਚਾਰ

ਪੰਜਾਬ ਦੇ ਸਾਰੇ ਪੋਲਿੰਗ ਬੂਥਾਂ ਉੱਤੇ ਤੰਬਾਕੂ ਦੇ ਸੇਵਨ ‘ਤੇ ਹੋਵੇਗੀ ਪਾਬੰਦੀ: ਸਿਬਿਨ ਸੀ

ਆਪਣੀ ਹਾਰ ਦੇਖ ਕੇ ਧਰਮ ਦੀ ਰਾਜਨੀਤੀ ਤੇ ਉਤਰੀ ਭਾਰਤੀ ਜਨਤਾ ਪਾਰਟੀ:- ਕੁਲਦੀਪ ਧਾਲੀਵਾਲ

ਭਾਰਤੀ ਚੋਣ ਕਮਿਸ਼ਨ ਵੱਲੋਂ ਜਲੰਧਰ ਦੇ ਡਿਪਟੀ ਕਮਿਸ਼ਨਰ ਦਾ ਤਬਾਦਲਾ ਕਰਨ ਦੇ ਨਿਰਦੇਸ਼, ਰੋਪੜ ਰੇਂਜ ਅਤੇ ਬਾਰਡਰ ਰੇਂਜ ਦੇ ਪੁਲਿਸ ਅਧਿਕਾਰੀਆਂ ਨੂੰ ਵੀ ਹਟਾਉਣ ਦੇ ਨਿਰਦੇਸ਼ 

ਲੋਕ ਸਭਾ ਚੋਣਾਂ 2024: ਪੰਜਾਬ ਪੁਲੀਸ ਪਾਰਦਰਸ਼ੀ, ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਕਰਵਾਉਣ ਲਈ ਪੂਰੀ ਤਰ੍ਹਾਂ ਤਿਆਰ: ਡੀ.ਜੀ.ਪੀ. ਗੌਰਵ ਯਾਦਵ

ਲੋਕ ਸਭਾ ਚੋਣਾਂ 2024: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਚੋਣ ਪ੍ਰੋਗਰਾਮ ਜਾਰੀ