Friday, April 19, 2024
ਤਾਜਾ ਖਬਰਾਂ
ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

Election 2022

ਫਤਿਹਗੜ੍ਹ ਸਾਹਿਬ ‘ਚ ਭਾਜਪਾ ਅਤੇ ਆਪ ਵਰਕਰ ਭਿੜੇ, ਭਾਰੀ ਗਿਣਤੀ ਚ ਪੁਲਿਸ ਤਾਇਨਾਤ

PUNJAB NEWS EXPRESS | February 20, 2022 05:33 PM

ਫਤਿਹਗੜ੍ਹ ਸਾਹਿਬ: ਵਿਧਾਨ ਸਭਾ ਹਲਕਾ ਫਤਿਹਗੜ੍ਹ ਸਾਹਿਬ ਦੇ ਬੂਥ ਨੰਬਰ 62 ਤੇ 63 ਤੇ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਦੋ ਗੁੱਟ ਆਪਸ ਚ ਭਿੜ ਗਏ ਅਤੇ ਪੁਲਿਸ ਮੂਕ ਦਰਸ਼ਕ ਬਣ ਕੇ ਦੇਖਦੀ ਰਹੀ ਤੇ ਕੁਝ ਮਿੰਟਾਂ ਵਿੱਚ ਬੂਥ ਨੂੰ ਪੁਲੀਸ ਨੇ ਛਾਉਣੀ ਵਿਚ ਤਬਦੀਲ ਕਰ ਦਿੱਤਾ।

ਗੁਰਕੀਰਤ ਸਿੰਘ ਅਤੇ ਗੁਰਪ੍ਰੀਤ ਸਿੰਘ ਲਾਲੀ ਨੇ ਕਿਹਾ ਕਿ ਭਾਜਪਾ ਅਤੇ ਆਪ ਆਗੂਆਂ ਵੱਲੋਂ ਧੱਕੇਸ਼ਾਹੀ ਕੀਤੀ ਜਾ ਰਹੀ ਹੈ ਜਦੋਂ ਕਿ ਉਹ ਸ਼ਾਂਤਮਈ ਢੰਗ ਨਾਲ ਖੜ੍ਹੇ ਸਨ, ਇਹ ਕੁਝ ਲੋਕ ਆਏ ਉਨ੍ਹਾਂ ਦੇ ਨਾਲ ਹੱਥੋਪਾਈ ਕਰਨ ਲੱਗ ਗਏ। ਉਨ੍ਹਾਂ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਇਸ ਧੱਕੇਸ਼ਾਹੀ ਕਰਨ ਵਾਲਿਆਂ ਦੇ ਖਿਲਾਫ ਕਾਰਵਾਈ ਕੀਤੀ ਜਾਵੇ।

ਜਦੋਂ ਦੂਜੀ ਧਿਰ ਦੇ ਚਰਨਜੀਤ ਸਹਿਦੇਵ ਅਤੇ ਸ਼ਿਵਨੰਦਨ ਨਾਲ ਗੱਲਬਾਤ ਕੀਤੀ ਗਈ। ਉਨ੍ਹਾਂ ਨੇ ਕਿਹਾ ਕਥਿਤ ਤੌਰ ਤੇ ਉਕਤ ਵਿਅਕਤੀਆਂ ਵੱਲੋਂ ਜਾਅਲੀ ਵੋਟ ਪਵਾਈ ਜਾ ਰਹੀ ਸੀ, ਜਿਸ ਨੂੰ ਰੋਕਣ ਤੇ ਉਨ੍ਹਾਂ ਵੱਲੋਂ ਝਗੜਾ ਸ਼ੁਰੂ ਕਰ ਦਿੱਤਾ। ਉਨ੍ਹਾਂ ਦੋਸ਼ ਲਗਾਇਆ ਕਿ ਉਕਤ ਵਿਅਕਤੀ ਵਲੋਂ ਝਗੜਾ ਕਰ ਉਨਾਂ ਦੀ ਦਾੜ੍ਹੀ ਵੀ ਪੁੱਟੀ ਗਈ ਹੈ।

Have something to say? Post your comment

google.com, pub-6021921192250288, DIRECT, f08c47fec0942fa0

Election 2022

ਭਾਰਤੀ ਚੋਣ ਕਮਿਸ਼ਨ ਵੱਲੋਂ ਜਲੰਧਰ ਦੇ ਡਿਪਟੀ ਕਮਿਸ਼ਨਰ ਦਾ ਤਬਾਦਲਾ ਕਰਨ ਦੇ ਨਿਰਦੇਸ਼, ਰੋਪੜ ਰੇਂਜ ਅਤੇ ਬਾਰਡਰ ਰੇਂਜ ਦੇ ਪੁਲਿਸ ਅਧਿਕਾਰੀਆਂ ਨੂੰ ਵੀ ਹਟਾਉਣ ਦੇ ਨਿਰਦੇਸ਼ 

ਲੋਕ ਸਭਾ ਚੋਣਾਂ 2024: ਪੰਜਾਬ ਪੁਲੀਸ ਪਾਰਦਰਸ਼ੀ, ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਕਰਵਾਉਣ ਲਈ ਪੂਰੀ ਤਰ੍ਹਾਂ ਤਿਆਰ: ਡੀ.ਜੀ.ਪੀ. ਗੌਰਵ ਯਾਦਵ

ਲੋਕ ਸਭਾ ਚੋਣਾਂ 2024: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਚੋਣ ਪ੍ਰੋਗਰਾਮ ਜਾਰੀ

ਲੋਕ ਸਭਾ ਚੋਣਾਂ 2024: ਕੇਂਦਰੀ ਬਲਾਂ ਦੀਆਂ 25 ਕੰਪਨੀਆਂ ਪੰਜਾਬ ਪਹੁੰਚੀਆਂ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਸਾਰੇ ਡਿਪਟੀ ਕਮਿਸ਼ਨਰਾਂ ਨੂੰ "ਇਸ ਵਾਰ 70 ਪਾਰ" ਵੋਟ ਪ੍ਰਤੀਸ਼ਤ ਦਾ ਟੀਚਾ 

ਮੈਂ ਜਾਣਦਾ ਹਾਂ ਕਿ ‘ਅਖੌਤੀ ਸਿਆਸਤਦਾਨ' ਇਕ ਆਮ ਆਦਮੀ ਨੂੰ ਮੁੱਖ ਮੰਤਰੀ ਵਜੋਂ ਹਜ਼ਮ ਨਹੀਂ ਕਰ ਸਕਦੇ: ਮੁੱਖ ਮੰਤਰੀ

ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਸ਼ਾਂਤੀਪੂਰਨ ਚੋਣਾਂ ਨੂੰ ਯਕੀਨੀ ਬਣਾਉਣ ਲਈ ਜਲੰਧਰ ਲੋਕ ਸਭਾ ਦੇ ਵੋਟਰਾਂ ਦਾ ਕੀਤਾ ਧੰਨਵਾਦ

ਮੁੱਖ ਚੋਣ ਅਧਿਕਾਰੀ ਨੇ ਜ਼ਿਲ੍ਹੇ ’ਚ ਸਿਵਲ ਤੇ ਪੁਲਿਸ ਪ੍ਰਸ਼ਾਸਨ ਵੱਲੋਂ ਕੀਤੀਆਂ ਤਿਆਰੀਆਂ ਤੇ ਪ੍ਰਬੰਧਾਂ ਦਾ ਲਿਆ ਜਾਇਜ਼ਾ

ਜਲੰਧਰ ਜ਼ਿਮਨੀ ਚੋਣ 2024 ਦੀਆਂ ਆਮ ਚੋਣਾਂ ਲਈ ਸੁਰ ਤੈਅ ਕਰੇਗੀ: ਕੈਪਟਨ ਅਮਰਿੰਦਰ

ਚੌਧਰੀ ਪਰਿਵਾਰ ਨੇ ਜਲੰਧਰ ਦੇ ਲੋਕਾਂ ਦੀਆਂ ਵੋਟਾਂ ਲੈਣ ਦਾ ਹੱਕ ਗੁਆਇਆ ਕਿਉਂਕਿ ਉਹਨਾਂ ਨੇ ਹਲਕੇ ਵਾਸਤੇ ਕੱਖ ਨਹੀਂ ਕੀਤਾ: ਡਾ. ਸੁਖਵਿੰਦਰ ਸੁੱਖੀ