Friday, April 26, 2024

Election 2022

ਬਿਕਰਮ ਚਹਿਲ ਵੱਲੋਂ ਆਪਣੇ ਸਮਰਥਕਾਂ ਅਤੇ ਪਾਰਟੀ ਵਰਕਰਾਂ ਦਾ ਧੰਨਵਾਦ

PUNJAB NEWS EXPRESS | February 20, 2022 07:06 PM

ਚੰਡੀਗੜ੍ਹ: ਪੰਜਾਬ ਦੀਆਂ 117 ਵਿਧਾਨ ਸਭਾ ਸੀਟਾਂ ਲਈ ਅੱਜ ਵੋਟਿੰਗ ਮੁਕੰਮਲ ਹੋਈ। ਸਮੁੱਚੇ ਪੰਜਾਬ ਵਾਸੀਆਂ ਨੇ ਵਧ-ਚੜ੍ਹ ਕੇ ਵੋਟਿੰਗ ਕੀਤੀ। ਵਿਧਾਨ ਸਭਾ ਹਲਕਾ ਸਨੌਰ ਤੋਂ ਪੰਜਾਬ ਲੋਕ ਕਾਂਗਰਸ, ਭਾਰਤੀ ਜਨਤਾ ਪਾਰਟੀ ਅਤੇ ਅਕਾਲੀ ਦਲ ਸੰਯੁਕਤ ਦੇ ਸਾਂਝੇ ਉਮੀਦਵਾਰ ਬਿਕਰਮਜੀਤ ਇੰਦਰ ਸਿੰਘ ਚਹਿਲ ਨੇ ਚੋਣ ਪ੍ਰਚਾਰ ਦੌਰਾਨ ਦਿਨ-ਰਾਤ ਜੀਅ ਤੋੜ ਮਿਹਨਤ ਕਰਨ ਲਈ ਆਪਣੇ ਸਮਰਥਕਾਂ ਅਤੇ ਪਾਰਟੀ ਵਰਕਰਾਂ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਉਹ ਆਪਣੀ ਜਿੱਤ ਲਈ ਪੂਰੇ ਆਸਵੰਦ ਹਨ ਅਤੇ ਉਹਨਾਂ ਨੂੰ ਯਕੀਨ ਹੈ ਕਿ ਆਉਣ ਵਾਲੀ 10 ਮਾਰਚ ਨੂੰ ਨਤੀਜੇ ਉਹਨਾਂ ਦੇ ਪੱਖ ਵਿੱਚ ਹੀ ਆਉਣਗੇ।

ਬਿਕਰਮ ਚਹਿਲ ਨੇ ਅੱਗੇ ਕਿਹਾ ਕਿ ਉਹਨਾਂ ਵੱਲੋਂ ਆਰੰਭੇ ਲੋਕ ਭਲਾਈ ਦੇ ਕੰਮ ਭਵਿੱਖ ਵਿੱਚ ਚੱਲਦੇ ਰਹਿਣਗੇ ਅਤੇ ਉਹ ਪਿੰਡਾਂ ਵਿੱਚ ਔਰਤਾਂ ਨੂੰ ਮੁਫ਼ਤ ਸਿਲਾਈ-ਕਢਾਈ ਕੋਰਸ ਕਰਵਾਉਣ, ਮੁਫਤ ਮੈਡੀਕਲ ਕੈਂਪ ਲਾਉਣ ਅਤੇ ਨੌਜਵਾਨਾਂ ਨੂੰ ਨਸ਼ਿਆਂ ਵਿੱਚ ਗਲਤਾਨ ਹੋਣ ਤੋਂ ਬਚਾਉਣ ਲਈ ਖੇਡਾਂ ਨੂੰ ਪ੍ਰਫੂੱਲਿਤ ਕਰਨ ਦੀ ਲੜੀ ਨੂੰ ਜਾਰੀ ਰੱਖਣਗੇ।
ਉਹਨਾਂ ਇਕ ਵਾਰ ਫਿਰ ਤੋਂ ਕਿਹਾ ਕਿ ਉਹ ਆਪਣੇ ਸਮਰਥਕਾਂ ਅਤੇ ਵਰਕਰਾਂ ਦੇ ਸਦਾ ਰਿਣੀ ਰਹਿਣਗੇ, ਜਿਹਨਾਂ ਨੇ ਹਲਕੇ ਦੇ ਇਕ-ਇਕ ਵੋਟਰ ਨੂੰ ਉਹਨਾਂ ਦੇ ਹੱਕ ਵਿੱਚ ਲਾਮੰਬਦ ਕੀਤਾ।

Have something to say? Post your comment

google.com, pub-6021921192250288, DIRECT, f08c47fec0942fa0

Election 2022

ਭਾਰਤੀ ਚੋਣ ਕਮਿਸ਼ਨ ਵੱਲੋਂ ਜਲੰਧਰ ਦੇ ਡਿਪਟੀ ਕਮਿਸ਼ਨਰ ਦਾ ਤਬਾਦਲਾ ਕਰਨ ਦੇ ਨਿਰਦੇਸ਼, ਰੋਪੜ ਰੇਂਜ ਅਤੇ ਬਾਰਡਰ ਰੇਂਜ ਦੇ ਪੁਲਿਸ ਅਧਿਕਾਰੀਆਂ ਨੂੰ ਵੀ ਹਟਾਉਣ ਦੇ ਨਿਰਦੇਸ਼ 

ਲੋਕ ਸਭਾ ਚੋਣਾਂ 2024: ਪੰਜਾਬ ਪੁਲੀਸ ਪਾਰਦਰਸ਼ੀ, ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਕਰਵਾਉਣ ਲਈ ਪੂਰੀ ਤਰ੍ਹਾਂ ਤਿਆਰ: ਡੀ.ਜੀ.ਪੀ. ਗੌਰਵ ਯਾਦਵ

ਲੋਕ ਸਭਾ ਚੋਣਾਂ 2024: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਚੋਣ ਪ੍ਰੋਗਰਾਮ ਜਾਰੀ

ਲੋਕ ਸਭਾ ਚੋਣਾਂ 2024: ਕੇਂਦਰੀ ਬਲਾਂ ਦੀਆਂ 25 ਕੰਪਨੀਆਂ ਪੰਜਾਬ ਪਹੁੰਚੀਆਂ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਸਾਰੇ ਡਿਪਟੀ ਕਮਿਸ਼ਨਰਾਂ ਨੂੰ "ਇਸ ਵਾਰ 70 ਪਾਰ" ਵੋਟ ਪ੍ਰਤੀਸ਼ਤ ਦਾ ਟੀਚਾ 

ਮੈਂ ਜਾਣਦਾ ਹਾਂ ਕਿ ‘ਅਖੌਤੀ ਸਿਆਸਤਦਾਨ' ਇਕ ਆਮ ਆਦਮੀ ਨੂੰ ਮੁੱਖ ਮੰਤਰੀ ਵਜੋਂ ਹਜ਼ਮ ਨਹੀਂ ਕਰ ਸਕਦੇ: ਮੁੱਖ ਮੰਤਰੀ

ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਸ਼ਾਂਤੀਪੂਰਨ ਚੋਣਾਂ ਨੂੰ ਯਕੀਨੀ ਬਣਾਉਣ ਲਈ ਜਲੰਧਰ ਲੋਕ ਸਭਾ ਦੇ ਵੋਟਰਾਂ ਦਾ ਕੀਤਾ ਧੰਨਵਾਦ

ਮੁੱਖ ਚੋਣ ਅਧਿਕਾਰੀ ਨੇ ਜ਼ਿਲ੍ਹੇ ’ਚ ਸਿਵਲ ਤੇ ਪੁਲਿਸ ਪ੍ਰਸ਼ਾਸਨ ਵੱਲੋਂ ਕੀਤੀਆਂ ਤਿਆਰੀਆਂ ਤੇ ਪ੍ਰਬੰਧਾਂ ਦਾ ਲਿਆ ਜਾਇਜ਼ਾ

ਜਲੰਧਰ ਜ਼ਿਮਨੀ ਚੋਣ 2024 ਦੀਆਂ ਆਮ ਚੋਣਾਂ ਲਈ ਸੁਰ ਤੈਅ ਕਰੇਗੀ: ਕੈਪਟਨ ਅਮਰਿੰਦਰ

ਚੌਧਰੀ ਪਰਿਵਾਰ ਨੇ ਜਲੰਧਰ ਦੇ ਲੋਕਾਂ ਦੀਆਂ ਵੋਟਾਂ ਲੈਣ ਦਾ ਹੱਕ ਗੁਆਇਆ ਕਿਉਂਕਿ ਉਹਨਾਂ ਨੇ ਹਲਕੇ ਵਾਸਤੇ ਕੱਖ ਨਹੀਂ ਕੀਤਾ: ਡਾ. ਸੁਖਵਿੰਦਰ ਸੁੱਖੀ