Thursday, October 01, 2026
ਤਾਜਾ ਖਬਰਾਂ
• ਕੀਆ ਇੰਡੀਆ ਨੇ ਕੈਂਟੋਨਮੈਂਟ ਬੋਰਡ ਅੰਬਾਲਾ ਦੇ ਸਹਿਯੋਗ ਨਾਲ ਪ੍ਰੋਜੈਕਟ ਡੀ.ਆਰ.ਓ.ਪੀ. ਦੇ ਪੰਜਵੇਂ ਪੜਾਅ ਦੀ ਸ਼ੁਰੂਆਤ ਕੀਤੀ, ਇੰਡਿਅਨ ਪਾਲਿਊਸ਼ਨ ਕੰਟਰੋਲ ਐਸੋਸੀਏਸ਼ਨ ਵੱਲੋਂ ਕੀਤਾ ਗਿਆ ਲਾਗੂਕਰਨ • ਤਿੰਨ ਮਾਸੂਮ ਬੱਚਿਆਂ ਦੀ ਮੌਤ ਦਾ ਮਾਮਲਾ ਟਰੇਸ, ਮਾਂ ਹੀ ਨਿਕਲੀ ਬੱਚਿਆਂ ਦੀ ਕਾਤਿਲ • ਕੈਨੇਡਾ ਦੇ ਸਸਕੈਚਵਨ ਵਿੱਚ ਜਹਾਜ਼ ਹਾਦਸੇ ਵਿੱਚ ਦੋ ਭਾਰਤੀ ਸਿਖਲਾਈ ਪਾਇਲਟਾਂ ਦੀ ਮੌਤ • ਬੀਐਸਐਫ ਨੇ ਅਕਾਲ ਤਖ਼ਤ ਦੇ ਜਥੇਦਾਰ, ਸਿੱਖ ਸੰਗਤ ਨੂੰ ਜ਼ੀਰੋ ਲਾਈਨ ਅੱਗੇ ਜਾਣ ਦੀ ਇਜਾਜ਼ਤ ਨਹੀਂ ਦਿੱਤੀ; ਅਕਾਲ ਤਖ਼ਤ ਦੇ ਜਥੇਦਾਰ ਨੇ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਲਈ ਅਰਦਾਸ ਕੀਤੀ • ਮਾਲੇਰਕੋਟਲਾ ਦੇ ਡੀਸੀ 'ਤੇ ਸਟਾਫ ਨੂੰ 'ਅਪਮਾਨਿਤ' ਕਰਨ ਦਾ ਦੋਸ਼; ਕਰਮਚਾਰੀਆਂ ਨੇ 25 ਸਤੰਬਰ ਨੂੰ ਹੜਤਾਲ ਦਾ ਐਲਾਨ ਕੀਤਾ • ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ AAP ਸਰਕਾਰ ਦਾ ਧੋਖਾ, 8% DA ਵਧਾ ਕੇ ਆਪਣੀ ਪਿੱਠ ਥਪਥਪਾ ਰਹੀ ਸਰਕਾਰ: ਤਰੁਣ ਚੁਗ

Election 2022

ਚੋਣ ਕਮਿਸ਼ਨ ਭਾਰਤ ਵੱਲੋਂ ਚੋਣ ਜ਼ਾਬਤਾ ਹਟਾਉਣ ਸਬੰਧੀ ਹੁਕਮ ਜਾਰੀ

PUNJAB NEWS EXPRESS | March 12, 2022 06:57 PM
ਚੰਡੀਗੜ, :  ਚੋਣ ਕਮਿਸ਼ਨ ਭਾਰਤ ਵੱਲੋਂ ਅੱਜ ਇਕ ਪੱਤਰ ਜਾਰੀ ਕਰਕੇ ਪੰਜਾਬ ਵਿੱਚ ਲਾਗੂ ਆਦਰਸ਼ ਚੋਣ ਜ਼ਾਬਤਾ ਤੁਰੰਤ ਪ੍ਰਭਾਵ ਨਾਲ ਹਟਾਉਣ ਸਬੰਧੀ ਹੁਕਮ ਜਾਰੀ ਕੀਤੇ ਗਏ ਹਨ। ਪੰਜਾਬ ਰਾਜ ਵਿੱਚ ਵਿਧਾਨ ਸਭਾ ਚੋਣਾਂ 2022 ਦੇ ਮੱਦੇਨਜ਼ਰ 08 ਜਨਵਰੀ 2022 ਨੂੰ ਚੋਣ ਜ਼ਾਬਤਾ ਲਾਗੂ ਹੋਇਆ ਸੀ।
 
ਇਸ ਬਾਰੇ ਜਾਣਕਾਰੀ ਦਿੰਦਿਆਂ, ਮੁੱਖ ਚੋਣ ਅਫ਼ਸਰ ਪੰਜਾਬ ਡਾ. ਐਸ ਕਰੁਣਾ ਰਾਜੂ ਨੇ ਕਿਹਾ ਕਿ ਚੋਣ ਕਮਿਸ਼ਨ ਭਾਰਤ ਵੱਲੋਂ ਪੰਜਾਬ ਸਰਕਾਰ ਦੇ  ਮੁੱਖ ਸਕੱਤਰ ਅਤੇ ਮੁੱਖ ਚੋਣ ਅਧਿਕਾਰੀ ਨੂੰ ਇਸ ਸਬੰਧੀ ਪੱਤਰ ਜਾਰੀ ਕੀਤਾ ਗਿਆ ਹੈ। ਇਸ ਪੱਤਰ ਵਿੱਚ  ਚੋਣ ਕਮਿਸ਼ਨ ਭਾਰਤ ਨੇ ਲਿਖਿਆ ਹੈ ਕਿ ਹੁਣ ਜਦੋਂ ਵਿਧਾਨ ਸਭਾ ਚੋਣਾਂ ਸਬੰਧੀ ਨਤੀਜੇ ਐਲਾਨੇ ਜਾ ਚੁੱਕੇ ਹਨ, ਇਸ ਲਈ ਪੰਜਾਬ। ਰਾਜ ਵਿੱਚੋਂ ਆਦਰਸ਼ ਚੋਣ ਜ਼ਾਬਤਾ ਤੁਰੰਤ ਪ੍ਰਭਾਵ ਨਾਲ ਹਟਾਇਆ ਜਾਂਦਾ ਹੈ।

Have something to say? Post your comment

google.com, pub-6021921192250288, DIRECT, f08c47fec0942fa0

Election 2022

ਮੇਰੀ ਰਸੋਈ ਰਾਸ਼ਨ ਕਿੱਟਾਂ ਦੀ ਵੰਡ 30 ਲੱਖ ਤੋਂ ਪਾਰ

ਸੁਲਤਾਨਪੁਰ ਲੋਧੀ ਕੈਫੇ ਵਿੱਚ ਫਿਰੌਤੀ ਅਤੇ ਗੋਲੀਬਾਰੀ ਮਾਮਲੇ ਵਿੱਚ ਵਿਦੇਸ਼ੀ ਗੈਂਗਸਟਰ ਜੱਗਾ ਫੁਕੀਵਾਲ ਦੇ ਛੇ ਸਾਥੀ ਗ੍ਰਿਫ਼ਤਾਰ

ਰੋਡ ਸ਼ੋਅ ਦੌਰਾਨ ਮਾਨ ਸਰਕਾਰ ਦੇ ਫੈਸਲਿਆਂ 'ਤੇ ਵੋਟਰਾਂ ਨੇ ਲਗਾਈ ਮੋਹਰ

ਸੰਗਰੂਰ ਮੁੱਖ ਮੰਤਰੀ ਭਗਵੰਤ ਮਾਨ ਦਾ ਆਪਣਾ (ਗ੍ਰਹਿ) ਹਲਕਾ ਹੈ, ਇਸ ਲਈ ਇੱਥੋਂ "ਆਪ" ਉਮੀਦਵਾਰ ਨੂੰ ਸਭ ਤੋਂ ਵੱਧ ਫ਼ਰਕ ਨਾਲ ਜਿਤਾਓ - ਅਰਵਿੰਦ ਕੇਜਰੀਵਾਲ 

ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਡੇਰਾ ਸੱਚਖੰਡ ਬੱਲਾਂ ਦੇ ਮੁਖੀ ਸੰਤ ਨਿਰੰਜਨ ਦਾਸ ਜੀ ਦਾ ਲਿਆ ਅਸ਼ੀਰਵਾਦ

ਰਾਜਸਭਾ ਸਾਂਸਦ ਸੰਜੇ ਸਿੰਘ ਨੇ ਅਸ਼ੋਕ ਪਰਾਸ਼ਰ ਪੱਪੀ ਦੇ ਹੱਕ 'ਚ ਕਢਿਆ ਰੋਡ ਸ਼ੋ, 1 ਜੂਨ ਨੂੰ ਵੋਟ ਦੇਣ ਦੀ ਕੀਤੀ ਅਪੀਲ

ਅੱਤ ਦੀ ਗਰਮੀ ਦੇ ਬਾਵਜੂਦ ਮੀਤ ਹੇਅਰ ਵੱਲੋਂ ਧੂੰਆਂਧਾਰ ਪ੍ਰਚਾਰ

ਪੰਜਾਬ ਦੇ ਸਾਰੇ ਪੋਲਿੰਗ ਬੂਥਾਂ ਉੱਤੇ ਤੰਬਾਕੂ ਦੇ ਸੇਵਨ ‘ਤੇ ਹੋਵੇਗੀ ਪਾਬੰਦੀ: ਸਿਬਿਨ ਸੀ

ਆਪਣੀ ਹਾਰ ਦੇਖ ਕੇ ਧਰਮ ਦੀ ਰਾਜਨੀਤੀ ਤੇ ਉਤਰੀ ਭਾਰਤੀ ਜਨਤਾ ਪਾਰਟੀ:- ਕੁਲਦੀਪ ਧਾਲੀਵਾਲ

ਭਾਰਤੀ ਚੋਣ ਕਮਿਸ਼ਨ ਵੱਲੋਂ ਜਲੰਧਰ ਦੇ ਡਿਪਟੀ ਕਮਿਸ਼ਨਰ ਦਾ ਤਬਾਦਲਾ ਕਰਨ ਦੇ ਨਿਰਦੇਸ਼, ਰੋਪੜ ਰੇਂਜ ਅਤੇ ਬਾਰਡਰ ਰੇਂਜ ਦੇ ਪੁਲਿਸ ਅਧਿਕਾਰੀਆਂ ਨੂੰ ਵੀ ਹਟਾਉਣ ਦੇ ਨਿਰਦੇਸ਼