Saturday, October 17, 2026
ਤਾਜਾ ਖਬਰਾਂ
• ਨੇਹਾ ਸ਼ੋਰੀ ਤੋਂ ਪਰਵਿੰਦਰ ਝੋਟਾ ਤੱਕ: ਕਤਲਾਂ ਨੇ ਪੰਜਾਬ ਦੇ ਕਥਿਤ ਡਰੱਗ-ਪੁਲਿਸ ਗਠਜੋੜ 'ਤੇ ਸਵਾਲ ਉਠਾਏ • ਝੋਟਾ ਕਤਲ: ਅਪਰਾਧ ਸਥਾਨ ਨੂੰ ਢਾਹੁਣ ਨਾਲ ਪਰਦਾ ਪਾਉਣ ਦੇ ਦੋਸ਼ ਲੱਗੇ, ਮਾਨ ਸਰਕਾਰ ਅਤੇ ਪੁਲਿਸ ਜਾਂਚ ਦੇ ਘੇਰੇ ਵਿੱਚ  • ਝੋਟਾ ਕਤਲ ਮਾਮਲੇ 'ਤੇ 15 ਅਕਤੂਬਰ ਨੂੰ ਪੰਜਾਬ ਬੰਦ ਨੂੰ ਕਿਸਾਨ ਯੂਨੀਅਨਾਂ, ਸ਼੍ਰੋਮਣੀ ਕਮੇਟੀ, ਅਕਾਲੀ ਦਲ, ਕਾਂਗਰਸ ਅਤੇ ਭਾਜਪਾ ਦਾ ਸਮਰਥਨ ਪ੍ਰਾਪਤ  • ਸੰਤ ਸੀਚੇਵਾਲ ਨੇ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਨੂੰ ਮੰਦਭਾਗਾ ਦੱਸਿਆ, ਪੰਜਾਬ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਰਸਤਿਆਂ 'ਤੇ ਸਵਾਲ ਉਠਾਏ • ਪੰਜਾਬ ਕ੍ਰਿਕਟ ਐਸੋਸੀਏਸ਼ਨ ਵੱਲੋਂ ਅੰਮ੍ਰਿਤਸਰ ਅਤੇ ਬਠਿੰਡਾ ਵਿੱਚ 78 ਕਰੋੜ ਰੁਪਏ ਦੀ ਜ਼ਮੀਨ ਖਰੀਦੇ ਜਾਣ 'ਤੇ ਈਡੀ ਨੇ ਐਫਆਈਆਰ ਦਰਜ ਕਰਨ ਦੀ ਮੰਗ ਕੀਤੀ • ਗੈਂਗਸਟਰਾਂ ਨਾਲ ਸਬੰਧ ਰੱਖਣ ਵਾਲੇ ਅੰਮ੍ਰਿਤਸਰ ਦੇ ਦੋ ਨੌਜਵਾਨ ਜ਼ਖਮੀ, ਪੰਚਕੂਲਾ ਪੁਲਿਸ ਨਾਲ ਮੁਕਾਬਲੇ ਤੋਂ ਬਾਅਦ ਗ੍ਰਿਫ਼ਤਾਰ

Election 2022

ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਡੇਰਾ ਸੱਚਖੰਡ ਬੱਲਾਂ ਦੇ ਮੁਖੀ ਸੰਤ ਨਿਰੰਜਨ ਦਾਸ ਜੀ ਦਾ ਲਿਆ ਅਸ਼ੀਰਵਾਦ

PUNJAB NEWS EXPRESS | May 30, 2024 06:57 PM

ਡੇਰਾ ਸੱਚਖੰਡ ਬੱਲਾਂ ਨੇ ਸਿੱਖਿਆ ਅਤੇ ਧਰਮ ਦੇ ਖੇਤਰ ਵਿੱਚ ਦਿੱਤਾ ਅਹਿਮ ਯੋਗਦਾਨ- ਰਾਘਵ ਚੱਢਾ

ਜਲੰਧਰ, : ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਵੀਰਵਾਰ ਨੂੰ ਜਲੰਧਰ ਦੇ ਸਭ ਤੋਂ ਵੱਡੇ ਡੇਰਾ ਸੱਚਖੰਡ ਬੱਲਾਂ ਵਿਖੇ ਪਹੁੰਚੇ ਅਤੇ ਮੱਥਾ ਟੇਕਿਆ।

ਸੰਸਦ ਮੈਂਬਰ ਰਾਘਵ ਚੱਢਾ ਨੇ ਡੇਰਾ ਸੱਚਖੰਡ ਬੱਲਾਂ ਦੇ ਮੁਖੀ ਸੰਤ ਨਿਰੰਜਨ ਦਾਸ ਜੀ ਦਾ ਵੀ ਆਸ਼ੀਰਵਾਦ ਲਿਆ। ਇਸ ਮੌਕੇ ਰਾਘਵ ਚੱਢਾ ਨੇ ਸੰਤ ਨਿਰੰਜਨ ਦਾਸ ਜੀ ਦੇ ਕੰਮਾਂ ਦੀ ਸ਼ਲਾਘਾ ਕੀਤੀ।

ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਕਿਹਾ ਕਿ ਉਹ ਬਹੁਤ ਹੀ ਖ਼ੁਸ਼ਕਿਸਮਤ ਹਨ, ਕਿ ਉਨ੍ਹਾਂ ਨੂੰ ਸੰਤ ਨਿਰੰਜਨ ਦਾਸ ਜੀ ਨਾਲ ਬੈਠਣ ਦਾ ਮੌਕਾ ਮਿਲਿਆ। ਰਾਘਵ ਚੱਢਾ ਨੇ ਕਿਹਾ ਕਿ ਇਹ ਸਥਾਨ ਸਾਨੂੰ ਸ਼ਾਂਤੀ ਅਤੇ ਅਧਿਆਤਮਿਕਤਾ ਦਾ ਅਹਿਸਾਸ ਕਰਵਾਉਂਦਾ ਹੈ। ਉਨ੍ਹਾਂ ਸੰਤ ਨਿਰੰਜਨ ਦਾਸ ਜੀ ਦੇ ਕਾਰਜਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸੰਤ ਜੀ ਦੇ ਸਮਾਜਕ ਅਤੇ ਮਾਨਵਤਾ ਪੱਖੀ ਕਾਰਜ ਲੋਕਾਂ ਨੂੰ ਬਿਹਤਰ ਬਣਾਉਣ ਦੀ ਪ੍ਰੇਰਨਾ ਦਿੰਦੇ ਹਨ। ਉਨ੍ਹਾਂ ਨੇ ਸਮਾਜ ਅਤੇ ਮਨੁੱਖਤਾ ਲਈ ਮਹਾਨ ਕੰਮ ਕੀਤੇ ਹਨ।

‘ਆਪ’ ਦੇ ਸੰਸਦ ਮੈਂਬਰ ਰਾਘਵ ਚੱਢਾ ਨੇ ਅੱਗੇ ਕਿਹਾ ਕਿ ਡੇਰੇ ਨੇ ਸਿੱਖਿਆ ਅਤੇ ਧਰਮ ਦੇ ਖੇਤਰ ਵਿੱਚ ਆਪਣਾ ਅਹਿਮ ਯੋਗਦਾਨ ਪਾਇਆ ਹੈ।

Have something to say? Post your comment

google.com, pub-6021921192250288, DIRECT, f08c47fec0942fa0

Election 2022

ਮੇਰੀ ਰਸੋਈ ਰਾਸ਼ਨ ਕਿੱਟਾਂ ਦੀ ਵੰਡ 30 ਲੱਖ ਤੋਂ ਪਾਰ

ਸੁਲਤਾਨਪੁਰ ਲੋਧੀ ਕੈਫੇ ਵਿੱਚ ਫਿਰੌਤੀ ਅਤੇ ਗੋਲੀਬਾਰੀ ਮਾਮਲੇ ਵਿੱਚ ਵਿਦੇਸ਼ੀ ਗੈਂਗਸਟਰ ਜੱਗਾ ਫੁਕੀਵਾਲ ਦੇ ਛੇ ਸਾਥੀ ਗ੍ਰਿਫ਼ਤਾਰ

ਰੋਡ ਸ਼ੋਅ ਦੌਰਾਨ ਮਾਨ ਸਰਕਾਰ ਦੇ ਫੈਸਲਿਆਂ 'ਤੇ ਵੋਟਰਾਂ ਨੇ ਲਗਾਈ ਮੋਹਰ

ਸੰਗਰੂਰ ਮੁੱਖ ਮੰਤਰੀ ਭਗਵੰਤ ਮਾਨ ਦਾ ਆਪਣਾ (ਗ੍ਰਹਿ) ਹਲਕਾ ਹੈ, ਇਸ ਲਈ ਇੱਥੋਂ "ਆਪ" ਉਮੀਦਵਾਰ ਨੂੰ ਸਭ ਤੋਂ ਵੱਧ ਫ਼ਰਕ ਨਾਲ ਜਿਤਾਓ - ਅਰਵਿੰਦ ਕੇਜਰੀਵਾਲ 

ਰਾਜਸਭਾ ਸਾਂਸਦ ਸੰਜੇ ਸਿੰਘ ਨੇ ਅਸ਼ੋਕ ਪਰਾਸ਼ਰ ਪੱਪੀ ਦੇ ਹੱਕ 'ਚ ਕਢਿਆ ਰੋਡ ਸ਼ੋ, 1 ਜੂਨ ਨੂੰ ਵੋਟ ਦੇਣ ਦੀ ਕੀਤੀ ਅਪੀਲ

ਅੱਤ ਦੀ ਗਰਮੀ ਦੇ ਬਾਵਜੂਦ ਮੀਤ ਹੇਅਰ ਵੱਲੋਂ ਧੂੰਆਂਧਾਰ ਪ੍ਰਚਾਰ

ਪੰਜਾਬ ਦੇ ਸਾਰੇ ਪੋਲਿੰਗ ਬੂਥਾਂ ਉੱਤੇ ਤੰਬਾਕੂ ਦੇ ਸੇਵਨ ‘ਤੇ ਹੋਵੇਗੀ ਪਾਬੰਦੀ: ਸਿਬਿਨ ਸੀ

ਆਪਣੀ ਹਾਰ ਦੇਖ ਕੇ ਧਰਮ ਦੀ ਰਾਜਨੀਤੀ ਤੇ ਉਤਰੀ ਭਾਰਤੀ ਜਨਤਾ ਪਾਰਟੀ:- ਕੁਲਦੀਪ ਧਾਲੀਵਾਲ

ਭਾਰਤੀ ਚੋਣ ਕਮਿਸ਼ਨ ਵੱਲੋਂ ਜਲੰਧਰ ਦੇ ਡਿਪਟੀ ਕਮਿਸ਼ਨਰ ਦਾ ਤਬਾਦਲਾ ਕਰਨ ਦੇ ਨਿਰਦੇਸ਼, ਰੋਪੜ ਰੇਂਜ ਅਤੇ ਬਾਰਡਰ ਰੇਂਜ ਦੇ ਪੁਲਿਸ ਅਧਿਕਾਰੀਆਂ ਨੂੰ ਵੀ ਹਟਾਉਣ ਦੇ ਨਿਰਦੇਸ਼ 

ਲੋਕ ਸਭਾ ਚੋਣਾਂ 2024: ਪੰਜਾਬ ਪੁਲੀਸ ਪਾਰਦਰਸ਼ੀ, ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਕਰਵਾਉਣ ਲਈ ਪੂਰੀ ਤਰ੍ਹਾਂ ਤਿਆਰ: ਡੀ.ਜੀ.ਪੀ. ਗੌਰਵ ਯਾਦਵ