Saturday, January 28, 2023
Top News
Punjab
ਨਵੀਂ ਬੋਤਲਾਂ ਵਿੱਚ ਪੁਰਾਣੀ ਸ਼ਰਾਬ ਵਾਂਗ ਹਨ, ਆਮ ਆਦਮੀ ਕਲੀਨਿਕ - ਵੜਿੰਗ
ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਆਮ ਆਦਮੀ ਕਲੀਨਿਕ ਖੋਲ੍ਹਣ ਨੂੰ ਮਹਿਜ਼ ਪਬਲੀਸਿਟੀ ਸਟੰਟ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਨਵੀਂ ਬੋਤਲਾਂ ਵਿੱਚ ਪੁਰਾਣੀ ਸ਼ਰਾਬ ਵਾਂਗ ਹੈ, ਕਿਉਂਕਿ ਸਰਕਾਰ ਪਹਿਲਾਂ ਤੋਂ ਉਪਲਬਧ ਸਿਹਤ ਸਹੂਲਤਾਂ ਦਾ ਨਾਮ ਬਦਲ ਰਹੀ ਹੈ।
Punjab
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਲੁਧਿਆਣਾ ਦੇ ਵਿਕਾਸ ਕਾਰਜਾਂ 'ਤੇ ਲਗਭਗ 29.08 ਕਰੋੜ ਰੁਪਏ ਖਰਚ ਕਰਨ ਦਾ ਕੀਤਾ ਫੈਸਲਾ: ਡਾ. ਇੰਦਰਬੀਰ ਸਿੰਘ ਨਿੱਜਰ
ਚੰਡੀਗੜ੍ਹ : ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਲੁਧਿਆਣਾ ਵਿੱਚ ਵਿਕਾਸ ਕਾਰਜਾਂ 'ਤੇ ਕਰੀਬ 29.08 ਕਰੋੜ ਰੁਪਏ ਖਰਚਣ ਦਾ ਫੈਸਲਾ ਕੀਤਾ ਗਿਆ ਹੈ।ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣਾ ਹੈ। ਇਸ ਦਿਸ਼ਾ ਵਿੱਚ ਕੰਮ ਕਰਦੇ ਹੋਏ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਵੱਖ-ਵੱਖ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ।
Punjab
ਹਰੇਕ ਖੇਤਰ ਦਾ ਵਿਆਪਕ ਵਿਕਾਸ ਹੋਣ ਨਾਲ ਇਕ ਸਾਲ ਵਿਚ ਕੋਹਿਨੂਰ ਹੀਰੇ ਵਾਂਗ ਚਮਕੇਗਾ ਪੰਜਾਬ-ਮੁੱਖ ਮੰਤਰੀ
ਬਠਿੰਡਾ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਦੇ ਸੰਜੀਦਾ ਯਤਨਾਂ ਸਦਕਾ ਹਰੇਕ ਖੇਤਰ ਦਾ ਵਿਆਪਕ ਪੱਧਰ ’ਤੇ ਵਿਕਾਸ ਕੀਤਾ ਜਾ ਰਿਹਾ ਹੈ ਅਤੇ ਇਸ ਸਾਲ ਪੰਜਾਬ ਬੇਸ਼ਕੀਮਤੀ ‘ਕੋਹਿਨੂਰ’ ਹੀਰੇ ਵਾਂਗ ਚਮਕੇਗਾ।
Punjab
ਮੁੱਖ ਮੰਤਰੀ ਭਗਵੰਤ ਮਾਨ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ 500 ਆਮ ਆਦਮੀ ਕਲੀਨਿਕ ਪੰਜਾਬ ਦੇ ਲੋਕਾਂ ਨੂੰ ਕੀਤੇ ਸਮਰਿਪਤ
ਅੰਮ੍ਰਿਤਸਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਹਰੇਕ ਖੇਤਰ ਦਾ ਵਿਆਪਕ ਵਿਕਾਸ ਕਰਕੇ ‘ਸਿਹਤਮੰਦ ਤੇ ਰੰਗਲਾ ਪੰਜਾਬ’ ਬਣਾਉਣ ਲਈ ਨਿਰੰਤਰ ਯਤਨ ਕਰ ਰਹੀ ਹੈ।ਅੱਜ ਇੱਥੇ ਪ੍ਰਭਾਵਸ਼ਾਲੀ ਸਮਾਗਮ ਦੌਰਾਨ 500ਵਾਂ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਿਪਤ ਕਰਨ ਮੌਕੇ ਆਪਣੇ ਸੰਬੋਧਨ ਵਿਚ ਮੁੱਖ ਮੰਤਰੀ ਜਿਨ੍ਹਾਂ ਨਾਲ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਹਾਜ਼ਰ ਸਨ, ਨੇ ਕਿਹਾ ਕਿ ਸੂਬਾ ਸਰਕਾਰ ਨੇ ਇਸ ਨੇਕ ਕਾਰਜ ਲਈ ਪੁਖਤਾ ਵਿਵਸਥਾ ਕਰਨੀ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸਿਹਤ, ਸਿੱਖਿਆ ਤੇ ਰੋਜ਼ਗਾਰ ਦੇ ਖੇਤਰ ਵਿਚ ਵੱਡੇ ਪੱਧਰ ਉਤੇ ਕੰਮ ਕੀਤੇ ਜਾ ਰਹੇ ਹਨ ਜਿਨ੍ਹਾਂ ਦੇ ਛੇਤੀ ਹੀ ਸਾਕਾਰਤਮਕ ਨਤੀਜੇ ਸਾਹਮਣੇ ਆਉਣਗੇ। ਭਗਵੰਤ ਮਾਨ ਨੇ ਕਿਹਾ ਕਿ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ 100 ਆਮ ਆਦਮੀ ਕਲੀਨਿਕ 75ਵੇਂ ਆਜ਼ਾਦੀ ਦਿਹਾੜੀ ਮੌਕੇ ਲੋਕਾਂ ਨੂੰ ਸਮਰਿਪਤ ਕੀਤੇ ਗਏ ਸਨ।
ਆਮ ਆਦਮੀ ਕਲੀਨਿਕ ਸੂਬੇ ਦੇ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਲਈ ਇੱਕ ਇਨਕਲਾਬੀ ਕਦਮ: ਕੁਲਤਾਰ ਸਿੰਘ ਸੰਧਵਾਂ
ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਪਿੰਡ ਮੁਲਾਂਪੁਰ ਗਰੀਬਦਾਸ, ਨਾਡਾ ਅਤੇ ਖਿਜਰਾਬਾਦ ਵਿਖੇ ਆਮ ਆਦਮੀ ਕਲੀਨਿਕਾਂ ਦਾ ਉਦਘਾਟਨ
ਪੰਜਾਬ ਪੁਲਿਸ ਦੀ ਏਜੀਟੀਐਫ ਨੇ ਲਾਰੈਂਸ ਬਿਸ਼ਨੋਈ ਗੈਂਗ ਦੇ ਮੁੱਖ ਸੰਚਾਲਕ ਨੂੰ ਕੀਤਾ ਗ੍ਰਿਫਤਾਰ
ਆਮ ਆਦਮੀ ਕਲੀਨਿਕ ਸੂਬੇ ਦੇ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਲਈ ਇੱਕ ਇਨਕਲਾਬੀ ਕਦਮ-ਕੁਲਤਾਰ ਸਿੰਘ ਸੰਧਵਾਂ
More News
ਪੰਜਾਬ ਪੁਲਿਸ ਵੱਲੋਂ ਫਾਜ਼ਿਲਕਾ ਤੋਂ ਰਾਜਸਥਾਨ ਅਧਾਰਤ ਹਥਿਆਰਾਂ ਦੇ ਦੋ ਤਸਕਰ ਗ੍ਰਿਫ਼ਤਾਰ; 8 ਪਿਸਤੌਲ, ਜਾਅਲੀ ਕਰੰਸੀ ਬਰਾਮਦ
ਵਿਧਾਇਕ ਅਜੀਤਪਾਲ ਸਿੰਘ ਕੋਹਲੀ ਵਲੋਂ ਮਥੁਰਾ ਕਲੋਨੀ ਤੇ ਡੀ.ਸੀ. ਸਾਕਸ਼ੀ ਸਾਹਨੀ ਨੇ ਜੁਝਾਰ ਨਗਰ ਵਿਖੇ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ
ਵਿਜੀਲੈਂਸ ਬਿਊਰੋ ਵੱਲੋਂ ਮਾਲ ਪਟਵਾਰੀ, ਉਸ ਦਾ ਕਾਰਿੰਦਾ 40,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ
ਭੀਖ ਮੰਗਦੇ ਬੱਚਿਆਂ ਨੂੰ ਭਿੱਖਿਆ ਦੇ ਰਾਹ ਤੋਂ ਸਿੱਖਿਆ ਦੇ ਰਾਹ 'ਤੇ ਲਿਜਾਣ ਦੇ ਪਟਿਆਲਾ ਮਾਡਲ ਨੂੰ ਪੂਰੇ ਪੰਜਾਬ 'ਚ ਲਾਗੂ ਕੀਤਾ ਜਾਵੇਗਾ-ਡਾ. ਬਲਜੀਤ ਕੌਰ
ਚਾਨਣ ਵਾਲਾਂ ਨੂੰ ਬਣਾਵਾਂਗੇ ਸਰਹੱਦੀ ਖੇਤਰ ਦੀ ਸਿੱਖਿਆ ਦਾ ਧੂਰਾ-ਹਰਜੋਤ ਸਿੰਘ ਬੈਂਸ
ਪ੍ਰਵਾਨਿਤ ਨਕਸੇ਼ ਤੋਂ ਉਲਟ ਜਾ ਕੇ ਦੁਕਾਨ ਵਾਧਾ ਕਰਨ ਵਾਲੇ 55 ਲੋਕਾਂ ਨੂੰ ਨਗਰ ਨਿਗਮ ਅਬੋਹਰ ਨੇ ਜਾਰੀ ਕੀਤੇ ਨੋਟਿਸ
ਏਡੀਸੀ ਸੰਦੀਪ ਕੁਮਾਰ ਵੱਲੋਂ ਕਰਨੀਖੇੜਾ ’ਚ ਆਮ ਆਦਮੀ ਕਲੀਨਕ ਦੀ ਸ਼ੁਰੂਆਤ
ਜੈ ਇੰਦਰ ਕੌਰ ਨੇ ਪ੍ਰਧਾਨ ਮੰਤਰੀ ਮੋਦੀ ਦੇ 'ਪਰੀਕਸ਼ਾ ਪੇ ਚਰਚਾ' ਆਊਟਰੀਚ ਪ੍ਰੋਗਰਾਮ ਦੀ ਕੀਤੀ ਸ਼ਲਾਘਾ
ਜਾਅਲੀ ਇੰਤਕਾਲ ਕਰਨ ਤੇ 15,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿਜੀਲੈਂਸ ਬਿਊਰੋ ਵੱਲੋਂ ਪਟਵਾਰੀ ਗ੍ਰਿਫਤਾਰ
ਸਿਹਤਮੰਦ ਸਮਾਜ ਸਿਰਜਣ ਵਿੱਚ ਅਹਿਮ ਭੂਮਿਕਾ ਨਿਭਾਉਣਗੇ ਆਮ ਆਦਮੀ ਕਲੀਨਿਕ : ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ
ਪੰਜਾਬ ਸਰਕਾਰ ਲੋਕਾਂ ਨੂੰ ਮਿਆਰੀ ਸਿਹਤ ਸੁਵਿਧਾਵਾਂ ਦੇਣ ਦੇ ਨਾਲ ਹਰੇਕ ਵਾਅਦੇ ਨੂੰ ਪੂਰਾ ਕਰਨ ਲਈ ਵਚਨਬੱਧ
ਡਿਪਟੀ ਕਮਿਸ਼ਨਰ ਵੱਲੋਂ ਸੁੱਜੋਂ ਵਿਖੇ ਆਮ ਆਦਮੀ ਕਲੀਨਿਕ ਕੀਤਾ ਗਿਆ ਕਾਰਜਸ਼ੀਲ
ਚੰਡੀਗੜ੍ਹ ਪ੍ਰਸ਼ਾਸਨ, ਚੰਡੀਗੜ੍ਹ ਨਗਰ ਨਿਗਮ ਅਤੇ ਮੋਹਾਲੀ ਪ੍ਰਸ਼ਾਸਨ ਨੇ 74ਵੇਂ ਗਣਤੰਤਰ ਦਿਵਸ ਮੌਕੇ ਨੇ ਵਿਸ਼ਵਾਸ ਫਾਊਂਡੇਸ਼ਨ ਨੂੰ ਕੀਤਾ ਸਨਮਾਨਿਤ
ਡਾ. ਬਲਜੀਤ ਕੌਰ ਨੇ ਪਟਿਆਲਾ ਵਿਖੇ ਲਹਿਰਾਇਆ ਤਿਰੰਗਾ
ਗਣਤੰਤਰ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਸਮਾਰੋਹ ਦੌਰਾਨ ਵੱਖ-ਵੱਖ ਸਖਸ਼ੀਅਤਾਂ ਨੂੰ ਟ੍ਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਕੀਤਾ ਗਿਆ ਸਨਮਾਨਿਤ
ਪਟਿਆਲਾ ਦੀ ਵਿਰਾਸਤੀ ਸੈਂਟਰਲ ਸਟੇਟ ਲਾਇਬ੍ਰੇਰੀ ਨੂੰ ਸੰਭਾਲੇਗੀ ਪੰਜਾਬ ਸਰਕਾਰ-ਜੌੜਾਮਾਜਰਾ
ਗਣਤੰਤਰ ਦਿਹਾੜੇ ਮੌਕੇ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਵੱਲੋਂ ਲੋੜਵੰਦਾਂ ਨੂੰ 13 ਸਿਲਾਈ ਮਸ਼ੀਨਾਂ ਅਤੇ 14 ਟ੍ਰਾਈਸਾਈਕਲਾਂ/ਵ੍ਹੀਲ ਚੇਅਰਾਂ ਦੀ ਵੰਡ
ਖੇਡ ਵਿਭਾਗ ਵੱਲੋਂ ਗਣਤੰਤਰ ਦਿਵਸ 2023 ਮੌਕੇ ਹੈਂਡਬਾਲ ਦਾ ਨੁਮਾਇਸ਼ੀ ਮੈਚ ਅਤੇ ਰਿਲੇਅ ਰੇਸ ਕਰਵਾਏ ਗਏ
ਬਰੁਕਫੀਲਡ ਇੰਟਰਨੈਸ਼ਨਲ ਸਕੂਲ ਵਿਚ ਗਣਤੰਤਰ ਦਿਵਸ ਸਮਾਰੋਹ
ਅਸ਼ੀਸ਼ ਮਿਸ਼ਰਾ ਨੂੰ ਜ਼ਮਾਨਤ ਦੇਣਾ, ਕਿਸਾਨਾਂ ਦੇ ਜ਼ਖਮਾਂ ਉੱਪਰ ਲੂਣ ਭੁੱਕਣ ਸਮਾਨ: ਇਨਕਲਾਬੀ ਕੇਂਦਰ