Monday, September 07, 2026
ਤਾਜਾ ਖਬਰਾਂ
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਬਾਰ ਨੇ ਮਾਨ ਸਰਕਾਰ ਵੱਲੋਂ ਚੀਫ ਜਸਟਿਸ ਦੀ ਨਿਯੁਕਤੀ ਦੇ ਵਿਰੋਧ ਦੀ ਨਿੰਦਾ ਕੀਤੀਜਸਟਿਸ ਮਿਸ਼ਰਾ ਦੀ ਨਿਯੁਕਤੀ: ਮਾਨ ਸਰਕਾਰ ਦੀ ਸੰਵਿਧਾਨਕ ਚੁਣੌਤੀ ਨੇ ਰਾਜਨੀਤਿਕ ਸਵਾਲ ਖੜ੍ਹੇ ਕੀਤੇਸਚਿਨ ਪਾਇਲਟ ਨੂੰ ਪੰਜਾਬ ਕਾਂਗਰਸ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ, ਉਹ ਭੁਪੇਸ਼ ਬਘੇਲ ਦੀ ਥਾਂ ਲੈਣਗੇਪ੍ਰਦਰਸ਼ਨਕਾਰੀ ਮੁਲਾਜ਼ਮਾਂ ਨੂੰ ਵੰਡਣ ਦੀ ਕੋਸ਼ਿਸ਼ ਵਿੱਚ ਪੰਜਾਬ ਸਰਕਾਰ ਨੇ ਜੁਲਾਈ 2020 ਤੋਂ ਬਾਅਦ ਭਰਤੀ ਕੀਤੇ ਗਏ ਮੁਲਾਜ਼ਮਾਂ ਲਈ ਡੀਏ ਵਧਾ ਕੇ 60 ਪ੍ਰਤੀਸ਼ਤ ਕਰਨ ਦਾ ਪ੍ਰਸਤਾਵ ਰੱਖਿਆ ਸ਼੍ਰੋਮਣੀ ਕਮੇਟੀ ਦਾ ਵਫ਼ਦ ਪੁਲਿਸ ਤਸ਼ੱਦਦ ਦਾ ਸ਼ਿਕਾਰ ਹੋਏ ਨੌਜਵਾਨ ਨੂੰ ਮਿਲਿਆ ਅਤੇ ਉਸਦੀ ਸਿਹਤ ਬਾਰੇ ਪੁੱਛਿਆ ਹਾਲਤਸੁਖਬੀਰ ਬਾਦਲ ਨੇ ਹਸਪਤਾਲ ਵਿੱਚ ਪੀੜਤ ਮੋਹਨਜੀਤ ਸਿੰਘ ਨੂੰ ਮਿਲ ਕੇ ਪੁਲਿਸ ਦੀ ਬੇਰਹਿਮੀ ਦੀ ਨਿੰਦਾ ਕੀਤੀ; ਪੁੱਛਿਆ ਕਿ ‘ਇੱਕ ਪ੍ਰਦਰਸ਼ਨਕਾਰੀ ਨਾਲ ਅੱਤਵਾਦੀ ਵਰਗਾ ਵਿਵਹਾਰ ਕਰਨ ਦੀ ਹਿੰਮਤ ਕਿਵੇਂ ਹੋਈ?’

Entertainment

ਪੰਜਾਬੀ ਗਾਇਕ ਪਰਮੀਸ਼ ਵਰਮਾ ਦਾ ਆਪਣੀ ਪਤਨੀ ਨਾਲ ਹੋਇਆ ਤਲਾਕ

ਪੰਜਾਬ ਨਿਊਜ਼ ਐਕਸਪ੍ਰੈੱਸ | September 06, 2026 04:59 PM

ਚੰਡੀਗੜ੍ਹ, 6 ਸਤੰਬਰ : ਪੰਜਾਬੀ ਗਾਇਕ ਅਤੇ ਅਦਾਕਾਰ ਪਰਮੀਸ਼ ਵਰਮਾ ਨੇ ਆਪਣੀ ਪਤਨੀ ਗੀਤ ਗਰੇਵਾਲ ਨਾਲ ਤਲਾਕ ਦੀਆਂ ਚੱਲ ਰਹੀਆਂ ਚਰਚਾਵਾਂ ’ਤੇ ਹੁਣ ਚੁੱਪੀ ਤੋੜ ਦਿੱਤੀ ਹੈ। ਪਰਮੀਸ਼ ਨੇ ਇੰਸਟਾਗ੍ਰਾਮ ’ਤੇ ਪੋਸਟ ਸਾਂਝੀ ਕਰਦਿਆਂ ਪੁਸ਼ਟੀ ਕੀਤੀ ਕਿ ਦੋਵੇਂ ਹੁਣ ਵੱਖ ਹੋ ਚੁੱਕੇ ਹਨ। ਆਪਣੀ ਪੋਸਟ ਵਿੱਚ ਪਰਮੀਸ਼ ਨੇ ਕਿਹਾ ਕਿ ਆਪਣੀ ਐਕਸ-ਵਾਈਫ਼ ਅਤੇ ਜ਼ਿੰਦਗੀ ਵਿੱਚ ਰਹੀ ਔਰਤ ਦਾ ਸਨਮਾਨ ਕਰਨਾ ਹੀ ਅਸਲ ਮਰਦਾਨਗੀ ਹੈ।

ਗੀਤ ਗਰੇਵਾਲ ਕੈਨੇਡਾ ਦੀ ਵਕੀਲ ਅਤੇ ਸਿਆਸਤਦਾਨ ਹਨ। ਉਨ੍ਹਾਂ ਨੇ ਕੈਨੇਡਾ ਵਿੱਚ ਚੋਣ ਵੀ ਲੜੀ ਸੀ। ਪਰਮੀਸ਼ ਅਤੇ ਗੀਤ ਨੇ 21 ਅਕਤੂਬਰ 2021 ਨੂੰ ਕੈਨੇਡਾ ਵਿੱਚ ਵਿਆਹ ਕੀਤਾ ਸੀ, ਜਿਸ ਤੋਂ ਬਾਅਦ ਭਾਰਤ ਵਿੱਚ ਵੀ ਗ੍ਰੈਂਡ ਰਿਸੈਪਸ਼ਨ ਰੱਖਿਆ ਗਿਆ ਸੀ। ਦੋਵਾਂ ਦੀ ਇੱਕ ਧੀ ਵੀ ਹੈ। ਪਿਛਲੇ ਕਰੀਬ ਇੱਕ ਸਾਲ ਤੋਂ ਦੋਵਾਂ ਦੇ ਵੱਖ ਹੋਣ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਸਨ। ਜਨਵਰੀ 2026 ਵਿੱਚ ਦੋਵਾਂ ਦੇ ਵੱਖ ਹੋਣ ਨਾਲ ਸਬੰਧਤ ਕਥਿਤ ਦਸਤਾਵੇਜ਼ ਵੀ ਸੋਸ਼ਲ ਮੀਡੀਆ ’ਤੇ ਵਾਇਰਲ ਹੋਇਆ ਸੀ। ਉਸ ਸਮੇਂ ਪਰਮੀਸ਼ ਅਤੇ ਗੀਤ ਨੇ ਇਸ ਬਾਰੇ ਕੋਈ ਜਨਤਕ ਬਿਆਨ ਨਹੀਂ ਦਿੱਤਾ ਸੀ। ਹੁਣ ਪਰਮੀਸ਼ ਦੀ ਪੋਸਟ ਨਾਲ ਤਲਾਕ ਦੀ ਪੁਸ਼ਟੀ ਹੋ ਗਈ ਹੈ।

Have something to say? Post your comment

google.com, pub-6021921192250288, DIRECT, f08c47fec0942fa0

Entertainment

ਪਿੰਡ-ਪਿੰਡ ਦੂ ਕਹਾਣੀ " ਛੜੇ ਭਗਤ " ਆ ਰਹੀ ਆ ਅੱਜ 21 ਅਗਸਤ ਨੂੰ

ਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ ਪੰਜਾਬੀ ਫਿਲਮ "ਦੀ ਗ੍ਰੇਟ ਪੰਜਾਬ ਰੌਬਰੀ" ਦੀ ਟੀਮ ਦੀ ਮੇਜ਼ਬਾਨੀ

ਬਾਲੀਵੁੱਡ ਅਦਾਕਾਰ ਰਾਜਪਾਲ ਯਾਦਵ ਦੇ ਘਰ ਦੀ ਕੁਰਕੀ ਲਈ ਨੋਟਿਸ ਜਾਰੀ

ਪੰਜਾਬੀ ਗਾਇਕ ਦਿਲਪ੍ਰੀਤ ਢਿੱਲੋਂ 'ਤੇ FIR ਦਰਜ

ਆਮਿਰ ਖਾਨ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

ਜੈਸਮੀਨ ਸੈਂਡਲਸ ਨੇ ਆਪਣੇ ਮੰਗੇਤਰ ਨੂੰ ਪ੍ਰਸ਼ੰਸਕਾਂ ਦੇ ਕੀਤਾ ਰੂ-ਬ-ਰੂ

ਦਿਲਜੀਤ ਦੋਸਾਂਝ ਦੀ ਫਿਲਮ ‘ਸਤਲੁਜ’ ਇੰਟਰਨੈਸ਼ਨਲੀ ਵੀ ਬੈਨ

ਚੈੱਕ ਬਾਊਂਸ ਮਾਮਲੇ ਵਿੱਚ ਰਾਜਪਾਲ ਯਾਦਵ ਨੂੰ ਜੇਲ੍ਹ

ਭਾਈ ਖਾਲੜਾ ਦੇ ਜੀਵਨ ਅਤੇ ਸਿੱਖ ਨੌਜਵਾਨਾਂ ਨਾਲ ਹੋਈਆਂ ਵਧੀਕੀਆਂ `ਤੇ ਆਧਾਰਿਤ ਫ਼ਿਲਮ `ਸਤਲੁਜ` ਤੇ ਪਾਬੰਦੀ: SGPC ਪ੍ਰਧਾਨ ਵੱਲੋਂ ਨਿੰਦਾ

ਆਮਿਰ ਖਾਨ ਦੀ ਫਿਲਮ "ਲਗਾਨ" ਦੇ 25 ਸਾਲ ਪੂਰੇ ਹੋਣ ਦੇ ਸਮਾਗਮ 'ਚ ਇੱਕ ਨਵੇਂ ਲੁੱਕ ਵਿੱਚ ਨਜ਼ਰ ਆਏ ਸਲਮਾਨ ਖਾਨ