Monday, June 22, 2026
ਤਾਜਾ ਖਬਰਾਂ
ਕੇਂਦਰ ਸਰਕਾਰ ਪੰਜਾਬ ਨੂੰ ਵਿਸ਼ੇਸ਼ ਸ਼੍ਰੇਣੀ ਦਾ ਦਰਜਾ ਅਤੇ ਸਰਹੱਦੀ ਖੇਤਰਾਂ ਲਈ ਵਿਸ਼ੇਸ਼ ਪੈਕੇਜ ਦੇਵੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨਪੰਜਾਬ ਨੇ ਅਪ੍ਰੈਲ ਮਹੀਨੇ ਦੌਰਾਨ 15 ਬਾਲ ਵਿਆਹ ਰੋਕ ਕੇ ਬੱਚਿਆਂ ਦਾ ਬਚਪਨ ਬਚਾਇਆ : ਡਾ. ਬਲਜੀਤ ਕੌਰਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਪੰਜਾਬ ਵਿੱਚ ਨੀਟ ਦੀ ਮੁੜ ਪ੍ਰੀਖਿਆ ਦੇਣ ਵਾਲੇ ਉਮੀਦਵਾਰਾਂ ਲਈ ਮੁਫ਼ਤ ਸਫ਼ਰ ਨੂੰ ਮਨਜ਼ੂਰੀਵਿਆਹ ਤੋਂ ਪਹਿਲਾਂ ਸੈਕਸ ਨੂੰ ਨੈਤਿਕ ਗਿਰਾਵਟ ਨਹੀਂ ਮੰਨਿਆ ਜਾ ਸਕਦਾ: ਸੁਪਰੀਮ ਕੋਰਟ ਨੇ ਪੁਲਿਸ ਭਰਤੀ ਦੀ ਨਿਯੁਕਤੀ ਦਾ ਹੁਕਮ ਦਿੱਤਾਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਪਲਾਸਟਿਕ ਦੇ ਬਦਲੇ ਕੰਪੋਸਟੇਬਲ ਲਿਫ਼ਾਫਿਆਂ ਦੇ ਵਰਤੋਂ ਦੀ ਅਪੀਲ

Entertainment

ਮੁੱਖ ਮੰਤਰੀ ਵੱਲੋਂ ਉੱਘੇ ਪੰਜਾਬੀ ਅਦਾਕਾਰ ਸਤੀਸ਼ ਕੌਲ ਦੇ ਦੇਹਾਂਤ ਉਤੇ ਦੁੱਖ ਦਾ ਪ੍ਰਗਟਾਵਾ

PUNJAB NEWS EXPRESS | April 10, 2021 06:32 PM

ਚੰਡੀਗੜ੍ਹ, :     ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਨਾਮਵਰ ਪੰਜਾਬੀ ਅਦਾਕਾਰ ਸਤੀਸ਼ ਕੌਲ ਦੇ ਦੇਹਾਂਤ ਉਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਹ 76 ਸਾਲਾਂ ਦੇ ਸਨ ਜੋ ਅੱਜ ਬਾਅਦ ਦੁਪਹਿਰ ਲੁਧਿਆਣਾ ਵਿਖੇ ਇਕ ਪ੍ਰਾਈਵੇਟ ਹਸਪਤਾਲ ਵਿਚ ਚੱਲ ਵਸੇ।

ਇਕ ਸ਼ੋਕ ਸੰਦੇਸ਼ ਵਿਚ ਮੁੱਖ ਮੰਤਰੀ ਨੇ ਸਤੀਸ਼ ਕੌਲ ਨੂੰ ਬਹੁ-ਪੱਖੀ ਅਦਾਕਾਰ ਦੱਸਿਆ ਜਿਨ੍ਹਾਂ ਨੇ ਪੰਜਾਬ ਸਿਨੇਮਾ,  ਕਲਾ ਅਤੇ ਸੱਭਿਆਚਾਰ ਦੇ ਪਾਸਾਰ ਵਿਚ ਅਹਿਮ ਭੂਮਿਕਾ ਨਿਭਾਈ।

 ਪੰਜਾਬ,  ਪੰਜਾਬੀ ਅਤੇ ਪੰਜਾਬੀਅਤ ਦੇ ਝੰਡਾਬਰਦਾਰ ਹੋਣ ਦੇ ਨਾਤੇ ਸਤੀਸ਼ ਕੌਲ ਨੂੰ ਪੰਜਾਬੀ ਸਿਨੇਮੇ ਨੂੰ ਲੋਕਾਂ ਵਿਚ ਮਕਬੂਲ ਕਰਨ ਲਈ ਪਾਏ ਗਏ ਮਿਸਾਲੀ ਯੋਗਦਾਨ ਲਈ ਹਮੇਸ਼ਾ ਚੇਤੇ ਕੀਤਾ ਜਾਵੇਗਾ।

 ਪਰਿਵਾਰ ਦੇ ਮੈਂਬਰਾਂ ਅਤੇ ਸਾਕ-ਸਬੰਧੀਆਂ ਨਾਲ ਦਿਲੀ ਹਮਦਰਦੀ ਜਾਹਰ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਅਕਾਲ ਪੁਰਖ ਅੱਗੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਸਦੀਵੀ ਨਿਵਾਸ ਦੇਣ ਅਤੇ ਪਿੱਛੇ ਸੰਕਟ ਦੀ ਘੜੀ ਵਿਚ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਲਈ ਅਰਦਾਸ ਕੀਤੀ।

Have something to say? Post your comment

google.com, pub-6021921192250288, DIRECT, f08c47fec0942fa0

Entertainment

ਆਮਿਰ ਖਾਨ ਦੀ ਫਿਲਮ "ਲਗਾਨ" ਦੇ 25 ਸਾਲ ਪੂਰੇ ਹੋਣ ਦੇ ਸਮਾਗਮ 'ਚ ਇੱਕ ਨਵੇਂ ਲੁੱਕ ਵਿੱਚ ਨਜ਼ਰ ਆਏ ਸਲਮਾਨ ਖਾਨ

CM ਨਾਇਬ ਸੈਣੀ ਨੇ ਕੰਗਨਾ ਰਣੌਤ ਦੀ 'Bharat Bhhagya Viddhaata' ਫਿਲਮ ਨੂੰ ਹਰਿਆਣਾ ਵਿੱਚ ਟੈਕਸ-ਮੁਕਤ ਐਲਾਨਿਆ

ਕਾਮੇਡੀਅਨ ਪ੍ਰਣਿਤ ਮੋਰੇ ਨੇ ਔਰਤਾਂ 'ਤੇ ਆਪਣੀਆਂ ਭੱਦੀਆਂ ਟਿੱਪਣੀਆਂ ਲਈ ਮੰਗੀ ਮੁਆਫ਼ੀ

ਨਵੇਂ ਗੀਤ ਨੂੰ ਲੈ ਕੇ ਵਿਵਾਦ 'ਚ ਘਿਰੇ ਪੰਜਾਬੀ ਗਾਇਕ R Nait

ਮਲਿਆਲਮ ਅਦਾਕਾਰ ਸਲੀਮ ਕੁਮਾਰ ਦਾ ਦਿਲ ਦਾ ਦੌਰਾ ਪੈਣ ਨਾਲ ਦੇਹਾਂਤ

ਬਾਲੀਵੁੱਡ ਅਦਾਕਾਰ ਆਮਿਰ ਖਾਨ ਕਰਨਗੇ ਤੀਜਾ ਵਿਆਹ, ਖੁਦ ਹੀ ਕੀਤੀ ਪੁਸ਼ਟੀ

ਵੱਡੀ ਖ਼ਬਰ: ਰੈਪਰ ਬਾਦਸ਼ਾਹ ਦਾ ਕਲੱਬ ਸੀਲ, ਪੜ੍ਹੋ ਕੀ ਹੈ ਮਾਮਲਾ

ਅਮ੍ਰਿਤ ਮਾਨ ਨੇ ਪਾਵਰ-ਪੈਕਡ ਈਪੀ ‘Maan Made’ ਕੀਤਾ ਰਿਲੀਜ਼ – ‘Black Bull’ ਦਾ ਵੀਡੀਓ ਆਉਟ

ਪੰਜਾਬੀ ਗਾਇਕਾ ਇੰਦਰ ਕੌਰ ਦੇ ਕਾਤਲ ਵਿਰੁੱਧ LOC ਜਾਰੀ

ਅਦਾਕਾਰ ਯੋਗਰਾਜ ਸਿੰਘ ਦੀ ਅਗਾਊਂ ਜ਼ਮਾਨਤ 'ਤੇ ਸੁਣਵਾਈ ਟਲੀ