Sunday, October 18, 2026
ਤਾਜਾ ਖਬਰਾਂ
• ਨੇਹਾ ਸ਼ੋਰੀ ਤੋਂ ਪਰਵਿੰਦਰ ਝੋਟਾ ਤੱਕ: ਕਤਲਾਂ ਨੇ ਪੰਜਾਬ ਦੇ ਕਥਿਤ ਡਰੱਗ-ਪੁਲਿਸ ਗਠਜੋੜ 'ਤੇ ਸਵਾਲ ਉਠਾਏ • ਝੋਟਾ ਕਤਲ: ਅਪਰਾਧ ਸਥਾਨ ਨੂੰ ਢਾਹੁਣ ਨਾਲ ਪਰਦਾ ਪਾਉਣ ਦੇ ਦੋਸ਼ ਲੱਗੇ, ਮਾਨ ਸਰਕਾਰ ਅਤੇ ਪੁਲਿਸ ਜਾਂਚ ਦੇ ਘੇਰੇ ਵਿੱਚ  • ਝੋਟਾ ਕਤਲ ਮਾਮਲੇ 'ਤੇ 15 ਅਕਤੂਬਰ ਨੂੰ ਪੰਜਾਬ ਬੰਦ ਨੂੰ ਕਿਸਾਨ ਯੂਨੀਅਨਾਂ, ਸ਼੍ਰੋਮਣੀ ਕਮੇਟੀ, ਅਕਾਲੀ ਦਲ, ਕਾਂਗਰਸ ਅਤੇ ਭਾਜਪਾ ਦਾ ਸਮਰਥਨ ਪ੍ਰਾਪਤ  • ਸੰਤ ਸੀਚੇਵਾਲ ਨੇ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਨੂੰ ਮੰਦਭਾਗਾ ਦੱਸਿਆ, ਪੰਜਾਬ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਰਸਤਿਆਂ 'ਤੇ ਸਵਾਲ ਉਠਾਏ • ਪੰਜਾਬ ਕ੍ਰਿਕਟ ਐਸੋਸੀਏਸ਼ਨ ਵੱਲੋਂ ਅੰਮ੍ਰਿਤਸਰ ਅਤੇ ਬਠਿੰਡਾ ਵਿੱਚ 78 ਕਰੋੜ ਰੁਪਏ ਦੀ ਜ਼ਮੀਨ ਖਰੀਦੇ ਜਾਣ 'ਤੇ ਈਡੀ ਨੇ ਐਫਆਈਆਰ ਦਰਜ ਕਰਨ ਦੀ ਮੰਗ ਕੀਤੀ • ਗੈਂਗਸਟਰਾਂ ਨਾਲ ਸਬੰਧ ਰੱਖਣ ਵਾਲੇ ਅੰਮ੍ਰਿਤਸਰ ਦੇ ਦੋ ਨੌਜਵਾਨ ਜ਼ਖਮੀ, ਪੰਚਕੂਲਾ ਪੁਲਿਸ ਨਾਲ ਮੁਕਾਬਲੇ ਤੋਂ ਬਾਅਦ ਗ੍ਰਿਫ਼ਤਾਰ

Entertainment

ਸੰਜੇ ਦੱਤ ਦੇ ਕੈਂਸਰ ਤੋਂ ਰਾਜ਼ੀ ਹੋਣ ਦੀ ਖ਼ਬਰ

PUNJAB NEWS EXPRESS | October 20, 2020 12:19 PM

ਮੁੰਬਈ: ਬਾਲੀਵੁੱਡ ਅਦਾਕਾਰ ਸੰਜੇ ਦੱਤ ਦੇ ਪ੍ਰਸ਼ੰਸਕਾਂ ਲਈ ਇੱਕ ਅਹਿਮ ਖ਼ਬਰ ਸਾਹਮਣੇ ਆਈ ਹੈ । ਖ਼ਬਰਾਂ ਮੁਤਾਬਕ 61 ਸਾਲ ਦੇ ਸੰਜੇ ਦੱਤ ਕੈਂਸਰ ਦੀ ਬਿਮਾਰੀ ਤੋਂ ਠੀਕ ਹੋ ਗਏ ਹਨ । ਇੱਕ ਚੈਨਲ ਦੀ ਰਿਪੋਰਟ ਮੁਤਾਬਕ, ਸੰਜੇ ਦੱਤ ਦੇ ਕੈਂਸਰ ਤੋਂ ਠੀਕ ਹੋਣ ਦੀ ਪੁਸ਼ਟੀ ਕੋਕੀਲਾਬੇਨ ਹਸਪਤਾਲ ਦੇ ਸੂਤਰਾਂ ਨੇ ਦਿੱਤੀ ਹੈ । ਖ਼ਬਰਾਂ ਤਾਂ ਇਹ ਵੀ ਹਨ ਕਿ ਸੰਜੇ ਤੇ ਉਨ੍ਹਾਂ ਦੀ ਪਤਨੀ ਮਾਨਯਤਾ ਦੱਤ ਜਲਦ ਇਸ ਦੀ ਪੁਸ਼ਟੀ ਕਰ ਸਕਦੇ ਹਨ । ਰਿਪੋਰਟ ਮੁਤਾਬਕ, ਸੋਮਵਾਰ ਨੂੰ ਸੰਜੇ ਦੱਤ ਦੀ ਪੀਈਟੀ ਰਿਪੋਰਟ ਸਾਹਮਣੇ ਆਈ, ਜਿਸ 'ਚ ਉਹ ਕੈਂਸਰ ਮੁਕਤ ਪਾਏ ਗਏ ।

Have something to say? Post your comment

google.com, pub-6021921192250288, DIRECT, f08c47fec0942fa0

Entertainment

ਬਾਲੀਵੁੱਡ ਅਦਾਕਾਰ ਸੈਫ ਅਲੀ ਖ਼ਾਨ ਨੇ ਆਖ਼ਰਕਾਰ ਇੰਸਟਾਗ੍ਰਾਮ ’ਤੇ ਆਪਣਾ ਅਕਾਊਂਟ ਬਣਾਇਆ

ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਦੀ ਤਾਰੀਖ 'ਚ ਬਦਲਾਅ

ਉੱਘੇ ਬਾਲੀਵੁੱਡ ਅਦਾਕਾਰ ਅਤੇ ਫਿਲਮ ਨਿਰਮਾਤਾ ਨਾਨਾ ਪਾਟੇਕਰ ਦੇ ਅਚਾਨਕ ਦੇਹਾਂਤ: ਸਪੀਕਰ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ

ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਘਰ 'ਤੇ ਫਾਇਰਿੰਗ ਕਰਨ ਵਾਲੇ ਕਾਬੂ

ਪੰਜਾਬੀ ਸਿੰਗਰ ਗੁਲਾਬ ਸਿੱਧੂ ਦੇ ਘਰ ’ਤੇ ਫਾਇਰਿੰਗ

ਪੰਜਾਬੀ ਗਾਇਕ ਪਰਮੀਸ਼ ਵਰਮਾ ਦਾ ਆਪਣੀ ਪਤਨੀ ਨਾਲ ਹੋਇਆ ਤਲਾਕ

ਪਿੰਡ-ਪਿੰਡ ਦੂ ਕਹਾਣੀ " ਛੜੇ ਭਗਤ " ਆ ਰਹੀ ਆ ਅੱਜ 21 ਅਗਸਤ ਨੂੰ

ਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ ਪੰਜਾਬੀ ਫਿਲਮ "ਦੀ ਗ੍ਰੇਟ ਪੰਜਾਬ ਰੌਬਰੀ" ਦੀ ਟੀਮ ਦੀ ਮੇਜ਼ਬਾਨੀ

ਬਾਲੀਵੁੱਡ ਅਦਾਕਾਰ ਰਾਜਪਾਲ ਯਾਦਵ ਦੇ ਘਰ ਦੀ ਕੁਰਕੀ ਲਈ ਨੋਟਿਸ ਜਾਰੀ

ਪੰਜਾਬੀ ਗਾਇਕ ਦਿਲਪ੍ਰੀਤ ਢਿੱਲੋਂ 'ਤੇ FIR ਦਰਜ