Monday, March 02, 2026
ਤਾਜਾ ਖਬਰਾਂ
ਪੰਜਾਬ ਦੀ ਮਾਨ ਸਰਕਾਰ ਨੇ ਚੁੱਪ-ਚਾਪ ਰੋਜ਼ਾਨਾ ਅਜੀਤ ਦੇ ਮਾਲਕ ਬਰਜਿੰਦਰ ਸਿੰਘ ਹਮਦਰਦ ਵਿਰੁੱਧ 315 ਕਰੋੜ ਰੁਪਏ ਦੇ ਜੰਗ-ਏ-ਆਜ਼ਾਦੀ ਕੇਸ ਨੂੰ ਵਾਪਸ ਲਿਆਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿੱਚ ਧਾਂਦਲੀ ਦੇ ਦੋਸ਼ ਲਗਾਉਣ ਵਾਲੀ ਆਡੀਓ ਕਲਿੱਪ ਦੀ ਫੋਰੈਂਸਿਕ ਜਾਂਚ ਦੇ ਹੁਕਮ ਦਿੱਤੇਚਾਰ ਸਾਲ, ਪੰਜ SIT, ਕੋਈ ਚਲਾਨ ਨਹੀਂ: ਬਿਕਰਮ ਮਜੀਠੀਆ ਵਿਰੁੱਧ 'ਆਪ' ਸਰਕਾਰ ਦਾ NDPS ਕੇਸ ਲਟਕਿਆ ਹੋਇਆਪੰਜਾਬ ਦੇ ਮੁੱਖ ਮੰਤਰੀ ਵੱਲੋਂ ਜਾਨ ਨੂੰ ਖ਼ਤਰਾ ਹੋਣ ਦਾ ਦੋਸ਼, ਸੁਪਰੀਮ ਕੋਰਟ ਵੱਲੋਂ ਜ਼ਮਾਨਤ ਮਿਲਣ ਤੋਂ ਬਾਅਦ ਬਿਕਰਮ ਮਜੀਠੀਆ ਨਾਭਾ ਜੇਲ੍ਹ ਤੋਂ ਬਾਹਰ ਆਏਅਕਾਲ ਤਖ਼ਤ ਦੇ ਟਕਰਾਅ ਤੋਂ ਬਾਅਦ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਡੇਰਾ ਰਾਧਾ ਸੁਆਮੀ ਬਿਆਸ ਮੁਖੀ ਵਿਰੁੱਧ ਨਵਾਂ ਮੋਰਚਾ ਖੋਲ੍ਹਿਆਗੈਂਗਸਟਰਾਂ ਨੇ 'ਆਪ' ਦੇ ਅਲਟੀਮੇਟਮਾਂ ਦੀ ਉਲੰਘਣਾ ਕੀਤੀ, ਪੰਜਾਬ ਵਿੱਚ ਨਿਸ਼ਾਨਾ ਬਣਾ ਕੇ ਕਤਲ ਬੇਰੋਕ ਜਾਰੀ

Entertainment

ਪੰਜਾਬੀ ਫਿਲਮ ਦੀ ਸ਼ੂਟਿੰਗ ਲਈ ਮੋਰਿੰਡਾ ਪੁੱਜੇ ਫਿਲਮੀ ਕਲਾਕਾਰ

PUNJAB NEWS EXPRESS | October 26, 2020 01:09 PM

ਮੋਰਿੰਡਾ:ਫਿਲਮੀ ਅਦਾਕਾਰ ਤੇ ਗਾਇਕ ਰਣਜੀਤ ਬਾਵਾ, ਤਰਸੇਮ ਜੱਸੜ ਤੇ ਹੋਰ ਕਲਾਕਾਰ ਪੰਜਾਬੀ ਫਿਲਮ ਦੀ ਸ਼ੂਟਿੰਗ ਲਈ ਮੋਰਿੰਡਾ ਵਿਖੇ ਪੁੱਜੇ। ਇਸ ਮੌਕੇ ਫਿਲਮ ਨਿਰਮਾਤਾ ਹਰਸਿਮਰਨ ਕਾਲੜਾ ਨੇ ਦੱਸਿਆ ਕਿ ਫਿਲਮ ਵਿੱਚ ਤਰਸੇਮ ਜੱਸੜ, ਰਣਜੀਤ ਬਾਵਾ, ਪ੍ਰਭ ਗਰੇਵਾਲ, ਗੁਰਬਾਜ ਸਿੰਘ ਤੇ ਜੈਸਮੀਨ ਬਾਜਵਾ ਦੀ ਅਦਾਕਾਰੀ ਨਾਲ ਸਜੀ ਫਿਲਮ 2021 ਦੇ ਅੱਧ ਤੱਕ ਸਿਨੇਮਾ ਘਰਾਂ ਦੇ ਸ਼ਿੰਗਾਰ ਬਣੇਗੀ। ਉਹਨਾਂ ਕਿਹਾ ਕਿ ਪਹਿਲਾਂ ਇਸ ਫਿਲਮ ਦੀ ਸ਼ੂਟਿੰਗ ਮਾਰਚ ਵਿੱਚ ਹੋਣੀ ਸੀ ਪਰ ਕੋਰੋਨਾ ਵਾਇਰਸ ਕਾਰਨ ਫਿਲਮ ਦੀ ਸ਼ੂਟਿੰਗ ਹੁਣ ਸ਼ੁਰੂ ਕੀਤੀ ਗਈ ਹੈ।  ਉਹਨਾਂ ਕਿਹਾ ਕਿ ਇਹ ਫਿਲਮ ਦਰਸ਼ਕਾਂ ਨੂੰ ਜਰੂਰ ਪਸੰਦ ਆਵੇਗੀ।

Have something to say? Post your comment

google.com, pub-6021921192250288, DIRECT, f08c47fec0942fa0

Entertainment

ਸੁਚੇਤਕ ਰੰਗਮੰਚ ਨੇ ਮਨਾਇਆ ਵਿਸ਼ਵ ਰੰਗਮੰਚ ਦਿਵਸ ਮਨਾਇਆ

ਮਹਾਰਾਸ਼ਟਰ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਦੇ ਸਹੁੰ ਚੁੱਕ ਸਮਾਗਮ 'ਚ ਬਾਲੀਵੁੱਡ ਨੇ ਧਮਾਲ ਮਚਾ ਦਿੱਤੀ ਹੈ

ਸੁਸ਼ਾਂਤ ਸਿੰਘ ਰਾਜਪੂਤ ਦਾ ਕਤਲ ਹੋਇਆ: ਸੋਮੀ ਅਲੀ

ਦਿਲਜੀਤ ਦੋਸਾਂਝ ਨੇ ਜੈਪੁਰ ਟੂਰ 'ਤੇ ਕਿਹਾ 'ਯੇ ਪਗੜੀ ਹਮਾਰੀ ਸ਼ਾਨ ਹੈ', ਭਾਰਤ ਪ੍ਰਤੀ ਪਿਆਰ ਦਾ ਇਜ਼ਹਾਰ

ਕਪਿਲ ਸ਼ਰਮਾ ਨੇ ਅਜੈ ਦੇਵਗਨ 'ਤੇ ਚੁਟਕੀ ਲਈ ਜੁਹੂ ਪੁਲਿਸ ਸਟੇਸ਼ਨ 'ਚ ਕੁਰਸੀ ਰਾਖਵੀਂ ਰੱਖੀ ਹੋਈ ਹੈ

ਦਿਵਿਆ ਭਾਰਤੀ, ਰਵੀਨਾ ਟੰਡਨ, ਆਇਸ਼ਾ ਜੁਲਕਾ ਨੇ ਪੁਰਾਣੀ ਵੀਡੀਓ 'ਚ 'ਐਕਸਪੋਜ਼ਿੰਗ' ਦੇ ਸੰਕਲਪ ਬਾਰੇ ਗੱਲ ਕੀਤੀ

ਪੌਪ ਸ਼ੋਅ ਮੌਕੇ ਪੰਜਾਬੀ ਗਾਇਕ ਗੁਰਨਾਮ ਭੁੱਲਰ ਦੀ ਦਿਲਕਸ਼ ਰਹੀ ਪੇਸ਼ਕਾਰੀ, ਪੰਜਾਬੀ ਗੀਤਾਂ 'ਤੇ ਖ਼ੂਬ ਨੱਚੇ ਦਰਸ਼ਕ

ਸਿਨੇਮਾਂ ਘਰਾਂ ਵਿੱਚ ਧੂਮਾਂ ਪਾਉਣ ਲਈ ਆ ਰਹੀ ਹੈ ਫਿਲਮ ਜੋੜੀ

ਪੰਜਾਬੀ ਸਿਨਮਾ ਦੇ ਮਾਣ ‘ਚ ਵਾਧਾ ਕਰੇਗੀ ਫ਼ਿਲਮ ‘ਨਿਡਰ’

ਬੱਬੂ ਮਾਨ ਤੇ ਮਨਕੀਰਤ ਔਲਖ ਨੂੰ ਮਾਰਨ ਲਈ ਬੰਬੀਹਾ ਗੈਂਗ ਬਣਾ ਰਿਹਾ ਸੀ ਯੋਜਨਾ