Saturday, June 20, 2026
ਤਾਜਾ ਖਬਰਾਂ
ਕੇਂਦਰ ਸਰਕਾਰ ਪੰਜਾਬ ਨੂੰ ਵਿਸ਼ੇਸ਼ ਸ਼੍ਰੇਣੀ ਦਾ ਦਰਜਾ ਅਤੇ ਸਰਹੱਦੀ ਖੇਤਰਾਂ ਲਈ ਵਿਸ਼ੇਸ਼ ਪੈਕੇਜ ਦੇਵੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨਪੰਜਾਬ ਨੇ ਅਪ੍ਰੈਲ ਮਹੀਨੇ ਦੌਰਾਨ 15 ਬਾਲ ਵਿਆਹ ਰੋਕ ਕੇ ਬੱਚਿਆਂ ਦਾ ਬਚਪਨ ਬਚਾਇਆ : ਡਾ. ਬਲਜੀਤ ਕੌਰਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਪੰਜਾਬ ਵਿੱਚ ਨੀਟ ਦੀ ਮੁੜ ਪ੍ਰੀਖਿਆ ਦੇਣ ਵਾਲੇ ਉਮੀਦਵਾਰਾਂ ਲਈ ਮੁਫ਼ਤ ਸਫ਼ਰ ਨੂੰ ਮਨਜ਼ੂਰੀਵਿਆਹ ਤੋਂ ਪਹਿਲਾਂ ਸੈਕਸ ਨੂੰ ਨੈਤਿਕ ਗਿਰਾਵਟ ਨਹੀਂ ਮੰਨਿਆ ਜਾ ਸਕਦਾ: ਸੁਪਰੀਮ ਕੋਰਟ ਨੇ ਪੁਲਿਸ ਭਰਤੀ ਦੀ ਨਿਯੁਕਤੀ ਦਾ ਹੁਕਮ ਦਿੱਤਾਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਪਲਾਸਟਿਕ ਦੇ ਬਦਲੇ ਕੰਪੋਸਟੇਬਲ ਲਿਫ਼ਾਫਿਆਂ ਦੇ ਵਰਤੋਂ ਦੀ ਅਪੀਲ

Entertainment

ਬੇਟੀ ਆਰਾਧਿਆ ਦੇ ਜਨਮਦਿਨ ਦੀਆਂ ਤਸਵੀਰਾਂ ਸ਼ੇਅਰ ਕਰ ਐਸ਼ਵਰਿਆ ਨੇ ਲਿਖਿਆ ਪਿਆਰ ਭਰਿਆ ਨੋਟ

PUNJAB NEWS EXPRESS | November 18, 2020 02:28 PM

ਐਸ਼ਵਰਿਆ ਰਾਏ ਬੱਚਨ ਅਤੇ ਅਭਿਸ਼ੇਕ ਬੱਚਨ ਦੀ ਪਿਆਰੀ ਧੀ ਆਰਾਧਿਆ ਸੋਮਵਾਰ, 16 ਨਵੰਬਰ ਨੂੰ ਨੌਂ ਸਾਲਾਂ ਦੀ ਹੋ ਗਈ। ਇਸ ਖਾਸ ਮੌਕੇ ਦੀਆਂ ਕੁਝ ਖੂਬਸੂਰਤ ਤਸਵੀਰਾਂ ਆਰਾਧਿਆ ਦੀ ਮਾਂ ਅਤੇ ਅਦਾਕਾਰਾ ਐਸ਼ਵਰਿਆ ਰਾਏ ਬੱਚਨ ਦੇ ਪ੍ਰਸ਼ੰਸਕਾਂ ਲਈ ਇੰਸਟਾਗ੍ਰਾਮ 'ਤੇ ਸ਼ੇਅਰ ਕੀਤੀਆਂ ਹਨ। ਐਸ਼ਵਰਿਆ ਨੇ ਇਨ੍ਹਾਂ ਤਸਵੀਰਾਂ ਨੂੰ ਸਾਂਝਾ ਕਰਨ ਤੋਂ ਇਲਾਵਾ ਬੇਟੀ ਆਰਾਧਿਆ ਲਈ ਲਵ ਨੋਟ ਵੀ ਲਿਖਿਆ ਹੈ। ਐਸ਼ਵਰਿਆ ਨੇ ਲਿਖਿਆ- '9ਵੇਂ ਜਨਮਦਿਨ' ਤੇ ਮੇਰੀ ਜਿੰਦਗੀ ਦੇ ਪਿਆਰ ਨੂੰ ਬਹੁਤ ਸਾਰੀਆਂ ਸ਼ੁੱਭਕਾਮਨਾਵਾਂ ਅਤੇ ਪਿਆਰ। ਆਰਾਧਿਆ ਤੁਸੀਂ ਮੇਰੀ ਏਜੰਲ ਹੋ, ਮੈਂ ਤੁਹਾਨੂੰ ਬਿਨਾਂ ਸ਼ਰਤ ਬਹੁਤ ਪਿਆਰ ਕਰਦੀ ਹਾਂ। ਭਗਵਾਨ ਤੁਹਾਡਾ ਭਲਾ ਕਰੇ। ਰੱਬ ਦਾ ਧੰਨਵਾਦ, ਹਰ ਸਾਹ ਲਈ ਜੋ ਮੈਂ ਆਪਣੀ ਜ਼ਿੰਦਗੀ ਵਿਚ ਸਿਰਫ ਤੁਹਾਡੇ ਲਈ ਲੈਂਦੀ ਹਾਂ। ਪਿਆਰ, ਪਿਆਰ, ਤੁਹਾਨੂੰ ਬਹੁਤ ਸਾਰਾ ਪਿਆਰ। '

Have something to say? Post your comment

google.com, pub-6021921192250288, DIRECT, f08c47fec0942fa0

Entertainment

ਆਮਿਰ ਖਾਨ ਦੀ ਫਿਲਮ "ਲਗਾਨ" ਦੇ 25 ਸਾਲ ਪੂਰੇ ਹੋਣ ਦੇ ਸਮਾਗਮ 'ਚ ਇੱਕ ਨਵੇਂ ਲੁੱਕ ਵਿੱਚ ਨਜ਼ਰ ਆਏ ਸਲਮਾਨ ਖਾਨ

CM ਨਾਇਬ ਸੈਣੀ ਨੇ ਕੰਗਨਾ ਰਣੌਤ ਦੀ 'Bharat Bhhagya Viddhaata' ਫਿਲਮ ਨੂੰ ਹਰਿਆਣਾ ਵਿੱਚ ਟੈਕਸ-ਮੁਕਤ ਐਲਾਨਿਆ

ਕਾਮੇਡੀਅਨ ਪ੍ਰਣਿਤ ਮੋਰੇ ਨੇ ਔਰਤਾਂ 'ਤੇ ਆਪਣੀਆਂ ਭੱਦੀਆਂ ਟਿੱਪਣੀਆਂ ਲਈ ਮੰਗੀ ਮੁਆਫ਼ੀ

ਨਵੇਂ ਗੀਤ ਨੂੰ ਲੈ ਕੇ ਵਿਵਾਦ 'ਚ ਘਿਰੇ ਪੰਜਾਬੀ ਗਾਇਕ R Nait

ਮਲਿਆਲਮ ਅਦਾਕਾਰ ਸਲੀਮ ਕੁਮਾਰ ਦਾ ਦਿਲ ਦਾ ਦੌਰਾ ਪੈਣ ਨਾਲ ਦੇਹਾਂਤ

ਬਾਲੀਵੁੱਡ ਅਦਾਕਾਰ ਆਮਿਰ ਖਾਨ ਕਰਨਗੇ ਤੀਜਾ ਵਿਆਹ, ਖੁਦ ਹੀ ਕੀਤੀ ਪੁਸ਼ਟੀ

ਵੱਡੀ ਖ਼ਬਰ: ਰੈਪਰ ਬਾਦਸ਼ਾਹ ਦਾ ਕਲੱਬ ਸੀਲ, ਪੜ੍ਹੋ ਕੀ ਹੈ ਮਾਮਲਾ

ਅਮ੍ਰਿਤ ਮਾਨ ਨੇ ਪਾਵਰ-ਪੈਕਡ ਈਪੀ ‘Maan Made’ ਕੀਤਾ ਰਿਲੀਜ਼ – ‘Black Bull’ ਦਾ ਵੀਡੀਓ ਆਉਟ

ਪੰਜਾਬੀ ਗਾਇਕਾ ਇੰਦਰ ਕੌਰ ਦੇ ਕਾਤਲ ਵਿਰੁੱਧ LOC ਜਾਰੀ

ਅਦਾਕਾਰ ਯੋਗਰਾਜ ਸਿੰਘ ਦੀ ਅਗਾਊਂ ਜ਼ਮਾਨਤ 'ਤੇ ਸੁਣਵਾਈ ਟਲੀ