Sunday, October 11, 2026
ਤਾਜਾ ਖਬਰਾਂ
• ਸੀਬੀਆਈ ਦੀ ਐਫਆਈਆਰ ਨੇ ਪੰਜਾਬ ਦੇ ਮੁੱਖ ਮੰਤਰੀ ਦੇ ਓਐਸਡੀ ਦਾ ਪਰਦਾਫਾਸ਼ ਕੀਤਾ, ਪੋਸਟਿੰਗ, ਟੈਂਡਰ ਅਤੇ ਨੀਤੀਗਤ ਫੈਸਲਿਆਂ ਲਈ ਕਥਿਤ ਰਿਸ਼ਵਤ ਦੇ ਵੇਰਵੇ ਦਿੱਤੇ • ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਹਾਈ ਕੋਰਟ ਦੇ ਹੁਕਮਾਂ 'ਤੇ ਆਪਣੇ ਸਾਥੀਆਂ 'ਤੇ ਸੀਬੀਆਈ ਦੀ ਕਾਰਵਾਈ ਨੂੰ ਸਿਆਸੀ ਰੰਗ ਦੇਣ ਦੀ ਕੋਸ਼ਿਸ਼ ਕਰ ਰਹੇ ਹਨ • ਕੈਬਨਿਟ ਮੀਟਿੰਗ ਵਿੱਚ ਭਰਤੀ ਦਾ ਐਲਾਨ ਨਾ ਹੋਣ 'ਤੇ ਭੜਕੇ ਬੇਰੁਜ਼ਗਾਰ ਅਧਿਆਪਕ • ਕੀਆ ਇੰਡੀਆ ਨੇ ਕੈਂਟੋਨਮੈਂਟ ਬੋਰਡ ਅੰਬਾਲਾ ਦੇ ਸਹਿਯੋਗ ਨਾਲ ਪ੍ਰੋਜੈਕਟ ਡੀ.ਆਰ.ਓ.ਪੀ. ਦੇ ਪੰਜਵੇਂ ਪੜਾਅ ਦੀ ਸ਼ੁਰੂਆਤ ਕੀਤੀ, ਇੰਡਿਅਨ ਪਾਲਿਊਸ਼ਨ ਕੰਟਰੋਲ ਐਸੋਸੀਏਸ਼ਨ ਵੱਲੋਂ ਕੀਤਾ ਗਿਆ ਲਾਗੂਕਰਨ • ਤਿੰਨ ਮਾਸੂਮ ਬੱਚਿਆਂ ਦੀ ਮੌਤ ਦਾ ਮਾਮਲਾ ਟਰੇਸ, ਮਾਂ ਹੀ ਨਿਕਲੀ ਬੱਚਿਆਂ ਦੀ ਕਾਤਿਲ • ਕੈਨੇਡਾ ਦੇ ਸਸਕੈਚਵਨ ਵਿੱਚ ਜਹਾਜ਼ ਹਾਦਸੇ ਵਿੱਚ ਦੋ ਭਾਰਤੀ ਸਿਖਲਾਈ ਪਾਇਲਟਾਂ ਦੀ ਮੌਤ

Entertainment

ਕੋਰੋਨਾ ਦੀ ਲਾਗ ਤੋਂ ਠੀਕ ਹੁੰਦਿਆਂ ਹੀ ਮਾਲਦੀਵ ਵੇਕੇਸ਼ਨ 'ਤੇ ਨਿਕਲੇ ਰਣਬੀਰ ਅਤੇ ਆਲੀਆ

PUNJAB NEWS EXPRESS | April 19, 2021 04:57 PM

 ਰਣਬੀਰ ਕਪੂਰ ਅਤੇ ਆਲੀਆ ਭੱਟ ਅਕਸਰ ਆਪਣੇ ਰਿਸ਼ਤੇ ਨੂੰ ਲੈ ਕੇ ਪ੍ਰਸ਼ੰਸਕਾਂ ਵਿੱਚ ਚਰਚਾ ਵਿੱਚ ਰਹਿੰਦੇ ਹਨ। ਹਾਲ ਹੀ ਵਿੱਚ ਦੋਵਾਂ ਨੇ ਕੋਰੋਨਾ ਦੀ ਲੜਾਈ ਜਿੱਤੀ ਹੈ। ਹੁਣ ਇਹ ਖ਼ਬਰ ਮਿਲੀ ਹੈ ਕਿ ਕੋਰੋਨਾ ਤੋਂ ਠੀਕ ਹੋਣ ਤੋਂ ਤੁਰੰਤ ਬਾਅਦ, ਬਾਲੀਵੁੱਡ ਦਾ ਇਹ ਮਸ਼ਹੂਰ ਲਵ ਬਰਡ ਕੁਝ ਦਿਨਾਂ ਲਈ ਛੁੱਟੀਆਂ ਦਾ ਆਨੰਦ ਲੈਣ ਲਈ ਨਿਕਲਿਆ ਹੈ। ਰਿਪੋਰਟਾਂ ਦੇ ਅਨੁਸਾਰ, ਦੋਵੇਂ ਦੇਸ਼ ਵਿੱਚ ਫੈਲੀ ਕੋਰੋਨਾ ਮਹਾਂਮਾਰੀ ਦੇ ਵਿਚਕਾਰ ਮਾਲਦੀਵ ਵਿੱਚ ਛੁੱਟੀਆਂ ਮਨਾਉਣ ਗਏ ਹਨ। ਹਾਲਾਂਕਿ, ਇਹ ਪਹਿਲਾ ਮੌਕਾ ਨਹੀਂ ਹੈ ਜਦੋਂ ਦੋਵਾਂ ਨੂੰ ਇਕੱਠਿਆਂ ਸਪਾਟ ਕੀਤਾ ਗਿਆ ਹੈ।

ਰਣਵੀਰ ਕਪੂਰ ਅਤੇ ਆਲੀਆ ਭੱਟ ਕਈ ਮੌਕਿਆਂ 'ਤੇ ਇਕੱਠੇ ਦਿਖਾਈ ਦਿੰਦੇ ਹਨ। ਦੋਵਾਂ ਦੇ ਅਫੇਅਰ ਨੂੰ ਲੈ ਕੇ ਕਾਫ਼ੀ ਸਮੇਂ ਤੋਂ ਚਰਚਾ ਚੱਲ ਰਹੀ ਹੈ ਅਤੇ ਕਈ ਵਾਰ ਇਨ੍ਹਾਂ ਦੇ ਵਿਆਹ ਨੂੰ ਲੈ ਕੇ ਖ਼ਬਰਾਂ ਵੀ ਸਾਹਮਣੇ ਆ ਰਹੀਆਂ ਹਨ। ਦੋਵੇਂ ਜਲਦ ਹੀ ਅਯਾਨ ਮੁਖਰਜੀ ਦੁਆਰਾ ਨਿਰਦੇਸ਼ਤ ਫਿਲਮ 'ਬ੍ਰਹਮਾਤਰ' ਵਿੱਚ ਅਮਿਤਾਭ ਬੱਚਨ ਦੇ ਨਾਲ ਅਭਿਨੈਅ ਕਰਦੇ ਨਜ਼ਰ ਆਉਣਗੇ। ਇਸ ਫਿਲਮ ਤੋਂ ਇਲਾਵਾ ਆਲੀਆ ਫਿਲਮਾਂ 'ਚ ਗੰਗੂਬਾਈ ਕਾਠਿਆਵਾੜੀ ਅਤੇ ਆਰਆਰਆਰ 'ਚ ਵੀ ਨਜ਼ਰ ਆਵੇਗੀ। ਫਿਲਮ ਬ੍ਰਹਮਾਤਰ ਤੋਂ ਇਲਾਵਾ ਰਣਬੀਰ ਕਪੂਰ 'ਸ਼ਮਸ਼ੇਰਾ' 'ਚ ਨਜ਼ਰ ਆਉਣਗੇ।

Have something to say? Post your comment

google.com, pub-6021921192250288, DIRECT, f08c47fec0942fa0

Entertainment

ਉੱਘੇ ਬਾਲੀਵੁੱਡ ਅਦਾਕਾਰ ਅਤੇ ਫਿਲਮ ਨਿਰਮਾਤਾ ਨਾਨਾ ਪਾਟੇਕਰ ਦੇ ਅਚਾਨਕ ਦੇਹਾਂਤ: ਸਪੀਕਰ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ

ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਘਰ 'ਤੇ ਫਾਇਰਿੰਗ ਕਰਨ ਵਾਲੇ ਕਾਬੂ

ਪੰਜਾਬੀ ਸਿੰਗਰ ਗੁਲਾਬ ਸਿੱਧੂ ਦੇ ਘਰ ’ਤੇ ਫਾਇਰਿੰਗ

ਪੰਜਾਬੀ ਗਾਇਕ ਪਰਮੀਸ਼ ਵਰਮਾ ਦਾ ਆਪਣੀ ਪਤਨੀ ਨਾਲ ਹੋਇਆ ਤਲਾਕ

ਪਿੰਡ-ਪਿੰਡ ਦੂ ਕਹਾਣੀ " ਛੜੇ ਭਗਤ " ਆ ਰਹੀ ਆ ਅੱਜ 21 ਅਗਸਤ ਨੂੰ

ਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ ਪੰਜਾਬੀ ਫਿਲਮ "ਦੀ ਗ੍ਰੇਟ ਪੰਜਾਬ ਰੌਬਰੀ" ਦੀ ਟੀਮ ਦੀ ਮੇਜ਼ਬਾਨੀ

ਬਾਲੀਵੁੱਡ ਅਦਾਕਾਰ ਰਾਜਪਾਲ ਯਾਦਵ ਦੇ ਘਰ ਦੀ ਕੁਰਕੀ ਲਈ ਨੋਟਿਸ ਜਾਰੀ

ਪੰਜਾਬੀ ਗਾਇਕ ਦਿਲਪ੍ਰੀਤ ਢਿੱਲੋਂ 'ਤੇ FIR ਦਰਜ

ਆਮਿਰ ਖਾਨ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

ਜੈਸਮੀਨ ਸੈਂਡਲਸ ਨੇ ਆਪਣੇ ਮੰਗੇਤਰ ਨੂੰ ਪ੍ਰਸ਼ੰਸਕਾਂ ਦੇ ਕੀਤਾ ਰੂ-ਬ-ਰੂ