Wednesday, September 02, 2026
ਤਾਜਾ ਖਬਰਾਂ
ਛੋਟੇ ਸਾਹਿਬਜ਼ਾਦਿਆਂ ਦੇ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਮੀਰੀ ਪੀਰੀ ਖਾਲਸਾ ਮਾਰਚ ਰਵਾਨਾਰਾਸ਼ਟਰੀ ਪੈਨਲ ਨੇ ਜਾਤੀਵਾਦੀ ਟਿੱਪਣੀ ਕਰਨ ਲਈ ਪੰਜਾਬ ਕਾਂਗਰਸ ਮੁਖੀ ਵੜਿੰਗ ਨੂੰ ਗ੍ਰਿਫ਼ਤਾਰ ਕਰਨ ਦੇ ਹੁਕਮ ਦਿੱਤੇ ਹਨ।ਹਲਦਵਾਨੀ ‘ਸ਼ੁੱਧੀਕਰਨ’ ਦੇ ਮੁੱਦੇ ਤੋਂ ਧਿਆਨ ਭਟਕਾਉਣ ਲਈ ਬਦਲੇ ਦੀ ਰਾਜਨੀਤੀ, ਵੜਿੰਗ ਵੱਲੋਂ NCSC ਦੇ ਗ੍ਰਿਫ਼ਤਾਰੀ ਸਬੰਧੀ ਹੁਕਮਾਂ ’ਤੇ ਤਿੱਖਾ ਪ੍ਰਤੀਕਰਮਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ ਪਟਿਆਲਾ ਵਿਖੇ ਵਿਸ਼ੇਸ਼ ਵੋਟਰ ਰਜਿਸਟਰੇਸ਼ਨ ਕੈਂਪ ਦਾ ਆਯੋਜਨਅਗਾਂਹਵਧੂ ਕਿਸਾਨ ਤੇ ਪੰਜਾਬੀ ਲੇਖਕ ਸ. ਮਹਿੰਦਰ ਸਿੰਘ ਦੁਸਾਂਝ ਦੇ ਸਦੀਵੀ ਵਿਛੋੜੇ ’ਤੇ ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਦੁੱਖ ਦਾ ਪ੍ਰਗਟਾਵਾਪੰਥਕ ਏਕਤਾ ਨਾਲ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਦਾ 5ਵਾਂ ਸਥਾਪਨਾ ਦਿਵਸ

Entertainment

ਆਮਿਰ ਖਾਨ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

ਪੰਜਾਬ ਨਿਊਜ਼ ਐਕਸਪ੍ਰੈੱਸ | July 18, 2026 03:43 PM

ਮੁੰਬਈ, 18 ਜੁਲਾਈ: ਅਦਾਕਾਰ ਆਮਿਰ ਖਾਨ ਨੂੰ ਕਥਿਤ ਤੌਰ 'ਤੇ ਲਾਰੈਂਸ ਗੈਂਗ ਵੱਲੋਂ ਉਸਦੇ ਤੀਜੇ ਵਿਆਹ ਲਈ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ। ਰਿਪੋਰਟਾਂ ਅਨੁਸਾਰ, ਗੈਂਗ ਨੇ 5 ਜੁਲਾਈ ਨੂੰ ਗੌਰੀ ਸਪ੍ਰੈਟ ਨਾਲ ਆਮਿਰ ਖਾਨ ਦੇ ਵਿਆਹ ਨੂੰ ਲਵ ਜੇਹਾਦ ਦੱਸਿਆ ਹੈ।

ਆਜ ਤਕ ਦੀ ਇੱਕ ਰਿਪੋਰਟ ਦੇ ਅਨੁਸਾਰ, ਸ਼ਨੀਵਾਰ ਨੂੰ ਲਾਰੈਂਸ ਗੈਂਗ ਵੱਲੋਂ ਇੱਕ ਪੱਤਰ ਅਤੇ ਆਡੀਓ ਨੋਟ ਜਾਰੀ ਕੀਤਾ ਗਿਆ ਸੀ। ਪੱਤਰ ਵਿੱਚ ਲਿਖਿਆ ਹੈ: ਆਮਿਰ ਖਾਨ ਵਰਗੇ ਲੋਕ ਸਾਡੇ ਦੇਸ਼ ਵਿੱਚ ਲਵ ਜੇਹਾਦ ਨੂੰ ਉਤਸ਼ਾਹਿਤ ਕਰ ਰਹੇ ਹਨ। ਅਸੀਂ ਇਸਨੂੰ ਬਰਦਾਸ਼ਤ ਨਹੀਂ ਕਰਾਂਗੇ। ਅਸੀਂ ਜਲਦੀ ਹੀ ਇਸਦਾ ਜਵਾਬ ਦੇਵਾਂਗੇ। ਇਹ ਸਾਡੇ ਸਨਾਤਨ ਧਰਮ ਅਤੇ ਸਾਡੇ ਦੇਸ਼ ਦੇ ਵਿਰੁੱਧ ਹੈ। ਅਸੀਂ ਉਨ੍ਹਾਂ ਲੋਕਾਂ ਦਾ ਸਾਹ ਬੰਦ ਕਰ ਦੇਵਾਂਗੇ ਜੋ ਸਟਾਰਡਮ ਦੇ ਨਾਮ 'ਤੇ ਇਸਦਾ ਪ੍ਰਚਾਰ ਕਰ ਰਹੇ ਹਨ।

ਪਰ ਅਜੇ ਤੱਕ ਇਸ ਮਾਮਲੇ 'ਚ ਮੁੰਬਈ ਪੁਲਿਸ ਵੱਲੋਂ ਇਸ ਮਾਮਲੇ 'ਤੇ ਕੋਈ ਅਧਿਕਾਰਤ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ। ਨਾ ਹੀ ਆਮਿਰ ਦੀ ਟੀਮ ਨੇ ਵੀ ਕੋਈ ਬਿਆਨ ਜਾਰੀ ਕੀਤਾ ਹੈ।

Have something to say? Post your comment

google.com, pub-6021921192250288, DIRECT, f08c47fec0942fa0

Entertainment

ਪਿੰਡ-ਪਿੰਡ ਦੂ ਕਹਾਣੀ " ਛੜੇ ਭਗਤ " ਆ ਰਹੀ ਆ ਅੱਜ 21 ਅਗਸਤ ਨੂੰ

ਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ ਪੰਜਾਬੀ ਫਿਲਮ "ਦੀ ਗ੍ਰੇਟ ਪੰਜਾਬ ਰੌਬਰੀ" ਦੀ ਟੀਮ ਦੀ ਮੇਜ਼ਬਾਨੀ

ਬਾਲੀਵੁੱਡ ਅਦਾਕਾਰ ਰਾਜਪਾਲ ਯਾਦਵ ਦੇ ਘਰ ਦੀ ਕੁਰਕੀ ਲਈ ਨੋਟਿਸ ਜਾਰੀ

ਪੰਜਾਬੀ ਗਾਇਕ ਦਿਲਪ੍ਰੀਤ ਢਿੱਲੋਂ 'ਤੇ FIR ਦਰਜ

ਜੈਸਮੀਨ ਸੈਂਡਲਸ ਨੇ ਆਪਣੇ ਮੰਗੇਤਰ ਨੂੰ ਪ੍ਰਸ਼ੰਸਕਾਂ ਦੇ ਕੀਤਾ ਰੂ-ਬ-ਰੂ

ਦਿਲਜੀਤ ਦੋਸਾਂਝ ਦੀ ਫਿਲਮ ‘ਸਤਲੁਜ’ ਇੰਟਰਨੈਸ਼ਨਲੀ ਵੀ ਬੈਨ

ਚੈੱਕ ਬਾਊਂਸ ਮਾਮਲੇ ਵਿੱਚ ਰਾਜਪਾਲ ਯਾਦਵ ਨੂੰ ਜੇਲ੍ਹ

ਭਾਈ ਖਾਲੜਾ ਦੇ ਜੀਵਨ ਅਤੇ ਸਿੱਖ ਨੌਜਵਾਨਾਂ ਨਾਲ ਹੋਈਆਂ ਵਧੀਕੀਆਂ `ਤੇ ਆਧਾਰਿਤ ਫ਼ਿਲਮ `ਸਤਲੁਜ` ਤੇ ਪਾਬੰਦੀ: SGPC ਪ੍ਰਧਾਨ ਵੱਲੋਂ ਨਿੰਦਾ

ਆਮਿਰ ਖਾਨ ਦੀ ਫਿਲਮ "ਲਗਾਨ" ਦੇ 25 ਸਾਲ ਪੂਰੇ ਹੋਣ ਦੇ ਸਮਾਗਮ 'ਚ ਇੱਕ ਨਵੇਂ ਲੁੱਕ ਵਿੱਚ ਨਜ਼ਰ ਆਏ ਸਲਮਾਨ ਖਾਨ

CM ਨਾਇਬ ਸੈਣੀ ਨੇ ਕੰਗਨਾ ਰਣੌਤ ਦੀ 'Bharat Bhhagya Viddhaata' ਫਿਲਮ ਨੂੰ ਹਰਿਆਣਾ ਵਿੱਚ ਟੈਕਸ-ਮੁਕਤ ਐਲਾਨਿਆ