Sunday, August 30, 2026
ਤਾਜਾ ਖਬਰਾਂ
ਪੰਥਕ ਏਕਤਾ ਨਾਲ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਦਾ 5ਵਾਂ ਸਥਾਪਨਾ ਦਿਵਸਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਵਾਉਣ ਲਈ ਸਤੌਜ ਵਿਖੇ ਕੀਤੀ ਗਈ ਵਿਸ਼ਾਲ ਰੈਲੀ, ਐਨਪੀਐਸ ਮੁਲਾਜ਼ਮਾਂ ਤੇ ਕੀਤੀਆਂ ਪਾਣੀ ਦੀਆਂ ਵੁਛਾੜਾਂਮਹਾਰਾਸ਼ਟਰ ਪੁਲਿਸ ਨੇ CJP ਕਨਵੀਨਰ 'ਤੇ ਕਥਿਤ ਤੌਰ 'ਤੇ ਲਾਤੂਰ ਦੇ ਸਕੂਲ 'ਚ ਦਾਖ਼ਲ ਹੋ ਕੇ ਅਧਿਆਪਕਾਂ ਨੂੰ ਧਮਕਾਉਣ ਦੇ ਦੋਸ਼ 'ਚ ਮਾਮਲਾ ਦਰਜ ਕੀਤਾ ਹੈਅਮਰੀਕਾ ਨਾਲ ਵਪਾਰਕ ਗੱਲਬਾਤ ਅਸਫਲ ਹੋਣ ਤੋਂ ਬਾਅਦ, ਕੈਨੇਡੀਅਨ ਪ੍ਰਧਾਨ ਮੰਤਰੀ ਅਮਰੀਕਾ ਵਿਰੁੱਧ ਪਰਸਪਰ ਟੈਰਿਫ ਲਗਾਉਣਗੇਭਗਵੰਤ ਮਾਨ ਸਰਕਾਰ ਦੇ 4.5 ਸਾਲਾਂ ਦੇ ਇਤਿਹਾਸਕ ਕੰਮਾਂ ਦਾ ਵਿਰੋਧੀਆਂ ਕੋਲ ਕੋਈ ਜਵਾਬ ਨਹੀਂ, ਇਸ ਲਈ ਉਹ ਚਿੱਕੜ ਉਛਾਲਣ 'ਤੇ ਉਤਰ ਆਏ ਹਨ: ਬਲਤੇਜ ਪੰਨੂਯੂ.ਕੇ. ਦੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਵੱਲੋਂ ਪ੍ਰਵਾਸੀ ਮਾਮਲੇ ਮੰਤਰੀ ਰਵਜੋਤ ਸਿੰਘ ਨਾਲ ਮੁਲਾਕਾਤ

Entertainment

ਦਿਲਪ੍ਰੀਤ ਢਿੱਲੋਂ ਨੇ ਮਹਿੰਦਰਾ BE 6 ਲਈ ਲਾਂਚ ਕੀਤਾ ਧਮਾਕੇਦਾਰ ਐਂਥਮ

ਪੰਜਾਬ ਨਿਊਜ਼ ਐਕਸਪ੍ਰੈੱਸ | April 11, 2026 09:27 PM

- ਪ੍ਰੈੱਸ ਕਾਨਫਰੰਸ ‘ਚ ਛਾਇਆ ਜਲਵਾ

ਮੋਹਾਲੀ, 11 ਅਪ੍ਰੈਲ 2026: ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਮਸ਼ਹੂਰ ਗਾਇਕ ਦਿਲਪ੍ਰੀਤ ਢਿੱਲੋਂ ਨੇ ਮਹਿੰਦਰਾ ਦੀ ਨਵੀਂ ਅਤੇ ਸਟਾਈਲਿਸ਼ ਕਾਰ BE 6 ਨਾਲ ਇੱਕ ਸ਼ਾਨਦਾਰ ਮਿਊਜ਼ਿਕ ਕੋਲੈਬੋਰੇਸ਼ਨ ਪੇਸ਼ ਕੀਤਾ ਹੈ। ਇਹ ਖਾਸ ਗੀਤ ਅੱਜ ਮੋਹਾਲੀ ਵਿੱਚ ਹੋਈ ਭਵਿਆ ਪ੍ਰੈੱਸ ਕਾਨਫਰੰਸ ਦੌਰਾਨ ਲਾਂਚ ਕੀਤਾ ਗਿਆ, ਜਿੱਥੇ ਮੀਡੀਆ, ਫੈਨਜ਼ ਅਤੇ ਇੰਡਸਟਰੀ ਨਾਲ ਜੁੜੇ ਲੋਕਾਂ ਵਿੱਚ ਇਸਨੂੰ ਲੈ ਕੇ ਕਾਫੀ ਉਤਸ਼ਾਹ ਵੇਖਣ ਨੂੰ ਮਿਲਿਆ।

ਇਸ ਗੀਤ ਵਿੱਚ ਅਦਾਕਾਰਾ ਈਸ਼ਾ ਸ਼ਰਮਾ ਆਪਣੀ ਗਲੈਮਰਸ ਹਾਜ਼ਰੀ ਨਾਲ ਖਾਸ ਆਕਰਸ਼ਣ ਬਣਦੀ ਨਜ਼ਰ ਆਈ। ਦੇਸੀ ਕ੍ਰੂ ਦੇ ਧਮਾਕੇਦਾਰ ਮਿਊਜ਼ਿਕ ਅਤੇ ਖਾਰੇ ਆਲਾ ਗੋਪੀ ਦੇ ਸ਼ਾਨਦਾਰ ਬੋਲਾਂ ਨੇ ਗੀਤ ਨੂੰ ਹੋਰ ਵੀ ਐਨਰਜੀ ਨਾਲ ਭਰ ਦਿੱਤਾ ਹੈ। ਗੀਤ ਵਿੱਚ ਮਹਿੰਦਰਾ BE 6 ਨੂੰ ਸਿਰਫ ਇੱਕ ਕਾਰ ਨਹੀਂ, ਸਗੋਂ ਸਟਾਈਲ, ਪਾਵਰ ਅਤੇ ਨਵੇਂ ਦੌਰ ਦੀ ਪਛਾਣ ਵਜੋਂ ਪੇਸ਼ ਕੀਤਾ ਗਿਆ ਹੈ।

ਮਹਿੰਦਰਾ BE 6 ਆਪਣੀ ਆਕਰਸ਼ਕ ਡਿਜ਼ਾਈਨ, ਦਮਦਾਰ ਲੁੱਕ ਅਤੇ ਮੌਡਰਨ ਸਟਾਈਲ ਕਰਕੇ ਨੌਜਵਾਨਾਂ ਨੂੰ ਕਾਫੀ ਪਸੰਦ ਆ ਰਹੀ ਹੈ। ਇਸਦੀ ਸਪੋਰਟੀ ਪਹਿਚਾਣ ਅਤੇ ਫਿਊਚਰਿਸਟਿਕ ਡਿਜ਼ਾਈਨ ਗੀਤ ਦੀ ਐਨਰਜੀ ਨਾਲ ਬਿਲਕੁਲ ਮੇਲ ਖਾਂਦੀ ਹੈ। ਇਸੇ ਕਰਕੇ ਇਹ ਕੋਲੈਬੋਰੇਸ਼ਨ ਨੌਜਵਾਨ ਦਰਸ਼ਕਾਂ ਵਿੱਚ ਤੇਜ਼ੀ ਨਾਲ ਚਰਚਾ ਦਾ ਵਿਸ਼ਾ ਬਣ ਰਿਹਾ ਹੈ।

ਪ੍ਰੈੱਸ ਕਾਨਫਰੰਸ ਦਾ ਮਾਹੌਲ ਵੀ ਕਿਸੇ ਵੱਡੇ ਐਂਟਰਟੇਨਮੈਂਟ ਲਾਂਚ ਤੋਂ ਘੱਟ ਨਹੀਂ ਸੀ। ਦਿਲਪ੍ਰੀਤ ਢਿੱਲੋਂ ਅਤੇ ਈਸ਼ਾ ਸ਼ਰਮਾ ਦੀ ਮੌਜੂਦਗੀ ਨੇ ਸਮਾਗਮ ਨੂੰ ਹੋਰ ਵੀ ਖਾਸ ਬਣਾ ਦਿੱਤਾ। ਇਹ ਵਿਲੱਖਣ ਮਿਊਜ਼ਿਕ ਅਤੇ ਬ੍ਰਾਂਡਿੰਗ ਸਹਿਯੋਗ ਸੋਸ਼ਲ ਮੀਡੀਆ ਅਤੇ ਮਿਊਜ਼ਿਕ ਪਲੇਟਫਾਰਮਾਂ ‘ਤੇ ਵੱਡਾ ਧਮਾਕਾ ਕਰਨ ਲਈ ਤਿਆਰ ਹੈ।

Have something to say? Post your comment

google.com, pub-6021921192250288, DIRECT, f08c47fec0942fa0

Entertainment

ਪਿੰਡ-ਪਿੰਡ ਦੂ ਕਹਾਣੀ " ਛੜੇ ਭਗਤ " ਆ ਰਹੀ ਆ ਅੱਜ 21 ਅਗਸਤ ਨੂੰ

ਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ ਪੰਜਾਬੀ ਫਿਲਮ "ਦੀ ਗ੍ਰੇਟ ਪੰਜਾਬ ਰੌਬਰੀ" ਦੀ ਟੀਮ ਦੀ ਮੇਜ਼ਬਾਨੀ

ਬਾਲੀਵੁੱਡ ਅਦਾਕਾਰ ਰਾਜਪਾਲ ਯਾਦਵ ਦੇ ਘਰ ਦੀ ਕੁਰਕੀ ਲਈ ਨੋਟਿਸ ਜਾਰੀ

ਪੰਜਾਬੀ ਗਾਇਕ ਦਿਲਪ੍ਰੀਤ ਢਿੱਲੋਂ 'ਤੇ FIR ਦਰਜ

ਆਮਿਰ ਖਾਨ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

ਜੈਸਮੀਨ ਸੈਂਡਲਸ ਨੇ ਆਪਣੇ ਮੰਗੇਤਰ ਨੂੰ ਪ੍ਰਸ਼ੰਸਕਾਂ ਦੇ ਕੀਤਾ ਰੂ-ਬ-ਰੂ

ਦਿਲਜੀਤ ਦੋਸਾਂਝ ਦੀ ਫਿਲਮ ‘ਸਤਲੁਜ’ ਇੰਟਰਨੈਸ਼ਨਲੀ ਵੀ ਬੈਨ

ਚੈੱਕ ਬਾਊਂਸ ਮਾਮਲੇ ਵਿੱਚ ਰਾਜਪਾਲ ਯਾਦਵ ਨੂੰ ਜੇਲ੍ਹ

ਭਾਈ ਖਾਲੜਾ ਦੇ ਜੀਵਨ ਅਤੇ ਸਿੱਖ ਨੌਜਵਾਨਾਂ ਨਾਲ ਹੋਈਆਂ ਵਧੀਕੀਆਂ `ਤੇ ਆਧਾਰਿਤ ਫ਼ਿਲਮ `ਸਤਲੁਜ` ਤੇ ਪਾਬੰਦੀ: SGPC ਪ੍ਰਧਾਨ ਵੱਲੋਂ ਨਿੰਦਾ

ਆਮਿਰ ਖਾਨ ਦੀ ਫਿਲਮ "ਲਗਾਨ" ਦੇ 25 ਸਾਲ ਪੂਰੇ ਹੋਣ ਦੇ ਸਮਾਗਮ 'ਚ ਇੱਕ ਨਵੇਂ ਲੁੱਕ ਵਿੱਚ ਨਜ਼ਰ ਆਏ ਸਲਮਾਨ ਖਾਨ