Friday, March 29, 2024
ਤਾਜਾ ਖਬਰਾਂ
ਹੋਲੇ-ਮਹੱਲੇ ਮੌਕੇ ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਵੱਲੋਂ 10ਵੇਂ ਵਿਰਸਾ ਸੰਭਾਲ ਗੱਤਕਾ ਮੁਕਾਬਲੇ25,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਬਿਲਡਿੰਗ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂਜਨਤਕ ਜਥੇਬੰਦੀਆਂ ਵੱਲੋਂ 23 ਮਾਰਚ ਨੂੰ ਬਰਨਾਲਾ ਦੀ 'ਸ਼ਹੀਦੀ ਕਾਨਫਰੰਸ' ਦੀਆਂ ਤਿਆਰੀਆਂ ਮੁਕੰਮਲ 2 ਲੱਖ ਰੁਪਏ ਦਾ ਇਨਾਮੀ ਮੁਜਰਿਮ ਇਸ਼ਤਿਹਾਰੀ ਅਮਨਦੀਪ ਕੰਬੋਜ ਉਰਫ ਅਮਨ ਸਕੋਡਾ ਨੂੰ ਜਿਲ੍ਹਾ ਫਾਜਿਲਕਾ ਦੀ ਪੁਲਿਸ ਵੱਲੋਂ ਵਾਰਾਨਸੀ (ਉੱਤਰ ਪ੍ਰਦੇਸ਼) ਤੋਂ ਗ੍ਰਿਫਤਾਰ ਕਰਨ ਵਿੱਚ ਮਿਲੀ ਸਫਲਤਾਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪ੍ਰੈਸ ਕਾਨਫਰੰਸ:  ਸਿਬਿਨ ਸੀ ਨੇ ਆਜ਼ਾਦ ਅਤੇ ਨਿਰਪੱਖ ਚੋਣਾਂ ਯਕੀਨੀ ਬਣਾਉਣ ਦੀ ਵਚਨਬੱਧਤਾ ਪ੍ਰਗਟਾਈਭਾਰਤੀ ਚੋਣ ਕਮਿਸ਼ਨ ਵੱਲੋਂ ਜਲੰਧਰ ਦੇ ਡਿਪਟੀ ਕਮਿਸ਼ਨਰ ਦਾ ਤਬਾਦਲਾ ਕਰਨ ਦੇ ਨਿਰਦੇਸ਼, ਰੋਪੜ ਰੇਂਜ ਅਤੇ ਬਾਰਡਰ ਰੇਂਜ ਦੇ ਪੁਲਿਸ ਅਧਿਕਾਰੀਆਂ ਨੂੰ ਵੀ ਹਟਾਉਣ ਦੇ ਨਿਰਦੇਸ਼ 

Health

ਦੰਦਾਂ ਦੇ ਪੰਦਰਵਾੜਾ ਵਿਚ 1070 ਮਰੀਜਾਂ ਨੇ ਦੰਦਾਂ ਦੀ ਬਿਮਾਰੀ ਦੀ ਮੁਫ਼ਤ ਸੁਵਿਧਾ : ਸਿਵਲ ਸਰਜਨ

PUNJAB NEWS EXPRESS | December 08, 2022 04:09 PM

ਫਾਜ਼ਿਲਕਾ : ਸਿਹਤ ਵਿਭਾਗ ਪੰਜਾਬ ਸਰਕਾਰ ਦੇ ਦਿਸਾ ਨਿਰਦੇਸਾਂ ਤਹਿਤ 34 ਵਾਂ ਦੰਦਾਂ ਦਾ ਪੰਦਰਵਾੜਾ ਜਿਲ੍ਹਾ ਫਾਜ਼ਿਲਕਾ ਚ ਮਨਾਇਆ ਗਿਆ।ਇਸ ਸਬੰਧੀ ਸਿਵਲ ਸਰਜਨ ਫਾਜ਼ਿਲਕਾ ਡਾ. ਸਤੀਸ਼ ਗੋਇਲ ਵੱਲੋਂ ਮਰੀਜਾਂ ਨੂੰ ਦੰਦਾਂ ਦੇ ਸੈੱਟ ਦੀ ਵੰਡ ਕਰਨ ਸਮੇਂ ਜਾਣਕਾਰੀ ਸਾਂਝੀ ਕੀਤੀ ਗਈ।
ਉਨ੍ਹਾਂ ਦੱਸਿਆ ਕਿ ਡੈਂਟਲ ਮੈਡੀਕਲ ਅਫਸਰਾਂ ਦੀ ਟੀਮ ਡਾ ਪੰਕਜ ਚੌਹਾਨ, ਡਾਕਟਰ ਐਡੀਸਨ ਅਰਿਕ ਡਾਕਟਰ ਗੁਰਮੇਜ ਸਿੰਘ ਵੱਲੋਂ ਸਿਵਲ ਹਸਪਤਾਲ ਡੱਬਵਾਲਾ ਕਲਾ, ਫਾਜ਼ਿਲਕਾ ਅਤੇ ਜਲਾਲਾਬਾਦ ਹਸਪਤਾਲ਼ ਵਿਖੇ ਮੁਫਤ ਜਾਂਚ ਅਤੇ ਇਲਾਜ ਕੀਤਾ ਗਿਆ ।

ਡਾ. ਸਤੀਸ਼ ਗੋਇਲ ਨੇ ਦੱਸਿਆ ਕਿ ਸਿਵਲ ਹਸਪਤਾਲ ਫਾਜ਼ਿਲਕਾ *ਚ 5 ਅਤੇ ਡੱਬਵਾਲਾ ਕਲਾ ਵਿਖੇ 11 ਅਤੇ ਜਲਾਲਾਬਾਦ ਵਿਖੇ 15 ਦੰਦਾਂ ਦੇ ਸੈੱਟ ਮੁਫਤ ਲਗਾਏ ਗਏ ਹਨ। ਸੀ ਐਚ ਸੀ ਡੱਬਵਾਲਾ ਕਲਾਂ ਵਿਖੇ ਡਾ. ਪੰਕਜ ਚੌਹਾਨ ਵੱਲੋਂ ਮੁਫਤ ਜਾਂਚ ਤੇ ਇਲਾਜ ਕੀਤਾ ਗਿਆ ।

ਸਹਾਇਕ ਸਿਵਲ ਸਰਜਨ ਡਾਕਟਰ ਬਬੀਤਾ ਨੇ ਦੱਸਿਆ ਕਿ ਦੰਦਾਂ ਦੀਆਂ ਬਿਮਾਰੀਆਂ ਤੋਂ ਬਚਾਅ ਲਈ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਕਿ ਤੰਬਾਕੂ ਪਦਾਰਥ, ਟਾਫੀਆਂ ਅਤੇ ਚਾਕਲੇਟ ਦੀ ਵਰਤੋਂ ਤੋਂ ਪ੍ਰਹੇਜ ਕਰਨਾ ਚਾਹੀਦਾ ਹੈ ਅਤੇ ਸਮੇ—ਸਮੇਂ ਤੇ ਜਾਂਚ ਕਰਾਂਉਦੇ ਰਹਿਣਾ ਚਾਹੀਦਾ ਹੈ। ਉਹਨਾ ਦੱਸਿਆ ਕਿ ਮੁਹਿੰਮ ਦੌਰਾਨ 1070 ਮਰੀਜਾ ਨੇ ਦੰਦਾਂ ਦੀ ਬਿਮਾਰੀ ਲਈ ਮੁਫ਼ਤ ਇਲਾਜ ਅਤੇ ਦਵਾਇਆ ਪ੍ਰਾਪਤ ਕੀਤੀਆ ਹਨ। ਇਸ ਦੌਰਾਨ ਦੰਦਾਂ ਦੀ ਓ ਪੀ ਡੀ ਪਰਚੀ ਅਤੇ ਬਾਕੀ ਟ੍ਰੀਟਮੈਂਟ ਦੀ ਕੋਈ ਫੀਸ ਨਹੀਂ ਲੱਗੀ ਹੈ।

Have something to say? Post your comment

google.com, pub-6021921192250288, DIRECT, f08c47fec0942fa0

Health

ਚੰਗੀ ਸਿਹਤ ਅਤੇ ਤੰਦਰੁਸਤੀ ਨੂੰ ਬਣਾਈ ਰੱਖਣ ਲਈ ਢੁਕਵੀਂ ਨੀਂਦ ਬਹੁਤ ਜ਼ਰੂਰੀਃ ਡਾ. ਤਨੂੰ ਸਿੰਗਲਾ 

ਸਿਹਤ ਮੰਤਰੀ ਨੇ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕ ਕੇ ਨਰਸਿੰਗ ਸਿੱਖਿਆ ਨੂੰ ਮਜ਼ਬੂਤ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ

ਸਿਹਤ ਵਿਭਾਗ ਵੱਲੋਂ ਗੈਰ ਕਾਨੂੰਨੀ ਢੰਗ ਨਾਲ ਲੜਕਾ ਲੜਕੀ ਦੱਸਣ ਅਤੇ ਗਰਭਪਾਤ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ 

ਸਿਹਤ ਵਿਭਾਗ ਵੱਲੋ ਸਵਾਇਨ ਫਲੂ ਸਬੰਧੀ ਐਡਵਾਇਜਰੀ ਜਾਰੀ, ਸਵਾਈਨ ਫਲੂ ਤੋਂ ਘਬਰਾਉਣਾ ਨਹੀਂ,ਸਾਵਧਾਨੀਆਂ ਦਾ ਪਾਲਣ ਕਰੋ: ਡਾ ਕਵਿਤਾ ਸਿੰਘ

ਪੰਜਾਬ ਦੇ ਸਿਹਤ ਮੰਤਰੀ ਨੇ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ 7 ਆਈ.ਈ.ਸੀ. ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ

ਸਿਹਤ ਵਿਭਾਗ ਨੇ ਸੁਨਾਮ ’ਚ ਗੈਰ-ਕਾਨੂੰਨੀ ਲਿੰਗ ਨਿਰਧਾਰਨ ਟੈਸਟ ਰੈਕੇਟ ਦਾ ਕੀਤਾ ਪਰਦਾਫਾਸ਼

ਸਰਕਾਰੀ ਆਯੁਰਵੈਦਿਕ ਕਾਲਜ ਦੇ ਸਟਾਫ਼ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੱਡਾ ਤੋਹਫ਼ਾ

ਪੰਜਾਬ ਰਾਜ ਸਿਹਤ ਏਜੰਸੀ ਵੱਲੋਂ ਆਯੁਸ਼ਮਾਨ ਭਾਰਤ-ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਈ-ਕਾਰਡ ਜਾਰੀ ਕਰਨ ਲਈ ਲਗਾਏ ਜਾਣਗੇ ਵਿਸ਼ੇਸ਼ ਕੈਂਪ

ਪੰਜਾਬ ਦੇ ਸਿਹਤ ਮੰਤਰੀ ਨੇ ਕੋਵਿਡ-19 ਨਾਲ ਲੜਨ ਲਈ ਯੂ.ਐਸ.ਏ.ਆਈ.ਡੀ. ਹਮਾਇਤ ਪ੍ਰਾਪਤ ਗੈਰ-ਸਰਕਾਰੀ ਸੰਗਠਨਾਂ ਦੇ ਯਤਨਾਂ ਦੀ ਕੀਤੀ ਸ਼ਲਾਘਾ

ਸਿਵਲ ਸਰਜਨ ਡਾ. ਰਮਿੰਦਰ ਕੌਰ ਵੱਲੋਂ ਸਿਹਤ ਕੇਂਦਰਾਂ ਦਾ ਦੌਰਾ