Sunday, September 27, 2026
ਤਾਜਾ ਖਬਰਾਂ
• ਕੀਆ ਇੰਡੀਆ ਨੇ ਕੈਂਟੋਨਮੈਂਟ ਬੋਰਡ ਅੰਬਾਲਾ ਦੇ ਸਹਿਯੋਗ ਨਾਲ ਪ੍ਰੋਜੈਕਟ ਡੀ.ਆਰ.ਓ.ਪੀ. ਦੇ ਪੰਜਵੇਂ ਪੜਾਅ ਦੀ ਸ਼ੁਰੂਆਤ ਕੀਤੀ, ਇੰਡਿਅਨ ਪਾਲਿਊਸ਼ਨ ਕੰਟਰੋਲ ਐਸੋਸੀਏਸ਼ਨ ਵੱਲੋਂ ਕੀਤਾ ਗਿਆ ਲਾਗੂਕਰਨ • ਤਿੰਨ ਮਾਸੂਮ ਬੱਚਿਆਂ ਦੀ ਮੌਤ ਦਾ ਮਾਮਲਾ ਟਰੇਸ, ਮਾਂ ਹੀ ਨਿਕਲੀ ਬੱਚਿਆਂ ਦੀ ਕਾਤਿਲ • ਕੈਨੇਡਾ ਦੇ ਸਸਕੈਚਵਨ ਵਿੱਚ ਜਹਾਜ਼ ਹਾਦਸੇ ਵਿੱਚ ਦੋ ਭਾਰਤੀ ਸਿਖਲਾਈ ਪਾਇਲਟਾਂ ਦੀ ਮੌਤ • ਬੀਐਸਐਫ ਨੇ ਅਕਾਲ ਤਖ਼ਤ ਦੇ ਜਥੇਦਾਰ, ਸਿੱਖ ਸੰਗਤ ਨੂੰ ਜ਼ੀਰੋ ਲਾਈਨ ਅੱਗੇ ਜਾਣ ਦੀ ਇਜਾਜ਼ਤ ਨਹੀਂ ਦਿੱਤੀ; ਅਕਾਲ ਤਖ਼ਤ ਦੇ ਜਥੇਦਾਰ ਨੇ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਲਈ ਅਰਦਾਸ ਕੀਤੀ • ਮਾਲੇਰਕੋਟਲਾ ਦੇ ਡੀਸੀ 'ਤੇ ਸਟਾਫ ਨੂੰ 'ਅਪਮਾਨਿਤ' ਕਰਨ ਦਾ ਦੋਸ਼; ਕਰਮਚਾਰੀਆਂ ਨੇ 25 ਸਤੰਬਰ ਨੂੰ ਹੜਤਾਲ ਦਾ ਐਲਾਨ ਕੀਤਾ • ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ AAP ਸਰਕਾਰ ਦਾ ਧੋਖਾ, 8% DA ਵਧਾ ਕੇ ਆਪਣੀ ਪਿੱਠ ਥਪਥਪਾ ਰਹੀ ਸਰਕਾਰ: ਤਰੁਣ ਚੁਗ

Health

ਕਾਂਗਰਸ ਨੇਤਾ ਗੁਲਾਮ ਨਬੀ ਆਜ਼ਾਦ ਕੋਰੋਨਾ ਪਾਜ਼ੇਟਿਵ

PUNJAB NEWS EXPRESS | October 17, 2020 11:27 AM

ਨਵੀਂ ਦਿੱਲੀ:ਕਾਂਗਰਸ ਦੇ ਸੀਨੀਅਰ ਨੇਤਾ ਅਤੇ ਰਾਜ ਸਭਾ 'ਚ ਵਿਰੋਧੀ ਨੇਤਾ ਗੁਲਾਮ ਨਬੀ ਆਜ਼ਾਦ ਕੋਰੋਨਾ ਵਾਇਰਸ ਨਾਲ ਪੀੜਤ ਹੋ ਗਏ ਹਨ। ਉਨ੍ਹਾਂ ਨੇ ਖ਼ੁਦ ਨੂੰ ਘਰ 'ਚ ਕੁਆਰੰਟੀਨ ਕਰ ਲਿਆ ਹੈ । ਉਨ੍ਹਾਂ ਨੇ ਸ਼ੁੱਕਰਵਾਰ ਨੂੰ ਟਵਿੱਟਰ ਦੇ ਮਾਧਿਅਮ ਨਾਲ ਇਹ ਜਾਣਕਾਰੀ ਦਿੱਤੀ । 71 ਸਾਲਾ ਆਜ਼ਾਦ ਨੇ ਕਿਹਾ, ''ਜਾਂਚ 'ਚ ਮੇਰੇ ਕੋਰੋਨਾ ਵਾਇਰਸ ਨਾਲ ਪੀੜਤ ਹੋਣ ਦੀ ਪੁਸ਼ਟੀ ਹੋਈ ਹੈ । ਮੈਂ ਘਰ 'ਚ ਹੀ ਖ਼ੁਦ ਨੂੰ ਕੁਆਰੰਟੀਨ ਕਰ ਲਿਆ ਹੈ। ਪਿਛਲੇ ਕੁਝ ਦਿਨਾਂ 'ਚ ਮੇਰੇ ਸੰਪਰਕ 'ਚ ਆਏ ਲੋਕ ਪ੍ਰੋਟੋਕਾਲ ਦਾ ਪਾਲਣ ਕਰਨ।''  ਰਾਜ ਸਭਾ 'ਚ ਕਾਂਗਰਸ ਦੇ ਉੱਪ ਨੇਤਾ ਆਨੰਦ ਸ਼ਰਮਾ ਨੇ ਆਜ਼ਾਦ ਦੇ ਕੋਰੋਨਾ ਪੀੜਤ ਹੋਣ 'ਤੇ ਚਿੰਤਾ ਜਤਾਈ ਅਤੇ ਉਨ੍ਹਾਂ ਦੇ ਜਲਦ ਸਿਹਤਯਾਬ ਹੋਣ ਦੀ ਕਾਮਨਾ ਕੀਤੀ। ਆਜ਼ਾਦ ਤੋਂ ਪਹਿਲਾਂ ਕਾਂਗਰਸ ਦੇ ਕਈ ਸੀਨੀਅਰ ਨੇਤਾ ਕੋਵਿਡ-19 ਦੀ ਲਪੇਟ 'ਚ ਆ ਚੁੱਕੇ ਹਨ।

Have something to say? Post your comment

google.com, pub-6021921192250288, DIRECT, f08c47fec0942fa0

Health

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਅਧਿਕਾਰ-ਆਧਾਰਿਤ ਮਾਨਸਿਕ ਸਿਹਤ ਸੰਭਾਲ ਲਈ ਰੂਪ-ਰੇਖਾ ਉਲੀਕੀ

ਮੁੱਖ ਮੰਤਰੀ ਸਿਹਤ ਯੋਜਨਾ: ਪੰਜਾਬ ਭਰ ’ਚ 26.59 ਕਰੋੜ ਰੁਪਏ ਦੀ ਲਾਗਤ ਨਾਲ ਹੋਇਆ ਬ੍ਰੈਸਟ ਕੈਂਸਰ ਦੇ 15494 ਮਰੀਜ਼ਾਂ ਦਾ ਇਲਾਜ

ਮੁੱਖ ਮੰਤਰੀ ਸਿਹਤ ਯੋਜਨਾ ਦੇ 50.3 ਲੱਖ ਤੋਂ ਵੱਧ ਈ-ਸਿਹਤ ਕਾਰਡ ਜਾਰੀ - ਸਿਹਤ ਮੰਤਰੀ

ਮੁੱਖ ਮੰਤਰੀ ਸਿਹਤ ਯੋਜਨਾ: 2300 ਡਾਇਬੀਟੀਜ਼ ਮਰੀਜ਼ਾਂ ਨੂੰ ਮਿਲਿਆ ਕੈਸ਼ਲੈੱਸ ਇਲਾਜ

ਪੰਜਾਬ ਸਰਕਾਰ ਨੇ ਦੁੱਧ ਵਿੱਚ ਮਿਲਾਵਟਖੋਰੀ ਨਾਲ ਨਜਿੱਠਣ ਲਈ ਵਿੱਢੀ ‘‘ਸ਼ੁੱਧ ਦੁੱਧ’’ ਮੁਹਿੰਮ

'ਮੁੱਖ ਮੰਤਰੀ ਸਿਹਤ ਯੋਜਨਾ' ਤਹਿਤ ਕੈਸ਼ਲੈੱਸ ਐਮਰਜੈਂਸੀ ਦਿਲ ਦੇ ਇਲਾਜ ਨਾਲ ਬਚ ਰਹੀਆਂ ਹਨ ਅਣਗਿਣਤ ਜਾਨਾਂ

4.43 ਲੱਖ ਤੋਂ ਵੱਧ ਮਰੀਜ਼, 782 ਕਰੋੜ ਰੁਪਏ ਦਾ ਕੈਸ਼ਲੈੱਸ ਇਲਾਜ: ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਬਦਲ ਰਹੀ ਹੈ ਪੰਜਾਬ ਦੇ ਸਿਹਤ ਢਾਂਚੇ ਦੀ ਤਸਵੀਰ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਖੇ ‘’ਸਿਹਤਮੰਦ ਉਮਰ ਲਈ ਯੋਗ’’ ਵਿਸ਼ੇ 'ਤੇ ਮਨਾਇਆ ਗਿਆ ਅੰਤਰਰਾਸ਼ਟਰੀ ਯੋਗ ਦਿਵਸ

ਕੌਮਾਂਤਰੀ ਯੋਗ ਦਿਵਸ 'ਤੇ ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਵਿਖੇ ਪ੍ਰੋਗਰਾਮ ਦਾ ਆਯੋਜਨ

ਪੰਜਾਬ ਸਰਕਾਰ ਨੇ ਤਿੰਨ ਜ਼ਿਲ੍ਹਿਆਂ ਵਿੱਚ ਦਿਲ ਦੀ ਸਿਹਤ ਜਾਂਚ ਲਈ AI ਅਧਾਰਤ ਉਪਕਰਨ ਸਥਾਪਤ ਕਰਨ ਵਾਸਤੇ CHRI ਨਾਲ ਭਾਈਵਾਲੀ ਕੀਤੀ