Thursday, April 25, 2024

Health

ਸਾਬਕਾ ਕ੍ਰਿਕਟਰ ਕਪਿਲ ਦੇਵ ਨੂੰ ਮਿਲੀ ਹਸਪਤਾਲ ਤੋਂ ਛੁੱਟੀ

PUNJAB NEWS EXPRESS | October 26, 2020 01:16 PM

ਨਵੀਂ ਦਿੱਲੀ:ਭਾਰਤ ਦੇ ਪਹਿਲੇ ਵਿਸ਼ਵ ਕੱਪ ਜੇਤੂ ਕਪਤਾਨ ਕਪਿਲ ਦੇਵ ਨੂੰ ਐਤਵਾਰ ਨੂੰ ਸ਼ਹਿਰ ਦੇ ਇੱਕ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ । ਦੱਸਣਾ ਬਣਦਾ ਹੈ ਕਿ ਦਿਲ ਦਾ ਦੌਰਾ ਪੈਣ ਕਾਰਨ 2 ਦਿਨ ਪਹਿਲਾਂ ਉਨ੍ਹਾਂ ਦੀ ਐਂਜਿਓਪਲਾਸਟੀ ਹੋਈ ਸੀ । ਇਸ 61 ਸਾਲਾ ਸਾਬਕਾ ਆਲਰਾਊਂਡਰ ਨੂੰ ਛਾਤੀ ਵਿਚ ਦਰਦ ਦੀ ਸ਼ਿਕਾਇਤ ਤੋਂ ਬਾਅਦ ਫੋਰਟਿਸ ਐਸਕੋਰਟਸ ਹਾਰਟ ਇੰਸਟੀਚਿਊਟ ਦੇ ਐਮਰਜੈਂਸੀ ਵਿਭਾਗ ਵਿਚ ਭਰਤੀ ਕਰਾਇਆ ਗਿਆ ਸੀ, ਹੁਣ ਉਹ ਤੰਦਰੁਸਤ ਹਨ । ਹਸਪਤਾਲ ਨੇ ਬਿਆਨ ਵਿਚ ਕਿਹਾ, 'ਕਪਿਲ ਦੇਵ ਨੂੰ ਅੱਜ ਦੁਪਹਿਰ ਬਾਅਦ ਛੁੱਟੀ ਦੇ ਦਿੱਤੀ ਗਈ । ਉਹ ਬਿਹਤਰ ਹਾਲਤ ਵਿਚ ਹਨ ਅਤੇ ਜਲਦ ਹੀ ਆਪਣੀ ਦੈਨਿਕ ਗਤੀਵਿਧੀ ਸ਼ੁਰੂ ਕਰ ਸਕਦੇ ਹੈ ।' ਉਹ ਡਾ. ਅਤੁਲ ਮਾਥੁਰ ਤੋਂ ਲਗਾਤਾਰ ਸਲਾਹ ਲੈਂਦੇ ਰਹਿਣਗੇ ।

 
 

Have something to say? Post your comment

google.com, pub-6021921192250288, DIRECT, f08c47fec0942fa0

Health

ਚੰਗੀ ਸਿਹਤ ਅਤੇ ਤੰਦਰੁਸਤੀ ਨੂੰ ਬਣਾਈ ਰੱਖਣ ਲਈ ਢੁਕਵੀਂ ਨੀਂਦ ਬਹੁਤ ਜ਼ਰੂਰੀਃ ਡਾ. ਤਨੂੰ ਸਿੰਗਲਾ 

ਸਿਹਤ ਮੰਤਰੀ ਨੇ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕ ਕੇ ਨਰਸਿੰਗ ਸਿੱਖਿਆ ਨੂੰ ਮਜ਼ਬੂਤ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ

ਸਿਹਤ ਵਿਭਾਗ ਵੱਲੋਂ ਗੈਰ ਕਾਨੂੰਨੀ ਢੰਗ ਨਾਲ ਲੜਕਾ ਲੜਕੀ ਦੱਸਣ ਅਤੇ ਗਰਭਪਾਤ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ 

ਸਿਹਤ ਵਿਭਾਗ ਵੱਲੋ ਸਵਾਇਨ ਫਲੂ ਸਬੰਧੀ ਐਡਵਾਇਜਰੀ ਜਾਰੀ, ਸਵਾਈਨ ਫਲੂ ਤੋਂ ਘਬਰਾਉਣਾ ਨਹੀਂ,ਸਾਵਧਾਨੀਆਂ ਦਾ ਪਾਲਣ ਕਰੋ: ਡਾ ਕਵਿਤਾ ਸਿੰਘ

ਪੰਜਾਬ ਦੇ ਸਿਹਤ ਮੰਤਰੀ ਨੇ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ 7 ਆਈ.ਈ.ਸੀ. ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ

ਸਿਹਤ ਵਿਭਾਗ ਨੇ ਸੁਨਾਮ ’ਚ ਗੈਰ-ਕਾਨੂੰਨੀ ਲਿੰਗ ਨਿਰਧਾਰਨ ਟੈਸਟ ਰੈਕੇਟ ਦਾ ਕੀਤਾ ਪਰਦਾਫਾਸ਼

ਸਰਕਾਰੀ ਆਯੁਰਵੈਦਿਕ ਕਾਲਜ ਦੇ ਸਟਾਫ਼ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੱਡਾ ਤੋਹਫ਼ਾ

ਪੰਜਾਬ ਰਾਜ ਸਿਹਤ ਏਜੰਸੀ ਵੱਲੋਂ ਆਯੁਸ਼ਮਾਨ ਭਾਰਤ-ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਈ-ਕਾਰਡ ਜਾਰੀ ਕਰਨ ਲਈ ਲਗਾਏ ਜਾਣਗੇ ਵਿਸ਼ੇਸ਼ ਕੈਂਪ

ਪੰਜਾਬ ਦੇ ਸਿਹਤ ਮੰਤਰੀ ਨੇ ਕੋਵਿਡ-19 ਨਾਲ ਲੜਨ ਲਈ ਯੂ.ਐਸ.ਏ.ਆਈ.ਡੀ. ਹਮਾਇਤ ਪ੍ਰਾਪਤ ਗੈਰ-ਸਰਕਾਰੀ ਸੰਗਠਨਾਂ ਦੇ ਯਤਨਾਂ ਦੀ ਕੀਤੀ ਸ਼ਲਾਘਾ

ਸਿਵਲ ਸਰਜਨ ਡਾ. ਰਮਿੰਦਰ ਕੌਰ ਵੱਲੋਂ ਸਿਹਤ ਕੇਂਦਰਾਂ ਦਾ ਦੌਰਾ