Monday, October 05, 2026
ਤਾਜਾ ਖਬਰਾਂ
• ਕੀਆ ਇੰਡੀਆ ਨੇ ਕੈਂਟੋਨਮੈਂਟ ਬੋਰਡ ਅੰਬਾਲਾ ਦੇ ਸਹਿਯੋਗ ਨਾਲ ਪ੍ਰੋਜੈਕਟ ਡੀ.ਆਰ.ਓ.ਪੀ. ਦੇ ਪੰਜਵੇਂ ਪੜਾਅ ਦੀ ਸ਼ੁਰੂਆਤ ਕੀਤੀ, ਇੰਡਿਅਨ ਪਾਲਿਊਸ਼ਨ ਕੰਟਰੋਲ ਐਸੋਸੀਏਸ਼ਨ ਵੱਲੋਂ ਕੀਤਾ ਗਿਆ ਲਾਗੂਕਰਨ • ਤਿੰਨ ਮਾਸੂਮ ਬੱਚਿਆਂ ਦੀ ਮੌਤ ਦਾ ਮਾਮਲਾ ਟਰੇਸ, ਮਾਂ ਹੀ ਨਿਕਲੀ ਬੱਚਿਆਂ ਦੀ ਕਾਤਿਲ • ਕੈਨੇਡਾ ਦੇ ਸਸਕੈਚਵਨ ਵਿੱਚ ਜਹਾਜ਼ ਹਾਦਸੇ ਵਿੱਚ ਦੋ ਭਾਰਤੀ ਸਿਖਲਾਈ ਪਾਇਲਟਾਂ ਦੀ ਮੌਤ • ਬੀਐਸਐਫ ਨੇ ਅਕਾਲ ਤਖ਼ਤ ਦੇ ਜਥੇਦਾਰ, ਸਿੱਖ ਸੰਗਤ ਨੂੰ ਜ਼ੀਰੋ ਲਾਈਨ ਅੱਗੇ ਜਾਣ ਦੀ ਇਜਾਜ਼ਤ ਨਹੀਂ ਦਿੱਤੀ; ਅਕਾਲ ਤਖ਼ਤ ਦੇ ਜਥੇਦਾਰ ਨੇ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਲਈ ਅਰਦਾਸ ਕੀਤੀ • ਮਾਲੇਰਕੋਟਲਾ ਦੇ ਡੀਸੀ 'ਤੇ ਸਟਾਫ ਨੂੰ 'ਅਪਮਾਨਿਤ' ਕਰਨ ਦਾ ਦੋਸ਼; ਕਰਮਚਾਰੀਆਂ ਨੇ 25 ਸਤੰਬਰ ਨੂੰ ਹੜਤਾਲ ਦਾ ਐਲਾਨ ਕੀਤਾ • ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ AAP ਸਰਕਾਰ ਦਾ ਧੋਖਾ, 8% DA ਵਧਾ ਕੇ ਆਪਣੀ ਪਿੱਠ ਥਪਥਪਾ ਰਹੀ ਸਰਕਾਰ: ਤਰੁਣ ਚੁਗ

Health

ਕੋਰੋਨਾ ਦੀ ਦੂਜੀ ਲਹਿਰ ਪਹਿਲਾਂ ਨਾਲੋਂ ਗੰਭੀਰ, ਨਾ ਵਰਤੋਂ ਲਾਪ੍ਰਵਾਹੀ : ਰਮਣੀਕ ਬੇਦੀ

PUNJAB NEWS EXPRESS | November 18, 2020 02:27 PM

ਚੰਡੀਗੜ੍ਹ:ਦਿੱਲੀ ਦੀ ਤਰਜ਼ ’ਤੇ ਚੰਡੀਗੜ੍ਹ ’ਚ ਕੋਰੋਨਾ ਦੇ ਮਰੀਜ਼ਾਂ ਦੇ ਵਧਣ ਦੇ ਖ਼ਦਸ਼ੇ ਕਾਰਨ ਹੀ ਸੈਕਟਰ-17 ਬੱਸ ਸਟੈਂਡ ’ਤੇ ਕੋਰੋਨਾ ਟੈਸਟਿੰਗ ਸ਼ੁਰੂ ਹੋਈ ਹੈ। ਪਰ ਕਿਉਂ ਨਾ ਹੋਰ ਸਾਵਧਾਨੀਆਂ ਵਰਤੀਆਂ ਜਾਣ। ਇਹ ਕਹਿਣਾ ਹੈ ਵਰਲਡ ਮੈਡੀਕਲ ਐਸੋਸੀਏਸ਼ਨ ਦੇ ਸਲਾਹਕਾਰ ਡਾ. ਰਮਣੀਕ ਬੇਦੀ ਦਾ। ਆਯੂਰਵੈਦਿਕ ਡਾਕਟਰ ਰਾਜੀਵ ਕਪਿਲਾ, ਹੋਮਿਓਪੈਥੀ ਡਾ. ਐਚ ਕੇ ਖਰਬੰਦਾ ਤੇ ਐਲੋਪੈਥੀ ਦੇ ਡਾ. ਰਮਣੀਕ ਬੇਦੀ ਨੇ ਵਿਚਾਰ-ਵਟਾਂਦਰਾ ਕਰਕੇ ਆਪਣੇ ਵਿਚਾਰ ਸ਼ਹਿਰ ਵਾਸੀਆਂ ਨਾਲ ਸਾਂਝੇ ਕੀਤੇ। ਡਾਕਟਰਾਂ ਨੇ ਸੁਝਾਅ ਦਿੱਤਾ ਕਿ ਸਰਕਾਰ ਨੂੰ ਮੁੜ ਵਧਦੇ ਕੋਰੋਨਾ ਮਾਮਲਿਆਂ ਦੇ ਮੱਦੇਨਜ਼ਰ ਅਜੇ ਸਕੂਲ, ਕਾਲਜ, ਸਮਾਗਮਾਂ ਦੀ ਇਜਾਜ਼ਤ ਨਹੀਂ ਦੇਣੀ ਚਾਹੀਦੀ। ਇਸ ਤੋਂ ਇਲਾਵਾ ਕਈ ਹੋਰ ਸੁਝਾਅ ਵੀ ਡਾਕਟਰਾਂ ਵੱਲੋਂ ਸਾਂਝੇ ਤੌਰ ’ਤੇ ਕੀਤੇ ਗਏ ਵਿਸ਼ੇਸ਼ ਵਿਚਾਰ-ਵਟਾਂਦਰੇ ਮੌਕੇ ਸੁਝਾਏ ਗਏ।

Have something to say? Post your comment

google.com, pub-6021921192250288, DIRECT, f08c47fec0942fa0

Health

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਅਧਿਕਾਰ-ਆਧਾਰਿਤ ਮਾਨਸਿਕ ਸਿਹਤ ਸੰਭਾਲ ਲਈ ਰੂਪ-ਰੇਖਾ ਉਲੀਕੀ

ਮੁੱਖ ਮੰਤਰੀ ਸਿਹਤ ਯੋਜਨਾ: ਪੰਜਾਬ ਭਰ ’ਚ 26.59 ਕਰੋੜ ਰੁਪਏ ਦੀ ਲਾਗਤ ਨਾਲ ਹੋਇਆ ਬ੍ਰੈਸਟ ਕੈਂਸਰ ਦੇ 15494 ਮਰੀਜ਼ਾਂ ਦਾ ਇਲਾਜ

ਮੁੱਖ ਮੰਤਰੀ ਸਿਹਤ ਯੋਜਨਾ ਦੇ 50.3 ਲੱਖ ਤੋਂ ਵੱਧ ਈ-ਸਿਹਤ ਕਾਰਡ ਜਾਰੀ - ਸਿਹਤ ਮੰਤਰੀ

ਮੁੱਖ ਮੰਤਰੀ ਸਿਹਤ ਯੋਜਨਾ: 2300 ਡਾਇਬੀਟੀਜ਼ ਮਰੀਜ਼ਾਂ ਨੂੰ ਮਿਲਿਆ ਕੈਸ਼ਲੈੱਸ ਇਲਾਜ

ਪੰਜਾਬ ਸਰਕਾਰ ਨੇ ਦੁੱਧ ਵਿੱਚ ਮਿਲਾਵਟਖੋਰੀ ਨਾਲ ਨਜਿੱਠਣ ਲਈ ਵਿੱਢੀ ‘‘ਸ਼ੁੱਧ ਦੁੱਧ’’ ਮੁਹਿੰਮ

'ਮੁੱਖ ਮੰਤਰੀ ਸਿਹਤ ਯੋਜਨਾ' ਤਹਿਤ ਕੈਸ਼ਲੈੱਸ ਐਮਰਜੈਂਸੀ ਦਿਲ ਦੇ ਇਲਾਜ ਨਾਲ ਬਚ ਰਹੀਆਂ ਹਨ ਅਣਗਿਣਤ ਜਾਨਾਂ

4.43 ਲੱਖ ਤੋਂ ਵੱਧ ਮਰੀਜ਼, 782 ਕਰੋੜ ਰੁਪਏ ਦਾ ਕੈਸ਼ਲੈੱਸ ਇਲਾਜ: ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਬਦਲ ਰਹੀ ਹੈ ਪੰਜਾਬ ਦੇ ਸਿਹਤ ਢਾਂਚੇ ਦੀ ਤਸਵੀਰ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਖੇ ‘’ਸਿਹਤਮੰਦ ਉਮਰ ਲਈ ਯੋਗ’’ ਵਿਸ਼ੇ 'ਤੇ ਮਨਾਇਆ ਗਿਆ ਅੰਤਰਰਾਸ਼ਟਰੀ ਯੋਗ ਦਿਵਸ

ਕੌਮਾਂਤਰੀ ਯੋਗ ਦਿਵਸ 'ਤੇ ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਵਿਖੇ ਪ੍ਰੋਗਰਾਮ ਦਾ ਆਯੋਜਨ

ਪੰਜਾਬ ਸਰਕਾਰ ਨੇ ਤਿੰਨ ਜ਼ਿਲ੍ਹਿਆਂ ਵਿੱਚ ਦਿਲ ਦੀ ਸਿਹਤ ਜਾਂਚ ਲਈ AI ਅਧਾਰਤ ਉਪਕਰਨ ਸਥਾਪਤ ਕਰਨ ਵਾਸਤੇ CHRI ਨਾਲ ਭਾਈਵਾਲੀ ਕੀਤੀ