Wednesday, September 09, 2026
ਤਾਜਾ ਖਬਰਾਂ
ਪੰਜਾਬ ਦੇ ਕਰਮਚਾਰੀਆਂ ਦੀ ਹੜਤਾਲ ਤੇਜ਼: ਮਾਨ ਸਰਕਾਰ ਨੇ 'ਕੋਈ ਕੰਮ ਨਹੀਂ, ਕੋਈ ਤਨਖਾਹ ਨਹੀਂ' ਦਾ ਸੱਦਾ ਦਿੱਤਾ, ਸਖ਼ਤ ਕਾਰਵਾਈ ਦੀ ਚੇਤਾਵਨੀ ਦਿੱਤੀਕੈਨੇਡਾ ਵਿੱਚ 16 ਪੰਜਾਬੀਆਂ 'ਤੇ 56 ਦੋਸ਼ ਲੱਗੇ ਹਨ, ਜਿਨ੍ਹਾਂ 'ਤੇ ਫਿਰੌਤੀ ਦੀ ਕਾਰਵਾਈ ਕੀਤੀ ਜਾ ਰਹੀ ਹੈ; ਸੰਭਾਵਿਤ ਬਿਸ਼ਨੋਈ ਲਿੰਕਾਂ ਦੀ ਜਾਂਚ ਚੱਲ ਰਹੀ ਹੈ।ਪੰਜਾਬ ਅਤੇ ਹਰਿਆਣਾ ਹਾਈ ਕੋਰਟ ਬਾਰ ਨੇ ਮਾਨ ਸਰਕਾਰ ਵੱਲੋਂ ਚੀਫ ਜਸਟਿਸ ਦੀ ਨਿਯੁਕਤੀ ਦੇ ਵਿਰੋਧ ਦੀ ਨਿੰਦਾ ਕੀਤੀਜਸਟਿਸ ਮਿਸ਼ਰਾ ਦੀ ਨਿਯੁਕਤੀ: ਮਾਨ ਸਰਕਾਰ ਦੀ ਸੰਵਿਧਾਨਕ ਚੁਣੌਤੀ ਨੇ ਰਾਜਨੀਤਿਕ ਸਵਾਲ ਖੜ੍ਹੇ ਕੀਤੇਸਚਿਨ ਪਾਇਲਟ ਨੂੰ ਪੰਜਾਬ ਕਾਂਗਰਸ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ, ਉਹ ਭੁਪੇਸ਼ ਬਘੇਲ ਦੀ ਥਾਂ ਲੈਣਗੇਪ੍ਰਦਰਸ਼ਨਕਾਰੀ ਮੁਲਾਜ਼ਮਾਂ ਨੂੰ ਵੰਡਣ ਦੀ ਕੋਸ਼ਿਸ਼ ਵਿੱਚ ਪੰਜਾਬ ਸਰਕਾਰ ਨੇ ਜੁਲਾਈ 2020 ਤੋਂ ਬਾਅਦ ਭਰਤੀ ਕੀਤੇ ਗਏ ਮੁਲਾਜ਼ਮਾਂ ਲਈ ਡੀਏ ਵਧਾ ਕੇ 60 ਪ੍ਰਤੀਸ਼ਤ ਕਰਨ ਦਾ ਪ੍ਰਸਤਾਵ ਰੱਖਿਆ 

Health

ਕੋਰੋਨਾ ਨਿਯਮਾਂ ਦੀ ਉਲੰਘਣਾ ਕਰਨ 'ਤੇ ਕੱਟੇ ਚਲਾਨ: ਐਸਐਸਪੀ

PUNJAB NEWS EXPRESS | November 23, 2020 03:13 PM

ਗੁਰਦਾਸਪੁਰ: ਡਾ. ਰਜਿੰਦਰ ਸਿੰਘ ਸੋਹਲ ਐਸ.ਐਸ.ਪੀ ਗੁਰਦਾਸਪੁਰ ਨੇ ਜ਼ਿਲਾ ਵਾਸੀਆਂ ਨੂੰ ਪ੍ਰਸ਼ਾਸਨ ਨਾਲ ਸਹਿਯੋਗ ਕਰਦੇ ਹੋਏ ਸਾਰੀਆਂ ਹਦਾਇਤਾਂ ਦੀ ਪਾਲਣਾ ਕਰਨ ਨੂੰ ਯਕੀਨੀ ਬਣਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਅਗਲੇ ਦਿਨਾਂ ਵਿਚ ਕੋਰੋਨਾ ਵਾਇਰਸ ਤੋਂ ਬਚਾਅ ਲਈ ਹੋਰ ਵਧੇਰੇ ਜਾਗਰੂਕ ਤੇ ਸੁਚੇਤ ਹੋਣ ਦੀ ਲੋੜ ਹੈ। ਉਨਾਂ ਕਿਹਾ ਕਿ ਮਾਸਕ ਲਾਜ਼ਮੀ ਤੋਰ ਤੇ ਪਹਿਨਿਆ ਜਾਵੇ, ਸ਼ੋਸਲ ਡਿਸਟੈਂਸ ਮੈਨਟੇਨ ਰੱਖਿਆ ਜਾਵੇ ਅਤੇ ਹੱਥਾਂ ਨੂੰ ਸਾਫ ਰੱਖਿਆ ਜਾਵੇ।
ਐਸ.ਐਸ.ਪੀ ਡਾ. ਸੋਹਲ ਨੇ ਅੱਗੇ ਦੱਸਿਆ ਕਿ ਜ਼ਿਲਾ ਗੁਰਦਾਸਪੁਰ ਵਿਖੇ 21 ਮਈ 2020 ਤੋਂ ਲੈ ਕੇ 20 ਨਵੰਬਰ 2020 ਤਕ ਮਾਸਕ ਨਾ ਪਹਿਨਣ 'ਤੇ 13422 ਚਲਾਨ ਕੀਤੇ ਗਏ ਹਨ ਤੇ 62 ਲੱਖ 72 ਹਜਾਰ, 330 ਰੁਪਏ ਦਾ ਜੁਰਮਾਨਾ ਵਸੂਲ ਕੀਤਾ ਹੈ। ਜਨਤਕ ਸਥਾਨ ਤੇ ਥੁੱਕਣ ਤੇ 864 ਚਲਾਨ ਕੱਟ ਕੇ 3 ਲੱਖ 74 ਹਜ਼ਾਰ 400 ਰੁਪਏ, ਸ਼ੋਸਲ ਡਿਸਟੈਂਸ ਦੀ ਉਲੰਘਣਾ ਕਰਨ ਤੇ 718 ਚਲਾਨ ਕੱਟ ਕੇ 4 ਲੱਖ 5 ਹਜਾਰ ਰੁਪਏ ਦਾ ਜੁਰਮਾਨਾ ਕੀਤਾ ਗਿਆ। ਉਨਾਂ ਦੱਸਿਆ ਕਿ ਹੋਮ ਕੁਆਇੰਨਟਾਇਨ ਦੀ ਉਲੰਘਣਾ ਕਰਨ ਵਾਲੇ 09 ਵਿਅਕਤੀਆਂ ਦੇ ਚਲਾਨ ਕਰਕੇ 18 ਹਜ਼ਾਰ ਰੁਪਏ ਦਾ ਜੁਰਮਾਨਾ ਕੀਤਾ ਗਿਆ। ਉਨਾਂ ਦੱਸਿਆ ਕਿ ਕੁਲ 15013 ਡਲਾਨ ਕਰਕੇ 70 ਲੱਖ 69 ਹਜ਼ਾਰ 700 ਰੁਪਏ ਦਾ ਜੁਰਮਾਨਾ ਕੀਤਾ ਗਿਆ ਹੈ।

Have something to say? Post your comment

google.com, pub-6021921192250288, DIRECT, f08c47fec0942fa0

Health

ਮੁੱਖ ਮੰਤਰੀ ਸਿਹਤ ਯੋਜਨਾ: ਪੰਜਾਬ ਭਰ ’ਚ 26.59 ਕਰੋੜ ਰੁਪਏ ਦੀ ਲਾਗਤ ਨਾਲ ਹੋਇਆ ਬ੍ਰੈਸਟ ਕੈਂਸਰ ਦੇ 15494 ਮਰੀਜ਼ਾਂ ਦਾ ਇਲਾਜ

ਮੁੱਖ ਮੰਤਰੀ ਸਿਹਤ ਯੋਜਨਾ ਦੇ 50.3 ਲੱਖ ਤੋਂ ਵੱਧ ਈ-ਸਿਹਤ ਕਾਰਡ ਜਾਰੀ - ਸਿਹਤ ਮੰਤਰੀ

ਮੁੱਖ ਮੰਤਰੀ ਸਿਹਤ ਯੋਜਨਾ: 2300 ਡਾਇਬੀਟੀਜ਼ ਮਰੀਜ਼ਾਂ ਨੂੰ ਮਿਲਿਆ ਕੈਸ਼ਲੈੱਸ ਇਲਾਜ

ਪੰਜਾਬ ਸਰਕਾਰ ਨੇ ਦੁੱਧ ਵਿੱਚ ਮਿਲਾਵਟਖੋਰੀ ਨਾਲ ਨਜਿੱਠਣ ਲਈ ਵਿੱਢੀ ‘‘ਸ਼ੁੱਧ ਦੁੱਧ’’ ਮੁਹਿੰਮ

'ਮੁੱਖ ਮੰਤਰੀ ਸਿਹਤ ਯੋਜਨਾ' ਤਹਿਤ ਕੈਸ਼ਲੈੱਸ ਐਮਰਜੈਂਸੀ ਦਿਲ ਦੇ ਇਲਾਜ ਨਾਲ ਬਚ ਰਹੀਆਂ ਹਨ ਅਣਗਿਣਤ ਜਾਨਾਂ

4.43 ਲੱਖ ਤੋਂ ਵੱਧ ਮਰੀਜ਼, 782 ਕਰੋੜ ਰੁਪਏ ਦਾ ਕੈਸ਼ਲੈੱਸ ਇਲਾਜ: ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਬਦਲ ਰਹੀ ਹੈ ਪੰਜਾਬ ਦੇ ਸਿਹਤ ਢਾਂਚੇ ਦੀ ਤਸਵੀਰ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਖੇ ‘’ਸਿਹਤਮੰਦ ਉਮਰ ਲਈ ਯੋਗ’’ ਵਿਸ਼ੇ 'ਤੇ ਮਨਾਇਆ ਗਿਆ ਅੰਤਰਰਾਸ਼ਟਰੀ ਯੋਗ ਦਿਵਸ

ਕੌਮਾਂਤਰੀ ਯੋਗ ਦਿਵਸ 'ਤੇ ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਵਿਖੇ ਪ੍ਰੋਗਰਾਮ ਦਾ ਆਯੋਜਨ

ਪੰਜਾਬ ਸਰਕਾਰ ਨੇ ਤਿੰਨ ਜ਼ਿਲ੍ਹਿਆਂ ਵਿੱਚ ਦਿਲ ਦੀ ਸਿਹਤ ਜਾਂਚ ਲਈ AI ਅਧਾਰਤ ਉਪਕਰਨ ਸਥਾਪਤ ਕਰਨ ਵਾਸਤੇ CHRI ਨਾਲ ਭਾਈਵਾਲੀ ਕੀਤੀ

ਪੇਸ਼ਾਬ ਵਿੱਚ ਖੂਨ ? ਪੈਲਵਿਕ ਦਰਦ ? ਪੜ੍ਹੋ ਕੀ ਨੇ ਪ੍ਰੋਸਟੇਟ ਕੈਂਸਰ ਦੇ ਲੱਛਣ ?