Saturday, June 27, 2026
ਤਾਜਾ ਖਬਰਾਂ
ਪੰਜਾਬ ਇਤਿਹਾਸ ਦੇ ਸਭ ਤੋਂ ਗੰਭੀਰ ਨੈਤਿਕ ਅਤੇ ਸੰਵਿਧਾਨਕ ਸੰਕਟ ਵਿੱਚੋਂ ਲੰਘ ਰਿਹਾ ਹੈ : ਕੇਵਲ ਸਿੰਘ ਢਿੱਲੋਂਕੇਂਦਰ ਸਰਕਾਰ ਪੰਜਾਬ ਨੂੰ ਵਿਸ਼ੇਸ਼ ਸ਼੍ਰੇਣੀ ਦਾ ਦਰਜਾ ਅਤੇ ਸਰਹੱਦੀ ਖੇਤਰਾਂ ਲਈ ਵਿਸ਼ੇਸ਼ ਪੈਕੇਜ ਦੇਵੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨਪੰਜਾਬ ਨੇ ਅਪ੍ਰੈਲ ਮਹੀਨੇ ਦੌਰਾਨ 15 ਬਾਲ ਵਿਆਹ ਰੋਕ ਕੇ ਬੱਚਿਆਂ ਦਾ ਬਚਪਨ ਬਚਾਇਆ : ਡਾ. ਬਲਜੀਤ ਕੌਰਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਪੰਜਾਬ ਵਿੱਚ ਨੀਟ ਦੀ ਮੁੜ ਪ੍ਰੀਖਿਆ ਦੇਣ ਵਾਲੇ ਉਮੀਦਵਾਰਾਂ ਲਈ ਮੁਫ਼ਤ ਸਫ਼ਰ ਨੂੰ ਮਨਜ਼ੂਰੀਵਿਆਹ ਤੋਂ ਪਹਿਲਾਂ ਸੈਕਸ ਨੂੰ ਨੈਤਿਕ ਗਿਰਾਵਟ ਨਹੀਂ ਮੰਨਿਆ ਜਾ ਸਕਦਾ: ਸੁਪਰੀਮ ਕੋਰਟ ਨੇ ਪੁਲਿਸ ਭਰਤੀ ਦੀ ਨਿਯੁਕਤੀ ਦਾ ਹੁਕਮ ਦਿੱਤਾਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ

Health

ਅਭਿਨੇਤਾ ਸਨੀ ਦਿਓਲ ਕੋਰੋਨਾ ਪਾਜ਼ੇਟਿਵ

PUNJAB NEWS EXPRESS | December 02, 2020 05:14 PM

 ਦੇਸ਼ 'ਚ ਕੋਰੋਨਾ ਮਹਾਮਾਰੀ ਦਾ ਕਹਿਰ ਦਿਨੋ-ਦਿਨ ਵੱਧਦਾ ਜਾ ਰਿਹਾ ਹੈ | ਹਰੇਕ ਦਿਨ ਕੋਰੋਨਾ ਪਾਜ਼ੇਟਿਵ ਲੋਕਾਂ ਦੀ ਗਿਣਤੀ ਤੇਜ਼ੀ ਨਾਲ ਵੱਧ ਰਹੀ ਹੈ | ਫਿਲਮ ਅਭਿਨੇਤਾ ਅਤੇ ਗੁਰਦਾਸਪੁਰ ਦੇ ਸੰਸਦ ਮੈਂਬਰ ਸਨੀ ਦਿਓਲ ਵੀ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ | ਅਭਿਨੇਤਾ ਸਨੀ ਦਿਓਲ ਨੇ ਖੁਦ ਸੋਸ਼ਲ ਮੀਡਿਆ ਤੇ ਟਵੀਟ ਕਰ ਇਹ ਜਾਣਕਾਰੀ ਦਿੱਤੀ ਹੈ |

ਸਨੀ ਦਿਓਲ ਨੇ ਬੁੱਧਵਾਰ ਨੂੰ ਟਵੀਟ ਕੀਤਾ - "ਮੈਂ ਕੋਰੋਨਾ ਟੈਸਟ ਕਰਵਾਇਆ ਅਤੇ ਰਿਪੋਰਟ ਪਾਜ਼ੇਟਿਵ ਆਈ ਹੈ | ਮੈਂ ਇਕਾਂਤਵਾਸ 'ਚ ਹਾਂ ਅਤੇ ਮੇਰੀ ਸਿਹਤ ਠੀਕ ਹੈ | ਮੈਂ ਤੁਹਾਨੂੰ ਬੇਨਤੀ ਕਰਦਾ ਹਾਂ ਕਿ ਤੁਸੀਂ ਸਾਰੇ ਜੋ ਪਿਛਲੇ ਦਿਨਾਂ ਵਿੱਚ ਮੇਰੇ ਸੰਪਰਕ ਵਿੱਚ ਆਏ ਹੋ, ਕਿਰਪਾ ਕਰਕੇ ਆਪਣੇ ਆਪ ਨੂੰ ਆਈਸੋਲੇਟ ਕਰ ਆਪਣੀ ਜਾਂਚ ਕਰਵਾਓ |"

ਦੇਸ਼ ਭਰ 'ਚ ਸਨੀ ਦੇ ਫੈਨਸ ਉਨ੍ਹਾਂ ਦੇ ਲਈ ਜਲਦੀ ਸਿਹਤਯਾਬੀ ਹੋਣ ਦੀ ਅਰਦਾਸ ਕਰ ਰਹੇ ਹਨ | ਸਨੀ ਦਿਓਲ ਕੁਝ ਦਿਨ ਪਹਿਲਾਂ ਆਪਣੇ ਦੋਸਤਾਂ ਦੇ ਨਾਲ ਕੁੱਲੂ ਮਨਾਲੀ ਗਏ ਹੋਏ ਸੀ ਜਿੱਥੇ ਉਹ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ | ਫਿਲਹਾਲ ਉਹ ਕੁੱਲੂ 'ਚ ਹੀ ਹੈ | ਹਾਲ ਹੀ 'ਚ ਸਨੀ ਦਿਓਲ ਨੇ ਆਪਣੀ ਫਿਲਮ 'ਅਪਣੇ' ਦੇ ਸੀਕਵਲ ਦਾ ਐਲਾਨ ਕੀਤਾ ਹੈ। ਇਸ ਫਿਲਮ 'ਚ ਸਨੀ ਦਿਓਲ ਆਪਣੇ ਪਿਤਾ ਧਰਮਿੰਦਰ, ਭਰਾ ਬੌਬੀ ਦਿਓਲ ਅਤੇ ਬੇਟੇ ਕਰਨ ਦਿਓਲ ਨਾਲ ਨਜ਼ਰ ਆਉਣਗੇ। ਇਹ ਫਿਲਮ ਅਗਲੇ ਸਾਲ ਦੀਵਾਲੀ ਤੇ ਰਿਲੀਜ਼ ਹੋਵੇਗੀ।

Have something to say? Post your comment

google.com, pub-6021921192250288, DIRECT, f08c47fec0942fa0

Health

'ਮੁੱਖ ਮੰਤਰੀ ਸਿਹਤ ਯੋਜਨਾ' ਤਹਿਤ ਕੈਸ਼ਲੈੱਸ ਐਮਰਜੈਂਸੀ ਦਿਲ ਦੇ ਇਲਾਜ ਨਾਲ ਬਚ ਰਹੀਆਂ ਹਨ ਅਣਗਿਣਤ ਜਾਨਾਂ

4.43 ਲੱਖ ਤੋਂ ਵੱਧ ਮਰੀਜ਼, 782 ਕਰੋੜ ਰੁਪਏ ਦਾ ਕੈਸ਼ਲੈੱਸ ਇਲਾਜ: ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਬਦਲ ਰਹੀ ਹੈ ਪੰਜਾਬ ਦੇ ਸਿਹਤ ਢਾਂਚੇ ਦੀ ਤਸਵੀਰ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਖੇ ‘’ਸਿਹਤਮੰਦ ਉਮਰ ਲਈ ਯੋਗ’’ ਵਿਸ਼ੇ 'ਤੇ ਮਨਾਇਆ ਗਿਆ ਅੰਤਰਰਾਸ਼ਟਰੀ ਯੋਗ ਦਿਵਸ

ਕੌਮਾਂਤਰੀ ਯੋਗ ਦਿਵਸ 'ਤੇ ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਵਿਖੇ ਪ੍ਰੋਗਰਾਮ ਦਾ ਆਯੋਜਨ

ਪੰਜਾਬ ਸਰਕਾਰ ਨੇ ਤਿੰਨ ਜ਼ਿਲ੍ਹਿਆਂ ਵਿੱਚ ਦਿਲ ਦੀ ਸਿਹਤ ਜਾਂਚ ਲਈ AI ਅਧਾਰਤ ਉਪਕਰਨ ਸਥਾਪਤ ਕਰਨ ਵਾਸਤੇ CHRI ਨਾਲ ਭਾਈਵਾਲੀ ਕੀਤੀ

ਪੇਸ਼ਾਬ ਵਿੱਚ ਖੂਨ ? ਪੈਲਵਿਕ ਦਰਦ ? ਪੜ੍ਹੋ ਕੀ ਨੇ ਪ੍ਰੋਸਟੇਟ ਕੈਂਸਰ ਦੇ ਲੱਛਣ ?

100% ਖਾਲਿਸ ਆਕਸੀਜਨ ਨਾਲ ਹਰ ਲਾਈਲਾਜ਼ ਬਿਮਾਰੀ ਦਾ ਇਲਾਜ ਸੰਭਵ, ਉੱਤਰ ਭਾਰਤ ਦੀ ਪਹਿਲੀ ਐਂਟੀ-ਏਜਿੰਗ ਐੱਚਬੀਓਟੀ ਮਸ਼ੀਨ ਮੋਹਾਲੀ 'ਚ ਸਥਾਪਿਤ

ਟੀਏਵੀਆਰ ਬਜ਼ੁਰਗਾਂ ਵਿੱਚ ਸਰਜੀਕਲ ਐਓਰਟਿਕ ਵਾਲਵ ਬਦਲਣ ਦਾ ਇੱਕ ਪ੍ਰਭਾਵਸ਼ਾਲੀ ਅਤੇ ਸੁਰੱਖਿਅਤ ਵਿਕਲਪ ਹੈ।

ਡਾ. ਜਸਬੀਰ ਸਿੰਘ ਔਲਖ ਅਤੇ ਪਰਿਵਾਰ ਵੱਲੋਂ ਸਿਹਤ, ਵਿਕਾਸ, ਚੁਣੌਤੀਆਂ ਵਿਸ਼ੇ ਸਬੰਧੀ ਵਿਚਾਰ-ਚਰਚਾ

ਮਕੈਨੀਕਲ ਥਰੋਮਬੇਕਟੋਮੀ ਨੇ ਬ੍ਰੇਨ ਸਟਰੋਕ ਦੇ ਇਲਾਜ ਵਿੱਚ ਇੱਕ ਲਿਆਂਦੀ ਨਵੀਂ ਕ੍ਰਾਂਤੀ : ਡਾ ਸੰਦੀਪ ਸ਼ਰਮਾ