Friday, April 19, 2024
ਤਾਜਾ ਖਬਰਾਂ
ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

Health

ਫਾਇਜ਼ਰ ਨੇ ਮੰਗੀ ਭਾਰਤ 'ਚ ਕੋਰੋਨਾ ਵੈਕਸੀਨ ਦੀ ਐਮਰਜੈਂਸੀ ਵਰਤੋਂ ਲਈ ਇਜਾਜ਼ਤ

PUNJAB NEWS EXPRESS | December 07, 2020 02:44 PM

ਨਵੀਂ ਦਿੱਲੀ:  ਫਾਈਜ਼ਰ ਇੰਡੀਆ ਭਾਰਤ 'ਚ ਕੋਰੋਨਾ ਵੈਕੀਸਨ ਦੀ ਐਮਰਜੈਂਸੀ ਇਸਤੇਮਾਲ ਦੀ ਆਗਿਆ ਮੰਗਣ ਵਾਲੀ ਪਹਿਲੀ ਦਵਾਈ ਨਿਰਮਾਤਾ ਕੰਪਨੀ ਬਣ ਗਈ ਹੈ । ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਫਾਈਜ਼ਰ ਨੇ ਡਰੱਗ ਕੰਟਰੋਲਰ ਜਨਰਲ ਆਫ ਇੰਡੀਆ (ਡੀਸੀਜੀਆਈ) ਨੂੰ ਇਸ ਸਿਲਸਿਲੇ 'ਚ ਆਪਣਾ ਮੰਗ ਪੱਤਰ ਸੌਂਪਿਆ ਹੈ ।

ਸਭ ਤੋਂ ਮਹੱਤਵਪੂਰਨ ਗੱਲ ਇਹ ਕਿ ਫਾਈਜ਼ਰ ਨੂੰ  ਬਰਤਾਨੀਆ ਤੇ ਬਹਰੀਨ 'ਚ ਵੈਕਸੀਨ ਦੇ ਇਸਤੇਮਾਲ ਦੀ ਆਗਿਆ ਮਿਲ ਚੁੱਕੀ ਹੈ । ਸੂਤਰਾਂ ਨੇ ਦੱਸਿਆ ਕਿ ਡਰੱਗ ਰੈਗੂਲੇਟਰੀ ਨੂੰ ਦਿੱਤੇ ਮੰਗ ਪੱਤਰ 'ਚ ਕੰਪਨੀ ਨੇ ਭਾਰਤ 'ਚ ਵੈਕਸੀਨ ਦੇ ਆਯਾਤ ਤੇ ਵੰਡਣ ਦੀ ਆਗਿਆ ਦੇਣ ਦੀ ਅਪੀਲ ਕੀਤੀ ਹੈ । ਇਸ ਤੋਂ ਇਲਾਵਾ ਕੰਪਨੀ ਨੇ ਨਿਊ ਡਰੱਗਜ਼ ਐਂਡ ਕਲੀਨਿਕਲ ਟਰਾਇਲ ਰੂਲ, 2019 ਦੀ ਤਰ੍ਹਾਂ ਭਾਰਤ ਦੇ ਲੋਕਾਂ 'ਤੇ ਪ੍ਰੀਖਣ ਤੋਂ ਛੂਟ ਆਗਿਆ ਵੀ ਮੰਗੀ ਹੈ । ਕੰਪਨੀ ਨੇ ਚਾਰ ਦਸੰਬਰ ਨੂੰ ਡੀਸੀਜੀਆਈ ਤੋਂ ਵੈਕਸੀਨ ਦੇ ਐਮਰਜੈਂਸੀ ਇਸਤੇਮਾਲ ਦੀ ਆਗਿਆ ਦੇਣ ਲਈ ਮੰਗ ਪੱਤਰ ਸੌਂਪਿਆ ਹੈ ।

Have something to say? Post your comment

google.com, pub-6021921192250288, DIRECT, f08c47fec0942fa0

Health

ਚੰਗੀ ਸਿਹਤ ਅਤੇ ਤੰਦਰੁਸਤੀ ਨੂੰ ਬਣਾਈ ਰੱਖਣ ਲਈ ਢੁਕਵੀਂ ਨੀਂਦ ਬਹੁਤ ਜ਼ਰੂਰੀਃ ਡਾ. ਤਨੂੰ ਸਿੰਗਲਾ 

ਸਿਹਤ ਮੰਤਰੀ ਨੇ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕ ਕੇ ਨਰਸਿੰਗ ਸਿੱਖਿਆ ਨੂੰ ਮਜ਼ਬੂਤ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ

ਸਿਹਤ ਵਿਭਾਗ ਵੱਲੋਂ ਗੈਰ ਕਾਨੂੰਨੀ ਢੰਗ ਨਾਲ ਲੜਕਾ ਲੜਕੀ ਦੱਸਣ ਅਤੇ ਗਰਭਪਾਤ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ 

ਸਿਹਤ ਵਿਭਾਗ ਵੱਲੋ ਸਵਾਇਨ ਫਲੂ ਸਬੰਧੀ ਐਡਵਾਇਜਰੀ ਜਾਰੀ, ਸਵਾਈਨ ਫਲੂ ਤੋਂ ਘਬਰਾਉਣਾ ਨਹੀਂ,ਸਾਵਧਾਨੀਆਂ ਦਾ ਪਾਲਣ ਕਰੋ: ਡਾ ਕਵਿਤਾ ਸਿੰਘ

ਪੰਜਾਬ ਦੇ ਸਿਹਤ ਮੰਤਰੀ ਨੇ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ 7 ਆਈ.ਈ.ਸੀ. ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ

ਸਿਹਤ ਵਿਭਾਗ ਨੇ ਸੁਨਾਮ ’ਚ ਗੈਰ-ਕਾਨੂੰਨੀ ਲਿੰਗ ਨਿਰਧਾਰਨ ਟੈਸਟ ਰੈਕੇਟ ਦਾ ਕੀਤਾ ਪਰਦਾਫਾਸ਼

ਸਰਕਾਰੀ ਆਯੁਰਵੈਦਿਕ ਕਾਲਜ ਦੇ ਸਟਾਫ਼ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੱਡਾ ਤੋਹਫ਼ਾ

ਪੰਜਾਬ ਰਾਜ ਸਿਹਤ ਏਜੰਸੀ ਵੱਲੋਂ ਆਯੁਸ਼ਮਾਨ ਭਾਰਤ-ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਈ-ਕਾਰਡ ਜਾਰੀ ਕਰਨ ਲਈ ਲਗਾਏ ਜਾਣਗੇ ਵਿਸ਼ੇਸ਼ ਕੈਂਪ

ਪੰਜਾਬ ਦੇ ਸਿਹਤ ਮੰਤਰੀ ਨੇ ਕੋਵਿਡ-19 ਨਾਲ ਲੜਨ ਲਈ ਯੂ.ਐਸ.ਏ.ਆਈ.ਡੀ. ਹਮਾਇਤ ਪ੍ਰਾਪਤ ਗੈਰ-ਸਰਕਾਰੀ ਸੰਗਠਨਾਂ ਦੇ ਯਤਨਾਂ ਦੀ ਕੀਤੀ ਸ਼ਲਾਘਾ

ਸਿਵਲ ਸਰਜਨ ਡਾ. ਰਮਿੰਦਰ ਕੌਰ ਵੱਲੋਂ ਸਿਹਤ ਕੇਂਦਰਾਂ ਦਾ ਦੌਰਾ