Saturday, April 20, 2024
ਤਾਜਾ ਖਬਰਾਂ
ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

Health

ਭਾਜਪਾ ਪ੍ਰਧਾਨ ਜੇ.ਪੀ. ਨੱਢਾ ਹੋਏ ਕੋਰੋਨਾ ਦੇ ਸ਼ਿਕਾਰ

PUNJAB NEWS EXPRESS | December 14, 2020 03:04 PM

ਨਵੀਂ ਦਿੱਲੀ: ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਕੋਰੋਨਾ ਦੀ ਲਪੇਟ 'ਚ ਆ ਗਏ ਹਨ । ਉਨ੍ਹਾਂ ਨੇ ਖ਼ੁਦ ਟਵੀਟ ਕਰਕੇ ਇਸ ਗੱਲ ਦੀ ਜਾਣਕਾਰੀ ਦਿੱਤੀ ।
ਉਨ੍ਹਾਂ ਨੇ ਆਪਣੇ ਟਵੀਟ 'ਚ ਲਿਖਿਆ ਹੈ ਕਿ ਕੋਰੋਨਾ ਦੇ ਸ਼ੁਰੂਆਤੀ ਲੱਛਣ ਦਿਸਣ 'ਤੇ ਮੈਂ ਟੈਸਟ ਕਰਵਾਇਆ ਅਤੇ ਰਿਪੋਰਟ ਪਾਜ਼ੇਟਿਵ ਆਈ ਹੈ । ਮੇਰੀ ਤਬੀਅਤ ਠੀਕ ਹੈ, ਡਾਕਟਰਾਂ ਦੀ ਸਲਾਹ 'ਤੇ ਹੋਮ ਆਈਸੋਲੇਸ਼ਨ 'ਚ ਸਾਰੇ ਦਿਸ਼ਾ-ਨਿਰਦੇਸ਼ਾਂ ਦਾ ਪਾਲਣ ਕਰ ਰਿਹਾ ਹਾਂ। ਮੇਰੀ ਅਪੀਲ ਹੈ, ਜੋ ਵੀ ਲੋਕ ਬੀਤੇ ਦਿਨਾਂ 'ਚ ਉਨ੍ਹਾਂ ਦੇ ਸੰਪਰਕ 'ਚ ਆਏ ਹਨ, ਕਿਰਪਾ ਕਰਕੇ ਖ਼ੁਦ ਨੂੰ ਆਈਸੋਲੇਟ ਕਰ ਕੇ ਆਪਣੀ ਕੋਰੋਨਾ ਜਾਂਚ ਕਰਵਾਉਣ ।
ਜ਼ਿਕਰਯੋਗ ਹੈ ਕਿ ਕੋਰੋਨਾ ਦੀ ਲਪੇਟ 'ਚ ਆਉਣ ਤੋਂ ਪਹਿਲਾਂ ਜੇਪੀ ਨੱਡਾ ਬੰਗਾਲ ਦੇ ਦੌਰੇ 'ਤੇ ਸਨ, ਉੱਥੇ ਉਨ੍ਹਾਂ ਦੇ ਕਾਫ਼ਲੇ 'ਤੇ ਹਮਲਾ ਹੋਇਆ ਸੀ । ਇਸ ਤੋਂ ਬਾਅਦ ਉੱਥੋਂ ਦੀ ਵਰਤਮਾਨ ਸਰਕਾਰ ਅਤੇ ਰਾਜਪਾਲ ਵਿਚਕਾਰ   ਤਿੱਖੀ ਜ਼ੁਬਾਨੀ ਜੰਗ ਮੀਡੀਆ ਦੀਆਂ ਸੁਰਖ਼ੀਆਂ 'ਚ ਰਹੀ । ਉੱਥੇ ਕੇਂਦਰ ਸਰਕਾਰ ਨੇ ਇਸ ਹਮਲੇ 'ਤੇ ਸਖ਼ਤ ਰੁਖ਼ ਅਪਣਾਉਂਦੇ ਹੋਏ ਉੱਥੇ ਤਾਇਨਾਤ ਪੁਲਿਸ ਅਧਿਕਾਰੀਆਂ ਨੂੰ ਦਿੱਲੀ ਤਲਬ ਵੀ ਕੀਤਾ ਹੈ, ਜਿਸ ਤੋਂ ਬਾਅਦ ਰਾਜ ਸਰਕਾਰ ਨੇ ਇਸ ਨੂੰ ਰਾਜਨੀਤੀ ਕਰਾਰ ਦਿੱਤਾ ਹੈ ।

Have something to say? Post your comment

google.com, pub-6021921192250288, DIRECT, f08c47fec0942fa0

Health

ਚੰਗੀ ਸਿਹਤ ਅਤੇ ਤੰਦਰੁਸਤੀ ਨੂੰ ਬਣਾਈ ਰੱਖਣ ਲਈ ਢੁਕਵੀਂ ਨੀਂਦ ਬਹੁਤ ਜ਼ਰੂਰੀਃ ਡਾ. ਤਨੂੰ ਸਿੰਗਲਾ 

ਸਿਹਤ ਮੰਤਰੀ ਨੇ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕ ਕੇ ਨਰਸਿੰਗ ਸਿੱਖਿਆ ਨੂੰ ਮਜ਼ਬੂਤ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ

ਸਿਹਤ ਵਿਭਾਗ ਵੱਲੋਂ ਗੈਰ ਕਾਨੂੰਨੀ ਢੰਗ ਨਾਲ ਲੜਕਾ ਲੜਕੀ ਦੱਸਣ ਅਤੇ ਗਰਭਪਾਤ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ 

ਸਿਹਤ ਵਿਭਾਗ ਵੱਲੋ ਸਵਾਇਨ ਫਲੂ ਸਬੰਧੀ ਐਡਵਾਇਜਰੀ ਜਾਰੀ, ਸਵਾਈਨ ਫਲੂ ਤੋਂ ਘਬਰਾਉਣਾ ਨਹੀਂ,ਸਾਵਧਾਨੀਆਂ ਦਾ ਪਾਲਣ ਕਰੋ: ਡਾ ਕਵਿਤਾ ਸਿੰਘ

ਪੰਜਾਬ ਦੇ ਸਿਹਤ ਮੰਤਰੀ ਨੇ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ 7 ਆਈ.ਈ.ਸੀ. ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ

ਸਿਹਤ ਵਿਭਾਗ ਨੇ ਸੁਨਾਮ ’ਚ ਗੈਰ-ਕਾਨੂੰਨੀ ਲਿੰਗ ਨਿਰਧਾਰਨ ਟੈਸਟ ਰੈਕੇਟ ਦਾ ਕੀਤਾ ਪਰਦਾਫਾਸ਼

ਸਰਕਾਰੀ ਆਯੁਰਵੈਦਿਕ ਕਾਲਜ ਦੇ ਸਟਾਫ਼ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੱਡਾ ਤੋਹਫ਼ਾ

ਪੰਜਾਬ ਰਾਜ ਸਿਹਤ ਏਜੰਸੀ ਵੱਲੋਂ ਆਯੁਸ਼ਮਾਨ ਭਾਰਤ-ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਈ-ਕਾਰਡ ਜਾਰੀ ਕਰਨ ਲਈ ਲਗਾਏ ਜਾਣਗੇ ਵਿਸ਼ੇਸ਼ ਕੈਂਪ

ਪੰਜਾਬ ਦੇ ਸਿਹਤ ਮੰਤਰੀ ਨੇ ਕੋਵਿਡ-19 ਨਾਲ ਲੜਨ ਲਈ ਯੂ.ਐਸ.ਏ.ਆਈ.ਡੀ. ਹਮਾਇਤ ਪ੍ਰਾਪਤ ਗੈਰ-ਸਰਕਾਰੀ ਸੰਗਠਨਾਂ ਦੇ ਯਤਨਾਂ ਦੀ ਕੀਤੀ ਸ਼ਲਾਘਾ

ਸਿਵਲ ਸਰਜਨ ਡਾ. ਰਮਿੰਦਰ ਕੌਰ ਵੱਲੋਂ ਸਿਹਤ ਕੇਂਦਰਾਂ ਦਾ ਦੌਰਾ