Friday, March 29, 2024
ਤਾਜਾ ਖਬਰਾਂ
ਹੋਲੇ-ਮਹੱਲੇ ਮੌਕੇ ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਵੱਲੋਂ 10ਵੇਂ ਵਿਰਸਾ ਸੰਭਾਲ ਗੱਤਕਾ ਮੁਕਾਬਲੇ25,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਬਿਲਡਿੰਗ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂਜਨਤਕ ਜਥੇਬੰਦੀਆਂ ਵੱਲੋਂ 23 ਮਾਰਚ ਨੂੰ ਬਰਨਾਲਾ ਦੀ 'ਸ਼ਹੀਦੀ ਕਾਨਫਰੰਸ' ਦੀਆਂ ਤਿਆਰੀਆਂ ਮੁਕੰਮਲ 2 ਲੱਖ ਰੁਪਏ ਦਾ ਇਨਾਮੀ ਮੁਜਰਿਮ ਇਸ਼ਤਿਹਾਰੀ ਅਮਨਦੀਪ ਕੰਬੋਜ ਉਰਫ ਅਮਨ ਸਕੋਡਾ ਨੂੰ ਜਿਲ੍ਹਾ ਫਾਜਿਲਕਾ ਦੀ ਪੁਲਿਸ ਵੱਲੋਂ ਵਾਰਾਨਸੀ (ਉੱਤਰ ਪ੍ਰਦੇਸ਼) ਤੋਂ ਗ੍ਰਿਫਤਾਰ ਕਰਨ ਵਿੱਚ ਮਿਲੀ ਸਫਲਤਾਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪ੍ਰੈਸ ਕਾਨਫਰੰਸ:  ਸਿਬਿਨ ਸੀ ਨੇ ਆਜ਼ਾਦ ਅਤੇ ਨਿਰਪੱਖ ਚੋਣਾਂ ਯਕੀਨੀ ਬਣਾਉਣ ਦੀ ਵਚਨਬੱਧਤਾ ਪ੍ਰਗਟਾਈਭਾਰਤੀ ਚੋਣ ਕਮਿਸ਼ਨ ਵੱਲੋਂ ਜਲੰਧਰ ਦੇ ਡਿਪਟੀ ਕਮਿਸ਼ਨਰ ਦਾ ਤਬਾਦਲਾ ਕਰਨ ਦੇ ਨਿਰਦੇਸ਼, ਰੋਪੜ ਰੇਂਜ ਅਤੇ ਬਾਰਡਰ ਰੇਂਜ ਦੇ ਪੁਲਿਸ ਅਧਿਕਾਰੀਆਂ ਨੂੰ ਵੀ ਹਟਾਉਣ ਦੇ ਨਿਰਦੇਸ਼ 

Health

ਬਲਬੀਰ ਸਿੱਧੂ ਨੇ ਮਿਸ਼ਨ ਫਤਿਹ ਤਹਿਤ ਕੋਰੋਨਾ ਵਾਇਰਸ ਸਬੰਧੀ 4 ਐੱਲ.ਈ.ਡੀ. ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦਿੱਤੀ

PUNJAB NEWS EXPRESS | December 15, 2020 04:03 PM

ਚੰਡੀਗੜ੍ਹ: ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਸ. ਬਲਬੀਰ ਸਿੰਘ ਸਿੱਧੂ ਵੱਲੋਂ ਅੱਜ ਮਿਸ਼ਨ ਫਤਿਹ ਤਹਿਤ ਕੋਰੋਨਾ ਵਾਇਰਸ ਸਬੰਧੀ 4 ਐੱਲ.ਈ.ਡੀ. ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦਿੱਤੀ ਗਈ।ਇਸ ਮੌਕੇ ਗੱਲਬਾਤ ਕਰਦਿਆਂ ਸ. ਬਲਬੀਰ ਸਿੱਧੂ ਨੇ ਦੱਸਿਆ ਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮਿਸ਼ਨ ਫਤਿਹ ਤਹਿਤ ਇਹ 4 ਜਾਗਰੂਕਤਾ ਵੈਨਾਂ ਅੰਮਿ੍ਰਤਸਰ, ਜਲੰਧਰ, ਲੁਧਿਆਣਾ ਅਤੇ ਸਾਹਿਬਜਾਦਾ ਅਜੀਤ ਸਿੰਘ ਨਗਰ (ਮੋਹਾਲੀ) ਦੇ ਜੋਖਮ ਵਾਲੇ ਸ਼ਹਿਰੀ/ ਅਰਧ ਸ਼ਹਿਰੀ ਇਲਾਕਿਆਂ ਵਿੱਚ ਜਾ ਕੇ ਲੋਕਾਂ ਨੂੰ ਕੋਰੋਨਾ ਵਾਇਰਸ, ਇਸਦੇ ਲੱਛਣ ਅਤੇ ਰੋਕਥਾਮ ਆਦਿ ਬਾਰੇ ਵੱਡੀ ਸਕਰੀਨ ਤੇ ਫ਼ਿਲਮਾਂ ਦਿਖਾ ਕੇ ਇਸ ਮਹਾਂਮਾਰੀ ਬਾਰੇ ਜਾਗਰੂਕ ਕਰਨਗੀਆਂ।

ਕੋਰੋਨਾ ਦੇ ਖਾਤਮੇ ਲਈ ਬਣਾਈ ਗਈ ਵੈਕਸੀਨ ਬਾਰੇ ਜਾਣਕਾਰੀ ਦਿੰਦਿਆਂ ਸ. ਸਿੱਧੂ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਟੀਕਾਕਰਣ ਮੁਹਿੰਮ ਲਈ ਪੂਰੀ ਤਿਆਰੀ ਕੀਤੀ ਜਾ ਰਹੀ ਹੈ ਅਤੇ ਭਾਰਤ ਸਰਕਾਰ ਵੱਲੋਂ ਸਪਲਾਈ ਮਿਲਦੇ ਹੀ ਦਿਸ਼ਾ ਨਿਰਦੇਸ਼ਾਂ ਅਨੁਸਾਰ ਟੀਕਾਕਰਨ ਦਾ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ ਸਿਹਤ ਮੰਤਰੀ ਵੱਲੋਂ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਾਅ ਰੱਖਣ ਲਈ ਮਾਸਕ ਪਹਿਨਣ, ਹੱਥ ਧੋਣ ਅਤੇ ਸਮਾਜਿਕ ਦੂਰੀ ਬਣਾਏ ਰੱਖਣ ਜਿਹੀਆਂ ਸਾਵਧਾਨੀਆ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਗਈ।

ਇਸ ਮੌਕੇ ਤੇ ਡਾਇਰੈਕਟਰ ਹੈਲਥ ਸਰਵਿਸਸ ਡਾ. ਮਨਜੀਤ ਸਿੰਘ, ਸਟੇਟ ਨੋਡਲ ਅਫਸਰ-ਕੋਵਿਡ-19 ਡਾ. ਰਾਜੇਸ਼ ਭਾਸਕਰ, ਸਟੇਟ ਪ੍ਰੋਗਰਾਮ ਅਫਸਰ ਤੇ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਮੌਜੂਦ ਸਨ।

Have something to say? Post your comment

google.com, pub-6021921192250288, DIRECT, f08c47fec0942fa0

Health

ਚੰਗੀ ਸਿਹਤ ਅਤੇ ਤੰਦਰੁਸਤੀ ਨੂੰ ਬਣਾਈ ਰੱਖਣ ਲਈ ਢੁਕਵੀਂ ਨੀਂਦ ਬਹੁਤ ਜ਼ਰੂਰੀਃ ਡਾ. ਤਨੂੰ ਸਿੰਗਲਾ 

ਸਿਹਤ ਮੰਤਰੀ ਨੇ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕ ਕੇ ਨਰਸਿੰਗ ਸਿੱਖਿਆ ਨੂੰ ਮਜ਼ਬੂਤ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ

ਸਿਹਤ ਵਿਭਾਗ ਵੱਲੋਂ ਗੈਰ ਕਾਨੂੰਨੀ ਢੰਗ ਨਾਲ ਲੜਕਾ ਲੜਕੀ ਦੱਸਣ ਅਤੇ ਗਰਭਪਾਤ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ 

ਸਿਹਤ ਵਿਭਾਗ ਵੱਲੋ ਸਵਾਇਨ ਫਲੂ ਸਬੰਧੀ ਐਡਵਾਇਜਰੀ ਜਾਰੀ, ਸਵਾਈਨ ਫਲੂ ਤੋਂ ਘਬਰਾਉਣਾ ਨਹੀਂ,ਸਾਵਧਾਨੀਆਂ ਦਾ ਪਾਲਣ ਕਰੋ: ਡਾ ਕਵਿਤਾ ਸਿੰਘ

ਪੰਜਾਬ ਦੇ ਸਿਹਤ ਮੰਤਰੀ ਨੇ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ 7 ਆਈ.ਈ.ਸੀ. ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ

ਸਿਹਤ ਵਿਭਾਗ ਨੇ ਸੁਨਾਮ ’ਚ ਗੈਰ-ਕਾਨੂੰਨੀ ਲਿੰਗ ਨਿਰਧਾਰਨ ਟੈਸਟ ਰੈਕੇਟ ਦਾ ਕੀਤਾ ਪਰਦਾਫਾਸ਼

ਸਰਕਾਰੀ ਆਯੁਰਵੈਦਿਕ ਕਾਲਜ ਦੇ ਸਟਾਫ਼ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੱਡਾ ਤੋਹਫ਼ਾ

ਪੰਜਾਬ ਰਾਜ ਸਿਹਤ ਏਜੰਸੀ ਵੱਲੋਂ ਆਯੁਸ਼ਮਾਨ ਭਾਰਤ-ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਈ-ਕਾਰਡ ਜਾਰੀ ਕਰਨ ਲਈ ਲਗਾਏ ਜਾਣਗੇ ਵਿਸ਼ੇਸ਼ ਕੈਂਪ

ਪੰਜਾਬ ਦੇ ਸਿਹਤ ਮੰਤਰੀ ਨੇ ਕੋਵਿਡ-19 ਨਾਲ ਲੜਨ ਲਈ ਯੂ.ਐਸ.ਏ.ਆਈ.ਡੀ. ਹਮਾਇਤ ਪ੍ਰਾਪਤ ਗੈਰ-ਸਰਕਾਰੀ ਸੰਗਠਨਾਂ ਦੇ ਯਤਨਾਂ ਦੀ ਕੀਤੀ ਸ਼ਲਾਘਾ

ਸਿਵਲ ਸਰਜਨ ਡਾ. ਰਮਿੰਦਰ ਕੌਰ ਵੱਲੋਂ ਸਿਹਤ ਕੇਂਦਰਾਂ ਦਾ ਦੌਰਾ