Thursday, April 25, 2024

Health

ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਸਿਹਤ ਵਿਗੜੀ, ਪੀਜੀਆਈ 'ਚ ਦਾਖਲ

PUNJAB NEWS EXPRESS | December 18, 2020 03:18 PM

ਚੰਡੀਗੜ੍ਹ: ਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਅਚਾਨਕ ਤਬੀਅਤ ਵਿਗੜ ਜਾਣ ਮਗਰੋਂ ਚੰਡੀਗੜ੍ਹ ਸਥਿਤ ਪੀਜੀਆਈ ਹਸਪਤਾਲ ਲਿਆਂਦਾ ਗਿਆ ਹੈ। ਦੱਸਿਆ ਜਾ ਰਿਹਾ ਹੈ ਡਾਕਟਰਾਂ ਵਲੋਂ ਬਾਦਲ ਦੇ ਵੱਖ-ਵੱਖ ਟੈਸਟ ਕੀਤੇ ਜਾ ਰਹੇ ਹਨ। ਫਿਲਹਾਲ ਰਿਪੋਰਟਾਂ ਆਉਣ ਤੋਂ ਬਾਅਦ ਹੀ ਹਸਪਤਾਲ ਲਿਆਉਣ ਦਾ ਕਾਰਨ ਪਤਾ ਚਲੇਗਾ।

ਰਿਪੋਰਟਾਂ ਆਉਣ ਮਗਰੋਂ ਹੀ ਪਤਾ ਲਗ ਸਕੇਗਾ ਕਿ ਬਾਦਲ ਨੂੰ ਛੁੱਟੀ ਦਿੱਤੀ ਜਾਂਦੀ ਹੈ ਜਾਂ ਫਿਰ ਦਾਖਿਲ ਕੀਤਾ ਜਾਂਦਾ ਹੈ।ਦੂਜੇ ਪਾਸੇ ਅਕਾਲੀ ਦਲ ਦੇ ਬੁਲਾਰੇ ਡਾ.ਦਲਜੀਤ ਸਿੰਘ ਚੀਮਾ ਕਿਹਾ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਪੂਰੀ ਤਰ੍ਹਾਂ ਸਿਹਤਮੰਦ ਹਨ। ਉਹ ਸਿਰਫ ਰੂਟੀਨ ਦੇ ਚੈਕਅਪ ਲਈ ਪੀਜੀਆਈ ਪਹੁੰਚੇ ਹਨ।

Have something to say? Post your comment

google.com, pub-6021921192250288, DIRECT, f08c47fec0942fa0

Health

ਚੰਗੀ ਸਿਹਤ ਅਤੇ ਤੰਦਰੁਸਤੀ ਨੂੰ ਬਣਾਈ ਰੱਖਣ ਲਈ ਢੁਕਵੀਂ ਨੀਂਦ ਬਹੁਤ ਜ਼ਰੂਰੀਃ ਡਾ. ਤਨੂੰ ਸਿੰਗਲਾ 

ਸਿਹਤ ਮੰਤਰੀ ਨੇ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕ ਕੇ ਨਰਸਿੰਗ ਸਿੱਖਿਆ ਨੂੰ ਮਜ਼ਬੂਤ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ

ਸਿਹਤ ਵਿਭਾਗ ਵੱਲੋਂ ਗੈਰ ਕਾਨੂੰਨੀ ਢੰਗ ਨਾਲ ਲੜਕਾ ਲੜਕੀ ਦੱਸਣ ਅਤੇ ਗਰਭਪਾਤ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ 

ਸਿਹਤ ਵਿਭਾਗ ਵੱਲੋ ਸਵਾਇਨ ਫਲੂ ਸਬੰਧੀ ਐਡਵਾਇਜਰੀ ਜਾਰੀ, ਸਵਾਈਨ ਫਲੂ ਤੋਂ ਘਬਰਾਉਣਾ ਨਹੀਂ,ਸਾਵਧਾਨੀਆਂ ਦਾ ਪਾਲਣ ਕਰੋ: ਡਾ ਕਵਿਤਾ ਸਿੰਘ

ਪੰਜਾਬ ਦੇ ਸਿਹਤ ਮੰਤਰੀ ਨੇ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ 7 ਆਈ.ਈ.ਸੀ. ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ

ਸਿਹਤ ਵਿਭਾਗ ਨੇ ਸੁਨਾਮ ’ਚ ਗੈਰ-ਕਾਨੂੰਨੀ ਲਿੰਗ ਨਿਰਧਾਰਨ ਟੈਸਟ ਰੈਕੇਟ ਦਾ ਕੀਤਾ ਪਰਦਾਫਾਸ਼

ਸਰਕਾਰੀ ਆਯੁਰਵੈਦਿਕ ਕਾਲਜ ਦੇ ਸਟਾਫ਼ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੱਡਾ ਤੋਹਫ਼ਾ

ਪੰਜਾਬ ਰਾਜ ਸਿਹਤ ਏਜੰਸੀ ਵੱਲੋਂ ਆਯੁਸ਼ਮਾਨ ਭਾਰਤ-ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਈ-ਕਾਰਡ ਜਾਰੀ ਕਰਨ ਲਈ ਲਗਾਏ ਜਾਣਗੇ ਵਿਸ਼ੇਸ਼ ਕੈਂਪ

ਪੰਜਾਬ ਦੇ ਸਿਹਤ ਮੰਤਰੀ ਨੇ ਕੋਵਿਡ-19 ਨਾਲ ਲੜਨ ਲਈ ਯੂ.ਐਸ.ਏ.ਆਈ.ਡੀ. ਹਮਾਇਤ ਪ੍ਰਾਪਤ ਗੈਰ-ਸਰਕਾਰੀ ਸੰਗਠਨਾਂ ਦੇ ਯਤਨਾਂ ਦੀ ਕੀਤੀ ਸ਼ਲਾਘਾ

ਸਿਵਲ ਸਰਜਨ ਡਾ. ਰਮਿੰਦਰ ਕੌਰ ਵੱਲੋਂ ਸਿਹਤ ਕੇਂਦਰਾਂ ਦਾ ਦੌਰਾ