Friday, March 29, 2024
ਤਾਜਾ ਖਬਰਾਂ
ਹੋਲੇ-ਮਹੱਲੇ ਮੌਕੇ ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਵੱਲੋਂ 10ਵੇਂ ਵਿਰਸਾ ਸੰਭਾਲ ਗੱਤਕਾ ਮੁਕਾਬਲੇ25,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਬਿਲਡਿੰਗ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂਜਨਤਕ ਜਥੇਬੰਦੀਆਂ ਵੱਲੋਂ 23 ਮਾਰਚ ਨੂੰ ਬਰਨਾਲਾ ਦੀ 'ਸ਼ਹੀਦੀ ਕਾਨਫਰੰਸ' ਦੀਆਂ ਤਿਆਰੀਆਂ ਮੁਕੰਮਲ 2 ਲੱਖ ਰੁਪਏ ਦਾ ਇਨਾਮੀ ਮੁਜਰਿਮ ਇਸ਼ਤਿਹਾਰੀ ਅਮਨਦੀਪ ਕੰਬੋਜ ਉਰਫ ਅਮਨ ਸਕੋਡਾ ਨੂੰ ਜਿਲ੍ਹਾ ਫਾਜਿਲਕਾ ਦੀ ਪੁਲਿਸ ਵੱਲੋਂ ਵਾਰਾਨਸੀ (ਉੱਤਰ ਪ੍ਰਦੇਸ਼) ਤੋਂ ਗ੍ਰਿਫਤਾਰ ਕਰਨ ਵਿੱਚ ਮਿਲੀ ਸਫਲਤਾਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪ੍ਰੈਸ ਕਾਨਫਰੰਸ:  ਸਿਬਿਨ ਸੀ ਨੇ ਆਜ਼ਾਦ ਅਤੇ ਨਿਰਪੱਖ ਚੋਣਾਂ ਯਕੀਨੀ ਬਣਾਉਣ ਦੀ ਵਚਨਬੱਧਤਾ ਪ੍ਰਗਟਾਈਭਾਰਤੀ ਚੋਣ ਕਮਿਸ਼ਨ ਵੱਲੋਂ ਜਲੰਧਰ ਦੇ ਡਿਪਟੀ ਕਮਿਸ਼ਨਰ ਦਾ ਤਬਾਦਲਾ ਕਰਨ ਦੇ ਨਿਰਦੇਸ਼, ਰੋਪੜ ਰੇਂਜ ਅਤੇ ਬਾਰਡਰ ਰੇਂਜ ਦੇ ਪੁਲਿਸ ਅਧਿਕਾਰੀਆਂ ਨੂੰ ਵੀ ਹਟਾਉਣ ਦੇ ਨਿਰਦੇਸ਼ 

Health

ਪੰਜਾਬ ’ਚ ਕੋਰੋਨਾ ਦੇ 730 ਨਵੇਂ ਮਾਮਲੇ, 10 ਮੌਤਾਂ

PUNJAB NEWS EXPRESS | March 03, 2021 11:15 AM

ਚੰਡੀਗੜ੍ਹ: ਪੰਜਾਬ ’ਚ ਕੋਰੋਨਾ ਦੇ ਮਰੀਜ਼ਾਂ ’ਚ ਵਾਧੇ ਦਾ ਸਿਲਸਿਲਾ ਜਾਰੀ ਹੈ। ਮੰਗਲਵਾਰ ਨੂੰ ਪੰਜਾਬ ਦੇ 21 ਜ਼ਿਲ੍ਹਿਆਂ ’ਚ ਕੋਰੋਨਾ ਦੇ 730 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਅੱਜ 10 ਹੋਰ ਮੌਤ ਹੋਈਆਂ ਹਨ। ਹੁਣ ਤੱਕ ਸੂਬੇ ’ਚ 183538 ਪਾਜ਼ੇਟਿਵ ਮਰੀਜ਼ ਸਾਹਮਣੇ ਆ ਚੁੱਕੇ ਹਨ, ਜਦੋਂਕਿ ਇਨ੍ਹਾਂ ’ਚੋਂ 5860 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ।

ਅੱਜ ਸੂਬੇ ’ਚ ਕੁੱਲ 28716 ਲੋਕਾਂ ਦੇ ਕੋਰੋਨਾ ਸੈਂਪਲ ਲਏ ਗਏ ਹਨ। ਇਨ੍ਹਾਂ ’ਚੋਂ 730 ਲੋਕ ਪਾਜ਼ੇਟਿਵ ਪਾਏ ਗਏ । ਰਾਜ ’ਚ ਹੁੱਣ ਤੱਕ 5041833 ਲੋਕਾਂ ਦੀ ਕੋਰੋਨਾ ਸੈਂਪਲਿੰਗ ਕੀਤੀ ਜਾ ਚੁੱਕੀ ਹੈ। ਅੱਜ ਲੁਧਿਆਣਾ ’ਚ 115, ਜਲੰਧਰ 60, ਪਟਿਆਲਾ 91, ਐਸਏਐਸ ਨਗਰ 48, ਅੰਮਿ੍ਰਤਸਰ 52, ਗੁਰਦਾਸਪੁਰ 19, ਬਠਿੰਡਾ 8, ਹੁਸ਼ਿਆਰਪੁਰ 67, ਫਿਰੋਜ਼ਪੁਰ 2, ਪਠਾਨਕੋਟ 9, ਸੰਗਰੂਰ 18, ਕਪੂਰਥਲਾ 64, ਫਰੀਦਕੋਟ 9, ਸ੍ਰੀ ਮੁਕਤਸਰ ਸਾਹਿਬ 2, ਫਾਜ਼ਿਲਕਾ 1, ਮੋਗਾ 15, ਰੋਪੜ 6, ਸ੍ਰੀ ਫ਼ਤਹਿਗੜ੍ਹ ਸਾਹਿਬ 3, ਬਰਨਾਲਾ 1, ਤਰਨਤਾਰਨ 27, ਐਸਬੀਐਸ ਨਗਰ 113 ਤੇ ਮਾਨਸਾ ਤੋਂ 0 ਨਵੇਂ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ। ਉੱਥੇ ਹੀ ਸੂਬੇ ’ਚ ਅੱਜ 10 ਦੀ ਕੋਰੋਨਾ ਕਾਰਣ ਮੌਤ ਹੋਈ ਹੈ। ਜਿਸ ’ਚ ਅੰਮਿ੍ਰਤਸਰ 3, ਗੁਰਦਾਸਪੁਰ 2, ਜਲੰਧਰ 2, ਐਸਏਐਸ ਨਗਰ 1, ਪਟਿਆਲਾ 1 ਤੇ ਰੋਪੜ ’ਚ 1 ਦੀ ਕੋਰੋਨਾ ਕਾਰਨ ਮੌਤ ਹੋਈ ਹੈ।

Have something to say? Post your comment

google.com, pub-6021921192250288, DIRECT, f08c47fec0942fa0

Health

ਚੰਗੀ ਸਿਹਤ ਅਤੇ ਤੰਦਰੁਸਤੀ ਨੂੰ ਬਣਾਈ ਰੱਖਣ ਲਈ ਢੁਕਵੀਂ ਨੀਂਦ ਬਹੁਤ ਜ਼ਰੂਰੀਃ ਡਾ. ਤਨੂੰ ਸਿੰਗਲਾ 

ਸਿਹਤ ਮੰਤਰੀ ਨੇ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕ ਕੇ ਨਰਸਿੰਗ ਸਿੱਖਿਆ ਨੂੰ ਮਜ਼ਬੂਤ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ

ਸਿਹਤ ਵਿਭਾਗ ਵੱਲੋਂ ਗੈਰ ਕਾਨੂੰਨੀ ਢੰਗ ਨਾਲ ਲੜਕਾ ਲੜਕੀ ਦੱਸਣ ਅਤੇ ਗਰਭਪਾਤ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ 

ਸਿਹਤ ਵਿਭਾਗ ਵੱਲੋ ਸਵਾਇਨ ਫਲੂ ਸਬੰਧੀ ਐਡਵਾਇਜਰੀ ਜਾਰੀ, ਸਵਾਈਨ ਫਲੂ ਤੋਂ ਘਬਰਾਉਣਾ ਨਹੀਂ,ਸਾਵਧਾਨੀਆਂ ਦਾ ਪਾਲਣ ਕਰੋ: ਡਾ ਕਵਿਤਾ ਸਿੰਘ

ਪੰਜਾਬ ਦੇ ਸਿਹਤ ਮੰਤਰੀ ਨੇ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ 7 ਆਈ.ਈ.ਸੀ. ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ

ਸਿਹਤ ਵਿਭਾਗ ਨੇ ਸੁਨਾਮ ’ਚ ਗੈਰ-ਕਾਨੂੰਨੀ ਲਿੰਗ ਨਿਰਧਾਰਨ ਟੈਸਟ ਰੈਕੇਟ ਦਾ ਕੀਤਾ ਪਰਦਾਫਾਸ਼

ਸਰਕਾਰੀ ਆਯੁਰਵੈਦਿਕ ਕਾਲਜ ਦੇ ਸਟਾਫ਼ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੱਡਾ ਤੋਹਫ਼ਾ

ਪੰਜਾਬ ਰਾਜ ਸਿਹਤ ਏਜੰਸੀ ਵੱਲੋਂ ਆਯੁਸ਼ਮਾਨ ਭਾਰਤ-ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਈ-ਕਾਰਡ ਜਾਰੀ ਕਰਨ ਲਈ ਲਗਾਏ ਜਾਣਗੇ ਵਿਸ਼ੇਸ਼ ਕੈਂਪ

ਪੰਜਾਬ ਦੇ ਸਿਹਤ ਮੰਤਰੀ ਨੇ ਕੋਵਿਡ-19 ਨਾਲ ਲੜਨ ਲਈ ਯੂ.ਐਸ.ਏ.ਆਈ.ਡੀ. ਹਮਾਇਤ ਪ੍ਰਾਪਤ ਗੈਰ-ਸਰਕਾਰੀ ਸੰਗਠਨਾਂ ਦੇ ਯਤਨਾਂ ਦੀ ਕੀਤੀ ਸ਼ਲਾਘਾ

ਸਿਵਲ ਸਰਜਨ ਡਾ. ਰਮਿੰਦਰ ਕੌਰ ਵੱਲੋਂ ਸਿਹਤ ਕੇਂਦਰਾਂ ਦਾ ਦੌਰਾ