Tuesday, April 23, 2024
ਤਾਜਾ ਖਬਰਾਂ
ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

Health

ਕੋਰੋਨਾ ਟੀਕਾਕਰਨ ’ਚ ਪੰਜਾਬ ਤੋਂ ਅੱਗੇ ਨਿਕਲਿਆ ਹਰਿਆਣਾ

PUNJAB NEWS EXPRESS | May 21, 2021 12:51 PM

ਚੰਡੀਗੜ੍ਹ:  ਦੇਸ਼ ਵਿਚ ਹੁਣ ਤੱਕ 44 ਸਾਲ ਤੋਂ ਵਧ ਉਮਰ ਵਰਗ ਦੇ 4.23 ਕਰੋੜ ਲੋਕਾਂ ਨੂੰ ਕੋਰੋਨਾ ਟੀਕੇ ਦੀਆਂ ਦੋਵੇਂ ਖੁਰਾਕਾਂ ਲਗਾ ਦਿੱਤੀਆਂ ਗਈਆਂ ਹਨ। ਇਨ੍ਹਾਂ ਵਿਚ 66.59 ਲੱਖ ਸਿਹਤ ਮੁਲਾਜ਼ਮ, 82.36 ਲੱਖ ਮੋਹਰਲੇ ਮੋਰਚੇ ਦੇ ਮੁਲਾਜ਼ਮ, 64 ਲੱਖ 45 ਤੋਂ 60 ਸਾਲ ਦੀ ਉਮਰ ਵਾਲੇ ਲੋਕ ਅਤੇ 1 ਕਰੋੜ 80 ਲੱਖ ਲੋਕ 60 ਸਾਲ ਤੋਂ ਉੱਪਰ ਦੀ ਉਮਰ ਵਾਲੇ ਹਨ। 18 ਸਾਲ ਤੋਂ ਉੱਪਰ ਵਾਲੀ ਆਬਾਦੀ ਲਗਭਗ 94 ਕਰੋੜ ਹੈ। 18 ਤੋਂ 44 ਸਾਲ ਦੀ ਉਮਰ ਵਰਗ ’ਚ ਅਜੇ ਸਿਰਫ ਪਹਿਲੀ ਖੁਰਾਕ ਹੀ ਦਿੱਤੀ ਗਈ ਹੈ। ਬਾਕੀ ਬਚੇ ਉਮਰ ਵਰਗ ਵਾਲੇ ਲੋਕਾਂ ਦੀ ਗਿਣਤੀ 4.50 ਫੀਸਦੀ ਹੈ।

ਭਾਰਤ ਵਿਚ ਟੀਕਾਕਰਨ ਦੇ 123 ਦਿਨਾਂ ’ਚ 18.58 ਕਰੋੜ ਟੀਕੇ ਲਾਏ ਗਏ। ਇਸ ਦਾ ਭਾਵ ਇਹ ਹੈ ਕਿ ਰੋਜ਼ਾਨਾ ਲਗਭਗ 15.12 ਲੱਖ ਲੋਕਾਂ ਨੂੰ ਟੀਕੇ ਲਾਏ ਗਏ। ਇਸ ਦੌਰਾਨ ਕਿਸੇ ਦਿਨ ਵੱਧ ਟੀਕੇ ਲੱਗੇ ਅਤੇ ਕਿਸੇ ਦਿਨ ਘੱਟ। ਇਕ ਦਿਨ ’ਚ ਵਧ ਤੋਂ ਵਧ 42 ਲੱਖ ਟੀਕੇ ਲੱਗੇ ਅਤੇ ਘੱਟ ਤੋਂ ਘੱਟ 3.50 ਲੱਖ ਟੀਕੇ ਲੱਗੇ। ਮਹਾਰਾਸ਼ਟਰ ਵਿਚ ਸਭ ਤੋਂ ਵਧ 2 ਕਰੋੜ ਲੋਕਾਂ ਨੂੰ ਟੀਕੇ ਲਾਏ ਗਏ ਹਨ। ਉਸ ਤੋਂ ਬਾਅਦ ਉੱਤਰ ਪ੍ਰਦੇਸ਼ ਅਤੇ ਗੁਜਰਾਤ ’ਚ ਡੇਢ-ਡੇਢ ਕਰੋੜ ਟੀਕੇ ਲਾਏ ਗਏ। ਹਰਿਆਣਾ ਨੇ ਅਜੇ ਤੱਕ 50 ਲੱਖ ਖੁਰਾਕਾਂ ਦਿੱਤੀਆਂ ਹਨ।

Have something to say? Post your comment

google.com, pub-6021921192250288, DIRECT, f08c47fec0942fa0

Health

ਚੰਗੀ ਸਿਹਤ ਅਤੇ ਤੰਦਰੁਸਤੀ ਨੂੰ ਬਣਾਈ ਰੱਖਣ ਲਈ ਢੁਕਵੀਂ ਨੀਂਦ ਬਹੁਤ ਜ਼ਰੂਰੀਃ ਡਾ. ਤਨੂੰ ਸਿੰਗਲਾ 

ਸਿਹਤ ਮੰਤਰੀ ਨੇ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕ ਕੇ ਨਰਸਿੰਗ ਸਿੱਖਿਆ ਨੂੰ ਮਜ਼ਬੂਤ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ

ਸਿਹਤ ਵਿਭਾਗ ਵੱਲੋਂ ਗੈਰ ਕਾਨੂੰਨੀ ਢੰਗ ਨਾਲ ਲੜਕਾ ਲੜਕੀ ਦੱਸਣ ਅਤੇ ਗਰਭਪਾਤ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ 

ਸਿਹਤ ਵਿਭਾਗ ਵੱਲੋ ਸਵਾਇਨ ਫਲੂ ਸਬੰਧੀ ਐਡਵਾਇਜਰੀ ਜਾਰੀ, ਸਵਾਈਨ ਫਲੂ ਤੋਂ ਘਬਰਾਉਣਾ ਨਹੀਂ,ਸਾਵਧਾਨੀਆਂ ਦਾ ਪਾਲਣ ਕਰੋ: ਡਾ ਕਵਿਤਾ ਸਿੰਘ

ਪੰਜਾਬ ਦੇ ਸਿਹਤ ਮੰਤਰੀ ਨੇ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ 7 ਆਈ.ਈ.ਸੀ. ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ

ਸਿਹਤ ਵਿਭਾਗ ਨੇ ਸੁਨਾਮ ’ਚ ਗੈਰ-ਕਾਨੂੰਨੀ ਲਿੰਗ ਨਿਰਧਾਰਨ ਟੈਸਟ ਰੈਕੇਟ ਦਾ ਕੀਤਾ ਪਰਦਾਫਾਸ਼

ਸਰਕਾਰੀ ਆਯੁਰਵੈਦਿਕ ਕਾਲਜ ਦੇ ਸਟਾਫ਼ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੱਡਾ ਤੋਹਫ਼ਾ

ਪੰਜਾਬ ਰਾਜ ਸਿਹਤ ਏਜੰਸੀ ਵੱਲੋਂ ਆਯੁਸ਼ਮਾਨ ਭਾਰਤ-ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਈ-ਕਾਰਡ ਜਾਰੀ ਕਰਨ ਲਈ ਲਗਾਏ ਜਾਣਗੇ ਵਿਸ਼ੇਸ਼ ਕੈਂਪ

ਪੰਜਾਬ ਦੇ ਸਿਹਤ ਮੰਤਰੀ ਨੇ ਕੋਵਿਡ-19 ਨਾਲ ਲੜਨ ਲਈ ਯੂ.ਐਸ.ਏ.ਆਈ.ਡੀ. ਹਮਾਇਤ ਪ੍ਰਾਪਤ ਗੈਰ-ਸਰਕਾਰੀ ਸੰਗਠਨਾਂ ਦੇ ਯਤਨਾਂ ਦੀ ਕੀਤੀ ਸ਼ਲਾਘਾ

ਸਿਵਲ ਸਰਜਨ ਡਾ. ਰਮਿੰਦਰ ਕੌਰ ਵੱਲੋਂ ਸਿਹਤ ਕੇਂਦਰਾਂ ਦਾ ਦੌਰਾ