Saturday, April 27, 2024

Health

ਕੋਵਿਡ-19 ਕਾਰਨ ਮਿਲਖਾ ਸਿੰਘ ਹੋਏ ਏਕਾਂਤਵਾ

PUNJAB NEWS EXPRESS | May 21, 2021 12:52 PM

ਚੰਡੀਗੜ੍ਹ:ਮਸ਼ਹੂਰ ਭਾਰਤੀ ਦੌੜਾਕ ਮਿਲਖ਼ਾ ਸਿੰਘ ਕੋਰੋਨਾ ਪਾਜੇਟਿਵ ਪਾਏ ਗਏ ਅਤੇ ਉਹ ਚੰਡੀਗੜ੍ਹ ’ਚ ਆਪਣੀ ਰਿਹਾਇਸ਼ ’ਤੇ ਇਕਾਂਤਵਾਸ ਹਨ। ‘ਉਡਣ ਸਿੱਖ’ ਵਜੋਂ ਜਾਣੇ ਜਾਂਦੇ 91 ਸਾਲਾ ਮਿਲਖਾ ਸਿੰਘ ’ਚ ਲਾਗ ਦੇ ਲੱਛਣ ਨਹੀਂ ਹਨ। ਮਿਲਖਾ ਨੇ ਕਿਹਾ, ‘ਸਾਡੇ ਕੁਝ ਸਹਾਇਕ/ਹੈਪਲਰ ਪਾਜ਼ੇਟਿਵ ਪਾਏ ਗਏ ਹਨ, ਇਸ ਲਈ ਸਾਰੇ ਪਰਿਵਾਰਕ ਮੈਂਬਰਾਂ ਦੀ ਜਾਂਚ ਕੀਤੀ ਗਈ।

ਸਿਰਫ ਮੇਰਾ ਨਤੀਜਾ ਪਾਜ਼ੇਟਿਵ ਆਇਆ ਅਤੇ ਮੈਂ ਹੈਰਾਨ ਹਾਂ।’ ਉਨ੍ਹਾਂ ਕਿਹਾ, ‘ਮੈਂ ਪੂਰੀ ਤਰ੍ਹਾਂ ਠੀਕ ਹਾਂ ਅਤੇ ਕੋਈ ਬੁਖਾਰ ਜਾਂ ਬਲਗਮ ਨਹੀਂ ਹੈ। ਮੇਰੇ ਡਾਕਟਰ ਨੇ ਦੱਸਿਆ ਕਿ ਮੈਂ ਤਿੰਨ ਤੋਂ ਚਾਰ ਦਿਨਾਂ ਵਿੱਚ ਠੀਕ ਹੋ ਜਾਵਾਂਗਾ। ਮੈਂ ਕੱਲ੍ਹ ਕਸਰਤ ਕੀਤੀ।’ ਮਿਲਖਾ ਦਾ ਬੇਟਾ ਗੋਲਫਰ ਜੀਵ ਮਿਲਖਾ ਸਿੰਘ ਦੁਬਈ ਵਿੱਚ ਹੈ ਅਤੇ ਇਸ ਹਫਤੇ ਵਾਪਸ ਆਵੇਗਾ।

Have something to say? Post your comment

google.com, pub-6021921192250288, DIRECT, f08c47fec0942fa0

Health

ਚੰਗੀ ਸਿਹਤ ਅਤੇ ਤੰਦਰੁਸਤੀ ਨੂੰ ਬਣਾਈ ਰੱਖਣ ਲਈ ਢੁਕਵੀਂ ਨੀਂਦ ਬਹੁਤ ਜ਼ਰੂਰੀਃ ਡਾ. ਤਨੂੰ ਸਿੰਗਲਾ 

ਸਿਹਤ ਮੰਤਰੀ ਨੇ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕ ਕੇ ਨਰਸਿੰਗ ਸਿੱਖਿਆ ਨੂੰ ਮਜ਼ਬੂਤ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ

ਸਿਹਤ ਵਿਭਾਗ ਵੱਲੋਂ ਗੈਰ ਕਾਨੂੰਨੀ ਢੰਗ ਨਾਲ ਲੜਕਾ ਲੜਕੀ ਦੱਸਣ ਅਤੇ ਗਰਭਪਾਤ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ 

ਸਿਹਤ ਵਿਭਾਗ ਵੱਲੋ ਸਵਾਇਨ ਫਲੂ ਸਬੰਧੀ ਐਡਵਾਇਜਰੀ ਜਾਰੀ, ਸਵਾਈਨ ਫਲੂ ਤੋਂ ਘਬਰਾਉਣਾ ਨਹੀਂ,ਸਾਵਧਾਨੀਆਂ ਦਾ ਪਾਲਣ ਕਰੋ: ਡਾ ਕਵਿਤਾ ਸਿੰਘ

ਪੰਜਾਬ ਦੇ ਸਿਹਤ ਮੰਤਰੀ ਨੇ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ 7 ਆਈ.ਈ.ਸੀ. ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ

ਸਿਹਤ ਵਿਭਾਗ ਨੇ ਸੁਨਾਮ ’ਚ ਗੈਰ-ਕਾਨੂੰਨੀ ਲਿੰਗ ਨਿਰਧਾਰਨ ਟੈਸਟ ਰੈਕੇਟ ਦਾ ਕੀਤਾ ਪਰਦਾਫਾਸ਼

ਸਰਕਾਰੀ ਆਯੁਰਵੈਦਿਕ ਕਾਲਜ ਦੇ ਸਟਾਫ਼ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੱਡਾ ਤੋਹਫ਼ਾ

ਪੰਜਾਬ ਰਾਜ ਸਿਹਤ ਏਜੰਸੀ ਵੱਲੋਂ ਆਯੁਸ਼ਮਾਨ ਭਾਰਤ-ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਈ-ਕਾਰਡ ਜਾਰੀ ਕਰਨ ਲਈ ਲਗਾਏ ਜਾਣਗੇ ਵਿਸ਼ੇਸ਼ ਕੈਂਪ

ਪੰਜਾਬ ਦੇ ਸਿਹਤ ਮੰਤਰੀ ਨੇ ਕੋਵਿਡ-19 ਨਾਲ ਲੜਨ ਲਈ ਯੂ.ਐਸ.ਏ.ਆਈ.ਡੀ. ਹਮਾਇਤ ਪ੍ਰਾਪਤ ਗੈਰ-ਸਰਕਾਰੀ ਸੰਗਠਨਾਂ ਦੇ ਯਤਨਾਂ ਦੀ ਕੀਤੀ ਸ਼ਲਾਘਾ

ਸਿਵਲ ਸਰਜਨ ਡਾ. ਰਮਿੰਦਰ ਕੌਰ ਵੱਲੋਂ ਸਿਹਤ ਕੇਂਦਰਾਂ ਦਾ ਦੌਰਾ