Monday, August 17, 2026

Health

ਕੋਵਿਡ-19 ਪ੍ਰਭਾਵਿਤ ਪਰਿਵਾਰਾਂ ਲਈ ਪੰਜਾਹ ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ

PUNJABNEWS EXPRESS | January 06, 2022 08:45 PM

ਚੰਡੀਗੜ:ਪੰਜਾਬ ਵਿੱਚ ਕੋਵਿਡ-19 ਪ੍ਰਭਾਵਿਤ ਪਰਿਵਾਰਾਂ ਨੂੰ ਵਿੱਤੀ ਸਹਾਇਤਾ ਦੇਣ ਲਈ ਸੂਬਾ ਸਰਕਾਰ ਵੱਲੋਂ ਅਜਿਹੇ ਪਰਿਵਾਰਾਂ ਨੂੰ ਆਪਣੀਆਂ ਅਰਜ਼ੀਆਂ ਜਲਦ ਤੋਂ ਜਲਦ ਸਬੰਧਤ ਜ਼ਿਲੇ ਦੇ ਡਿਪਟੀ ਕਮਿਸ਼ਨਰ ਦਫ਼ਤਰ ਵਿੱਚ ਜਮਾਂ ਕਰਾਉਣ ਲਈ ਕਿਹਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਮਾਲ ਅਤੇ ਆਫ਼ਤ ਪ੍ਰਬੰਧਨ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਕੋਵਿਡ-19 ਮਹਾਂਮਾਰੀ ਦੇ ਪੀੜਤਾਂ ਦੇ ਕਾਨੂੰਨੀ ਵਾਰਿਸਾਂ ਨੂੰ 50, 000 ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ। ਇਹ ਵਿੱਤੀ ਸਹਾਇਤਾ ਪ੍ਰਾਪਤ ਕਰਨ ਲਈ ਪ੍ਰਭਾਵਿਤ ਪਰਿਵਾਰਾਂ ਵੱਲੋਂ ਆਪਣੀਆਂ ਅਰਜ਼ੀਆਂ (ਪ੍ਰਤੀਬੇਨਤੀਆਂ) ਸਬੰਧਤ ਜ਼ਿਲੇ ਦੇ ਡਿਪਟੀ ਕਮਿਸ਼ਨਰ ਦਫ਼ਤਰ ਵਿੱਚ ਜਮਾਂ ਕਰਵਾਈਆਂ ਜਾਣ।

Have something to say? Post your comment

google.com, pub-6021921192250288, DIRECT, f08c47fec0942fa0

Health

ਮੁੱਖ ਮੰਤਰੀ ਸਿਹਤ ਯੋਜਨਾ ਦੇ 50.3 ਲੱਖ ਤੋਂ ਵੱਧ ਈ-ਸਿਹਤ ਕਾਰਡ ਜਾਰੀ - ਸਿਹਤ ਮੰਤਰੀ

ਮੁੱਖ ਮੰਤਰੀ ਸਿਹਤ ਯੋਜਨਾ: 2300 ਡਾਇਬੀਟੀਜ਼ ਮਰੀਜ਼ਾਂ ਨੂੰ ਮਿਲਿਆ ਕੈਸ਼ਲੈੱਸ ਇਲਾਜ

ਪੰਜਾਬ ਸਰਕਾਰ ਨੇ ਦੁੱਧ ਵਿੱਚ ਮਿਲਾਵਟਖੋਰੀ ਨਾਲ ਨਜਿੱਠਣ ਲਈ ਵਿੱਢੀ ‘‘ਸ਼ੁੱਧ ਦੁੱਧ’’ ਮੁਹਿੰਮ

'ਮੁੱਖ ਮੰਤਰੀ ਸਿਹਤ ਯੋਜਨਾ' ਤਹਿਤ ਕੈਸ਼ਲੈੱਸ ਐਮਰਜੈਂਸੀ ਦਿਲ ਦੇ ਇਲਾਜ ਨਾਲ ਬਚ ਰਹੀਆਂ ਹਨ ਅਣਗਿਣਤ ਜਾਨਾਂ

4.43 ਲੱਖ ਤੋਂ ਵੱਧ ਮਰੀਜ਼, 782 ਕਰੋੜ ਰੁਪਏ ਦਾ ਕੈਸ਼ਲੈੱਸ ਇਲਾਜ: ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਬਦਲ ਰਹੀ ਹੈ ਪੰਜਾਬ ਦੇ ਸਿਹਤ ਢਾਂਚੇ ਦੀ ਤਸਵੀਰ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਖੇ ‘’ਸਿਹਤਮੰਦ ਉਮਰ ਲਈ ਯੋਗ’’ ਵਿਸ਼ੇ 'ਤੇ ਮਨਾਇਆ ਗਿਆ ਅੰਤਰਰਾਸ਼ਟਰੀ ਯੋਗ ਦਿਵਸ

ਕੌਮਾਂਤਰੀ ਯੋਗ ਦਿਵਸ 'ਤੇ ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਵਿਖੇ ਪ੍ਰੋਗਰਾਮ ਦਾ ਆਯੋਜਨ

ਪੰਜਾਬ ਸਰਕਾਰ ਨੇ ਤਿੰਨ ਜ਼ਿਲ੍ਹਿਆਂ ਵਿੱਚ ਦਿਲ ਦੀ ਸਿਹਤ ਜਾਂਚ ਲਈ AI ਅਧਾਰਤ ਉਪਕਰਨ ਸਥਾਪਤ ਕਰਨ ਵਾਸਤੇ CHRI ਨਾਲ ਭਾਈਵਾਲੀ ਕੀਤੀ

ਪੇਸ਼ਾਬ ਵਿੱਚ ਖੂਨ ? ਪੈਲਵਿਕ ਦਰਦ ? ਪੜ੍ਹੋ ਕੀ ਨੇ ਪ੍ਰੋਸਟੇਟ ਕੈਂਸਰ ਦੇ ਲੱਛਣ ?

100% ਖਾਲਿਸ ਆਕਸੀਜਨ ਨਾਲ ਹਰ ਲਾਈਲਾਜ਼ ਬਿਮਾਰੀ ਦਾ ਇਲਾਜ ਸੰਭਵ, ਉੱਤਰ ਭਾਰਤ ਦੀ ਪਹਿਲੀ ਐਂਟੀ-ਏਜਿੰਗ ਐੱਚਬੀਓਟੀ ਮਸ਼ੀਨ ਮੋਹਾਲੀ 'ਚ ਸਥਾਪਿਤ