Friday, March 29, 2024
ਤਾਜਾ ਖਬਰਾਂ
ਹੋਲੇ-ਮਹੱਲੇ ਮੌਕੇ ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਵੱਲੋਂ 10ਵੇਂ ਵਿਰਸਾ ਸੰਭਾਲ ਗੱਤਕਾ ਮੁਕਾਬਲੇ25,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਬਿਲਡਿੰਗ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂਜਨਤਕ ਜਥੇਬੰਦੀਆਂ ਵੱਲੋਂ 23 ਮਾਰਚ ਨੂੰ ਬਰਨਾਲਾ ਦੀ 'ਸ਼ਹੀਦੀ ਕਾਨਫਰੰਸ' ਦੀਆਂ ਤਿਆਰੀਆਂ ਮੁਕੰਮਲ 2 ਲੱਖ ਰੁਪਏ ਦਾ ਇਨਾਮੀ ਮੁਜਰਿਮ ਇਸ਼ਤਿਹਾਰੀ ਅਮਨਦੀਪ ਕੰਬੋਜ ਉਰਫ ਅਮਨ ਸਕੋਡਾ ਨੂੰ ਜਿਲ੍ਹਾ ਫਾਜਿਲਕਾ ਦੀ ਪੁਲਿਸ ਵੱਲੋਂ ਵਾਰਾਨਸੀ (ਉੱਤਰ ਪ੍ਰਦੇਸ਼) ਤੋਂ ਗ੍ਰਿਫਤਾਰ ਕਰਨ ਵਿੱਚ ਮਿਲੀ ਸਫਲਤਾਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪ੍ਰੈਸ ਕਾਨਫਰੰਸ:  ਸਿਬਿਨ ਸੀ ਨੇ ਆਜ਼ਾਦ ਅਤੇ ਨਿਰਪੱਖ ਚੋਣਾਂ ਯਕੀਨੀ ਬਣਾਉਣ ਦੀ ਵਚਨਬੱਧਤਾ ਪ੍ਰਗਟਾਈਭਾਰਤੀ ਚੋਣ ਕਮਿਸ਼ਨ ਵੱਲੋਂ ਜਲੰਧਰ ਦੇ ਡਿਪਟੀ ਕਮਿਸ਼ਨਰ ਦਾ ਤਬਾਦਲਾ ਕਰਨ ਦੇ ਨਿਰਦੇਸ਼, ਰੋਪੜ ਰੇਂਜ ਅਤੇ ਬਾਰਡਰ ਰੇਂਜ ਦੇ ਪੁਲਿਸ ਅਧਿਕਾਰੀਆਂ ਨੂੰ ਵੀ ਹਟਾਉਣ ਦੇ ਨਿਰਦੇਸ਼ 

Health

ਸਿਵਲ ਸਰਜਨ ਨੇ ਹਸਪਤਾਲਾਂ ਦੀ ਕਾਰਜ ਪ੍ਰਣਾਲੀ ਦੀ ਕੀਤੀ ਸਮੀਖਿਆ

ਅਮਰੀਕ ਸਿੰਘ | March 14, 2022 07:45 PM

ਫਿਰੋਜ਼ਪੁਰ :ਸਿਵਲ ਸਰਜਨ ਡਾ:ਰਾਜਿੰਦਰ ਅਰੋੜਾ ਵੱਲੋਂ ਜ਼ਿਲੇ ਦੀਆਂ ਸਿਹਤ ਸੰਸਥਾਵਾਂ ਦੀ ਕਾਰਜ ਪ੍ਰਣਾਲੀ ਨੂੰ ਬਿਹਤਰ ਬਨਉਣ ਹਿੱਤ ਲਗਾਤਾਰ ਸਿਹਤ ਕੇਂਦਰਾਂ ਦੇ ਦੌਰੇ ਕੀਤੇ ਜਾ ਰਹੇ ਹਨ। ਇਸੇ ਸਿਲਸਿਲੇ ਵਿੱਚ ਅੱਜ ਡਾ: ਅਰੋੜਾ ਵੱਲੋਂ ਸਬ ਡਿਵੀਜ਼ਨਲ ਹਸਪਤਾਲ ਜੀਰਾ ਅਤੇ ਸੀ.ਐਚ.ਮਖੂ ਦਾ ਅਚਾਨਕ ਦੌਰਾ ਕੀਤਾ ਗਿਆ ਅਤੇ ਹਸਪਤਾਲਾਂ ਦੇ ਕੰਮ ਕਾਜ ਦੀ ਸਮੀਖਿਆ ਕੀਤੀ ਗਈ। ਇਸ ਦੌਰਾਨ ਉਨ੍ਹਾਂ ਵੱਲੋਂ ਸਿਵਲ ਹਸਪਤਾਲ ਜ਼ੀਰਾ ਵਿਖੇ ਦਵਾਈਆਂ ਦੇ ਸਟੋਰ ਦਾ ਵੀ ਨਿਰੀਖਣ ਕੀਤਾ ਗਿਆ।

ਸਿਵਲ ਸਰਜਨ ਨੇ ਸਮੂਹ ਅਧਿਕਾਰੀਆਂ ਨੂੰ ਸਮੇਂ ਦੀ ਪਾਬੰਧੀ ਅਤੇ ਹਾਜ਼ਰੀ ਯਕੀਨੀ ਬਨਾਉਣ ਬਾਰੇ ਆਦੇਸ਼ ਜਾਰੀ ਕੀਤੇ।ਉਹਨਾਂ ਸਮੂਹ ਸਿਹਤ ਪ੍ਰੋਗ੍ਰਾਮਾਂ ਪ੍ਰਗਤੀ ਬਾਰੇ ਜਾਣਕਾਰੀ ਹਾਸਿਲ ਕੀਤੀ।ਉਹਨਾਂ ਮੈਡੀਕਲ ਅਧਿਕਾਰੀਆਂ ਨੂੰ ਹਸਪਤਾਲ ਵਿਖੇ ਉਪਲਬਧ ਦਵਾਈਆਂ ਹੀ ਮਰੀਜ਼ਾਂ ਨੂੰ ਲਿਖਣ ਲਈ ਵਿਸ਼ੇਸ਼ ਹਿਦਾਇਤ ਕੀਤੀ। ਸਿਵਲ ਸਰਜਨ ਨੇ ਹਸਪਤਾਲ ਅੰਦਰ ਸਾਫ ਸਫਾਈ ਅਤੇ ਪਾਰਕਿੰਗ ਪ੍ਰਬੰਧਾਂ ਬਾਰੇ ਐਸ.ਐਮ.ਓਜ਼ ਨੂੰ ਜਰੂਰੀ ਨਿਰਦੇਸ਼ ਦਿੱਤੇ।ਸਿਵਲ ਸਰਜਨ ਡਾ: ਅਰੋੜਾ ਨੇ ਕੋਵਿਡ ਟੀਕਾਕਰਨ, ਕੋਵਿਡ ਸੈਂਪਲਿੰਗ ਅਤੇ ਹੋਰ ਸਿਹਤ ਪ੍ਰੋਗ੍ਰਾਮਾਂ ਬਾਰੇ ਵੀ ਸਮੀਖਿਆ ਕੀਤੀ।ਸਿਵਲ ਸਰਜਨ ਨੇ ਸਮੂਹ ਸਟਾਫ ਨੂੰ ਇੱਕ ਮੀਟਿੰਗ ਦੌਰਾਨ ਆਪਣਾ ਕੰਮ ਮਿਹਨਤ, ਲਗਨ ਅਤ ਜ਼ਿੰਮੇਵਾਰੀ ਨਾਲ ਕਰਨ ਲਈ ਪ੍ਰੇਰਿਤ ਕੀਤਾ।

ਇਸ ਮੌਕੇ ਐਸ.ਐਮ.ਓ ਡਾ:ਸੰਦੀਪ ਕੌਰ, ਡਾ:ਮਨਜੀਤ ਕੌਰ, ਸਟੈਨੋ ਵਿਕਾਸ ਕਾਲੜਾ ਅਤੇ ਹਸਪਤਾਲ ਦਾ ਮੈਡੀਕਲ ਅਤੇ ਪੈਰਾ ਮੈਡੀਕਲ ਸਟਾਫ ਹਾਜ਼ਰ ਸੀ।

Have something to say? Post your comment

google.com, pub-6021921192250288, DIRECT, f08c47fec0942fa0

Health

ਚੰਗੀ ਸਿਹਤ ਅਤੇ ਤੰਦਰੁਸਤੀ ਨੂੰ ਬਣਾਈ ਰੱਖਣ ਲਈ ਢੁਕਵੀਂ ਨੀਂਦ ਬਹੁਤ ਜ਼ਰੂਰੀਃ ਡਾ. ਤਨੂੰ ਸਿੰਗਲਾ 

ਸਿਹਤ ਮੰਤਰੀ ਨੇ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕ ਕੇ ਨਰਸਿੰਗ ਸਿੱਖਿਆ ਨੂੰ ਮਜ਼ਬੂਤ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ

ਸਿਹਤ ਵਿਭਾਗ ਵੱਲੋਂ ਗੈਰ ਕਾਨੂੰਨੀ ਢੰਗ ਨਾਲ ਲੜਕਾ ਲੜਕੀ ਦੱਸਣ ਅਤੇ ਗਰਭਪਾਤ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ 

ਸਿਹਤ ਵਿਭਾਗ ਵੱਲੋ ਸਵਾਇਨ ਫਲੂ ਸਬੰਧੀ ਐਡਵਾਇਜਰੀ ਜਾਰੀ, ਸਵਾਈਨ ਫਲੂ ਤੋਂ ਘਬਰਾਉਣਾ ਨਹੀਂ,ਸਾਵਧਾਨੀਆਂ ਦਾ ਪਾਲਣ ਕਰੋ: ਡਾ ਕਵਿਤਾ ਸਿੰਘ

ਪੰਜਾਬ ਦੇ ਸਿਹਤ ਮੰਤਰੀ ਨੇ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ 7 ਆਈ.ਈ.ਸੀ. ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ

ਸਿਹਤ ਵਿਭਾਗ ਨੇ ਸੁਨਾਮ ’ਚ ਗੈਰ-ਕਾਨੂੰਨੀ ਲਿੰਗ ਨਿਰਧਾਰਨ ਟੈਸਟ ਰੈਕੇਟ ਦਾ ਕੀਤਾ ਪਰਦਾਫਾਸ਼

ਸਰਕਾਰੀ ਆਯੁਰਵੈਦਿਕ ਕਾਲਜ ਦੇ ਸਟਾਫ਼ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੱਡਾ ਤੋਹਫ਼ਾ

ਪੰਜਾਬ ਰਾਜ ਸਿਹਤ ਏਜੰਸੀ ਵੱਲੋਂ ਆਯੁਸ਼ਮਾਨ ਭਾਰਤ-ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਈ-ਕਾਰਡ ਜਾਰੀ ਕਰਨ ਲਈ ਲਗਾਏ ਜਾਣਗੇ ਵਿਸ਼ੇਸ਼ ਕੈਂਪ

ਪੰਜਾਬ ਦੇ ਸਿਹਤ ਮੰਤਰੀ ਨੇ ਕੋਵਿਡ-19 ਨਾਲ ਲੜਨ ਲਈ ਯੂ.ਐਸ.ਏ.ਆਈ.ਡੀ. ਹਮਾਇਤ ਪ੍ਰਾਪਤ ਗੈਰ-ਸਰਕਾਰੀ ਸੰਗਠਨਾਂ ਦੇ ਯਤਨਾਂ ਦੀ ਕੀਤੀ ਸ਼ਲਾਘਾ

ਸਿਵਲ ਸਰਜਨ ਡਾ. ਰਮਿੰਦਰ ਕੌਰ ਵੱਲੋਂ ਸਿਹਤ ਕੇਂਦਰਾਂ ਦਾ ਦੌਰਾ