Thursday, November 30, 2023

Health

ਸਿਵਲ ਸਰਜਨ ਵਲੋਂ ਸਿਵਲ ਹਸਪਤਾਲ ਦੇ ਵਾਰਡਾਂ ਤੇ ਓ.ਪੀ.ਡੀ.ਦੀ ਚੈਕਿੰਗ

ਅਮਰੀਕ ਸਿੰਘ | March 25, 2022 06:51 PM

ਗੁਰਦਾਸਪੁਰ:ਸਿਵਲ ਸਰਜਨ ਗੁਰਦਾਸਪੁਰ ਡਾ. ਵਿਜੇ ਕੁਮਾਰ ਵੱਲੋਂ ਸਿਵਲ ਹਸਪਤਾਲ ਗੁਰਦਾਸਪੁਰ ਵਿਖੇ ਅਚਨਚੇਤ ਚੈਕਿੰਗ ਕੀਤੀ ਗਈ । ਇਸ ਚੈਕਿੰਗ ਦੋਰਾਨ ਸਮੂਹ ਕਰਮਚਾਰੀਆਂ/ਅਧਿਕਾਰੀਆਂ ਹਾਜ਼ਰ ਸਨ ।

ਸਿਵਲ ਸਰਜਨ ਨੇ ਸਿਹਤ ਵਿਭਾਗ ਵੱਲੋਂ ਚਲਾਏ ਜਾ ਰਹੇ ਪ੍ਰੋਗਰਾਮਾਂ ਦਾ ਜਾਇਜਾ ਵੀ ਲਿਆ । ਉਹਨਾਂ ਵੱਲੋਂ ਸੰਸਥਾ ਦੀ ਸਾਫ-ਸਫਾਈ ਤੇ ਵੀ ਜੋਰ ਦਿੱਤਾ । ਉਹਨਾਂ ਵੱਲੋਂ ਸਿਵਲ ਹਸਪਤਾਲ ਦੇ ਸਾਰੇ ਵਾਰਡਾਂ, ਓ.ਟੀ., ਅਤੇ ਓ.ਪੀ.ਡੀ. ਦੀ ਵੀ ਚੈਕਿੰਗ ਕੀਤੀ ।

ਉਨਾਂ ਨੇ ਜਿਲ੍ਹੇ ਦੀਆਂ ਸਿਹਤ ਸੰਸਥਾਂਵਾਂ ਦੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸਮੇ ਸਿਰ ਦਫਤਰ ਹਾਜਰ ਹੋਣ ਦੀ ਹਦਾਇਤ ਕੀਤੀ ।

Have something to say? Post your comment

Health

ਪੰਜਾਬ ਦੇ ਸਿਹਤ ਮੰਤਰੀ ਨੇ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ 7 ਆਈ.ਈ.ਸੀ. ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ

ਸਿਹਤ ਵਿਭਾਗ ਨੇ ਸੁਨਾਮ ’ਚ ਗੈਰ-ਕਾਨੂੰਨੀ ਲਿੰਗ ਨਿਰਧਾਰਨ ਟੈਸਟ ਰੈਕੇਟ ਦਾ ਕੀਤਾ ਪਰਦਾਫਾਸ਼

ਸਰਕਾਰੀ ਆਯੁਰਵੈਦਿਕ ਕਾਲਜ ਦੇ ਸਟਾਫ਼ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੱਡਾ ਤੋਹਫ਼ਾ

ਪੰਜਾਬ ਰਾਜ ਸਿਹਤ ਏਜੰਸੀ ਵੱਲੋਂ ਆਯੁਸ਼ਮਾਨ ਭਾਰਤ-ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਈ-ਕਾਰਡ ਜਾਰੀ ਕਰਨ ਲਈ ਲਗਾਏ ਜਾਣਗੇ ਵਿਸ਼ੇਸ਼ ਕੈਂਪ

ਪੰਜਾਬ ਦੇ ਸਿਹਤ ਮੰਤਰੀ ਨੇ ਕੋਵਿਡ-19 ਨਾਲ ਲੜਨ ਲਈ ਯੂ.ਐਸ.ਏ.ਆਈ.ਡੀ. ਹਮਾਇਤ ਪ੍ਰਾਪਤ ਗੈਰ-ਸਰਕਾਰੀ ਸੰਗਠਨਾਂ ਦੇ ਯਤਨਾਂ ਦੀ ਕੀਤੀ ਸ਼ਲਾਘਾ

ਸਿਵਲ ਸਰਜਨ ਡਾ. ਰਮਿੰਦਰ ਕੌਰ ਵੱਲੋਂ ਸਿਹਤ ਕੇਂਦਰਾਂ ਦਾ ਦੌਰਾ

ਡਾ. ਬਲਬੀਰ ਸਿੰਘ ਵੱਲੋਂ ਜਸਵਿੰਦਰ ਭੱਲਾ ਅਤੇ ਬਾਲ ਮੁਕੰਦ ਸ਼ਰਮਾ ਦਾ ਮਿਲੇਟਸ 'ਤੇ ਗਾਇਆ ਗੀਤ ਲਾਂਚ

ਡਾ. ਨਵਜੋਤ ਸਿੰਘ ਸਹੋਤਾ ਨੇ ਲੈਪਰੋਸਕੋਪਿਕ ਤਕਨੀਕ ਨਾਲ 47 ਸਾਲਾ ਔਰਤ ਦੇ ਹਰਨੀਆ ਦਾ ਕੀਤਾ ਸਫਲ ਅਪਰੇਸ਼ਨ

ਗੁਰੂ ਨਾਨਕ ਪੈਰਾ ਮੈਡੀਕਲ ਕਾਲਜ ਢਾਹਾਂ ਕਲੇਰਾਂ ਦੀ ਕਲਾਸ ਬੀ.ਐਸ.ਸੀ. ਮੈਡੀਕਲ ਲੈਬ ਸਾਇੰਸ ਦਾ ਸ਼ਾਨਦਾਰ ਨਤੀਜਾ

ਮਾਲਵੇ ਦੇ ਲੋਕਾਂ ਲਈ ਵੱਡੀ ਸੌਗਾਤ, ਮੁੱਖ ਮੰਤਰੀ ਵੱਲੋਂ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿਚ ਆਧਿਨਕ ਸਹੂਲਤਾਂ ਨਾਲ ਲੈਸ ਐਮਰਜੈਂਸੀ ਵਾਰਡ ਦਾ ਉਦਘਾਟਨ